Friday , 21 September 2018
Breaking News
You are here: Home » Carrier (page 30)

Category Archives: Carrier

ਸਿੱਖਿਆ ਮੰਤਰੀ ਅਰੁਨਾ ਚੌਧਰੀ ਵੱਲੋਂ ਪੰਜਾਬ ਦੀਆਂ ਪ੍ਰਾਪਤੀਆਂ ਦਾ ਖਾਕਾ ਉਸਾਰੂ ਢੰਗ ਨਾਲ ਪੇਸ਼

ਕੇਂਦਰ ਸਰਕਾਰ ਤੋਂ ਸਰਬ ਸਿੱਖਿਆ ਅਭਿਆਨ ਦੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਨਵੀਂ ਦਿੱਲੀ/ਚੰਡੀਗੜ੍ਹ, 16 ਜਨਵਰੀ (ਬਲਜੀਤ ਸਿੰਘ ਬਰਾੜ)- ‘‘ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੂਰਅੰਦੇਸ਼ ਮਾਰਗ ਦਰਸ਼ਨ ਸਦਕਾ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਵਿਆਪਕ ਗੁਣਵੱਤਾ ਭਰਪੂਰ ਸੁਧਾਰ ਲਈ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਅਗਾਂਹ ਵੀ ਇਨ੍ਹਾਂ ਪੇਸ਼ਕਦਮੀਆਂ ਨੂੰ ਇਸੇ ਰਫ਼ਤਾਰ ਨਾਲ ਜਾਰੀ ਰੱਖਣ ਲਈ ਸਰਕਾਰ ... Read More »

‘ਪੜ੍ਹੋ ਪੰਜਾਬ’ ਤਹਿਤ ਪ੍ਰਾਇਮਰੀ ਸਕੂਲਾਂ ’ਚ ਸੁਲੇਖ ਤੇ ਪਹਾੜਿਆਂ ਦੇ ਮੁਕਾਬਲੇ ਫਰਵਰੀ ’ਚ

ਐਸ.ਏ.ਐਸ. ਨਗਰ, 16 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉਚਾ ਚੁੱਕਣ ਲਈ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐਂੱਸ. ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਲੇਖ, ਪੜ੍ਹਨ ਅਤੇ ਪਹਾੜਿਆਂ ਦੇ ਮੁਕਾਬਲੇ ਅਤੇ ਅਧਿਆਪਕਾਂ ਦੇ ਸੁਲੇਖ ਮੁਕਾਬਲੇ ਫਰਵਰੀ ਵਿੱਚ ਕਰਵਾਏ ਜਾ ਰਹੇ ਹਨ। ... Read More »

ਸ਼ਾਹਕੋਟ ਥਾਣੇ ਦੇ ਨਵੇਂ ਆਏ ਅਫਸਰ ਏ ਐਸ ਪੀ ਸੰਦੀਪ ਮਲਿਕ ਨੇ ਅਹੁੱਦਾ ਸੰਭਾਲਿਆ

ਸ਼ਾਹਕੋਟ, 16 ਜਨਵਰੀ (ਸੁਰਿੰਦਰ ਸਿੰਘ ਖਾਲਸਾ)- ਡੀ ਐਸ ਪੀ ਦਿਲਬਾਗ ਸਿੰਘ ਸ਼ਾਹਕੋਟ ਦੀ ਬਦਲੀ ਹੋ ਜਾਣ ਤੇ ਉਨ੍ਹਾਂ ਦੀ ਥਾਂ ਤੇ ਲੁਧਿਆਣੇ ਤੋਂ ਬਦਲ ਕੇ ਆਏ ਆਈ ਪੀ ਐਸ ਅਫਸਰ ਸੰਦੀਪ ਕੁਮਾਰ ਮਲਿਕ ਨੇ ਇੱਥੋ ਦੇ ਥਾਣੇ ‘ਚ ਬਤੌਰ ਏ ਐਸ ਪੀ ਅਫਸਰ ਵਜੋ ਚਾਰਜ ਸੰਭਾਲ ਲਿਆ ਹੈ। ਏ ਐਸ ਪੀ ਅਫਸਰ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਅੱਜ ਥਾਣੇ ਵਿਖੇ ... Read More »

ਡਾ. ਕਿਰਨਦੀਪ ਕੌਰ ਦੇ ਕਾਰਜਕਾਲ ਵਿੱਚ ਵਾਧੇ ’ਤੇ ਵਾਈਸ ਚਾਂਸਲਰ ਦਾ ਧੰਨਵਾਦ ਕੀਤਾ

ਮੂਨਕ, 16 ਜਨਵਰੀ (ਕੁਲਵੰਤ ਸਿੰਘ ਦੇਹਲਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਣਯੋਗ ਵਾਈਸ ਚਾਂਸਲਰ ਡਾ. ਬੀ.ਐਸ. ਘੁੰਮਣ ਦੁਆਰਾ ਡਾ. ਕਿਰਨਦੀਪ ਕੌਰ ਨੂੰ ਬਤੌਰ ਡਾਇਰੈਕਟਰ, ਕਾਂਸਟੀਚੂਐਂਟ ਕਾਲਜਾਂ ਲਈ ਮਿਆਦ ਵਿਚ ਵਾਧਾ ਕੀਤਾ ਗਿਆ। ਡਾ. ਕਿਰਨਦੀਪ ਕੌਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਐਜੂਕੇਸ਼ਨ ਵਿਭਾਗ ਐਂਡ ਕਮਿਊਨਿਟੀ ਸਰਿਵਸਜ਼ ਵਿਚ ਪਿਛਲੇ 20 ਸਾਲਾਂ ਤੋਂ ਬਤੌਰ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ । ਉਨ੍ਹਾਂ ਨੇ ਇਸ ਸਮੇਂ ... Read More »

ਫਿਰੋਜ਼ਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਰੁਜ਼ਗਾਰ ਮੇਲਾ

ਫ਼ਿਰੋਜ਼ਪੁਰ, 15 ਜਨਵਰੀ (ਮਨੋਹਰ ਲਾਲ)- ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਦੇਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਹ ਰੁਜ਼ਗਾਰ ਮੇਲਾ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਮੁਖ ਮਹਿਮਾਨ ਦੇ ਤੌਰ ਤੇ ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਆਈ.ਏ.ਐਸ. ਨੇ ਸ਼ਿਰਕਤ ਕੀਤੀ।ਡਿਪਟੀ ... Read More »

ਦਸਮੇਸ਼ ਕਾਨਵੈਂਟ ਸਕੂਲ ਸਰਦੂਲਗੜ੍ਹ ਵਿਖੇ 4 ਰੋਜ਼ਾ ਸਕਾਊਟਸ ਐਂਡ ਗਾਈਡਜ਼ ਕੈਂਪ

ਸਰਦੂਲਗੜ੍ਹ, 15 ਜਨਵਰੀ (ਬਲਜੀਤ ਪਾਲ)-ਡੀ. ਈ. ਓ. ਮਾਨਸਾ (ਸ) ਸ੍ਰੀ ਸੁਭਾਸ਼ ਚੰਦਰ ਡੀ. ਈ. ਓ. (ਐ) ਸ੍ਰੀ ਕੁਲਭੂਸ਼ਨ ਸਿੰਘ ਬਾਜਵਾ ਅਤੇ ਡਿਪਟੀ ਡੀ. ਈ. ਓ. ਸ਼੍ਰੀ ਜਗਰੂਪ ਸਿੰਘ ਭਾਰਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਦਸਮੇਸ਼ ਕਾਨਵੈਂਟ ਸੀਨੀ. ਸੈਕੰ. ਸਕੂਲ ਸਰਦੂਲਗੜ੍ਹ ਵਿਖੇ ਸਵ: ਕੈਪਟਨ ਸੁਰਜੀਤ ਸਿੰਘ ਸੰਧੂ ਨੂੰ ਸਮਰਪਿਤ 4 ਦਿਨਾਂ ਜਿਲ੍ਹਾ ਪੱਧਰੀ ਭਾਰਤ ਸਕਾਊਟਸ ਐਂਡ ਗਾਈਡਜ ਤ੍ਰਿਤੀਆ ਸੋਪਾਨ ਟੈਸਟਿੰਗ ਕੈਂਪ ਲਗਾਇਆ ... Read More »

ਮਾਊਂਟ ਲਿਟਰਾ ਜੀ ਸਕੂਲ ਦਾ ਸਾਲਾਨਾ ਸਮਾਰੋਹ ‘ਉਡਾਣ’ ਸਫ਼ਲਤਾ ਪੂਰਵਕ ਸਮਾਪਤ

ਫ਼ਰੀਦਕੋਟ, 15 ਜਨਵਰੀ (ਗੁਰਜੀਤ ਰੋਮਾਣਾ, ਪਰਵਿੰਦਰ ਸਿੰਘ ਕੰਧਾਰੀ)-ਮਾਊਟ ਲਿਟਰਾ ਜੀ ਸਕੂਲ ਵਿਖੇ ਸਾਲਾਨਾ ਸਮਾਰੋਹ ‘ਉਡਾਣ‘ ਮਨਾਇਆ ਗਿਆ, ‘ਚ ਧਰਮਵੀਰ ਸਿੰਘ ਉਪ ਜ਼ਿਲ੍ਹਾ ਸਿਖਿਆ ਅਫ਼ਸਰ ਫ਼ਰੀਦਕੋਟ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਪ੍ਰੋਗਰਾਮ ਦੀ ਸ਼ੁਰੂਆਤ ਬਚਿਆਂ ਨੇ ਗੁਰਬਾਣੀ ਦੇ ਸ਼ਬਦ ਨਾਲ ਕੀਤੀ।ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਪ੍ਰਿੰਸੀਪਲ ਡਾ. ਸੁਰੇਸ਼ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਨੂੰ ... Read More »

ਮੇਹਰ ਚੰਦ ਪੋਲੀਟੈਕਨਿਕ ਨੇ ਸਵੱਛਤਾ ਅਭਿਆਨ ਚਲਾਇਆ

ਜਲੰਧਰ, 15 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਭਾਰਤ ਸਵੱਛ ਮਿਸ਼ਨ ਅਤੇ ਸਮਾਰਟ ਸਿਟੀ ਪ੍ਰੋਜੈਕਟ ਵਿੱਚ ਆਪਣਾ ਯੋਗਦਾਨ ਪਾਊਣ ਲਈ ਕਾਲਜ ਵਿੱਚ 15 ਰੋਜ਼ਾ ਸਵੱਛਤਾ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਇਹ ਸਵਛੱਤਾ ਅਭਿਆਨ 16 ਜਨਵਰੀ ਤੋਂ 31 ਜਨਵਰੀ ਤੱਕ ਚੱਲੇਗਾ। ਇਸ ਵਿੱਚ ਸਟਾਫ ... Read More »

ਚੰਗਰ ਦੇ ਇਲਾਕੇ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਗੇ : ਰਾਣਾ ਕੇ.ਪੀ. ਸਿੰਘ

ਕੀਰਤਪੁਰ ਸਾਹਿਬ, 15 ਜਨਵਰੀ (ਅਮਰਾਨ ਖਾਨ)- ਚੰਗਰ ਦੇ ਸਮੁੱਚੇ ਖੇਤਰ ਦਾ ਯੋਜਨਾਬੰਦ ਢੰਗ ਨਾਲ ਵਿਕਾਸ ਕਰਵਾਇਆ ਜਾਵੇਗਾ। ਇਸ ਇਲਾਕੇ ਦੀਆਂ ਚਿਰਾਂ ਤੋਂ ਲਟਕਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਜੋ ਵਾਅਦਾ ਅਸੀਂ ਕੀਤਾ ਹੈ ਉਹ ਹਰ ਹਾਲ ਵਿਚ ਪੂਰਾ ਕਰਾਗੇ। ਚੰਗਰ ਦੀਆਂ ਸੜਕਾ ਦਾ ਨਿਰਮਾਣ ਇਸ ਇਲਾਕੇ ਵਿਚ ਸਿੰਚਾਈ ਲਈ ਲੋੜੀਦਾ ਪਾਣੀ ਅਤੇ ਸਾਫ ਸੁਧਰਾ ਪੀਣ ਵਾਲਾ ਪਾਣੀ ਦੇਣ ਲਈ ... Read More »

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਠਗੀਆਂ ਮਾਰਨ ਵਾਲੇ ਲੋਕਾਂ ਤੋਂ ਬਚਣ ਦੀ ਅਪੀਲ

ਨੂਰਪੁਰ ਬੇਦੀ, 11 ਜਨਵਰੀ (ਐਮ.ਪੀ. ਸ਼ਰਮਾ)- ਪ੍ਰਾਪਤ ਜਾਣਕਾਰੀ ਅਨੁਸਾਰ ਸਮਾਜਿਕ ਸੁਰਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਧਿਆਨ ਵਿਚ ਇਹ ਮਾਮਲਾ ਆਇਆ ਹੈ ਕਿ ਕੁਝ ਜ਼ਿਲ੍ਹਿਆਂ ਵਿਚ ਕੁਝ ਗੈਰ ਸਰਕਾਰੀ ਵਿਅਕਤੀਆਂ ਵਲੋਂ ਆਮ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸਰਕਾਰ ਵਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਲੜਕੀਆਂ ਨੂੰ ਇਹ ਕਹਿ ਕੇ ਫਾਰਮ ਵੇਚੇ ... Read More »

COMING SOON .....
Scroll To Top
11