Monday , 20 January 2020
Breaking News
You are here: Home » Carrier (page 40)

Category Archives: Carrier

ਰਾਵੇ ਪ੍ਰੋਗਰਾਮ ਅਧੀਨ ਸਿਖਲਾਈ ਅਤੇ ਪ੍ਰਦਰਸ਼ਨੀ

ਲੁਧਿਆਣਾ – ਪੀਏਯੂ ਦੇ ਖੇਤੀਬਾੜੀ ਕਾਲਜ ਦੇ ਬੀ.ਐਸ.ਸੀ. ਦੇ ਵਿਦਿਆਰਥੀਆਂ ਨੇ ਰਾਵੇ ਪ੍ਰੋਗਰਾਮ ਅਧੀਨ ਖੇਤੀ ਪਸਾਰ ਗਤੀਵਿਧੀਆਂ ਰਾਹੀਂ ਸੁਚੇਤਨਾ ਭਰਨ ਦਾ ਤਜ਼ਰਬਾ ਕੀਤਾ । ਕਾਲਜ ਦੇ ਡੀਨ ਡਾ. ਐਸ.ਐਸ.ਕੁੱਕਲ ਦੀ ਰਹਿਨੁਮਾਈ ਹੇਠ ਇਨਾਂ ਵਿਦਿਆਰਥੀਆਂ ਨੇ ਪਿੰਡ ਦੇ ਲੋਕਾਂ ਨਾਲ ਸੰਵਾਦ ਕਰਨਾ, ਜਾਣਕਾਰੀ ਪੱਦਾਨ ਕਰਨ ਦੇ ਢੰਗ, ਮਿੱਟੀ ਅਤੇ ਪਾਣੀ ਦੀ ਪਰਖ, ਕਾਂਗਰਸ ਘਾਹ ਦੇ ਖਾਤਮੇ, ਹੈਪੀ ਸੀਡਰ ਅਤੇ ਬਾਇਓਗੈਸ ਪਲਾਂਟ ... Read More »

ਬੇਰੁਜਗਾਰ ਅਧਿਆਪਕਾਂ ਦਾ ਵਫਦ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਨੂੰ ਮਿਲਿਆ

ਐਸ ਏ ਐਸ ਨਗਰ – ਬੇਰੁਜਗਾਰ ਅਧਿਆਪਕ ਯੂਨੀਅਨ ਰਿਵਾਈਜਡ ਰਿਜਲਟ ਪੀ ਟੈਟ 2011 ਦੇ ਮੁੜ ਸੋਧੇ ਗਏ ਨਤੀਜੇ ਵਿੱਚ ਪਾਸ ਹੋਏ ਮੈਂਬਰਾਂ ਦਾ ਇੱਕ ਵਫਦ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਮਿਲਿਆ| ਇਸ ਵਿੱਚ ਯੂਨੀਅਨ ਵੱਲੋਂ ਵਫਦ ਨੇ ਮੰਗ ਕੀਤੀ ਕਿ ਉਹਨਾਂ ਨੂੰ ਨੌਕਰੀ ਤੇ ਰੱਖਿਆ ਜਾਵੇ| ਵਫਦ ਨੇ ਕ੍ਰਿਸ਼ਨ ... Read More »

ਆਈ.ਟੀ.ਆਈਜ ’ਚ ਮੌਜੂਦਾ ਉਦਯੋਗ ਦੀਆਂ ਲੋੜਾਂ ਮੁਤਾਬਕ ਟਰੇਨਿੰਗ ਦੇਣ ਲਈ ‘ਜਰਮਨ ਡਿਊਲ ਵੈਟ’ ਪ੍ਰੋਗਰਾਮ ਚਲਾਇਆ ਜਾਵੇਗਾ : ਚੰਨੀ

ਚੰਡੀਗੜ੍ਹ, 18 ਜਨਵਰੀ (ਬਲਜੀਤ ਸਿੰਘ ਬਰਾੜ)- ਪੰਜਾਬ ਦੀਆਂ ਉਦਯਗਿਕ ਸਿਖਲਾਈ ਸੰਸਥਾਵਾਂ ਵਿਚ ਵਿਦਿਆਰਥੀਆਂ ਅਤੇ ਇੰਸਟਰੈਕਟਰਾਂ ਨੂੰ ਮੌਜੂਦਾ ਉਦਯੋਗ ਦੀਆਂ ਲੌੜਾਂ ਮੁਤਾਬਕ ਹੁਨਰਮੰਦ ਬਣਾਉਣ ਲਈ ਟਾਟਾ ਅਤੇ ਸਾਈਮਨਜ਼ ਕੰਪਨੀਆਂ ਵਲੋਂ ਸਾਂਝੇ ਤੌਰ ’ਤੇ ’ਜਰਮਨ ਡਿਊਲ ਵੈਟ’ ਪ੍ਰੋਗਰਾਮ ਚਲਾਇਆ ਜਾਵੇਗਾ। ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ, ਜਿਸ ... Read More »

ਸਮਾਜ ਵਿੱਚ ਲੜਕੀਆਂ ਦੇ ਪ੍ਰਤੀ ਆਪਣੀ ਸੋਚ ਬਦਲਣ ਦੀ ਜ਼ਰੂਰਤ-ਰਾਕੇਸ਼ ਕੁਮਾਰ ਗਰਗ।

ਸਵੈ ਇਛਾ ਨਾਲ ਗੈਸ ਸਬਸਿਡੀ ਛੱਡਣ ਵਾਲਿਆਂ ਨੂੰ ਕੀਤਾ ਸਨਮਾਨਿਤ ਸ੍ਰੀ ਅਨੰਦਪੁਰ ਸਾਹਿਬ – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸ਼ਾਰਨ ਮੰਤਰਾਲੇ ਦੇ ਖੇਤਰੀ ਪ੍ਰਚਾਰ ਡਾਇਰੈਕਟੋਰੇਟ ਦੇ ਜਲੰਧਰ ਅਤੇ ਮੰਡੀ ਇਕਾਈ ਨੇ ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਸਹਿਯੋਗ ਨਾਲ ਪਿੰਡ ਢੇਰ ਵਿਚ ਅੱਜ ‘ਬੇਟੀ ਬਚਾਓ ਬੇਟੀ ਪੜ੍ਹਾੳ’, ‘ਸਵੱਛ ਭਾਰਤ ਮਿਸ਼ਨ’, ‘ਉਜਵਲਾ ਅਤੇ ਮੁਦਰਾ ਯੋਜਨਾ’ ਵਿਸ਼ੇ ‘ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ... Read More »

ਖਾਲਸਾ ਕਾਲਜ ਵੱਲੋਂ ਅੰਗਰੇਜ਼ੀ ਦੀ ‘ਆਲ ਟਾਈਮ ਸਟੋਰੀਜ਼’ ਕਿਤਾਬ ਦੀ ਘੁੰਡ ਚੁਕਾਈ

ਪਟਿਆਲਾ, 17 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਖ਼ਾਲਸਾ ਕਾਲਜ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵੱਲੋਂ ਅੰਡਰ ਗ੍ਰੈਜੂਏਟ ਕੋਰਸ ਦੇ ਵਿਦਿਆਰਥੀਆਂ ਲਈ ਵਿਭਾਗ ਮੁਖੀ ਡਾ. ਦੀਪਇੰਦਰਜੀਤ ਰੰਧਾਵਾ ਦੀ ਅਗਵਾਈ ਅਧੀਨ ਤਿਆਰ ਕੀਤੀ ਪਾਠਕ੍ਰਮ ਦੀ ਪੁਸਤਕ ‘ਆਲ ਟਾਈਮ ਸਟੋਰੀਜ਼’ ਕਿਤਾਬ ਦੀ ਘੁੰਡ ਚੁਕਾਈ ਡਾ. ਧਰਮਿੰਦਰ ਸਿੰਘ ਉਭਾ ਦੀ ਹਾਜ਼ਰੀ ਵਿਚ ਕੀਤੀ ਗਈ। ਪੁਸਤਕ ਦੀ ਘੁੰਡ ਚਕਾਈ ਮੌਕੇ ਡਾ. ਧਰਮਿੰਦਰ ਸਿੰਘ ਉਭਾ ਨੇ ਕਿਹਾ ਕਿ ਅੱਜ ... Read More »

ਸ਼ਹੀਦ ਭਗਤ ਸਿੰਘ ਯੂਥ ਕਲੱਬ ਅਹੁਦੇਦਾਰਾਂ ਨੇ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਨੂੰ ਦਿੱਤੀ ਮਾਲੀ ਮੱਦਦ

ਬੋਹਾ, 17 ਜਨਵਰੀ (ਸੰਤੋਖ ਸਾਗਰ)-ਸ਼ਹੀਦ ਏ ਆਜਮ ਸ੍ਰ.ਭਗਤ ਸਿੰਘ ਯੂਥ ਕਲੱਬ ਪਿੰਡ ਹਾਕਮਵਾਲਾ ਵੱਲੋਂ ਅਪਣੀਆਂ ਸਮਾਜਸੇਵੀ ਗਤੀਵਿਧੀਆਂ ਨੂੰ ਅੱਗੇ ਤੋਰਦਿਆਂ ਪਿੰਡ ਦੇ ਇੱਕ ਗਰੀਬ ਮਜਦੂਰ ਪਰਿਵਾਰ ਨੂੰ ਆਰਥਿਕ ਸਹਾਇਤਾ ਰਾਸ਼ੀ ਵਜੋਂ ਨਗਦ 3200 ਰੂਪੈ ਭੇਂਟ ਕੀਤੇ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਸੁਖਵਿੰਦਰ ਸਿੰਘ ਬੱਬਲ ਅਤੇ ਸਕੱਤਰ ਗੁਰਤੇਜ ਸਿੰਘ ਮਾਨ ਨੇ ਦੱਸਿਆਂ ਕਿ ਕੁਝ ਸਮਾਂ ਪਹਿਲਾਂ ਦਲਿੱਤ ਮਜਦੂਰ ਅਮਰੀਕ ਸਿੰਘ ਪੁੱਤਰ ... Read More »

ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਦੀ ਇੱਛਾ ਰੱਖਣ ਵਾਲੇ ਪੰਜਾਬੀ ਵਿਦਿਅਰਥੀਆਂ ਦੀ ਸਹੂਲਤ ਲਈ ਨਵਾਂ ਵੈਬ ਪੋਰਟਲ

ਚੰਡੀਗੜ੍ਹ, 17 ਜਨਵਰੀ- ਵਿਦੇਸ਼ਾਂ ਵਿੱਚ ਉਚ ਪੜ੍ਹਾਈ ਕਰਨ ਦੀ ਚਾਹਤ ਰੱਖਣ ਵਾਲੇ ਪੰਜਾਬੀ ਵਿਦਿਆਰਥੀਆਂ ਦੀ ਸਹੂਲਤ ਲਈ ਇਕ ਨਵਾਂ ਵੈਬ ਪੋਰਟਲ ਸ਼ੁਰੂ ਕੀਤਾ ਗਿਆ ਹੈ ਜੋ ਇਨ੍ਹਾਂ ਵਿਦਿਆਰਥੀਆਂ ਨੂੰ ਜਾਅਲੀ ਏਜੰਟਾਂ/ਸਲਾਹਕਾਰਾਂ ਦੇ ਸ਼ੋਸਣ ਹੱਥੋਂ ਬਚਾਏਗਾ। ਫੁਨਜੳਬਵਸਿੳਹੁਬ.ਚੋਮ ਨਾਂ ਦਾ ਵੈਬ ਪੋਰਟਲ ਵਿਦਿਆਰਥੀਆਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਾਵੇਗਾ ਅਤੇ ਉਨ੍ਹਾਂ ਦੀ ਅਗਵਾਈ ਕਰੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ... Read More »

ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਨੈਟ ’ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 16 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਇਤਿਹਾਸ ਵਿਭਾਗ ਦੇ ਵਿਦਿਆਰਥੀ ਗੁਰਮੁਖ ਸਿੰਘ ਅਤੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਦੇ ਵਿਦਿਆਰਥੀ ਅਜੈ ਸੂਦ ਨੇ ਯੂ.ਜੀ.ਸੀ. ਵਲੋਂ ਲਏ ਜਾਂਦੇ ਨੈਸ਼ਨਲ ਇਲੀਜੀਬਿਲਟੀ ਟੈਸਟ ਵਧੀਆ ਨੰਬਰ ਲੈ ਕੇ ਪਾਸ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਇਤਿਹਾਸ ਵਿਭਾਗ ਦੇ ਮੁਖੀ ਡਾ. ਸੁਮਨ ... Read More »

ਸਿੱਖਿਆ ਮੰਤਰੀ ਅਰੁਨਾ ਚੌਧਰੀ ਵੱਲੋਂ ਪੰਜਾਬ ਦੀਆਂ ਪ੍ਰਾਪਤੀਆਂ ਦਾ ਖਾਕਾ ਉਸਾਰੂ ਢੰਗ ਨਾਲ ਪੇਸ਼

ਕੇਂਦਰ ਸਰਕਾਰ ਤੋਂ ਸਰਬ ਸਿੱਖਿਆ ਅਭਿਆਨ ਦੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਨਵੀਂ ਦਿੱਲੀ/ਚੰਡੀਗੜ੍ਹ, 16 ਜਨਵਰੀ (ਬਲਜੀਤ ਸਿੰਘ ਬਰਾੜ)- ‘‘ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੂਰਅੰਦੇਸ਼ ਮਾਰਗ ਦਰਸ਼ਨ ਸਦਕਾ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਵਿਆਪਕ ਗੁਣਵੱਤਾ ਭਰਪੂਰ ਸੁਧਾਰ ਲਈ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਅਗਾਂਹ ਵੀ ਇਨ੍ਹਾਂ ਪੇਸ਼ਕਦਮੀਆਂ ਨੂੰ ਇਸੇ ਰਫ਼ਤਾਰ ਨਾਲ ਜਾਰੀ ਰੱਖਣ ਲਈ ਸਰਕਾਰ ... Read More »

‘ਪੜ੍ਹੋ ਪੰਜਾਬ’ ਤਹਿਤ ਪ੍ਰਾਇਮਰੀ ਸਕੂਲਾਂ ’ਚ ਸੁਲੇਖ ਤੇ ਪਹਾੜਿਆਂ ਦੇ ਮੁਕਾਬਲੇ ਫਰਵਰੀ ’ਚ

ਐਸ.ਏ.ਐਸ. ਨਗਰ, 16 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉਚਾ ਚੁੱਕਣ ਲਈ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐਂੱਸ. ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਲੇਖ, ਪੜ੍ਹਨ ਅਤੇ ਪਹਾੜਿਆਂ ਦੇ ਮੁਕਾਬਲੇ ਅਤੇ ਅਧਿਆਪਕਾਂ ਦੇ ਸੁਲੇਖ ਮੁਕਾਬਲੇ ਫਰਵਰੀ ਵਿੱਚ ਕਰਵਾਏ ਜਾ ਰਹੇ ਹਨ। ... Read More »

COMING SOON .....


Scroll To Top
11