Monday , 20 January 2020
Breaking News
You are here: Home » Carrier (page 50)

Category Archives: Carrier

ਰਾਣਾ ਕੇ.ਪੀ. ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਲਿਖੀ ਕਿਤਾਬ ਜਾਰੀ

ਚੰਡੀਗੜ੍ਹ, 28 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅਜ ਆਪਣੇ ਦਫਤਰ ਵਿਖੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਦਲ ਬਦਲੀ ਕਾਨੂੰਨ ਸਬੰਧੀ ਲਿਖੀ ਕਿਤਾਬ (ਐਂਟੀ ਡਿਫੈਕਸ਼ਨ ਲਾਅ) ਜਾਰੀ ਕੀਤੀ। ਕਿਤਾਬ ਦੇ ਲੇਖਕ ਸੰਵਿਧਾਨਕ ਅਤੇ ਅਪਰਾਧਿਕ ਕਾਨੂੰਨ ਮਾਮਲਿਆ ਦੇ ਮਾਹਿਰ ਅਤੇ ਪੁਲਿਸ ਪ੍ਰਬੰਧਨ ਵਿਚ ਡਾਕਟਰੇਟ ਹਨ। ਰਾਣਾ ਕੇ.ਪੀ. ਸਿੰਘ ਨੇ ਕਿਹਾ ... Read More »

ਖ਼ਾਲਸਾ ਕਾਲਜ ਪਟਿਆਲਾ ਵਿਚ ਸ਼ੁਰੂ ਕੀਤਾ ਨਵਾਂ ਵੈਬ ਪੋਰਟਲ

ਅਧਿਆਪਕ ਅਤੇ ਵਿਦਿਆਰਥੀ ਇਸ ਪੋਰਟਲ ਰਾਹੀਂ ਆਨ ਲਾਈਨ ਸੇਵਾਵਾਂ ਲੈ ਸਕਣਗੇ : ਡਾ. ਉਭਾ ਪਟਿਆਲਾ, 27 ਨਵੰਬਰ- ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ, ਪਟਿਆਲਾ ਦੀ ਵੈਬ ਸਾਈਟ (ਾ.ਕਹੳਲਸੳਚੋਲਲੲਗੲਪੳਟੳਿਲੳ.ੋਰਗ) ਨਵੇਂ ਵੈਬ ਪੋਰਟਲ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਦੀ ਡਿਵੈਲਪਮੈਂਟ ਕੰਪਿਊਟਰ ਸਾਇੰਸ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਗੁਰਪਾਲ ਸਿੰਘ ਨੇ ਕੀਤੀ। ਨਵੇਂ ਵੈਬ ਪੋਰਟਲ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ... Read More »

ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਹੋਣ ਕਾਰਨ ਕਿਸੇ ਵੀ ਆਂਗਨਵਾੜੀ ਕੇਂਦਰ ਨੂੰ ਬੰਦ ਨਹੀਂ ਕੀਤਾ ਜਾਵੇਗਾ : ਪੰਜਾਬ ਸਰਕਾਰ

ਚੰਡੀਗੜ੍ਹ, 26 ਨਵੰਬਰ (ਬਲਜੀਤ ਸਿੰਘ ਬਰਾੜ)- ਅੱਜ ਦੀਨਾਨਗਰ ਵਿਖੇ ਆਂਗਨਵਾੜੀ ਵਰਕਰਾਂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਤੇ ਗੁਰਦਾਸਪੁਰ ਤੋਂ ਲੋਕ ਸਭਾ ਦੇ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨਾਲ ਇਕ ਮੀਟਿੰਗ ਹੋਈ ਜਿਸ ਵਿਚ ਭਰੋਸਾ ਦਿਵਾਇਆ ਗਿਆ ਕਿ ਆਂਗਨਵਾੜੀ ਕੇਂਦਰ ਬੰਦ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਕਿਸੇ ਆਂਗਨਵਾੜੀ ਵਰਕਰ ਨੂੰ ਨੌਕਰੀ ... Read More »

ਖ਼ਾਲਸਾ ਕਾਲਜ ਪਟਿਆਲਾ ਵਿਖੇ ‘ਏਕ ਨੂਰ ਤੇ ਸਭੁ ਜਗੁ ਉਪਜਿਆ’ ਵਿਸ਼ੇ ’ਤੇ ਅਹਿਮ ਸੈਮੀਨਾਰ

ਪਟਿਆਲਾ, 24 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ‘ਸੰਪਰਦਾਇਕ ਸਦਭਾਵਨਾ ਹਫਤਾ’ ਤਹਿਤ ਅੱਜ ਖ਼ਾਲਸਾ ਕਾਲਜ ਪਟਿਆਲਾ ਵਿਖੇ ‘ਏਕ ਨੂਰ ਤੇ ਸਭੁ ਜਗੁ ਉਪਜਿਆ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਕੀਤੇ ਗਏ ਇਸ ਉਦਮ ਵਿਚ ਪ੍ਰੋ. ਅੱਛਰੂ ਸਿੰਘ, ਸ਼੍ਰੋਮਣੀ ਸਾਹਿਤਕਾਰ ਤੇ ਸਾਬਕਾ ਪ੍ਰੋਫ਼ੈਸਰ ਅਤੇ ਸ. ਕੇਸਰ ਸਿੰਘ ... Read More »

ਸ਼ਹੀਦ ਮਨਜਿੰਦਰ ਸਿੰਘ ਦੇ ਨਾਂਅ ’ਤੇ ਬਣੇਗਾ ਪਿੰਡ ਬਣਾਵਾਲੀ ਵਿਖੇ ਸਰਕਾਰੀ ਸਕੂਲ : ਮਨਪ੍ਰੀਤ ਸਿੰਘ ਬਾਦਲ

ਸ਼ਹੀਦ ਨਮਿਤ ਪਿੰਡ ਬਣਾਵਾਲੀ ਦੇ ਗੁਰੂਦੁਆਰਾ ਸਾਹਿਬ ਵਿਖੇ ਪਾਏ ਗਏ ਪਾਠ ਦੇ ਭੋਗ ਬਣਾਵਾਲੀ/ਮਾਨਸਾ, 24 ਨਵੰਬਰ (ਵਿਪਨ ਗੋਇਲ, ਬਲਜੀਤ ਪਾਲ)- ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਦੱਖਣੀ ਕਸ਼ਮੀਰ ਦੇ ਕੁਲਗਾਮ ਤੇ ਤਰਾਲ ਜ਼ਿਲ੍ਹੇ ਦੇ ਦੇਵਸਰ ਇਲਾਕੇ ਵਿੱਚ ਫੌਜ ਦੇ ਆਪ੍ਰੇਸ਼ਨ (ਆਲ ਆਊਟ) ਵਿੱਚ ਫੌਜ ਅਤੇ ਅੱਤਵਾਦੀਆਂ ਵਿੱਚ ਹੋਈ ਭਾਰੀ ਗੋਲੀਬਾਰੀ ਦੌਰਾਨ 14 ਨਵੰਬਰ ਨੂੰ ਸ਼ਹੀਦ ਹੋਏ ਮਨਜਿੰਦਰ ਸਿੰਘ ਨਮਿੱਤ ਅੱਜ ਉਨ੍ਹਾਂ ਦੇ ... Read More »

ਰਾਜ ਪੱਧਰੀ ਰੱਸੀ ਟੱਪਣ ਮੁਕਾਬਲਿਆਂ ’ਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਖਿਡਾਰੀ ਛਾਏ

ਬਾਘਾਪੁਰਾਣਾ, 23 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਪਿਛਲੇ ਦਿਨੀਂ ਅੰਮ੍ਰਿਤਸਰ ਵਿਖੇ ਮੈਡਮ ਵਰਸ਼ਾ ਬਾਵਾ(ਜਨਰਲ ਸਕੱਤਰ ਪੰਜਾਬ) ਅਤੇ ਸ੍ਰੀ ਵਰਿੰਦਰ ਬਾਵਾ(ਰੀਜ਼ਨਲ ਡਾਇਰੈਕਟਰ ਨਾਰਥ ਇੰਡੀਆਂ) ਦੀ ਯੋਗ ਅਗਵਾਈ ਹੇਠ ਰਾਜ ਪੱਧਰੀ ਰੱਸੀ ਟੱਪਣ ਟੂਰਨਾਮੈਂਟ ਦਾ ਸਫਲ ਆਯੋਜਨ ਹੋਇਆ। ਸ੍ਰੀਮਤੀ ਨਰਿੰਦਰ ਕੌਰ ਸੰਧੂ (ਸਹਾਇਕ ਸਿੱਖਿਆ ਅਫਸਰ ਖੇਡਾਂ, ਫਰੀਦਕੋਟ)ਦੇ ਦਿਸ਼ਾ ਨਿਰਦੇਸ਼ਾਂ ਹੇਠ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਅੰਡਰ-14, ਅਤੇ ਅੰਡਰ-17 ਦੇ ਲੜਕੇ ਅਤੇ ਲੜਕੀਆਂ ... Read More »

ਅਮਰ ਖਾਲਸਾ ਫਾਊਂਡੇਸ਼ਨ ਵੱਲੋਂ ਲੋਕ ਭਲਾਈ ਕਾਰਜਾਂ ਲਈ ਦਫਤਰ ਦਾ ਉਦਘਾਟਨ

ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ ਮਾਨ)- ਸਿੱਖ ਕੌਮ ਦੇ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਬਾਰੇ ਸਮੇਂ-ਸਮੇਂ ਤੇ ਪਿੰਡਾਂ, ਸ਼ਹਿਰਾਂ, ਕਸਬਿਆਂ, ਸਕੂਲਾਂ, ਕਾਲਜਾਂ ਅਤੇ ਵੱਖ-ਵੱਖ ਪਿੰਡਾਂ ਦੇ ਗੁਰਦਆਰਿਆ ’ਚ ਜਾ ਕੇ ਨੋਜਵਾਨਾਂ ਅਤੇ ਨਵੀਂ ਪੀੜੀ ਨੂੰ ਗੁਰਮਤਿ ਦੇ ਸੈਮੀਨਾਰ ਲਗਾ ਕੇ ਸਮਾਜ ਸੇਵਾ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਨੋਜਵਾਨਾਂ ਅਤੇ ਬੱਚਿਆਂ ਨੂੰ ਗੁਰਬਾਣੀ ਕੰਠ ਕੈਂਪ, ਦਸਤਾਰ ਸਿਖਲਾਈ ਕੈਂਪ, ... Read More »

ਸਰਕਾਰੀ ਸੈਕੰਡਰੀ ਸਕੂਲ ਬੋਹਾ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ

ਬੋਹਾ, 23 ਨਵੰਬਰ (ਸੰਤੋਖ ਸਾਗਰ)- ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਵਿਕਸਿਤ ਕਰਨ ਲਈ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ‘ਪੜੋ ਪੰਜਾਬ, ਪੜਾਓ ਪੰਜਾਬ’ ਵਿਗਿਆਨ ਪ੍ਰੋਜੈਕਟ ਅਧੀਨ ਸਰਕਾਰੀ ਸੈਕੰਡਰੀ ਸਕੂਲ ਬੋਹਾ ਵਿਖੇ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕੇ ਦੇ ਕੁੱਲ 213 ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਵਿਦਿਆਰਥੀਆਂ ਨੇ ਵਿਗਿਆਨ ਦੇ ਵੱਖ ਵੱਖ ਸਿਧਾਂਤਾਂ ਨੂੰ ਸਿੱਧ ... Read More »

ਸਰਕਾਰੀ ਪ੍ਰਾਇਮਰੀ ਸਕੂਲ ਜੀਵਨਵਾਲਾ ਵਿਖੇ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਪ੍ਰਾਇਮਰੀ ਸਿਖਿਆ ਅੰਦਰ ਚੰਗੇਰੇ ਵਿਦਿਅਕ ਮਾਹੌਲ ਦੀ ਹੋਵੇਗੀ ਉਸਾਰੀ : ਇੰਦਰਜੀਤ ਕੌਰ ਬਰਾੜ

ਫਰੀਦਕੋਟ, 22 ਨਵੰਬਰ (ਗੁਰਜੀਤ ਰੋਮਾਣਾ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਸ਼ੁਭ ਆਰੰਭ ਕੀਤਾ ਗਿਆ ਹੈ ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ, ਜੀਵਨਵਾਲਾ ਦਾ ਰਸਮੀ ਉਦਘਾਟਨ ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਂਟਰੀ ਸਿਖਿਆ ) ਸ੍ਰੀਮਤੀ ਇੰਦਰਜੀਤ ਕੌਰ ਬਰਾੜ ਨੇ 3 ਤੋਂ 6 ਸਾਲ ਤਕ ਦੇ ਪ੍ਰੀ ਪ੍ਰਾਇਮਰੀ ਬਚਿਆਂ ਨੂੰ ਸਮਾਇਲੀ ਬੈਜ ਲਗਾ ਕੇ ਕੀਤਾ । ਉਨ੍ਹਾਂ ਆਪਣੇ ਸੰਬੋਧਨ ਵਿਚ ... Read More »

ਖੇੜੀ ’ਚ ਕਰਵਾਏ ਵਿਗਿਆਨ-ਗਣਿੱਤ ਕੁਇੱਜ਼ ਮੁਕਾਬਲੇ

ਦਿੜ੍ਹਬਾ ਮੰਡੀ, 22 ਨਵੰਬਰ (ਸਤਪਾਲ ਖਡਿਆਲ)-ਨੇੜਲੇ ਖੇੜੀ ਦੇ ਸਰਕਾਰੀ ਹਾਈ ਸਕੂਲ ਵਿਖੇ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਠਪੜ੍ਹੋ-ਪੰਜਾਬ ਪੜ੍ਹਾਓ ਪੰਜਾਬ ਵਿਗਿਆਨ-ਗਣਿਤੂ ਪ੍ਰੋਜੈਕਟ ਤਹਿਤ ਬਲਾਕ ਸੰਗਰੂਰ-1 ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਵਿਗਿਆਨ ਅਤੇ ਗਣਿਤ ਵਿਸ਼ੇ ਦਾ ਕੁਇੱਜ਼ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਬਲਾਕ ਸੰਗਰੂਰ ਦੇ 14 ਸਕੂਲਾਂ ਤੋਂ ਨੌਵੀਂ ਅਤੇ ਦਸਵੀਂ ਕਲਾਸ ਦੇ ਦੋ ਦੋ ਵਿਦਿਆਰਥੀਆਂ ਨੇ ਭਾਗ ... Read More »

COMING SOON .....


Scroll To Top
11