Saturday , 7 December 2019
Breaking News
You are here: Home » EDITORIALS (page 10)

Category Archives: EDITORIALS

ਵਿਆਪਕ ਆਰਥਿਕ ਸੁਧਾਰਾਂ ਦੀ ਜ਼ਰੂਰਤ

ਇਸ ਸਮੇਂ ਦੇਸ਼ ਦੀ ਆਰਥਿਕ ਵਿਵਸਥਾ ਚੌਰਾਹੇ ਉੱਪਰ ਖੜ੍ਹੀ ਹੈ। ਉਦਯੋਗ ਅਤੇ ਵਪਾਰ ਨੂੰ ਹੁਲਾਰਾ ਦੇਣ ਦੀ ਜ਼ਰੂਰਤ ਹੈ। ਟੈਕਸ ਪ੍ਰਣਾਲੀ ਵਿੱਚ ਵੱਡੀਆਂ ਕਮੀਆਂ ਹਨ। ਇਸੇ ਤਰ੍ਹਾਂ ਕਿਰਤ ਕਾਨੂੰਨਾਂ ਨੂੰ ਵੀ ਨਵੀਂ ਦਿਸ਼ਾ ਦੇਣ ਦੀ ਲੋੜ ਮਹਿਸੂਸ ਹੋ ਰਹੀ ਹੈ। ਜੇਕਰ ਭਾਰਤ ਨੇ ਸੰਸਾਰ ਆਰਥਿਕਤਾ ਨਾਲ ਕਦਮ ਮਿਲਾ ਕੇ ਚੱਲਣਾ ਹੈ ਤਦ ਦੇਸ਼ ਨੂੰ ਵਿਆਪਕ ਆਰਥਿਕ ਸੁਧਾਰਾਂ ਦੇ ਰਾਹ ਉੱਪਰ ... Read More »

ਸ਼ਿਲਾਂਗ ਦੇ ਸਿੱਖਾਂ ਨੂੰ ਉਜਾੜਨ ਦੀ ਸਾਜਿਸ਼

ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ‘ਚ ਸਦੀਆਂ ਪਹਿਲਾਂ ਵਸੇ ਸਿੱਖਾਂ ਨੂੰ ਉਜਾੜਨ ਦੀ ਸਾਜਿਸ਼ ਰਚੀ ਗਈ ਹੈ। ਸਿੱਖ ਭਾਈਚਾਰਾ ਸ਼ਿਲਾਂਗ ਦੇ ਪੰਜਾਬੀ ਲੇਨ ਇਲਾਕੇ ਵਿੱਚ ਰਹਿੰਦਾ ਹੈ। ਪਿਛੇ ਜਿਹੇ ਇਸ ਖੇਤਰ ਵਿੱਚ ਸਥਾਨਕ ਲੋਕਾਂ ਵੱਲੋਂ ਸਿੱਖਾਂ ਨਾਲ ਝਗੜਾ ਕੀਤਾ ਗਿਆ। ਸਿੱਖ ਗੁਰਦੁਆਰਾ ਸਾਹਿਬ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਕਈ ਦਿਨ ਚਲੇ ਇਸ ਵਿਵਾਦ ਤੋਂ ਬਾਅਦ ਮਸਲਾ ਠੰਡਾ ਹੋ ਗਿਆ। ਹੁਣ ਫਿਰ ... Read More »

ਕਿਸਾਨਾਂ ਲਈ ਦੁਗਣੀ ਆਮਦਨ ਦਾ ਵਾਅਦਾ

ਭਾਰਤੀ ਜਨਤਾ ਪਾਰਟੀ ਨੇ ਪਹਿਲੀ ਸਰਕਾਰ ਦੇ ਆਖਰੀ ਦਿਨਾਂ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਨੂੰ ਦੁਗਣੀ ਕਰਨ ਦਾ ਵਾਅਦਾ ਕੀਤਾ ਗਿਆ ਸੀ। ਖੇਤੀ ਖੇਤਰ ਨੂੰ ਮੰਦਵਾੜੇ ਤੋਂ ਕੱਢਣ ਲਈ ਸਰਕਾਰ ਨੇ ਖੇਤੀ ਜਿਣਸਾਂ ਦੇ ਭਾਅ ਦੁੱਗਣੇ ਕਰਨ ਦੀ ਯੋਜਨਾ ਬਣਾਈ ਸੀ। ਇਸ ਯੋਜਨਾ ਨੂੰ ਪੂਰਾ ਕਰਨ ਲਈ ਸੰਨ 2022 ਦੀ ... Read More »

ਕੇਂਦਰ ਦੀ ਨਵੀਂ ਵਜ਼ਾਰਤ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਵਿੱਚ ਨਵੀਂ ਵਜ਼ਾਰਤ ਨੇ ਸਹੁੰ ਚੁੱਕ ਲਈ ਹੈ। ਨਵੇਂ ਕੇਂਦਰੀ ਮੰਤਰੀ ਮੰਡਲ ਵਿੱਚ 24 ਕੈਬਨਿਟ, 24 ਰਾਜ ਮੰਤਰੀ ਤੇ 9 ਰਾਜ ਮੰਤਰੀਆਂ ਨੂੰ ਸੁਤੰਤਰ ਚਾਰਜ ਬਣਾਏ ਗਏ ਹਨ। ਪ੍ਰਧਾਨ ਮੰਤਰੀ ਵਜੋਂ ਸ਼੍ਰੀ ਮੋਦੀ ਦੀ ਇਹ ਦੂਸਰੀ ਪਾਰੀ ਹੈ। ਮੰਤਰੀ ਮੰਡਲ ਵਿੱਚ ਕੁਝ ਪੁਰਾਣੇ ਚਿਹਰੇ ਮੁੜ ਸ਼ਾਮਿਲ ਕੀਤੇ ਗਏ ਹਨ ਅਤੇ ਨਵਿਆਂ ... Read More »

ਅਹੁਦਿਆਂ ਤੋਂ ਅਸਤੀਫ਼ੇ ਮਸਲੇ ਦਾ ਹੱਲ ਨਹੀਂ

ਲੋਕ ਸਭਾ ਦੀਆਂ ਤਾਜ਼ਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਮਿਲੀ ਕਰਾਰੀ ਹਾਰ ਕਾਰਨ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਵਿੱਚ ਨਮੋਸ਼ੀ ਦਾ ਮਾਹੌਲ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਨੇ ਆਪਣੇ ਅਹੁਦੇ ਤੋਂ ਮੁਕਤ ਹੋਣਾ ਚਾਹੁੰਦੇ ਹਨ। ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਹਾਰ ਦੀ ਜ਼ਿੰਮੇਵਾਰੀ ਕਬੂਲਦੇ ਹੋਏ ਆਪਣਾ ਅਸਤੀਫਾ ਪਾਰਟੀ ਨੂੰ ਭੇਜ ਦਿੱਤਾ ... Read More »

ਭਾਰਤ-ਪਾਕਿ ਵਪਾਰ ਮੁੜ ਸ਼ੁਰੂ ਹੋਵੇ

ਭਾਰਤ ਅਤੇ ਪਾਕਿਸਤਾਨ ਦਰਮਿਆਨ ਮਾੜੇ ਸਬੰਧਾਂ ਕਾਰਨ ਦੋਵੇਂ ਦੇਸ਼ਾਂ ਦਰਮਿਆਨ ਵਪਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਪੁਲਵਾਮਾ ਦੇ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਦਵੱਲੇ ਵਪਾਰ ਉੱਪਰ ਕਈ ਤਰ੍ਹਾਂ ਦੀਆਂ ਰੋਕਾਂ ਲਗਾ ਦਿੱਤੀਆਂ ਸਨ। ਹੁਣ ਜਦੋਂ ਲੋਕ ਸਭਾ ਚੋਣਾਂ ਮੁਕੰਮਲ ਹੋ ਗਈਆਂ ਹਨ, ਤਦ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਆਪਣੇ ਰਿਸ਼ਤਿਆਂ ਨੂੰ ਮੁੜ ਨਵੇਂ ... Read More »

ਪੰਜਾਬ ਪੁਲਿਸ ਦੀ ਮਾੜੀ ਕਾਰਗੁਜ਼ਾਰੀ

ਪੰਜਾਬ ਪੁਲਿਸ ਦੀ ਕਾਰਗੁਜਾਰੀ ਬਾਰੇ ਇਕ ਵਾਰ ਫਿਰ ਗੰਭੀਰ ਸਵਾਲ ਪੈਦਾ ਹੋ ਰਹੇ ਹਨ। ਪੁਲਿਸ ਦੇ ਕੰਮਕਾਜ ਪ੍ਰਤੀ ਬੇਭਰੋਸਗੀ ਅਤੇ ਗੁੱਸਾ ਵੱਧ ਰਿਹਾ ਹੈ। ਫਰੀਦਕੋਟ ਦੇ ਸੀ.ਆਈ.ਏ. ਸਟਾਫ ਵਿਖੇ ਇਕ ਨੌਜਵਾਨ ਜਸਪਾਲ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹਿਰਾਸਤੀ ਮੌਤ ਅਤੇ ਉਸ ਤੋਂ ਬਾਅਦ ਵਾਪਰੀਆਂ ਘਟਨਾਵਾਂ ‘ਚ ਪੁਲਿਸ ਭੂਮਿਕਾ ਬਹੁਤ ਨਿਰਾਸ਼ਾਜਨਕ ਰਹੀ। ਇਹ ਹੈਰਾਨੀ ਦੀ ਗੱਲ ਹੈ ਕਿ ਪੀੜਤ ਧਿਰ ਵੱਲੋਂ ... Read More »

ਸਿੱਧੂ ਦੇ ਮੁੱਦੇ ‘ਤੇ ਕਠੋਰ ਕਦਮ ਹੋਵੇਗਾ ਘਾਤਕ

ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦਰਮਿਆਨ ਸ਼ੁਰੂ ਹੋਈ ਸਿਆਸੀ ਲੜਾਈ ਅਤੇ ਤਣਾਅ ਹੌਲੀ-ਹੌਲੀ ਸਿਖਰ ਵੱਲ ਵਧ ਰਿਹਾ ਪ੍ਰਤੀਤ ਹੋ ਰਿਹਾ ਹੈ। ਪੰਜਾਬ ਕਾਂਗਰਸ ਅੰਦਰਲੀਆਂ ਅਤੇ ਕੁੱਝ ਬਾਹਰਲੀਆਂ ਤਾਕਤਾਂ ਇਸ ਮੁੱਦੇ ਨੂੰ ਲਗਾਤਾਰ ਭੜਕਾਉਣ ਦੀ ਕੋਸ਼ਿਸ਼ ਵਿੱਚ ਹਨ ਤਾਂ ਜੋ ਸ. ਸਿੱਧੂ ਨੂੰ ਪੰਜਾਬ ਕੈਬਨਿਟ ਵਿੱਚੋਂ ... Read More »

ਜਾਬੀਆਂ ਦੇ ਇਮਤਿਹਾਨ ਦਾ ਦਿਨ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 19 ਮਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਮੈਦਾਨ ਵਿੱਚ ਕੁੱਲ 278 ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ। ਪੰਜਾਬ ਵਿੱਚ ਕੁੱਲ 2.8 ਕਰੋੜ ਵੋਟਰ ਹਨ। ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਈ ਪੱਖਾਂ ਤੋਂ ਪੰਜਾਬ ਲਈ ਬਹੁਤ ਅਹਿਮ ਹਨ। ਲੋਕ ਸਭਾ ਦੀਆਂ ਇਨ੍ਹਾਂ ਚੋਣਾਂ ਨੂੰ 2022 ਵਿੱਚ ਹੋਣ ... Read More »

ਪੰਜਾਬ ਕਾਂਗਰਸ ਦੀ ਜਵਾਬਦੇਹੀ

ਲੋਕ ਸਭਾ ਦੀਆਂ ਤਾਜ਼ਾ ਚੋਣਾਂ ਦੌਰਾਨ ਬੇਸ਼ਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿੱਚ 13 ਦੀਆਂ 13 ਸੀਟਾਂ ਜਿੱਤਣ ਦੇ ਲਗਾਤਾਰ ਦਾਅਵੇ ਕਰ ਰਹੇ ਹਨ, ਪ੍ਰੰਤੂ ਜ਼ਮੀਨੀ ਹਕੀਕਤਾਂ ਇਸ ਤੋਂ ਵੱਖਰੀਆਂ ਹਨ। 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਖੁਦ ਮੁੱਖ ਮੰਤਰੀ ਅਤੇ ਕਾਂਗਰਸ ਵੱਲੋਂ ਕੀਤੇ ਗਏ ਚੋਣ ਵਾਅਦੇ ਪਾਰਟੀ ਦਾ ਰਾਹ ਰੋਕੀ ਖ਼ੜ੍ਹੇ ਹਨ। ਵੋਟਰਾਂ ਵੱਲੋਂ ਕਾਂਗਰਸੀ ਨੇਤਾਵਾਂ ਅਤੇ ... Read More »

COMING SOON .....


Scroll To Top
11