ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ‘ਮੀ ਟੂ’ ਮੁਹਿੰਮ ਤਹਿਤ ਔਰਤਾਂ ਦੇ ਜਿਣਸੀ ਸ਼ੋਸ਼ਣ ਸਬੰਧੀ ਹੋ ਰਹੇ ਖੁਲਾਸਿਆਂ ਦੀ ਅਗਲੇਰੀ ਪੜਤਾਲ ਲਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਵਲੋਂ ਸੇਵਾਮੁਕਤ ਜਜਾਂ ’ਤੇ ਆਧਾਰਿਤ ਚਾਰ ਮੈਂਬਰੀ ਕਮੇਟੀ ਬਣਾਈ ਜਾਵੇਗੀ ਜੋ ਅਤੀਤ ਵਿੱਚ ਔਰਤਾਂ ਦੇ ਕਥਿਤ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਦੀ ਜਨਤਕ ਤੌਰ ’ਤੇ ਸੁਣਵਾਈ ਕਰੇਗੀ।ਸ਼ੋਸ਼ਲ ... Read More »
Category Archives: EDITORIALS
ਕੇਂਦਰ ਸਰਕਾਰ ਦਾ ਚੰਗਾ ਫੈਸਲਾ
ਕੇਂਦਰ ਸਰਕਾਰ ਨੇ ਇਕ ਬੇਹਦ ਸ਼ਲਾਘਾਯੋਗ ਕਾਰਜ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਵਿੱਚ ਸਿੱਖ ਬੀਬੀਆਂ ਨੂੰ ਸਕੂਟਰ, ਮੋਟਰ ਸਾਈਕਲ ਚਲਾਉਣ ਸਮੇਂ ਹੈਲਮਟ ਪਹਿਨਣ ਤੋਂ ਛੋਟ ਦੇ ਦਿੱਤੀ ਹੈ। ਪਹਿਲਾਂ ਇਸ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਕਿ ਸਿੱਖ ਬੀਬੀਆਂ ਸਮੇਤ ਸਭ ਨੂੰ ਹੈਲਮਟ ਪਹਿਨਣਾ ਜ਼ਰੂਰੀ ਕਰਾਰ ਦੇ ਦਿੱਤਾ ਗਿਆ ਸੀ। ਇਸ ਦੇ ਵਿਰੋਧ ਵਿੱਚ ਸਿੱਖ ਬੀਬੀਆਂ ਅਤੇ ਸਿੱਖ ਭਾਈਚਾਰੇ ... Read More »
ਆਮ ਲੋਕਾਂ ਦੇ ਮਸਲਿਆਂ ਪ੍ਰਤੀ ਬੇਰੁਖੀ
ਪੰਜਾਬ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਯੋਗ ਤਰੀਕੇ ਨਾਲ ਧਿਆਨ ਨਹੀਂ ਦੇ ਰਹੀ। ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਸਹੂਲਤਾਂ ਦੀ ਕਮੀ ਕਾਰਨ ਵੱਡੀਆਂ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹਨ। ਪੰਜਾਬ ਦੀਆਂ ਬਹੁਤੀਆਂ ਸੜਕਾਂ ਟੁੱਟ ਚੁੱਕੀਆਂ ਹਨ। ਉਨ੍ਹਾਂ ਦੀ ਮੁਰੰਮਤ ਵੱਲ ਹਾਲੇ ਤੱਕ ਸਰਕਾਰ ਦਾ ਧਿਆਨ ਨਹੀਂ ਗਿਆ। ਇਸੇ ਤਰ੍ਹਾਂ ਸੀਵਰੇਜ ਅਤੇ ਪਾਣੀ ਦੀ ਸਪਲਾਈ ਨਾਲ ਸਬੰਧਤ ਮਸਲੇ ਵੀ ਲਗਾਤਾਰ ਗੰਭੀਰ ... Read More »
ਨੌਕਰੀ ’ਚ ਵਾਧੇ ਦੀ ਨੀਤੀ ਗਲਤ
ਪੰਜਾਬ ਸਰਕਾਰ ਵੱਲੋਂ ਸੇਵਾ ਮੁਕਤ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਮੁੜ ਨੌਕਰੀ ’ਤੇ ਰੱਖਣ ਦੀ ਪਿਰਤ ਸਹੀ ਨਹੀਂ ਹੈ। ਸਾਲ 2012 ਵਿਚ ਸਰਕਾਰੀ ਕਰਮਚਾਰੀਆਂ ਦੇ ਸੇਵਾ ਕਾਲ ਦੇ 58 ਸਾਲ ਦੀ ਨਿਰਧਾਰਤ ਸੇਵਾਮੁਕਤੀ ’ਚ ਸਾਲ-ਸਾਲ ਕਰਕੇ 2 ਸਾਲ ਦੇ ਵਾਧੇ ਦਾ ਫੈਸਲਾ ਲਿਆ ਸੀ। ਇਹ ਨੀਤੀ ਹਾਲੇ ਵੀ ਜਾਰੀ ਹੈ। ਜਦੋਂ ਫੈਸਲਾ ਲਿਆ ਸੀ ਉਦੋਂ ਤਰਕ ਇਹ ਦਿੱਤਾ ਗਿਆ ਸੀ ... Read More »
ਸੁਰੱਖਿਆ ਨਿਯਮਾਂ ਪ੍ਰਤੀ ਸੁਚੇਤ ਹੋਵੋ
ਦੇਸ਼ ਵਿੱਚ ਹਰ ਰੋਜ਼ ਸੜਕ ਅਤੇ ਦੂਸਰੇ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸੜਕ ਹਾਦਸਿਆਂ ਨੂੰ ਰੋਕਣ ਲਈ ਹਾਲੇ ਤੱਕ ਕੋਈ ਵੱਡਾ ਕਦਮ ਨਹੀਂ ਚੁੱਕਿਆ ਗਿਆ। ਇਸੇ ਤਰ੍ਹਾਂ ਦੂਸਰੇ ਹਾਦਸਿਆਂ ਵਿੱਚ ਵੀ ਦੁਖਦਾਇਕ ਮੌਤਾਂ ਹੋ ਰਹੀਆਂ ਹਨ। ਅਜਿਹਾ ਇਸ ਕਾਰਨ ਵਾਪਰ ਰਿਹਾ ਹੈ ਕਿਉਂਕਿ ਸੁਰੱਖਿਆ ਨਿਯਮਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਸੁਰੱਖਿਆ ਪ੍ਰਤੀ ਅਣਗਹਿਲੀ ... Read More »
ਦੇਸ਼ ਵਿੱਚ ਰੁਜ਼ਗਾਰ ਦੀ ਕਮੀ
ਦੇਸ਼ ਵਿੱਚ ਰੁਜ਼ਗਾਰ ਦੀ ਕਮੀ ਦੇ ਚਲਦਿਆਂ ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ। ਕੇਂਦਰ ਸਰਕਾਰ ਦੀਆਂ ਨਵੀਆਂ ਨੀਤੀਆਂ ਕਾਰਨ ਨਵੇਂ ਰੁਜ਼ਗਾਰ ਪੈਦਾ ਨਹੀਂ ਹੈ ਰਹੇ। ਕਈ ਖੇਤਰਾਂ ਵਿੱਚ ਸਗੋਂ ਰੁਜ਼ਗਾਰ ਘਟਿਆ ਹੈ। ਪ੍ਰਧਾਨ ਮੰਤਰੀ ਦੀ ਅਰਥਚਾਰਾ ਸਲਾਹਕਾਰ ਕੌਂਸਲ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਰਕਾਰ ਨੇ ਸਿਰਫ਼ ਸਾਲ 2017 ਵਿਚ ਹੀ 1.28 ਕਰੋੜ ਰੁਜ਼ਗਾਰ ਪੈਦਾ ਕੀਤੇ।ਦੂਸਰੇ ਪਾਸੇ ਅਜ਼ੀਮ ਪ੍ਰੇਮਜੀ ... Read More »
ਕੇਂਦਰੀਕਰਨ ਵਿਰੁੱਧ ਸਿਆਸੀ ਲੜਾਈ ਦੀ ਜ਼ਰੂਰਤ
ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਘਟਾਉਣ ਵਿਰੁੱਧ ਜ਼ੋਰਦਾਰ ਆਵਾਜ਼ ਉਠਾਈ ਹੈ। ਕੇਂਦਰ ਸਰਕਾਰ ਨੇ ਵਿੱਤੀ ਖੇਤਰ ਅਤੇ ਪ੍ਰਮੁੱਖ ਨਿਯੁਕਤੀਆਂ ਦੇ ਮਾਮਲੇ ਵਿੱਚ ਸੂਬਿਆਂ ਦੇ ਅਧਿਕਾਰਾਂ ’ਤੇ ਕੈਂਚੀ ਫੇਰ ਦਿੱਤੀ ਹੈ। ਹੁਣ ਸੂਬਿਆਂ ਨੂੰ ਪੁਲਿਸ ਮੁਖੀ ਦੀ ਨਿਯੁਕਤੀ ਕਰਨ ਦਾ ਅਧਿਕਾਰ ਵੀ ਨਹੀਂ ਰਿਹਾ। ਇਹ ਅਧਿਕਾਰ ਕੇਂਦਰ ਕੋਲ ਚਲਾ ਗਿਆ ਹੈ। ... Read More »
ਤੇਲ ਕੀਮਤਾਂ ’ਚ ਨਿਗੁਣੀ ਕਮੀ
ਕੇਂਦਰ ਸਰਕਾਰ ਵੱਲੋਂ ਵੱਧ ਰਹੀਆਂ ਤੇਲ ਕੀਮਤਾਂ ਦੇ ਮੁੱਦੇ ਉਪਰ ਆਮ ਲੋਕਾਂ ਨਾਲ ਵੱਡਾ ਮਜ਼ਾਕ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਤੇ ਲਗਦੀ ਐਕਸਾਈਜ਼ ਡਿਊਟੀ ਡੇਢ ਰੁਪਏ ਪ੍ਰਤੀ ਲੀਟਰ ਘਟਾ ਦਿੱਤੀ ਹੈ। ਇਸ ਦੇ ਨਾਲ ਹੀ ਤੇਲ ਕੰਪਨੀਆਂ ਨੂੰ ਵੀ ਪ੍ਰਤੀ ਲੀਟਰ 1 ਰੁਪਏ ਕੀਮਤ ਘੱਟ ਕਰਨ ਲਈ ਆਖਿਆ ਹੈ। ਇਸ ਤਰ੍ਹਾਂ ਕੁਲ ਮਿਲਾ ਕੇ ... Read More »
ਪੰਜਾਬ ਨਾਲ ਬੇਇਨਸਾਫੀ ਕਿਉਂ
ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਇਕ ਵਾਰ ਫਿਰ ਵੱਡੀ ਬੇਇਨਸਾਫੀ ਕੀਤੀ ਗਈ ਹੈ। ਕੇਂਦਰ ਨੇ ਚੰਡੀਗੜ੍ਹ ਵਿਚ ਯੂਟੀ ਕਾਮਨ ਕਾਡਰ ਬਾਰੇ ਨੋਟੀਫਿਕੇਸ਼ਨ ਜਾਰੀ ਕਰਕੇ ਇਕ ਤਰ੍ਹਾਂ ਨਾਲ ਚੰਡੀਗੜ੍ਹ ਤੋਂ ਪੰਜਾਬ ਦੇ ਹੱਕ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਕੇਂਦਰ ਸਰਕਾਰ ਦੀ ਇਹ ਮਨਸ਼ਾ ਹੈ ਕਿ ਚੰਡੀਗੜ੍ਹ ਪੰਜਾਬ ਨੂੰ ਟਰਾਂਸਫਰ ਨਾ ਕੀਤਾ ਜਾਵੇ। ਕੇਂਦਰ ਦੇ ਇਸ ... Read More »
ਦਿੱਲੀ ’ਚ ਕਿਸਾਨਾਂ ’ਤੇ ਤਸ਼ੱਦਦ
ਕਰਜ਼ਾ ਮੁਆਫ਼ੀ, ਸਵਾਮੀਨਾਥਨ ਰਿਪੋਰਟ ਲਾਗੂ ਕਰਨ ਅਤੇ ਖੇਤੀ ਜਿਣਸਾਂ ਦੇ ਵਾਜਬ ਮੁਲਾਂ ਲਈ ਕੌਮੀ ਰਾਜਧਾਨੀ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਦਿੱਲੀ-ਯੂਪੀ ਹੱਦ ਉਤੇ ਜਬਰੀ ਰੋਕਣਾ ਅਤੇ ਉਨ੍ਹਾਂ ਉਪਰ ਬੇਤਹਾਸ਼ਾ ਤਸ਼ੱਦਦ ਬਹੁਤ ਹੀ ਨਿਖੇਧੀਯੋਗ ਕਾਰਵਾਈ ਹੈ। ਦੁੱਖ ਦੀ ਗੱਲ ਇਹ ਹੈ ਕਿ ਕਿਸਾਨਾਂ ’ਤੇ ਇਹ ਤਸ਼ੱਦਦ ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਹਾੜੇ ਮੌਕੇ ਕੀਤਾ ਗਿਆ। ਕਿਸਾਨ ਸ਼ਾਂਤਮਈ ਤਰੀਕੇ ... Read More »