Thursday , 27 June 2019
Breaking News
You are here: Home » EDITORIALS (page 31)

Category Archives: EDITORIALS

ਬੇਅਦਬੀ ਦੇ ਮਾਮਲਿਆਂ ਦੀ ਜਾਂਚ

ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਾਜਿਸ਼ ਤਹਿਤ ਸ਼ੁਰੂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਹਾਲੇ ਵੀ ਰੁਕਿਆ ਨਹੀਂ ਹੈ। ਇਨ੍ਹਾਂ ਘਟਨਾਵਾਂ ਦਾ ਸੱਚ ਵੀ ਹਾਲੇ ਤੱਕ ਸਾਹਮਣੇ ਨਹੀਂ ਆਇਆ। ਇਹ ਸਿਲਸਿਲਾ ਸੰਨ 2015 ਵਿੱਚ ਸ਼ੁਰੂ ਹੋਇਆ ਸੀ। ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ 150 ਤੋਂ ਉਪਰ ਮਾਮਲੇ ਸਾਹਮਣੇ ... Read More »

ਰਿਸ਼ਵਤਖੋਰੀ ਨੂੰ ਪਾਈ ਜਾਵੇ ਠੱਲ੍ਹ

ਰਿਸ਼ਵਤਖੋਰੀ ਲੋਕਤੰਤਰ ਉਪਰ ਇਕ ਵੱਡਾ ਧੱਬਾ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਜਿਉਂ-ਜਿਉਂ ਲੋਕ ਜਾਗਰੂਕ ਹੋ ਰਹੇ ਹਨ ਤਿਉਂ-ਤਿਉਂ ਰਿਸ਼ਵਤ ਵੱਧ ਰਹੀ ਹੈ। ਰਿਸ਼ਵਤਖੋਰੀ ਨੂੰ ਸਰਕਾਰੀ ਅਤੇ ਰਾਜਸੀ ਪੱਧਰ ’ਤੇ ਹੀ ਸਰਪ੍ਰਸਤੀ ਮਿਲ ਰਹੀ ਹੈ। ਰਿਸ਼ਵਤਖੋਰੀ ਦੀਆਂ ਦਰਾਂ ਤੇਜ਼ੀ ਨਾਲ ਵੱਧਦੀਆਂ ਜਾ ਰਹੀਆਂ ਹਨ। ਇਕ ਰਿਪੋਰਟ ਮੁਤਾਬਕ ਪੰਜਾਬ ਸਮੇਤ ਦੇਸ਼ ਦੇ 13 ਸੂਬਿਆਂ ’ਚ ਲੋਕਾਂ ਨੂੰ 10 ਪ੍ਰਮੁਖ ਵਿਭਾਗਾਂ ... Read More »

ਸਰਹੱਦ ’ਤੇ ਦਵੱਲੀ ਗੋਲੀਬਾਰੀ ਬੰਦ ਹੋਵੇ

ਭਾਰਤ ਅਤੇ ਪਾਕਿਸਤਾਨ ਦਰਮਿਆਨ ਰਿਸ਼ਤੇ ਸੁਧਰ ਨਹੀਂ ਰਹੇ। ਇਸ ਦਾ ਖਮਿਆਜ਼ਾ ਸਰਹੱਦੀ ਖੇਤਰ ਦੇ ਲੋਕਾਂ ਨੂੰ ਖਾਸ ਤੌਰ ’ਤੇ ਭੋਗਣਾ ਪੈ ਰਿਹਾ ਹੈ। ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ ਵਿੱਚ ਤਾਂ ਹਾਲਾਤ ਬਹੁਤ ਹੀ ਮਾੜੇ ਹੋ ਚੁੱਕੇ ਹਨ। ਕੌਮੰਤਰੀ ਸਰਹੱਦ ਅਤੇ ਐਲਓਸੀ ਉਪਰ ਦੋਨੇ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਵਿੱਚ ਲੋਕਾਂ ਦੇ ਜਾਨ ਮਾਲ ਦਾ ਨੁਕਸਾਨ ਹੋ ... Read More »

ਦੇਸ਼ ’ਚ ਮਹਿੰਗਾਈ ਵਧਣ ਦਾ ਖਦਸ਼ਾ

ਤੇਲ ਪਦਾਰਥਾਂ ਦੀਆਂ ਕੀਮਤਾਂ ਦੇ ਬੇਰੋਕ ਵਾਧੇ ਕਾਰਨ ਆਮ ਲੋਕਾਂ ਉਪਰ ਵੱਡਾ ਆਰਥਿਕ ਬੋਝ ਪੈ ਗਿਆ ਹੈ। ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਹੁਣ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣਾ ਯਕੀਨੀ ਹੈ। ਇਸ ਨਾਲ ਆਮ ਆਦਮੀ ਦੀ ਜ਼ਿੰਦਗੀ ਹੋਰ ਮੁਸ਼ਕਿਲ ਹੋ ਜਾਵੇਗੀ। ਇਹ ਬੇਹਦ ਸੰਕਟ ਵਾਲੇ ਹਾਲਾਤ ਹਨ। ਕੇਂਦਰ ਸਰਕਾਰ ਇਸ ਨਾਲ ਨਜਿੱਠਣ ਵਿੱਚ ਬੁਰੀ ਤਰ੍ਹਾਂ ਅਸਫਲ ... Read More »

ਅਪਰਾਧੀ ਨੇਤਾਵਾਂ ਨਾਲ ਕਲੰਕਿਤ ਲੋਕਰਾਜ

ਭਾਰਤ ਵਿੱਚ ਲੋਕ ਰਾਜ ਅਪਰਾਧੀ ਨੇਤਾਵਾਂ ਨੇ ਕਲੰਕਿਤ ਕਰ ਦਿੱਤਾ ਹੈ। ਦੇਸ਼ ਦੀ ਸਭ ਤੋਂ ਉਚੀ ਵਿਧਾਨਿਕ ਸੰਸਥਾ ਪਾਰਲੀਮੈਂਟ ਤੋਂ ਲੈ ਕੇ ਵਿਧਾਨ ਸਭਾਵਾਂ ਤੱਕ ਅਪਰਾਧੀ ਨੇਤਾਵਾਂ ਦੀ ਕਤਾਰ ਲੱਗੀ ਹੋਈ ਹੈ। ਨੇਤਾਵਾਂ ਖਿਲਾਫ ਗੰਭੀਰ ਅਪਰਾਧਾਂ ਦਾ ਅੰਕੜਾ ਬਹੁਤ ਹੀ ਚਿੰਤਾਜਨਕ ਹੈ। ਹੋਰ ਤਾਂ ਹੋਰ ਨੇਤਾ ਲੋਕ ਔਰਤਾਂ ਅਤੇ ਬੱਚਿਆਂ ਖਿਲਾਫ ਅਪਰਾਧ ਕਰ ਰਹੇ ਹਨ। ਦੁੱਖ ਇਸ ਗੱਲ ਦਾ ਹੈ ... Read More »

ਕਰਨਾਟਕਾ ’ਚ ਭਾਜਪਾ ਦੀ ਕਿਰਕਰੀ

ਕਰਨਾਟਕਾ ਭਾਰਤੀ ਲੋਕਤੰਤਰ ਲਈ ਇਕ ਮਿਸਾਲ ਬਣ ਗਿਆ ਹੈ। ਕਰਨਾਟਕਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ। ਕੇਂਦਰ ਵਿੱਚ ਹੁਕਮਰਾਨ ਭਾਰਤੀ ਜਨਤਾ ਪਾਰਟੀ ਨੂੰ ਦੂਸਰੇ ਰਾਜਾਂ ਦੀ ਤਰ੍ਹਾਂ ਕਰਨਾਟਕ ਵਿੱਚ ਵੀ ਇਸ ਗੱਲ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ। ਸੂਬੇ ਦੇ ਰਾਜਪਾਲ ਨਾਲ ਮਿਲਕੇ ਸਭ ਤੋਂ ਵੱਡੀ ਪਾਰਟੀ ਵਜੋਂ ਸਰਕਾਰ ਬਣਾਉਣ ਦਾ ਯਤਨ ਕੀਤਾ। ... Read More »

ਕਿਸਾਨਾਂ ਦਾ ਕੌਮੀ ਅੰਦੋਲਨ

ਦੇਸ਼ ਭਰ ਦੀਆਂ 62 ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਪੱਧਰ ’ਤੇ 1 ਤੋਂ 10 ਜੂਨ ਤੱਕ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੌਮੀ ਅੰਦੋਲਨ ਦੌਰਾਨ ਕਿਸਾਨ ਸ਼ਹਿਰਾਂ ਨੂੰ ਦੁੱਧ, ਫਲ ਅਤੇ ਸਬਜ਼ੀਆਂ ਦੀ ਸਪਲਾਈ ਬੰਦ ਰੱਖਣਗੇ। ਪੰਜਾਬ ਦੇ ਕਿਸਾਨ ਵੀ ਵੱਧ ਚੜ੍ਹ ਕੇ ਇਸ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ। ਦੁੱਧ, ਫਲ ਅਤੇ ਸਬਜ਼ੀਆਂ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ... Read More »

ਨਵੀਂ ਪਾਰੀ ਲਈ ਤਿਆਰ ਸ. ਨਵਜੋਤ ਸਿੰਘ ਸਿੱਧੂ

ਪੰਜਾਬ ਦੇ ਬਹੁਤ ਹੀ ਪ੍ਰਤਿਭਾਸ਼ਾਲੀ, ਦਿਆਨਤਾਰ ਅਤੇ ਧੜਲੇਦਾਰ ਸਿਆਸੀ ਨੇਤਾ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਆਪਣੀ ਨਵੀਂ ਸਿਆਸੀ ਪਾਰੀ ਲਈ ਪੂਰੀ ਤਰ੍ਹਾਂ ਤਿਆਰ ਹਨ। ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਕ ਬੇਹਦ ਮਹੱਤਵਪੂਰਨ ਫੈਸਲੇ ਨਾਲ ਸ. ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਫ਼ਰ ਦੇ ਸਾਰੇ ਅੜਿਕੇ ਦੂਰ ਕਰ ਦਿੱਤੇ ਹਨ। ਇਸ ਕਾਨੂੰਨੀ ਲੜਾਈ ਨੂੰ ਜਿੱਤਣ ਲਈ ਸ. ... Read More »

ਪੱਛਮੀ ਬੰਗਾਲ ਦੀਆਂ ਪੰਚਾਇਤ ਚੋਣਾਂ ’ਚ ਹਿੰਸਾ

ਦੇਸ਼ ਵਿੱਚ ਚੋਣਾਂ ਲਗਾਤਾਰ ਹਿੰਸਕ ਹੁੰਦੀਆਂ ਜਾ ਰਹੀਆਂ ਹਨ। ਕੁਝ ਰਾਜਾਂ ਵਿੱਚ ਇਹ ਹਿੰਸਕ ਟਕਰਾਅ ਬਹੁਤ ਹੀ ਖਤਰਨਾਕ ਹੱਦ ਤੱਕ ਪਹੁੰਚ ਗਿਆ ਹੈ। ਇਸ ਸਿਲਸਿਲੇ ਵਿੱਚ ਪੱਛਮੀ ਬੰਗਾਲ ਦੀਆਂ ਪੰਚਾਇਤ ਚੋਣਾਂ ਦੌਰਾਨ ਹੋਈ ਹਿੰਸਾ ਬਹੁਤ ਅਫਸੋਸਨਾਕ ਹੈ। ਪ¤ਛਮੀ ਬੰਗਾਲ ਵਿ¤ਚ ਪੰਚਾਇਤੀ ਚੋਣਾਂ ਦੌਰਾਨ ਹੋਈ ਹਿੰਸਾ ਵਿ¤ਚ 13 ਵਿਅਕਤੀ ਮਾਰੇ ਗਏ ਅਤੇ 43 ਜ਼ਖ਼ਮੀ ਹੋ ਗਏ ਹੋਏ ਹਨ। ਇਹ ਅੰਕੜਾ ਬਹੁਤ ... Read More »

ਸਮਾਜਿਕ ਸੁਰੱਖਿਆ ਫੰਡ ਲਈ ਯੋਗਦਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਸਮਾਜ ਭਲਾਈ ਦਾ ਏਜੰਡਾ ਲਾਗੂ ਕਰਨ ਲਈ ਸੂਬਾ ਸਰਕਾਰ ਨਾਲ ਮੋਢੇ ਨਾਲ ਮੋਢਾ ਮਿਲਾਉਣ ਦਾ ਸੱਦਾ ਦਿੰਦਿਆਂ ਹਾਲ ਹੀ ਵਿੱਚ ਸਥਾਪਤ ਕੀਤੇ ਸਮਾਜਿਕ ਸੁਰੱਖਿਆ ਫੰਡ ਲਈ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਵੱਲੋਂ ਸ਼ਨਿਚਰਵਾਰ ਦੀ ਸ਼ਾਮ ਸੂਬੇ ਦੇ ਕੁਝ ਵੱਡੇ ਸਨਅਤਕਾਰਾਂ ਨਾਲ ... Read More »

COMING SOON .....


Scroll To Top
11