Tuesday , 23 April 2019
Breaking News
You are here: Home » EDITORIALS (page 35)

Category Archives: EDITORIALS

ਸੁਪਰੀਮ ਕੋਰਟ ਦੀ ਪਹਿਰੇਦਾਰੀ

ਸੁਪਰੀਮ ਕੋਰਟ ਨੇ ਨਿੱਜੀ ਰਿਸ਼ਤਿਆਂ ਵਿੱਚ ਖਾਪ ਪੰਚਾਇਤਾਂ ਦੀ ਦਖਲ ਅੰਦਾਜ਼ੀ ਵਿਰੁੱਧ ਕਰੜੇ ਆਦੇਸ਼ ਜਾਰੀ ਕੀਤੇ ਹਨ। ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਣਖ ਖ਼ਾਤਰ ਹੁੰਦੇ ਕਤਲਾਂ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਦੇਸ਼ ਦੀ ਸਰਵਉਚ ਅਦਾਲਤ ਨੇ ਖਾਪ ਪੰਚਾਇਤਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਸਮਾਜ ਦੇ ਸਵੈ ਥਾਪੇ ਪਹਿਰੇਦਾਰ ਬਣਨ ਦਾ ਵਤੀਰਾ ਤਿਆਗ ਦੇਣ। ਅਦਾਲਤ ਮੁਤਾਬਿਕ ਦੋ ਬਾਲਗਾਂ ਦਰਮਿਆਨ ਵਿਆਹ ... Read More »

ਕਸ਼ਮੀਰ ’ਚ ਖੂਨ-ਖਰਾਬਾ ਬੰਦ ਹੋਵੇ

ਭਾਰਤ ਅਤੇ ਪਾਕਿਸਤਾਨ ਦਰਮਿਆਨ ਟਕਰਾਅ ਦੇ ਚਲਦਿਆਂ ਕਸ਼ਮੀਰ ਵਿੱਚ ਖੂਨ ਖਰਾਬਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਰਹੱਦ ਅਤੇ ਐਲਓਸੀ ਉਪਰ ਆਪਸੀ ਗੋਲੀਬਾਰੀ ਦੌਰਾਨ ਦੋਵੇਂ ਪਾਸੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਹਾਲਾਤ ਇਹ ਹਨ ਕਿ ਭਾਰਤ ਵਾਲੇ ਪਾਸੇ ਸਰਹੱਦੀ ਖੇਤਰ ਦੇ ਸਕੂਲਾਂ ਨੂੰ ਜਿੰਦਰੇ ਲਗਾਉਣੇ ਪੈ ਰਹੇ ਹਨ। ਆਮ ਲੋਕ ਆਪਣੇ ਘਰਾਂ ਨੂੰ ਛੱਡ ਕੇ ਭੱਜ ਰਹੇ ਹਨ। ਜੰਮੂ-ਕਸ਼ਮੀਰ ਦੇ ... Read More »

ਕੇਂਦਰੀ ਬਜਟ ਦੀ ਨਵੀਂ ਦਿਸ਼ਾ

ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਵੱਲੋਂ ਵੀਰਵਾਰ ਨੂੰ ਸੰਸਦ ਵਿੱਚ ਪੇਸ਼ ਕੀਤਾ ਗਿਆ 2018-19 ਦਾ ਆਮ ਬਜਟ ਕਈ ਨਵੀਆਂ ਉਮੀਦਾਂ ਲੈ ਕੇ ਆਇਆ ਹੈ। ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਇਹ ਆਖਰੀ ਪੂਰਾ ਬਜਟ ਹੈ। ਅਗਲੇ ਸਾਲ ਲੋਕ ਸਭਾ ਦੀਆਂ ਆਮ ਚੋਣਾਂ ਹੋਣੀਆਂ ਹਨ। ਇਸ ਲਈ ਕੇਂਦਰੀ ਬਜਟ ਨੂੰ ਭਾਵੇਂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ... Read More »

ਪੁਰਸਕਾਰਾਂ ਲਈ ਪੇਸ਼ੇਵਰ ਪਹੁੰਚ

ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਦਮ ਪੁਰਸਕਾਰਾਂ ਦੀ ਚੋਣ ਲਈ ਨਵੀਂ ਨੀਤੀ ਅਪਣਾਈ ਗਈ ਹੈ। ਹੁਣ ਕੋਈ ਵੀ ਭਾਰਤੀ ਨਾਗਰਿਕ ਗ੍ਰਹਿ ਮੰਤਰਾਲਾ ਦੀ ਵੈਬਸਾਈਟ ਰਾਹੀਂ ਪਦਮ ਪੁਰਸਕਾਰਾਂ ਲਈ ਆਪਣੀ ਸਿਫਾਰਿਸ਼ ਭੇਜ ਸਕਦਾ ਹੈ। ਪੁਰਾਣੀ ਨੀਤੀ ਦੀ ਤਬਦੀਲੀ ਨਾਲ ਉਹ ਦਿਨ ਚਲੇ ਗਏ ਹਨ ਜਦੋਂ ਸੂਬਿਆਂ ਦੇ ਰਾਜਪਾਲ, ਕੇਂਦਰੀ ਮੰਤਰੀ ਜਾਂ ਸਿਆਸੀ ਪਾਰਟੀਆਂ ਦੇ ਨੇਤਾਵਾਂ ... Read More »

ਭਾਰਤੀ ਅਰਥ ਵਿਵਸਥਾ ਦਾ ਨਵਾਂ ਉਭਾਰ

ਭਾਰਤੀ ਅਰਥ ਵਿਵਸਥਾ ਦਾ ਇਕ ਨਵਾਂ ਅਕਸ਼ ਉਭਰ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਵੱਲੋਂ ਸੋਮਵਾਰ ਨੂੰ ਸੰਸਦ ਵਿੱਚ ਪੇਸ਼ ਕੀਤੇ ਆਰਥਿਕ ਸਰਵੇਖਣ ਮੁਤਾਬਿਕ ਦੇਸ਼ ਦੀ ਆਰਥਿਕ ਵਿਵਸਥਾ ਤਰੱਕੀ ਦੇ ਰਾਹ ’ਤੇ ਪੈ ਚੁੱਕੀ ਹੈ। ਨਵੀਂ ਟੈਕਸ ਪ੍ਰਣਾਲੀ ਜੀਐਸਟੀ ਅਤੇ ਨੋਟਬੰਦੀ ਦੇ ਬਾਵਜੂਦ ਅਰਥ ਵਿਵਸਥਾ ਵਿੱਚ ਹਾਂ ਪੱਖੀ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਆਰਥਿਕ ਸਰਵੇਖਣ ਵਿੱਚ ਇਹ ... Read More »

ਰਾਸ਼ਟਰਪਤੀ ਦੇ ਭਾਸ਼ਣ ਦਾ ਮਹੱਤਵ

ਦੇਸ਼ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਰਾਮਨਾਥ ਕੋਵਿੰਦ ਵੱਲੋਂ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਕਰਦੇ ਹੋਏ ਬਹੁਤ ਅਹਿਮ ਪੱਖਾਂ ’ਤੇ ਵਿਚਾਰ ਰੱਖੇ ਹਨ। ਰਾਸ਼ਟਰਪਤੀ ਦਾ ਭਾਸ਼ਣ ਬੇਸ਼ੱਕ ਇਕ ਰਵਾਇਤ ਹੈ ਪ੍ਰੰਤੂ ਇਸ ਦੇ ਨੁਕਤਿਆਂ ਤੋਂ ਸਰਕਾਰ ਦੀ ਦਿਸ਼ਾ ਦਾ ਪਤਾ ਲੱਗਦਾ ਹੈ। ਸੰਸਦ ਦਾ ਮੌਜੂਦਾ ਬਜਟ ਸੈਸ਼ਨ ਸਿਆਸੀ ਪੱਖ ਤੋਂ ਬਹੁਤ ਅਹਿਮ ਹੈ। ਪ੍ਰਧਾਨ ਮੰਤਰੀ ... Read More »

‘ਇਕ ਦੇਸ਼-ਇਕ ਚੋਣ’ ਦਾ ਸੰਕਲਪ

ਇਸ ਸਮੇਂ ਦੇਸ਼ ’ਚ ਚੋਣ ਸੁਧਾਰਾਂ ਦਾ ਮੁੱਦਾ ਬੇਹਦ ਅਹਿਮ ਹੋ ਗਿਆ ਹੈ। ਚੋਣ ਪ੍ਰਣਾਲੀ ਵਿੱਚ ਕਈ ਤਰ੍ਹਾਂ ਦੀਆਂ ਖਾਮੀਆਂ ਹਨ। ਹਰ ਦੂਜੇ ਤੀਜੇ ਮਹੀਨੇ ਚੋਣਾਂ ਹੋਣ ਕਾਰਨ ਵਿਕਾਸ ਕਾਰਜ ਰੁੱਕ ਜਾਂਦੇ ਹਨ। ਅਜਿਹੇ ਹਾਲਤਾਂ ਵਿੱਚ ‘ਇਕ ਦੇਸ਼-ਇਕ ਚੋਣ’ ਦਾ ਸੰਕਲਪ ਬਹੁਤ ਖੂਬਸੂਰਤ ਹੈ। ਇਸ ਵਿਚਾਰ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੀ ਜ਼ਰੂਰਤ ਵੀ ਮਹਿਸੂਸ ਹੋ ਰਹੀ ਹੈ। ਇਹ ਗੱਲ ... Read More »

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਫ਼ਿਕਰ

ਭਾਰਤ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਦਾਬੋਸ ਵਿਖੇ ਆਲਮੀ ਆਰਥਿਕ ਫੋਰਮ (ਡਬਲਿਊਈਐਫ) ਨੂੰ ਸੰਬੋਧਨ ਕਰਨ ਦਾ ਮੌਕਾ ਮਿਲਿਆ। ਇਸ ਤੋਂ ਵੀ ਅਹਿਮ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਆਪਣਾ ਇਹ ਭਾਸ਼ਣ ਹਿੰਦੀ ਵਿੱਚ ਦਿੱਤਾ ਗਿਆ। ਇਸ ਵੱਡੇ ਪ੍ਰੋਗਰਾਮ ਵਿੱਚ ਭਾਰਤੀ ਪ੍ਰਧਾਨ ਮੰਤਰੀ ਨੂੰ ਬੋਲਣ ਦਾ ਵਿਸ਼ੇਸ਼ ਤੌਰ ’ਤੇ ... Read More »

‘ਦਾਵੋਸ’ ’ਚ ਭਾਰਤ ਦਾ ਜਲਵਾ

ਕੌਮਾਂਤਰੀ ਪੱਧਰ ’ਤੇ ਭਾਰਤ ਦੀ ਸਥਿਤੀ ਬਦਲ ਰਹੀ ਹੈ। ਪ੍ਰਭਾਵਸ਼ਾਲੀ ਦੇਸ਼ਾਂ ਵੱਲੋਂ ਪਹਿਲਾਂ ਦੇ ਮੁਕਾਬਲੇ ਹੁਣ ਭਾਰਤ ਨੂੰ ਵਧੇਰੇ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਆਰਥਿਕ ਖੇਤਰ ਵਿੱਚ ਵੀ ਭਾਰਤ ਹੌਲੀ-ਹੌਲੀ ਅੱਗੇ ਵੱਧ ਰਿਹਾ ਹੈ ਅਤੇ ਸੰਸਾਰ ਆਰਥਿਕਤਾ ਵਿੱਚ ਉਸ ਦਾ ਅਸਥਾਨ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸ ਸਥਿਤੀ ਲਈ ਲਾਜ਼ਮੀ ਤੌਰ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਵੱਡੀ ... Read More »

ਬੱਚਿਆਂ ਨੂੰ ਸੰਭਾਲਣ ਦੀ ਜ਼ਰੂਰਤ

ਬੱਚਿਆਂ ਦੀਆਂ ਅਪਰਾਧਿਕ ਰੁੱਚੀਆਂ ਸਮਾਜ ਲਈ ਸੰਕਟ ਬਣਦੀਆਂ ਜਾ ਰਹੀਆਂ ਹਨ। ਦੇਸ਼ ਭਰ ਵਿੱਚ ਕਈ ਅਜਿਹੇ ਸੰਗੀਨ ਅਪਰਾਧ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚ ਸਕੂਲ ਪੜ੍ਹਦੇ ਬੱਚਿਆਂ ਦੀ ਸ਼ਮੂਲੀਅਤ ਬਹੁਤ ਚਿੰਤਾਜਨਕ ਹੈ। ਦਿੱਲੀ ਦੇ ਇਕ ਸਕੂਲ ਵਿੱਚ ਵੱਡੀ ਕਲਾਸ ਦੇ ਵਿਦਿਆਰਥੀ ਨੇ ਛੋਟੀ ਕਲਾਸ ਦੇ ਵਿਦਿਆਰਥੀ ਨੂੰ ਸਕੂਲ ਦੇ ਗੁਸਲਖਾਨੇ ਵਿੱਚ ਹੀ ਕਤਲ ਕਰ ਦਿੱਤਾ। ਉਤਰ ਪ੍ਰਦੇਸ਼ ਦੇ ਇਕ ਸਕੂਲ ... Read More »

COMING SOON .....


Scroll To Top
11