Thursday , 20 September 2018
Breaking News
You are here: Home » EDITORIALS (page 39)

Category Archives: EDITORIALS

ਪੇਂਡੂ ਵਿਕਾਸ ਲਈ ਅਤਿਅੰਤ ਲਾਜ਼ਮੀ ਗਿਆਨ ਵਿਗਿਆਨ ਮੇਲੇ

ਪ੍ਰੋ: ਗੁਰਭਜਨ ਸਿੰਘ ਗਿੱਲ ਕੋਈ ਵੀ ਦੇਸ਼ ਆਪਣੇ ਪਿੰਡਾਂ ਦੇ ਵਿਕਾਸ ਬਿਨਾ ਵਿਕਾਸ ਦਾ ਸੰਤੁਲਤ ਮਾਡਲ ਨਹੀਂ ਉਸਾਰ ਸਕਦਾ। ਇਕੱਲੇ ਸ਼ਹਿਰ-ਮੁਖੀ ਵਿਕਾਸ ਨਾਲ ਹੋਇਆ ਅਸਾਵਾਂ ਵਿਕਾਸ ਸਮਾਜਕ ਤਣਾਉ ਨੂੰ ਜਨਮ ਦੇਂਦਾ ਹੈ। ਦੇਸ਼ ਦੀ ਆਜ਼ਾਦੀ ਮਗਰੋਂ ਜਦ ਦੇਸ਼ ਨੇ ਆਤਮ ਨਿਰਭਰ ਹੋਣ ਦਾ ਸੁਪਨਾ ਲਿਆ ਤਾਂ ਪੇਂਡੂ ਵਿਕਾਸ ਲਈ ਖੇਤੀਬਾੜੀ ਵਿਕਾਸ ਨੂੰ ਸਭ ਤੋਂ ਮਹੱਤਵਪੂਰਨ ਮੰਨਦਿਆਂ ‘‘ਵਧੇਰੇ ਅੰਨ ਉਗਾਉੂ ਮੁਹਿੰਮ ... Read More »

ਪ੍ਰੋਫੈਸ਼ਨਲ ਵਿਦਿਅਕ ਅਦਾਰਿਆਂ ਨੂੰ ਅੰਨ੍ਹੀ ਲੁੱਟ ਦੀ ਖੁੱਲ੍ਹ ਕਿਉਂ ?

ਗੁਰਚਰਨ ਪੱਖੋਕਲਾਂ ਸੰਪਰਕ : 94177-27245 ਪਿੰਡ ਪੱਖੋਕਲਾਂ, ਜ਼ਿਲ੍ਹਾ ਬਰਨਾਲਾ ਪੰਜਾਬ ਦੀ ਗੱਲ ਕਰੀਏ ਤਾਂ 44 ਲੱਖ ਦੀ ਬੇਰੁਜਗਾਰਾਂ ਦੀ ਫੌਜ ਸੜਕਾਂ ’ਤੇ ਮਾਰਚ ਪਾਸਟ ਕਰ ਰਹੀ ਹੈ। ਹਰ ਸਾਲ ਇਸ ਬੇਰੁਜ਼ਗਾਰ ਫੌਜ ਵਿੱਚ ਦੋ ਤਿੰਨ ਲੱਖ ਨਵੇਂ ਸਿਪਾਹੀ ਭਰਤੀ ਹੋ ਜਾਂਦੇ ਹਨ। ਸਰਕਾਰਾਂ ਨੇ ਵਿਦਿਅਕ ਅਦਾਰਿਆਂ ਦਾ ਤਾਂ ਹੜ੍ਹ ਲਿਆ ਦਿੱਤਾ ਹੈ ਜੋ ਕਿ ਅਮੀਰ ਅਤੇ ਰਾਜਨੀਤਕਾਂ ਦੇ ਆੜੀ ਲੋਕ ... Read More »

ਵੱਡੀਆਂ ਕੰਪਨੀਆਂ ਦੀ ਲੁੱਟ

ਦੇਸ਼ ਵਿੱਚ ਵੱਡੀਆਂ ਕੰਪਨੀਆਂ ਵੱਲੋਂ ਮਚਾਈ ਗਈ ਲੁੱਟ ਕਿਸੇ ਤੋਂ ਲੁਕੀ-ਛਿਪੀ ਨਹੀਂ ਹੈ। ਸਿਆਸੀ ਨੇਤਾਵਾਂ ਦੀ ਸਰਪ੍ਰਸਤੀ ਹੇਠ ਨਿੱਜੀ ਕੰਪਨੀਆਂ ਵੱਖ-ਵੱਖ ਢੰਗ ਤਰੀਕਿਆਂ ਨਾਲ ਲੋਕਾਂ ਨੂੰ ਲੁੱਟ ਰਹੀਆਂ ਹਨ ਪਰੰਤੂ ਉਨ੍ਹਾਂ ਖਿਲਾਫ ਕੋਈ ਸਖਤ ਕਾਰਵਾਈ ਨਹੀਂ ਹੁੰਦੀ। ਸਹਾਰਾ ਗਰੁੱਪ ਅਤੇ ਪਰਲ ਗਰੁੱਪ ਵੱਲੋਂ ਕੀਤੀ ਗਈ ਲੋਕਾਂ ਦੀ ਲੁੱਟ ਉਚ ਅਦਾਲਤ ਸੁਪਰੀਮ ਕੋਰਟ ਦੇ ਦਖਲ ਨਾਲ ਸਾਹਮਣੇ ਆ ਗਈ ਹੈ। ਅਦਾਲਤ ... Read More »

ਚੋਣਾਂ ’ਚ ਨੌਜਵਾਨ ਪੀੜ੍ਹੀ ਦਾ ਮਹੱਤਵ

ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਦੇਸ਼ ਦੇ ਨੌਜਵਾਨ ਵੋਟਰਾਂ ਦਾ ਵੱਡਾ ਮਹੱਤਵ ਅਤੇ ਯੋਗਦਾਨ ਹੋਵੇਗਾ। ਲੱਗਭੱਗ ਸਾਰੀਆਂ ਸਿਆਸੀ ਪਾਰਟੀਆਂ ਨੌਜਵਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਿੱਚ ਲੱਗੀਆਂ ਹੋਈਆਂ ਹਨ। ਇਸ ਅਨੁਮਾਨ ਮੁਤਾਬਿਕ ਲੱਗਭੱਗ 350 ਹਲਕਿਆਂ ਵਿੱਚ ਨੌਜਵਾਨਾਂ ਦੀਆਂ ਵੋਟਾਂ ਫੈਸਲਾਕੁੰਨ ਹੋਣਗੀਆਂ। ਇਸ ਵਾਰ ਕਿਸੇ ਦੀ ਵੀ ਜਿੱਤ ਹਾਰ ਲਈ ਨੌਜਵਾਨ ਵਰਗ ਵਿਸ਼ੇਸ਼ ਭੂਮਿਕਾ ਨਿਭਾਅ ਸਕਦਾ ਹੈ। ਦੇਸ਼ ਦੇ ਸਭ ਤੋਂ ... Read More »

ਪ੍ਰੋਫੈਸਰ ਭੁੱਲਰ ਦੀ ਫਾਂਸੀ ਦਾ ਮੁੱਦਾ

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਆਖਿਆ ਹੈ ਕਿ ਤਿਹਾੜ ਜੇਲ੍ਹ ਵਿੱਚ ਫਾਂਸੀ ਦੀ ਉਡੀਕ ਕਰ ਰਹੇ ਸਿੱਖ ਨੌਜਵਾਨ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁ¤ਲਰ ਦੀ ਦੂਸਰੀ ਰਹਿਮ ਦੀ ਪਟੀਸ਼ਨ ’ਤੇ ਰਾਸ਼ਟਰਪਤੀ ਦੇ ਫ਼ੈਸਲਾ ਲੈਣ ਤਕ ਉਨ੍ਹਾਂ ਨੂੰ ਫਾਂਸੀ ਨਹੀਂ ਦਿ¤ਤੀ ਜਾਵੇਗੀ। ਉਂਝ ਵੀ ਮਾਨਸਿਕ ਬਿਮਾਰੀ ਦੇ ਚ¤ਲਦੇ ਭੁੱਲਰ ਨੂੰ ਫਿਲਹਾਲ ਫਾਂਸੀ ਨਹੀਂ ਦਿ¤ਤੀ ਜਾ ਸਕਦੀ। ਇਹ ਗ¤ਲ ਬੁ¤ਧਵਾਰ ਨੂੰ ਕੇਂਦਰ ... Read More »

ਪੰਜਾਬ-ਹਰਿਆਣਾ ਹਾਈਕੋਰਟ ਦੀ ਚਿੰਤਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਟ੍ਰੈਫਿਕ ਦੇ ਵਿਗੜਦੇ ਹਾਲਾਤਾਂ ਉਪਰ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਹਾਲਤ ਸੁਧਾਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਮਾਣਯੋਗ ਸ੍ਰੀ ਰਾਜੀਵ ਭ¤ਲਾ ਨੇ ਦੋਵਾਂ ਸੂਬਿਆਂ ਦੇ ਸਾਰੇ ਜ਼ਿਲ੍ਹਿਆਂ ਦੇ ਟ੍ਰੈਫਿਕ ਇੰਚਾਰਜ, ਐਸਐਸਪੀ ਨੂੰ ਸਖ਼ਤ ਹੁਕਮ ਦਿੱਤਾ ਹੈ ਕਿ ਇਕ ਮਹੀਨੇ ਦੇ ... Read More »

ਮਿਲਾਵਟ ਖ਼ਿਲਾਫ਼ ਸਖ਼ਤ ਸਜ਼ਾ

ਦੇਸ਼ ’ਚ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਦਾ ਧੰਦਾ ਜ਼ੋਰਾਂ ਉਪਰ ਹੈ ਪਰ ਸਰਕਾਰ ਇਸ ਨੂੰ ਨੱਥ ਪਾਉਣ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ। ਦੁ¤ਧ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ ਵਿੱਚ ਮਿਲਾਵਟ ਮਨੁੱਖੀ ਸਿਹਤ ਲਈ ਇੱਕ ਵੱਡਾ ਖਤਰਾ ਬਣਦੀ ਜਾ ਰਹੀ ਹੈ। ਦੂਜੇ ਪਾਸੇ ਦੁੱਧ ’ਚ ਮਿਲਾਵਟ ਕਰਨ ਵਾਲਿਆਂ ਨੂੰ ਉਮਰ ਕੈਦ ਜਿਹੀ ਸਖ਼ਤ ਸਜ਼ਾ ਦੇਣ ... Read More »

ਖੇਡਾਂ ’ਚੋਂ ਸਿਆਸਤਦਾਨਾਂ ਦੀ ਬੇਦਖਲੀ

ਖੇਡਾਂ ਨਾਲ ਸਬੰਧਤ ਸੰਸਥਾਵਾਂ ਵਿੱਚ ਸਿਆਸੀ ਨੇਤਾਵਾਂ ਦੀ ਬੇਦਖਲੀ ਇਕ ਵੱਡਾ ਮੁੱਦਾ ਬਣਿਆ ਹੋਇਆ ਹੈ। ਸਿਆਸਤਦਾਨਾਂ ਕਾਰਨ ਹੀ ਭਾਰਤ ਖੇਡਾਂ ਦੇ ਖੇਤਰ ਵਿੱਚ ਕੋਈ ਚੰਗੀ ਕਾਰਗੁਜ਼ਾਰੀ ਨਹੀਂ ਦਿਖਾ ਰਿਹਾ। ਇਹ ਚੰਗੀ ਗੱਲ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਇਸ ਸਬੰਧੀ ਪਹਿਲ ਲੈਂਦੇ ਹੋਏ ਇਹ ਆਖਿਆ ਹੈ ਕਿ ਉਹ ਖੇਡ ਜੱਥੇਬੰਦੀਆਂ ਵਿੱਚ ਸਿਆਸੀ ਆਗੂਆਂ ਦਾ ਦਾਖਲਾ ਨਹੀਂ ... Read More »

ਕਿਸਾਨਾਂ ਨੂੰ ਮੁਫ਼ਤ ਬਿਜਲੀ ਦਾ ਮਸਲਾ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਬੇਸ਼ੱਕ ਇਸ ਉਪਰ ਕਈ ਧਿਰਾਂ ਵੱਲੋਂ ਇਤਰਾਜ਼ ਵੀ ਉਠਾਇਆ ਜਾਂਦਾ ਹੈ ਪਰੰਤੂ ਰਾਜ ਸਰਕਾਰ ਵੱਲੋਂ ਇਸ ਯੋਜਨਾ ਨੂੰ ਵਾਪਿਸ ਲੈਣ ਦਾ ਕਦੇ ਵੀ ਇਰਾਦਾ ਪ੍ਰਗਟ ਨਹੀਂ ਕੀਤਾ ਗਿਆ। ਇਹ ਬਹੁਤ ਹੀ ਚੰਗੀ ਗੱਲ ਹੈ ਕਿ ਸੂਬੇ ਦੇ ... Read More »

ਅਧਿਆਪਕਾਂ ਤੋਂ ਗੈਰ-ਅਧਿਆਪਨ ਕਾਰਜ

ਇਹ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਪੜ੍ਹਾਈ ਦੇ ਕਾਰਜ ਨੂੰ ਕੋਈ ਅਹਿਮੀਅਤ ਨਹੀਂ ਦਿੱਤੀ ਜਾਂਦੀ। ਪ੍ਰਸ਼ਾਸਨਿਕ ਪੱਧਰ ‘ਤੇ ਇਹ ਸਮਝਿਆ ਜਾਂਦਾ ਹੈ ਕਿ ਅਧਿਆਪਕ ਮੁਫਤ ਦੀਆਂ ਤੋੜਦੇ ਹਨ। ਇਸੇ ਮਾਨਸਿਕਤਾ ਤਹਿਤ ਹੀ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਪੜ੍ਹਾਈ ਦੇ ਕਾਰਜ ਦੇ ਨਾਲ-ਨਾਲ ਹੋਰ ਵਾਧੂ ਮੰਗ ਵੀ ਸੌਂਪ ਦਿੱਤੇ ਜਾਂਦੇ ਹਨ। ਲਾਜਮੀ ਤੌਰ ਤੇ ਇਸ ਨਾਲ ਪੜ੍ਹਾਈ ਦਾ ਭਾਰੀ ... Read More »

COMING SOON .....
Scroll To Top
11