Sunday , 20 January 2019
Breaking News
You are here: Home » EDITORIALS (page 8)

Category Archives: EDITORIALS

ਪੰਜਾਬ ਦੇ ਵਿਕਾਸ ਦਾ ਖਾਕਾ

ਪੰਜਾਬ ’ਚ ਸਿਖਿਆ,ਸਿਹਤ, ਸਨਅਤੀ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਕਦਮਾਂ ਦੀ ਜ਼ਰੂਰਤ ਮਹਿਸੂਸ ਹੋ ਰਹੀ ਹੈ। ਉਨ੍ਹਾਂ ਖੇਤਰਾਂ ਵਿੱਚ ਪਹਿਲਕਦਮੀਆਂ ਤੋਂ ਬਿਨਾਂ ਪੰਜਾਬ ਨੂੰ ਨਵੀਂ ਤਰੱਕੀ ਦੇ ਰਾਹ ਤੋਰਨਾ ਮੁਸ਼ਕਿਲ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਸਬੰਧੀ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕਰ ਚੁੱਕੇ ਹਨ। ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਕੇਂਦਰ ਸਰਕਾਰ ਨਾਲ ... Read More »

ਬੇਈਮਾਨੀ ਵਾਲੀ ਸਿਆਸਤ

ਅੰਗਰੇਜ਼ੀ ਰਾਜ ਦੇ ਖਾਤਮੇ ਤੋਂ ਬਾਅਦ ਪਿਛਲੇ 70 ਸਾਲਾਂ ਵਿੱਚ ਭਾਰਤ ਦੂਸਰੇ ਆਜ਼ਾਦ ਦੇਸ਼ਾਂ ਦੀ ਤਰ੍ਹਾਂ ਤਰੱਕੀ ਨਹੀਂ ਕਰ ਸਕਿਆ। ਦੇਸੀ ਨੇਤਾਵਾਂ ਦੇ ਭ੍ਰਿਸ਼ਟਾਚਾਰ ਨੇ ਲੋਕਾਂ ਨੂੰ ਭੁੱਖਮਰੀ ਅਤੇ ਬੇਰੁਜ਼ਗਾਰੀ ’ਚ ਰੁਲਣ ਲਈ ਮਜ਼ਬੂਰ ਕਰ ਦਿੱਤਾ ਹੈ। ਪੂਰਾ ਦੇਸ਼ ਵੱਡੀਆਂ ਸਮੱਸਿਆਵਾਂ ਵਿੱਚ ਘਿਰਿਆ ਹੋਇਆ ਹੈ। ਪਰ ਨੇਤਾਵਾਂ ਦੀ ਜ਼ਿੰਦਗੀ ਐਸ਼ ਪ੍ਰਸਤੀ ਵਾਲੀ ਹੈ। ਉਨ੍ਹਾਂ ਨੂੰ ਆਪਣੀ ਤੇ ਆਪਣੇ ਬੱਚਿਆਂ ਦੀ ... Read More »

ਫੌਜ ਵੱਲੋਂ ਸ਼ਕਤੀ ਦੀ ਦੁਰਵਰਤੋਂ

ਫੌਜ ਵੱਲੋਂ ਸ਼ਕਤੀ ਦੀ ਦੁਰਵਰਤੋਂ ਲੋਕਤੰਤਰੀ ਦੇਸ਼ ਵਿੱਚ ਬਹੁਤ ਹੀ ਖਤਰਨਾਕ ਹੈ। ਮਨੀਪੁਰ ’ਚ ਕਰੀਬ 24 ਸਾਲ ਪਹਿਲਾਂ ਹੋਏ ਫਰਜ਼ੀ ਮੁਕਾਬਲੇ ਦੇ ਦੋਸ਼ੀ ਪਾਏ ਗਏ ਇਕ ਮੇਜਰ ਜਨਰਲ, ਦੋ ਕਰਨਲਾਂ ਸਮੇਤ ਸਤ ਜਵਾਨਾਂ ਨੂੰ ਕੋਰਟ ਮਾਰਸ਼ਲ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ ਗੱਲ ਹੋਰ ਵੀ ਪੁਖਤਾ ਹੋ ਗਈ ਹੈ। ਇਸ ਕੇਸ ਤੋਂ ਪਤਾ ਲੱਗਦਾ ਹੈ ਕਿ ... Read More »

ਨਵੇਂ ਜਥੇਦਾਰ ਦੀ ਚੋਣ ਕੌਮੀ ਸਹਿਮਤੀ ਨਾਲ ਹੋਵੇ

ਕਈ ਵੱਡੇ ਵਿਵਾਦਾਂ ਵਿੱਚ ਫਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਖਰ ਆਪਣੇ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ ਹੈ। ਬੇਸ਼ਕ ਹਾਲੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਇਸ ਸਬੰਧੀ ਅੰਤਿਮ ਫੈਸਲਾ ਲਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਕਾਰਜਕਾਰਨੀ ... Read More »

ਭ੍ਰਿਸ਼ਟਾਚਾਰ ਨੂੰ ਰੋਕ ਨਹੀਂ

ਵੱਡੇ ਸਿਆਸੀ ਨਾਅਰਿਆਂ ਦੇ ਬਾਵਜੂਦ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਭ੍ਰਿਸ਼ਟਾਚਾਰ ਵਿਰੋਧੀ ਲਹਿਰ ਦੇ ਬਾਵਜੂਦ ਭ੍ਰਿਸ਼ਟਾਚਾਰ ਨੂੰ ਠੱਲ੍ਹ ਨਹੀਂ ਪੈ ਰਹੀ। ਸਰਕਾਰੀ ਦਫਤਰਾਂ ਵਿੱਚ ਆਮ ਲੋਕਾਂ ਦੀ ਲੁੱਟ ਜਾਰੀ ਹੈ। ਵੱਡੇ ਸਰਕਾਰੀ ਸੌਦਿਆਂ ਵਿੱਚ ਕਮਿਸ਼ਨਬਾਜ਼ੀ ਜਿਉਂ ਦੀ ਤਿਉਂ ਚੱਲ ਰਹੀ ਹੈ। ਕਾਰਪੋਰੇਟ ਅਤੇ ਕਾਰੋਬਾਰੀ ਅਦਾਰੇ ਸਿੱਧੇ ਤੌਰ ’ਤੇ ਸਰਕਾਰ ਨੂੰ ਚਲਾ ਰਹੇ ਹਨ। ਸਰਕਾਰ ਦੀਆਂ ... Read More »

ਦਰਿਆਵਾਂ ਦੇ ਪ੍ਰਬੰਧ ਲਈ ਨਵੀਂ ਤਜਵੀਜ਼

1947 ਵਿੱਚ ਅੰਗਰੇਜ਼ੀ ਰਾਜ ਦੇ ਖਾਤਮੇ ਤੋਂ ਬਾਅਦ ਪਿਛਲੇ 7 ਦਹਾਕਿਆਂ ਦੌਰਾਨ ਦਰਿਆਈ ਪਾਣੀਆਂ ਦੀ ਵੰਡ ਦਾ ਮੁੱਦਾ ਹੱਲ ਨਹੀਂ ਹੋ ਸਕਿਆ। ਪੰਜਾਬ ਸਮੇਤ ਕਈ ਰਾਜ ਹਾਲੇ ਵੀ ਇਨਸਾਫ ਦੀ ਲੜਾਈ ਲੜ ਰਹੇ ਹਨ। ਪੰਜਾਬ ਦਾ ਦਰਿਆਈ ਪਾਣੀ ਖੋਹ ਕੇ ਮੁਫ਼ਤ ਵਿੱਚ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦਿੱਤਾ ਗਿਆ। ਹਾਲੇ ਵੀ ਪੰਜਾਬ ਦੇ ਪਾਣੀਆਂ ਉਪਰ ਹਰਿਆਣਾ ਦੀ ਨਜ਼ਰ ... Read More »

ਆਵਾਰਾ ਕੁੱਤਿਆਂ ਦੀ ਗੰਭੀਰ ਸਮੱਸਿਆ

ਪੰਜਾਬ ’ਚ ਅਵਾਰਾ ਗਾਵਾਂ ਦੇ ਨਾਲ-ਨਾਲ ਆਵਾਰਾ ਕੁੱਤਿਆਂ ਦੀ ਸਮੱਸਿਆ ਵੀ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਸ਼ਹਿਰਾਂ ਅਤੇ ਪਿੰਡਾਂ ਵਿੱਚ ਘੁੰਮ ਰਹੇ ਕੁੱਤਿਆਂ ਦੇ ਝੂੰਡਾਂ ਕਾਰਨ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ। ਲੋਕਲ ਬਾਡੀ ਸੰਸਥਾਵਾਂ ਇਸ ਮਸਲੇ ਨੂੰ ਠੀਕ ਤਰੀਕੇ ਨਾਲ ਨਹੀਂ ਨਜਿੱਠ ਰਹੀਆਂ। ਇਸ ਕਾਰਨ ਕੁੱਤਿਆਂ ਅਤੇ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੋਰ ਤਾਂ ... Read More »

ਤੇਲ ਤੇ ਬਿਜਲੀ ਦਰਾਂ ’ਚ ਵਾਧਾ ਅਸਹਿ

ਪੰਜਾਬ ਸਰਕਾਰ ਅਧੀਨ ਕੰਮ ਕਰ ਰਹੀ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਤੇਲ ਕੀਮਤਾਂ ਵਿੱਚ ਵਾਧੇ ਨੂੰ ਆਧਾਰ ਬਣਾ ਕੇ ਪੰਜਾਬ ਵਿੱਚ ਸਭ ਵਰਗਾਂ ਲਈ ਬਿਜਲੀ ਚਾਰ ਪੈਸੇ ਪ੍ਰਤੀ ਯੂਨਿਟ ਮਹਿੰਗੀ ਕਰ ਦਿੱਤੀ ਹੈ। ਬਿਜਲੀ ਨਿਗਮ ਨੇ ਇਹ ਸਫਾਈ ਦਿੱਤੀ ਹੈ ਕਿ ਬਿਜਲੀ ਦਰਾਂ ਵਿੱਚ ਵਾਧੇ ਦਾ ਫੈਸਲਾ ਰੁਟੀਨ ਵਿੱਚ ਲਿਆ ਗਿਆ ਹੈ ਕਿਉਂਕਿ ਕੋਲੇ ਦੀ ਕੀਮਤ ਅਤੇ ਭਾੜੇ ਵਿਚ ... Read More »

‘ਮੀ ਟੂ’ ਮਾਮਲੇ ਪੜਤਾਲੇ ਜਾਣ

ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ‘ਮੀ ਟੂ’ ਮੁਹਿੰਮ ਤਹਿਤ ਔਰਤਾਂ ਦੇ ਜਿਣਸੀ ਸ਼ੋਸ਼ਣ ਸਬੰਧੀ ਹੋ ਰਹੇ ਖੁਲਾਸਿਆਂ ਦੀ ਅਗਲੇਰੀ ਪੜਤਾਲ ਲਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਵਲੋਂ ਸੇਵਾਮੁਕਤ ਜਜਾਂ ’ਤੇ ਆਧਾਰਿਤ ਚਾਰ ਮੈਂਬਰੀ ਕਮੇਟੀ ਬਣਾਈ ਜਾਵੇਗੀ ਜੋ ਅਤੀਤ ਵਿੱਚ ਔਰਤਾਂ ਦੇ ਕਥਿਤ ਸਰੀਰਕ ਸ਼ੋਸ਼ਣ ਦੇ ਮਾਮਲਿਆਂ ਦੀ ਜਨਤਕ ਤੌਰ ’ਤੇ ਸੁਣਵਾਈ ਕਰੇਗੀ।ਸ਼ੋਸ਼ਲ ... Read More »

ਕੇਂਦਰ ਸਰਕਾਰ ਦਾ ਚੰਗਾ ਫੈਸਲਾ

ਕੇਂਦਰ ਸਰਕਾਰ ਨੇ ਇਕ ਬੇਹਦ ਸ਼ਲਾਘਾਯੋਗ ਕਾਰਜ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਵਿੱਚ ਸਿੱਖ ਬੀਬੀਆਂ ਨੂੰ ਸਕੂਟਰ, ਮੋਟਰ ਸਾਈਕਲ ਚਲਾਉਣ ਸਮੇਂ ਹੈਲਮਟ ਪਹਿਨਣ ਤੋਂ ਛੋਟ ਦੇ ਦਿੱਤੀ ਹੈ। ਪਹਿਲਾਂ ਇਸ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਕਿ ਸਿੱਖ ਬੀਬੀਆਂ ਸਮੇਤ ਸਭ ਨੂੰ ਹੈਲਮਟ ਪਹਿਨਣਾ ਜ਼ਰੂਰੀ ਕਰਾਰ ਦੇ ਦਿੱਤਾ ਗਿਆ ਸੀ। ਇਸ ਦੇ ਵਿਰੋਧ ਵਿੱਚ ਸਿੱਖ ਬੀਬੀਆਂ ਅਤੇ ਸਿੱਖ ਭਾਈਚਾਰੇ ... Read More »

COMING SOON .....


Scroll To Top
11