Friday , 23 August 2019
Breaking News
You are here: Home » ENTERTAINMENT (page 12)

Category Archives: ENTERTAINMENT

ਸੁਰੀਲੀ ਤੇ ਬੁ¦ਦ ਅਵਾਜ਼ ਦਾ ਮਾਲਕ ਕੋ ਸਿੰਗਰ ਜਸਪਾਲ ਸਿੰਘ

ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸਾਂਭਣ ਵਿੱਚ ਪੰਜਾਬੀ ਗਾਇਕੀ ਅਹਿਮ ਰੋਲ ਨਿਭਾ ਰਹੀ ਹੈ। ਬਹੁਤ ਸਾਰੇ ਗਾਇਕ ਆਪਣੇ ਫ਼ਨ ਦਾ ਇਸਤੇਮਾਲ ਕਰਕੇ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ। ਇਸੇ ਤਰ੍ਹਾਂ ਹੀ ਸੁਰੀਲੇ ਗਾਇਕਾਂ ਵਿੱਚ ਇੱਕ ਅਜਿਹਾ ਗਾਇਕ ਹੈ ਮਿੱਠੀ ਤੇ ਸੁਰੀਲੀ ਆਵਾਜ਼ ਦਾ ਮਾਲਿਕ ਗਾਹਿਕ ਜਸਪਾਲ ਸਿੰਘ । ਪਿੰਡ ਰਾਏ, ਡਾਕਖਾਨਾ ਕੱਕੜ ਤਹਿਸੀਲ ਅਜਨਾਲਾਂ ਜਿਲ੍ਹਾਂ ਅੰਮ੍ਰਿਤਸਰ ਵਿੱਚ ਪਿਤਾ ਜੋਗਿੰਦਰ ... Read More »

ਸਟੇਜਾਂ ਉਪਰ ਢੋਲ ਦੀ ਥਾਪ ’ਤੇ ਨਚਾਉਣ ਵਾਲਾ ਢੋਲ ਮਾਸਟਰ ਪਲਵਿੰਦਰ ਸਿੰਘ ਗਿੱਲ

ਜੇਕਰ ਗੱਲ ਕਰੀਏ ਸ਼ੌਕ ਦੀ ਤਾ ਹਰ ਕੋਈ ਆਪਣਾ ਸ਼ੌਕ ਪੂਰਾ ਕਰਨ ਵਿੱਚ ਲੱਗਿਆਂ ਹੋਇਆਂ ਹੈ। ਸ਼ੌਕ ਨੂੰ ਪੂਰਾ ਕਰਨ ਵਿੱਚ ਜਦ ਦਿਨ ਰਾਤ ਕੀਤੀ ਮਿਹਨਤ ਰੰਗ ਲੈਦੀ ਹੈ ਤਾ ਜਿੰਦਗੀ ਹੋਰ ਵੀ ਰੰਗੀਨ ਲੱਗਣ ਲੱਗ ਪੈਂਦੀ ਹੈ। ਇਸੇ ਤਰ੍ਹਾਂ ਜੇ ਗੱਲ ਕਰੀਏ ਤਾ ਢੋਲ ਮਾਸਟਰ ਪਲਵਿੰਦਰ ਸਿੰਘ ਗਿੱਲ ਦੀ ,ਜਿਸ ਨੇ ਆਪਣਾ ਢੋਲ ਜਦ ਵੀ ਵਜਾਇਆ ਤਾ ਹਰ ਇੱਕ ... Read More »

ਬਰਨਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਅੱਜ-ਤਿਆਰੀਆਂ ਮੁਕੰਮਲ : ਡੀ.ਸੀ.

ਬਰਨਾਲਾ, 7 ਦਸੰਬਰ (ਬਲਜਿੰਦਰ ਸਿੰਘ ਚੌਹਾਨ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ 8 ਦਸੰਬਰ ਨੂੰ ਕਰਵਾਏ ਜਾ ਰਹੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅਜ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ ਐਸ.ਐਸ.ਪੀ. ਹਰਜੀਤ ਸਿੰਘ ਵਲੋਂ ਵਲੋਂ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਦਾ ਦੌਰਾ ਕੀਤਾ ਗਿਆ। ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਭਿਆਚਾਰਕ ਪ੍ਰੋਗਰਾਮ ਨੂੰ ਲੈ ਕੇ ਸਾਰੇ ਪ੍ਰਬੰਧ ... Read More »

ਸਟੇਜਾਂ ਉਪਰ ਢੋਲ ਦੀ ਥਾਪ ’ਤੇ ਨਚਾਉਣ ਵਾਲਾ ਢੋਲ ਮਾਸਟਰ ਜੁਗਰਾਜ ਸਿੰਘ ਸਿੱਧੂ

ਜੇਕਰ ਗੱਲ ਕਰੀਏ ਸ਼ੌਕ ਦੀ ਤਾ ਹਰ ਕੋਈ ਆਪਣਾ ਸ਼ੌਕ ਪੂਰਾ ਕਰਨ ਵਿੱਚ ਲੱਗਿਆਂ ਹੋਇਆਂ ਹੈ। ਸ਼ੌਕ ਨੂੰ ਪੂਰਾ ਕਰਨ ਵਿੱਚ ਜਦ ਦਿਨ ਰਾਤ ਕੀਤੀ ਮਿਹਨਤ ਰੰਗ ਲੈਦੀ ਹੈ ਤਾ ਜਿੰਦਗੀ ਹੋਰ ਵੀ ਰੰਗੀਨ ਲੱਗਣ ਲੱਗ ਪੈਂਦੀ ਹੈ। ਇਸੇ ਤਰ੍ਹਾਂ ਜੇ ਗੱਲ ਕਰੀਏ ਤਾ ਢੋਲ ਮਾਸਟਰ ਜੁਗਰਾਜ ਸਿੰਘ ਸਿੱਧੂ ਦੀ ,ਜਿਸ ਨੇ ਆਪਣਾ ਢੋਲ ਜਦ ਵੀ ਵਜਾਇਆ ਤਾ ਹਰ ਇੱਕ ... Read More »

ਸੰਗੀਤਕ ਦੁਨੀਆਂ ਵਿੱਚ ਚਮਕਦਾ ਸਿਤਾਰਾ ਪੈਡ ਪਲੇਅਰ ਮਨਿੰਦਰ ਸਿੰਘ

ਜੇਕਰ ਕੋਈ ਗਾਇਕ ਸਟੇਜ ਉ¤ਪਰ ਆਪਣੀ ਗਾਇਕੀ ਨਾਲ ਸੰਗੀਤਕ ਪ੍ਰੇਮੀ ਦਾ ਮਨੋਰੰਜਨ ਕਰਕੇ ਨਾ ਬਣਾਉਂਦਾ ਹੈ ਤਾ ਉਸ ਦੀ ਇਸ ਪ੍ਰਸਿੱਧੀ ਵਿੱਚ ਵੱਡਾ ਯੋਗਦਾਨ ਹੁੰਦਾ ਹੈ ਉਸ ਨਾਲ ਕੰਮ ਕਰ ਰਹੇ ਸ਼ਾਜ ਵਾਦਕਾਂ ਦਾ। ਇਸੇ ਤਰ੍ਹਾਂ ਹੀ ਸਟੇਜਾਂ ੳੁੱਪਰ ਗਾਇਕ ਦਾ ਨਾਮ ਬਣਾਉਣ ਵਿੱਚ ਅਹਿਮ ਰੋਲ ਨਿਭਾ ਰਿਹਾ ਹੈ ਪੈਡ ਪਲੇਅਰ ਮਨਿੰਦਰ ਸਿੰਘ । ਮਨਿੰਦਰ ਸਿੰਘ ਦਾ ਜਨਮ ਮਿਤੀ 31 ... Read More »

ਸਟੇਜ ਉਪਰ ਸੰਗੀਤਕ ਦੁਨੀਆਂ ਦਾ ਚਮਕਦਾ ਸਿਤਾਰਾ ਢੋਲਕ ਵਾਦਕ ਗੁਰਕੀਰਤ ਸਿੰਘ ਮਾਨ

ਜੇਕਰ ਗੱਲ ਕਰੀਏ ਸ਼ੌਕ ਦੀ ਤਾ ਹਰ ਕੋਈ ਆਪਣਾ ਸ਼ੌਕ ਪੂਰਾ ਕਰਨ ਵਿੱਚ ਲੱਗਿਆਂ ਹੋਇਆਂ ਹੈ। ਸ਼ੌਕ ਨੂੰ ਪੂਰਾ ਕਰਨ ਵਿੱਚ ਜਦ ਦਿਨ ਰਾਤ ਕੀਤੀ ਮਿਹਨਤ ਰੰਗ ਲੈਦੀ ਹੈ ਤਾ ਜਿੰਦਗੀ ਹੋਰ ਵੀ ਰੰਗੀਨ ਲੱਗਣ ਲੱਗ ਪੈਂਦੀ ਹੈ। ਇਸੇ ਤਰ੍ਹਾਂ ਜੇ ਗੱਲ ਕਰੀਏ ਤਾ ਢੋਲਕ ਮਾਸਟਰ ਗੁਰਕੀਰਤ ਸਿੰਘ ਮਾਨ, ਜਿਸ ਨੇ ਸਟੇਜਾਂ, ਜਗਰਾਤਿਆਂ ਤੇ ਅਖਾੜਿਆਂ ਵਿੱਚ ਢੋਲਕ ਵਜਾ ਕੇ ਪ੍ਰਸਿੱਧੀ ... Read More »

ਖ਼ੂਬਸੂਰਤ ਗਾਇਕੀ ਤੇ ਅਦਾਕਾਰੀ ਨਾਲ ਸਰੋਤਿਆ ਦੇ ਦਿਲਾਂ ’ਤੇ ਰਾਜ ਕਰਨ ਵਾਲੀ ਗਾਇਕਾ ਰਫ਼ਤਾਰ ਕੌਰ

ਪੰਜਾਬੀ ਲੋਕ ਗਾਇਕੀ ਵਿੱਚ ਬਹੁਤ ਹੀ ਖ਼ੂਬਸੂਰਤ ਤੇ ਸੁਰੀਲੀ ਆਵਾਜ਼ ਨਾਲ ਕੀਲ ਕੇ ਬਾ-ਕਮਾਲ ਅਦਾਵਾਂ ਦੀ ਮਲਿਕਾ ਜਿਸਦੀ ਆਵਾਜ਼ ਸੁਣਕੇ ਹਰ ਇੱਕ ਸੰਗੀਤਕ ਪ੍ਰੇਮੀ ਝੂੰਮਣ ਲਈ ਮਜਬੂਰ ਹੋ ਜਾਂਦਾ ਹੈ,ਉਹ ਹੈ ਸੁਰੀਲੀ ਤੇ ਬੁ¦ਦ ਆਵਾਜ਼ ਦੀ ਮਲਿਕਾ ਰਫ਼ਤਾਰ ਕੌਰ ਉਰਫ ਰੁਕਮਨ ਖਾਨ। ਜਿਸ ਦੇ ਗੀਤਾ ਨੂੰ ਸਰੋਤਿਆਂ ਨੇ ਸੁਣ ਕੇ ਬੇਹੱਦ ਪਿਆਰ ਦਿੱਤਾ। ਗਿੱਦੜਬਾਹਾ ਦੇ ਅੰਬੇਦਕਰ ਨਗਰ ਵਿੱਚ ਰਹਿਣ ਵਾਲੇ ... Read More »

ਲੰਬੀ ਬੀਮਾਰੀ ਤੋਂ ਬਾਅਦ ਬਾਲੀਵੁਡ ਅਭਿਨੇਤਾ ਸ਼ਸ਼ੀ ਕਪੂਰ ਦਾ ਦਿਹਾਂਤ

ਮੁੰਬਈ, 4 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਬਾਲੀਵੁਡ ਦੇ ਦਿਗਜ਼ ਅਭਿਨੇਤਾ ਸ਼ਸ਼ੀ ਕਪੂਰ ਦਾ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ।ਉਹ ਪਿਛਲੇ 3 ਹਫਤਿਆਂ ਤੋਂ ਬੀਮਾਰ ਸਨ। ਉਨ੍ਹਾਂ ਦਾ ਇਲਾਜ ਮੁੰਬਈ ਦੇ ਕੋਕਿਲਾ ਬੇਨ ਹਸਪਤਾਲ ’ਚ ਚੱਲ ਰਿਹਾ ਸੀ।ਸ਼ਸ਼ੀ ਹਿੰਦੀ ਸਿਨੇਮਾ ਦੀ 160 ਫਿਲਮਾਂ (148 ਹਿੰਦੀ ਅਤੇ 12 ਅੰਗ੍ਰੇਜੀ) ’ਚ ਕੰਮ ਕਰ ਚੁੱਕੇ ਸਨ।ਉਨ੍ਹਾਂ ਦਾ ਜਨਮ 18 ਮਾਰਚ, 1938 ਨੂੰ ... Read More »

ਬਲ ਮਲਕੀਤ ਸਿੰਘ ਦੇ ਬੇਟੇ ਦੇ ਵਿਆਹ ’ਤੇ ਪ੍ਰਮੁੱਖ ਸਖਸ਼ੀਅਤਾਂ ਨੇ ਸੁਭਾਗੀ ਜੋੜੀ ਨੂੰ ਦਿੱਤਾ ਅਸ਼ੀਰਵਾਦ

ਅੰਮ੍ਰਿਤਸਰ, 3 ਦਸੰਬਰ (ਦਵਾਰਕਾ ਨਾਥ ਰਾਣਾ)- ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਭਾਰਤ ਦੇ ਉਘੇ ਟ੍ਰਾਂਸਪੋਰਟਰ ਬਲ ਮਲਕੀਤ ਸਿੰਘ ਦੇ ਬੇਟੇ ਰਣਜੀਤ ਸਿੰਘ ਬਲ ਦਾ ਨਵਨੀਤ ਕੌਰ ਪੁੱਤਰੀ ਤਹਿਸੀਲਦਾਰ ਲਖਵਿੰਦਰਪਾਲ ਸਿੰਘ ਗਿਲ ਨਾਲ ਅੰਮ੍ਰਿਤਸਰ ਵਿਖੇ ਹੋਏ ਸ਼ੁਭ ਵਿਆਹ ਦੇ ਮੌਕੇ ਤੇ ਦੇਸ਼ ਦੀਆਂ ਉਘੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸਖ਼ਸ਼ੀਅਤਾਂ ਨੇ ਪਹੁੰਚ ਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੁਭਾਗੀ ਜੋੜੀ ... Read More »

ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਡੀਸੀ ਸ੍ਰੀ ਘਣਸ਼ਿਆਮ ਥੋਰੀ ਵੱਲੋਂ ਸਟੇਡੀਅਮ ਦਾ ਦੌਰਾ

ਬਰਨਾਲਾ, 1 ਦਸੰਬਰ (ਬਾਜ ਰਟੋਲ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 8 ਦਸੰਬਰ ਨੂੰ ਕਰਵਾਏ ਜਾ ਰਹੇ ‘‘ਸਭਿਆਚਾਰਕ ਪ੍ਰੋਗਰਾਮ‘‘ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅਜ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵਲੋਂ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਦਾ ਦੌਰਾ ਕੀਤਾ ਗਿਆ। ਤਿਆਰੀਆਂ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਥੋਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਤੇ ਮੈਡੀਕਲ ਟੀਮਾਂ ... Read More »

COMING SOON .....


Scroll To Top
11