Thursday , 5 December 2019
Breaking News
You are here: Home » ENTERTAINMENT (page 9)

Category Archives: ENTERTAINMENT

ਢੋਲ ਵਜਾਉਣ ਦਾ ਸਫਲ ਹਸਤਾਖਰ -ਸਿਮਰਨਜੀਤ ਸਿੰਘ ਵੜੈਚ

ਮੁਕਾਬਲੇਬਾਜੀ ਅਤੇ ਚਕਾਚੌਂਧ ਵਾਲੇ ਦੌਰ ਚ ਸੰਗੀਤਕ ਖੇਤਰ ਵਿਚ ਜਿਆਦਾ ਦੇਰ ਤੱਕ ਟਿਕੇ ਰਹਿਣਾ ਆਸਾਨ ਨਹੀ।ਪਰ ਆਂਪਣੀ ਕਲਾ ਦੇ ਬਲਬੂਤੇ ਤੇ ਇਸ ਖੇਤਰ ਵਿਚ ਕਾਮਯਾਬੀ ਹਾਸਲ ਲਈ ਮਿਹਨਤ ਅਤੇ ਇਮਾਨਦਾਰੀ ਦੀ ਲੋੜ ਹੁੰਦੀ ਹੈ ਭਾਵੇ ਅਜੋਕੇ ਯੁੱਗ ਵਿਚ ਲੰਬੇ ਸਮੇ ਤੱਕ ਆਪਣੀੇ ਧਾਂਕ ਜਮਾਉਣੀ ਔਖੀ ਤਾਂ ਜਰੂਰ ਹੈ ਪਰ ਅਸੰਭਵ ਨਹੀ। ਕਿਉਂਕਿ ਸਿਮਰਨਜੀਤ ਸਿੰਘ ਵੜੈਚ ਢੋਲ ਮਾਸਟਰ ਵਜੋਂ ਸਰੋਤਿਆਂ ਦੇ ... Read More »

ਸੰਗੀਤਕ ਦੁਨੀਆਂ ਦਾ ਉਭਰਦਾ ਸਿਤਾਰਾ ਢੋਲ ਮਾਸਟਰ-ਨਰਿੰਦਰ ਸਿੰਘ ਭੰਗੂ

ਜੇਕਰ ਗੱਲ ਸ਼ੌਕ ਦੀ ਕਰੀਏ ਤਾਂ ਸ਼ੌਕ ਦਾ ਕੋਈ ਮੁੱਲ ਨਹੀ ਹੁੰਦਾ। ਸ਼ੌਕ ਨੂੰ ਪੂਰਾ ਕਰਨ ਵਿੱਚ ਜਦ ਦਿਨ ਰਾਤ ਕੀਤੀ ਮਿਹਨਤ ਰੰਗ ਲਿਆਉਦੀਂ ਹੈ ਤਾ ਜਿੰਦਗੀ ਹੋਰ ਵੀ ਰੰਗੀਨ ਲੱਗਣ ਲੱਗ ਪੈਂਦੀ ਹੈ।ਇਸੇ ਤਰ੍ਹਾਂ ਦੀ ਜੇ ਗੱਲ ਕਰੀਏ ਤਾਂ ਢੋਲ ਮਾਸਟਰ ਨਰਿੰਦਰ ਸਿੰਘ ਭੰਗੂ ਜਿਸ ਨੇ ਸਟੇਜਾਂ, ਜਗਰਾਤਿਆਂ, ਅਖਾੜਿਆਂ ਤੇ ਹੋਰ ਪ੍ਰੋਗਰਾਮਾਂ ਵਿੱਚ ਢੋਲ ਵਜਾ ਕੇ ਪ੍ਰਸਿੱਧੀ ਖੱਟੀ।ਨਰਿੰਦਰ ਦਾ ... Read More »

ਕੋ-ਸਿੰਗਰ ਵੱਜੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਿਹੈ : ਕੁਲਵਿੰਦਰ ਸਿੰਘ ਧਾਲੀਵਾਲ

ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸਾਂਭਣ ਵਿੱਚ ਪੰਜਾਬੀ ਗਾਇਕੀ ਅਹਿਮ ਰੋਲ ਨਿਭਾ ਰਹੀ ਹੈ।ਬਹੁਤ ਸਾਰੇ ਗਾਇਕ ਆਪਣੇ ਫ਼ਨ ਦਾ ਇਸਤੇਮਾਲ ਕਰਕੇ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ। ਇਸੇ ਤਰ੍ਹਾਂ ਹੀ ਸੁਰੀਲੇ ਗਾਇਕਾਂ ਦੀ ਸ਼੍ਰੇਣੀ ਵਿੱਚ ਕੁਲਵਿੰਦਰ ਸਿੰਘ ਧਾਲੀਵਾਲ ਦਾ ਵੀ ਨਾਂਅ ਆਉਂਦਾ ਹੈ।ਮਿੱਠੀ ਤੇ ਸੁਰੀਲੀ ਆਵਾਜ਼ ਦੇ ਮਾਲਕ ਗਾਇਕ ਨੇ ਪਿੰਡ ਧੂਰਕੋਟ (ਬਰਨਾਲਾ)ਵਿੱਚ ਪਿਤਾ ਜਸਪਾਲ ਸਿੰਘ ਦੇ ਘਰ ਮਾਤਾ ... Read More »

ਸੰਗੀਤ ਦੀ ਦੁਨੀਆਂ ਵਿੱਚ ਅਲੱਗ ਪਹਿਚਾਣ ਰੱਖਣ ਵਾਲਾ ਪੈਡ ਪਲੇਅਰ -ਜਗਜੀਤ ਸਿੰਘ

ਸੰਗੀਤਕ ਦੁਨੀਆਂ ਵਿੱਚ ਹਰ ਇੱਕ ਸੰਗੀਤ ਪ੍ਰੇਮੀ ਆਪਣੇ ਆਪ ਨੂੰ ਪੰਜਾਬੀ ਸੱਭਿਆਚਾਰ ਦੀ ਸੇਵਾ ਭਾਵਨਾ ਨਾਲ ਆਪਣੀ ਕਲਾ ਬਖੇਰ ਰਿਹਾ ਹੈ ਤੇ ਜੇਕਰ ਕਿਸੇ ਸੰਗੀਤਕ ਪ੍ਰੇਮੀ ਨੂੰ ਉਸ ਦੀ ਮਿਹਨਤ ਦਾ ਫ਼ਲ ਮਿਲ ਜਾਵੇ ਤਾ ਉਸ ਲਈ ਰੱਬ ਪਾਉਣ ਦੇ ਬਰਾਬਰ ਹੁੰਦਾ ਹੈ ਤੇ ਅਜਿਹੀ ਹੀ ਇੱਕ ਸਖ਼ਸੀਅਤ ਹੈ ਜਿਸ ਨੇ ਆਪਣੀ ਮਿਹਨਤ ਨਾਲ ਸੰਗੀਤਕ ਦੁਨੀਆਂ ਵਿੱਚ ਜਲਦ ਹੀ ਇੱਕ ... Read More »

ਸੁਰੀਲੀ ਤੇ ਬੁਲੰਦ ਆਵਾਜ਼ ਦਾ ਮਾਲਕ ਪੰਜਾਬੀ ਲੋਕ ਗਾਇਕ-ਲਖਵੀਰ ਸਿੰਘ ਧਾਲੀਵਾਲ

ਕੁੱਝ ਗਾਇਕ ਅਜਿਹੇ ਹਨ ਜੋ ਆਪਣੀ ਗਾਇਕੀ ਦੇ ਬੋਲ ਪੂਰੇ ਤਰਾਸ਼ ਕੇ ਦਰਸ਼ਕਾਂ ਦੀ ਕਚਿਹਰੀ ਵਿੱਚ ਹਾਜ਼ਰ ਹੁੰਦੇ ਹਨ, ਇਹ ਪੰਜਾਬੀ ਲੋਕ ਗਾਇਕ ਪੰਜਾਬੀ ਸੱਭਿਆਚਾਰ ਨੂੰ ਆਪਣੀ ਪੰਜਾਬੀ ਮਾਂ ਬੋਲੀ ਦੇਸ਼ਾ ਵਿਦੇਸ਼ਾਂ ਵਿੱਚ ਪ੍ਰਫੂਲਿਤ ਕਰ ਰਹੇ ਹਨ। ਇਨ੍ਹਾਂ ਹੀ ਸੁਰੀਲੇ ਗਾਇਕਾਂ ਵਿੱਚ ਇੱਕ ਅਜਿਹਾ ਗਾਇਕ ਹੈ ਜਿਸ ਨੇ ਸੰਗੀਤਕ ਦੁਨੀਆਂ ਵਿੱਚ ਆਪਣੀ ਅਲੱਗ ਪਹਿਚਾਣ ਬਣਾ ਲਈ ਹੈ, ਉਹ ਹਨ ਮਿੱਠੀ ... Read More »

ਸੰਗੀਤਕ ਜਗਤ ਵਿੱਚ ਵੱਖਰੀ ਪਹਿਚਾਣ ਬਣਾਉਣ ਵਾਲਾ ਕੋ ਸਿੰਗਰ ਤੇ ਮੰਚ ਸੰਚਾਲਕ ਮਨਪ੍ਰੀਤ ਸਿੰਘ

ਕੁਝ ਗਾਇਕ ਅਜਿਹੇ ਹਨ ਜੋ ਆਪਣੀ ਗਾਇਕੀ ਦੇ ਬੋਲ ਪੂਰੇ ਤਰਾਸ਼ ਕੇ ਦਰਸ਼ਕਾਂ ਦੀ ਕਚਿਹਰੀ ਵਿੱਚ ਹਾਜ਼ਿਰ ਹੁੰਦੇ ਹਨ । ਇਹ ਪੰਜਾਬੀ ਲੋਕ ਗਾਇਕ ਪੰਜਾਬੀ ਸੱਭਿਆਚਾਰ ਨੂੰ ਆਪਣੀ ਪੰਜਾਬੀ ਮਾਂ ਬੋਲੀ ਨਾਲ ਦੇਸ਼ ਵਿਦੇਸ਼ ਪ੍ਰਫੂਲਿਤ ਕਰ ਰਹੇ ਹਨ। ਇਨ੍ਹਾਂ ਹੀ ਸੁਰੀਲੇ ਗਾਇਕਾਂ ਵਿੱਚ ਇੱਕ ਅਜਿਹਾ ਗਾਇਕ ਹੈ ਜਿਸ ਨੇ ਸੰਗੀਤਕ ਦੁਨੀਆਂ ਵਿੱਚ ਆਪਣੀ ਅਲੱਗ ਪਹਿਚਾਣ ਬਣਾ ਲਈ ਹੈ, ਉਹ ਹਨ ... Read More »

ਕਬੂਤਰਬਾਜ਼ੀ ਮਾਮਲੇ ’ਚ ਗਾਇਕ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ

ਪਟਿਆਲਾ, 16 ਮਾਰਚ (ਪੀ.ਟੀ.)- ਪ੍ਰਸਿਧ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਚਰਚਿਤ ਕਬੂਤਰਬਾਜ਼ੀ ਮਾਮਲੇ ਵਿਚ ਅਜ ਉਸ ਸਮੇਂ ਵਡਾ ਝਟਕਾ ਲਗਾ ਜਦੋਂ ਅਦਾਲਤ ਨੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਦੋਸ਼ੀ ਕਰਾਰ ਦੇ ਦਿੱਤਾ। ਪਟਿਆਲਾ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਤੋਂ ਇਲਾਵਾ 2 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਦਲੇਰ ... Read More »

ਸੰਗੀਤ ਨੂੰ ਤਨ ਮਨ ਅਰਪਿਤ ਕਰਨ ਵਾਲਾ ਢੋਲਕ ਮਾਸਟਰ ਕੁਲਵਿੰਦਰ ਸਿੰਘ ਗਿੱਲ

ਜੇਕਰ ਕੋਈ ਗਾਇਕ ਸਟੇਜ ਉੱਪਰ ਆਪਣੀ ਗਾਇਕੀ ਨਾਲ ਸੰਗੀਤਕ ਪ੍ਰੇਮੀ ਦਾ ਮਨੋਰੰਜਨ ਕਰਕੇ ਨਾ ਬਣਾਉਂਦਾ ਹੈ ਤਾ ਉਸ ਦੀ ਇਸ ਪ੍ਰਸਿੱਧੀ ਵਿੱਚ ਵੱਡਾ ਯੋਗਦਾਨ ਹੁੰਦਾ ਹੈ ਉਸ ਨਾਲ ਕੰਮ ਕਰ ਰਹੇ ਸ਼ਾਜ ਵਾਦਕਾਂ ਦਾ। ਇਸੇ ਤਰ੍ਹਾਂ ਹੀ ਸਟੇਜਾਂ ਉਪਰ ਗਾਇਕਾ ਦਾ ਨਾ ਬਣਾਉਣ ਵਿੱਚ ਅਹਿਮ ਰੋਲ ਨਿਭਾ ਰਿਹਾ ਹੈ ,ਉਹ ਹੈ ਢੋਲਕ ਮਾਸਟਰ ਕੁਲਵਿੰਦਰ ਸਿੰਘ ਗਿੱਲ, ਜਿਸ ਨੇ ਸਟੇਜਾਂ,ਜਗਰਾਤਿਆਂ ਤੇ ... Read More »

ਸੰਗੀਤ ਦੀ ਦੁਨੀਆਂ ’ਚ ਅਲੱਗ ਪਹਿਚਾਣ ਰੱਖਣ ਵਾਲਾ ਪੈਡ ਪਲੇਅਰ ਰਾਜਵਿੰਦਰ ਸਿੰਘ

ਸੰਗੀਤਕ ਦੁਨੀਆਂ ਵਿੱਚ ਹਰ ਇੱਕ ਸੰਗੀਤ ਪ੍ਰੇਮੀ ਆਪਣੇ ਆਪ ਨੂੰ ਪੰਜਾਬੀ ਸੱਭਿਆਚਾਰ ਦੀ ਸੇਵਾ ਭਾਵਨਾ ਨਾਲ ਆਪਣੀ ਕਲਾ ਬਖੇਰ ਰਿਹਾ ਹੈ ਤੇ ਜੇਕਰ ਕਿਸੇ ਸੰਗੀਤਕ ਪ੍ਰੇਮੀ ਨੂੰ ਉਸ ਦੀ ਮਿਹਨਤ ਦਾ ਫ਼ਲ ਮਿਲ ਜਾਵੇ ਤਾ ਉਸ ਲਈ ਰੱਬ ਪਾਉਣ ਦੇ ਬਰਾਬਰ ਹੁੰਦਾ ਹੈ ਤੇ ਅਜਿਹੀ ਹੀ ਇੱਕ ਸਖ਼ਸੀਅਤ ਹੈ ਜਿਸ ਨੇ ਆਪਣੀ ਮਿਹਨਤ ਨਾਲ ਸੰਗੀਤਕ ਦੁਨੀਆਂ ਵਿੱਚ ਜਲਦ ਹੀ ਇੱਕ ... Read More »

ਸੰਗੀਤਕ ਦੁਨੀਆਂ ਦਾ ਉਭਰਦਾ ਸਿਤਾਰਾ ਢੋਲਕ ਮਾਸਟਰ ਕੁਲਵਿੰਦਰ ਸਿੰਘ ਗਿੱਲ

ਜੇਕਰ ਗੱਲ ਕਰੀਏ ਸ਼ੌਕ ਦੀ ਤਾ ਹਰ ਕੋਈ ਆਪਣਾ ਸ਼ੌਕ ਪੂਰਾ ਕਰਨ ਵਿੱਚ ਲੱਗਿਆਂ ਹੋਇਆਂ ਹੈ। ਸ਼ੌਕ ਨੂੰ ਪੂਰਾ ਕਰਨ ਵਿੱਚ ਜਦ ਦਿਨ ਰਾਤ ਕੀਤੀ ਮਿਹਨਤ ਰੰਗ ਲੈਦੀ ਹੈ ਤਾ ਜਿੰਦਗੀ ਹੋਰ ਵੀ ਰੰਗੀਨ ਲੱਗਣ ਲੱਗ ਪੈਂਦੀ ਹੈ। ਇਸੇ ਤਰ੍ਹਾਂ ਜੇ ਗੱਲ ਕਰੀਏ ਤਾ ਢੋਲਕ ਮਾਸਟਰ ਕੁਲਵਿੰਦਰ ਸਿੰਘ ਗਿੱਲ, ਜਿਸ ਨੇ ਸਟੇਜਾਂ, ਜਗਰਾਤਿਆਂ ਤੇ ਅਖਾੜਿਆਂ ਵਿੱਚ ਢੋਲਕ ਵਜਾ ਕੇ ਪ੍ਰਸਿੱਧੀ ... Read More »

COMING SOON .....


Scroll To Top
11