Tuesday , 31 March 2020
Breaking News
You are here: Home » haryana news

Category Archives: haryana news

ਮੁੱਖ ਮੰਤਰੀ ਹਰਿਆਣਾ ਵੱਲੋਂ ਸਮਾਜ ਸੇਵੀ ਸੁਸ਼ਮਾ ਗੁਪਤਾ ਨੂੰ ਸ਼ੁਭਕਾਮਨਾਵਾਂ

ਚੰਡੀਗੜ, 18 ਮਾਰਚ (ਨਾਗਪਾਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪਿਛਲੇ ਕਈ ਦਸ਼ਕਾਂ ਤੋ ਸਮਾਜ ਸੇਵਾ ਦੇ ਕਾਰਜ ਨਾਲ ਜੁੜੀ ਸੁਸ਼ਮਾ ਗੁਪਤਾ ਨੂੰ ਅੱਜ ਹਰਿਆਣਾ ਸੂਰਾ ਰੈਡ ਕ੍ਰਾਸ ਸੋਸਾਇਟੀ ਦੀ ਵਾਇਸ ਚੇਅਰਮੈਨ ਵਜੋ ਅਹੁਦਾ ਗ੍ਰਹਿਣ ਕਰਨ ‘ਤੇ ਦਿਲੋ ਸ਼ੁਭਕਾਮਨਾਵਾਂ ਦਿੱਤੀਆਂ। ਹਰਿਆਣਾ ਦੇ ਟ੍ਰਾਂਸਪੋਰਟ ਅਤੇ ਖਾਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਅੱਜ ਇੰਡੀਅਨ ਰੈਡ ਕ੍ਰਾਸ ਸੋਸਾਇਟੀ (ਹਰਿਆਣਾ ਰਾਜ ... Read More »

ਸੂਬੇ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਬੇਹੱਦ ਗੰਭੀਰ ਹੈ – ਮੁੱਖ ਮੰਤਰੀ

ਚੰਡੀਗੜ੍ਹ, 16 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਬੇਹੱਦ ਗੰਭੀਰ ਹੈ ਅਤੇ ਇਸ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ| ਇਸ ਬੀਮਾਰੀ ਦੀ ਰੋਕਥਾਮ ਲਈ ਵੱਖ-ਵੱਖ ਪਹਿਲੂਆਂ ‘ਤੇ ਕਾਰਜ ਕੀਤਾ ਜਾ ਰਿਹਾ ਹੈ| ਸੂਬੇ ਵਿਚ ਇਸ ਵਾਇਰਸ ਤੋਂ ਬਚਾਵ ਨੂੰ ਲੈ ਕੇ 6500 ਬੈਡਸ ... Read More »

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ

ਚੰਡੀਗੜ੍ਹ, 15 ਮਾਰਚ (ਧਾਮੀ ਸ਼ਰਮਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਵਾਸੀਆਂ ਤੋਂ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਡਰਣ ਜਾਂ ਘਬਰਾਉਣ ਦੀ ਲੋਂੜ ਨਹੀਂ ਹੈ। ਇਸ ਵਾਇਰਸ ਤੋਂ ਬਚਾਉਣ ਲਈ ਸਫਾਈ ‘ਤੇ ਧਿਆਨ ਰੱਖਣ, ਖੰਘਦੇ ਤੇ ਛਿਕਦੇ ਸਮੇਂ ਮੂੰਹ ਤੇ ਨੱਕ ‘ਤੇ ਰੁਮਾਲ ਰੱਖਣ। ਹੱਥਾਂ ਨੂੰ ਸਾਬਨ ਨਾਲ ਵਾਰ-ਵਾਰ ਧੋਣ ਅਤੇ ਭੀੜ ... Read More »

ਸੂਬੇ ਵਿਚ ਅਗਲੇ ਤਿੰਨ ਸਾਲ ਤੱਕ 3,000 ਕਿਲੋਮੀਟਰ ਤੋਂ ਵੱਧ ਲੰਬਾਈ ਵਾਲਿਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ : ਮੁੱਖ ਮੰਤਰੀ ਹਰਿਆਣਾ

ਚੰਡੀਗੜ, 7 ਮਾਰਚ (ਧੱਮੀ ਸ਼ਰਮਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਆਉਣ ਵਾਲੇ 3 ਸਾਲ ਵਿਚ ਪਿੰਡ ਤੋਂ ਪਿੰਡ ਅਤੇ ਸ਼ਹਿਰ ਤੋਂ ਪਿੰਡ ਨੂੰ ਜੋੜਣ ਵਾਲੀ 3,000 ਕਿੱਲੋਮੀਟਰ ਤੋਂ ਵੱਧ ਲੰਬਾਈ ਵਾਲਿਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਸਰਕਾਰੀ ਦੀ ਯੋਜਨਾ ਹੈ ਕਿ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਰੇਕ ਪਿੰਡ ਵਿਚ 24 ਘੰਟੇ ਬਿਜਲੀ ... Read More »

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਵੱਖ-ਵੱਖ ਨਿਰਮਾਣ ਕੰਮਾਂ ਨੂੰ ਪ੍ਰਸ਼ਾਸਨਿਕ ਮਨਜ਼ੂਰੀ

ਚੰਡੀਗੜ੍ਹ, 5 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਿਲ੍ਹਾ ਅੰਬਾਲਾ ਵਿਚ ਅੰਬਾਲਾ ਕੈਂਟ ਵਿਚ ਟਾਂਗਰੀ ਨਦੀ ਬੰਨ੍ਹ ਤੋਂ ਘਸਤੀਪੁਰ ਰੇਲਵੇ ਕ੍ਰਾਂਸਿੰਗ ਤੋਂ ਸੜਕ ਨਿਰਮਾਣ ਲਈ 5.23 ਕਰੋੜ ਰੁਪਏ ਤੋਂ ਵੱਧ ਦੀ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਤੋਂ ਇਲਾਵਾ, ਉਨ੍ਹਾਂ ਨੇ ਜਿਲ੍ਹਾ ਸਿਰਸਾ ... Read More »

ਸੂਬੇ ‘ਚ ਪੰਚਾਇਤੀ ਰਾਜ ਸੰਸਥਾਵਾਂ ਤੇ ਨਗਰ ਪਾਲਿਕਾ ਖੁਦ ਵਿਕਾਸ ਕੰਮ ਕਰਾ ਸਕਣਗੀਆਂ : ਮੁੱਖ ਮੰਤਰੀ ਹਰਿਆਣਾ

ਚੰਡੀਗੜ, 1 ਮਾਰਚ (ਨਾਗਪਾਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹੁਣ ਸੂਬੇ ਵਿਚ ਪੰਚਾਇਤੀ ਰਾਜ ਸੰਸਥਾਵਾਂ ਤੇ ਨਗਰ ਪਾਲਿਕਾ ਖੁਦ ਵਿਕਾਸ ਕੰਮ ਕਰਾ ਸਕਣਗੀਆਂ ਇਸ ਦੇ ਲਈ ਹਰ ਵਿਧਾਨਸਭਾ ਵਿਚ 80 ਕਰੋੜ ਰੁਪਏ ਦਿੱਤੇ ਜਾਣਗੇ ਅਤੇ ਵਿਕਾਸ ਦੇ ਲਈ ਧਨ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਮਨੋਹਰ ਲਾਲ ਅੱਜ ਕਰਨਾਲ ਵਿਧਾਨਸਭਾ ਖੇਤਰ ਦੇ ਪਿੰਡ ਕਾਛਵਾ ਦੇ ... Read More »

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਪੇਸ਼ ਬਜਟ ‘ਚ ਵੱਡੀਆਂ ਯੋਜਨਾਵਾਂ ਦਾ ਐਲਾਨ

ਚੰਡੀਗੜ੍ਹ, 28 ਫਰਵਰੀ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਖੇਤੀਬਾੜੀ ਨੂੰ ਭਵਿੱਖਮੁਖੀ ਬਨਾਉਣ ਅਤੇ ਕਿਸਾਨ ਦੀ ਆਮਦਨ ਨੂੰ ਦੁਗਨੀ ਕਰਨ ਦੇ ਕੌਮੀ ਟੀਚੇ ਨੂੰ ਪ੍ਰਾਪਤ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਗਤੀਵਿਧੀਆਂ ਲਈ ਇਸ ਸਾਲ 6481.42 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜੋ ਕਿ ਪਿਛਲੇ ਸਾਲ ... Read More »

ਅਗੇਲ ਮਾਲੀ ਵਰੇ ਵਿਚ ਸ਼ਹਿਰੀ ਤੇ ਪੇਂਡੂ ਵਿਕਾਸ ਲਈ 80 ਕਰੋੜ ਰੁਪਏ ਦੀ ਰਕਮ ਮਿਲੇਗੀ – ਮੁੱਖ ਮੰਤਰੀ

ਚੰਡੀਗੜ, 23 ਫਰਵਰੀ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਬਿਨਾਂ ਭੇਦਭਾਅ ਤੇ ਬਰਾਬਰ ਵਿਕਾਸ ਦੀ ਨੀਤੀ ‘ਤੇ ਚਲਦੇ ਹੋਏ ਇਕ ਹੋਰ ਵੱਡੀ ਪਹਿਲ ਕਰਦੇ ਹੋਏ ਅਗਲੇ ਮਾਲੀ ਵਰੇ ਵਿਚ ਰਾਜ ਸਰਕਾਰ ਅਜਿਹੀ ਵਿਵਸਥਾ ਕਰਨ ਜਾ ਰਹੀ ਹੈ, ਜਿਸ ਦੇ ਤਹਿਤ ਸੂਬੇ ਦੀ ਹਰੇਕ ਵਿਧਾਨ ਸਭਾ ਖੇਤਰ ਨੂੰ ਇਕ ਸਾਲ ਦੌਰਾਨ ਸ਼ਹਿਰੀ ਤੇ ਪੇਂਡੂ ਵਿਕਾਸ ... Read More »

ਵਿਦਿਆਰਥੀਆਂ ਵਿਚ ਪੜਣ ਦੀ ਆਦਤ ਵਿਕਸਿਤ ਕਰਨ ਰਿਡਿੰਗ ਮਿਸ਼ਨ-ਹਰਿਆਣਾ ਮੁਹਿੰਮ ਸ਼ੁਰੂ ਕੀਤੀ – ਸਿਖਿਆ ਮੰਤਰੀ

ਚੰਡੀਗੜ, 10 ਫਰਵਰੀ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਦਸਿਆ ਕਿ ਸੂਬੇ ਦੀ ਉੱਚੇਰੀ ਵਿਦਿਅਕ ਸੰਸਥਾਨਾਂ ਵਿਚ ਵਿਦਿਆਰਥੀਆਂ ਵਿਚ ਪੜਣ ਦੀ ਆਦਤ ਵਿਕਸਿਤ ਕਰਨ ਲਈ ਰਿਡਿੰਗ ਮਿਸ਼ਨ-ਹਰਿਆਣਾ ਮੁਹਿੰਮ ਸ਼ੁਰੂ ਕੀਤੀ ਹੈ| ਇਸ ਮੁਹਿੰਮ ਦੇ ਤਹਿਤ ਰਾਜ ਦੀ ਸਟੇਟ ਯੂਨੀਵਰਸਿਟੀਆਂ, ਸਰਕਾਰੀ ਤੇ ਸਰਕਾਰੀ ਮਾਨਤਾ ਪ੍ਰਾਪਤ ਕਾਲਜਾਂ ਵਿਚ ਕਿਤਾਬ ਸਮੀਖਿਆ ‘ਤੇ ਚਰਚਾ ਅਤੇ ਮਾਸ ਪੱਧਰ ‘ਤੇ ਅਖ਼ਬਾਰ ਜਾਂ ਕਿਤਾਬ ਪੜਣ ... Read More »

ਹਰਿਆਣਾ ਵਿਚ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ 90 ਹਜਾਰ ਤੋਂ ਵੱਧ ਲੋਕਾਂ ਦਾ ਇਲਾਜ ਹੋਇਆ – ਸਿਹਤ ਮੰਤਰੀ

ਚੰਡੀਗੜ, 03 ਫਰਵਰੀ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਲਗਭਗ ਡੇਢ ਸਾਲ ਦੌਰਾਨ ਸੂਬੇ ਦੇ 90 ਹਜਾਰ ਤੋਂ ਵੱਧ ਲੋਕਾਂ ਦਾ ਇਲਾਜ ਕਰਵਾਇਆ ਜਾ ਚੁੱਕਿਆ ਹੈ| ਰਾਜ ਸਰਕਾਰ ਨੇ ਇਨਾਂ ‘ਤੇ ਕਰੀਬ 95 ਕਰੋੜ ਰੁਪਏ ਖਰਚ ਕੀਤੇ ਹਨ| ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਮਰੀਜਾਂ ਦੇ ਇਲਾਜ ‘ਤੇ ਹੋਣ ਵਾਲੇ ਖਰਚ ... Read More »

COMING SOON .....


Scroll To Top
11