Monday , 17 June 2019
Breaking News
You are here: Home » INTERNATIONAL NEWS (page 4)

Category Archives: INTERNATIONAL NEWS

ਇੰਗਲੈਂਡ ਦੀ ਅਦਾਲਤ ਵੱਲੋਂ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ

ਲੰਦਨ, 10 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਵੈਸਟਮਿਨਸਟਰ ਅਦਾਲਤ ਨੇ ਵਿਜੇ ਮਾਲਿਆ ਨੂੰ ਭਾਰਤ ਹਵਾਲੇ ਕਰਨ ਦੀ ਪ੍ਰਵਾਨਗੀ ਦੇ ਦਿਤੀ। 9,000 ਕਰੋੜ ਰੁਪਏ ਦੇ ਭਾਰਤੀ ਬੈਂਕਿੰਗ ਘੁਟਾਲੇ ਨਾਲ ਸਬੰਧਤ ਮਾਮਲੇ ’ਚ ਇਹ ਬਹੁਤ ਵਡੀ ਕਾਰਵਾਈ ਹੈ।ਵਿਜੇ ਮਾਲਿਆ ਨੂੰ ਹਵਾਲਗੀ ਸੰਧੀ ਰਾਹੀਂ ਭਾਰਤ ਲਿਆਂਦਾ ਜਾਵੇਗਾ।ਭਾਰਤ ਦੀ ਟੀਮ ਪਹਿਲਾਂ ਹੀ ਨਵੀਂ ਦਿਲੀ ਤੋਂ ਲੰਦਨ ਪੁਜ ਚੁਕੀ ਹੈ।ਧਨ ਦੇ ਗ਼ੈਰ-ਕਾਨੂੰਨੀ ਲੈਣ-ਦੇਣ ਅਤੇ 9,000 ਕਰੋੜ ... Read More »

ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ : ਨਿੱਕੀ ਹੈਲੀ

ਨਿਊਯਾਰਕ, 10 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸੰਯੁਕਤ ਰਾਸ਼ਟਰ ‘ਚ ਅਮਰੀਕੀ ਰਾਜਦੂਤ ਨਿਕੀ ਹੈਲੀ ਨੇ ਕਿਹਾ ਹੈ ਕਿ ਪਾਕਿਸਤਾਨ ਅਤਵਾਦੀਆਂ ਨੂੰ ਪਨਾਹ ਦਿੰਦਾ ਹੈ। ਜਦੋਂ ਤਕ ਪਾਕਿਸਤਾਨ ਅਤਵਾਦੀਆਂ ਨੂੰ ਪਨਾਹ ਦੇਣਾ ਖਤਮ ਨਹੀਂ ਕਰ ਦਿੰਦਾ, ਉਦੋ ਤਕ ਉਸ ਨੂੰ ਇਕ ਡਾਲਰ ਵੀ ਨਾ ਦਿਤਾ ਜਾਵੇ। ਹੈਲੀ ਨੇ ਕਿਹਾ ਕਿ ਪਾਕਿਸਤਾਨ ਅਜੇ ਵੀ ਅਤਵਾਦੀਆਂ ਨੂੰ ਪਨਾਹ ਦੇ ਰਿਹਾ ਹੈ ਤੇ ਅਮਰੀਕੀ ਫੌਜੀ ... Read More »

ਕਰਤਾਰਪੁਰ ਸਰਹੱਦ ’ਤੇ ਪਾਕਿ ਨੇ ਖੋਲ੍ਹਿਆ ਇਮੀਗ੍ਰੇਸ਼ਨ ਸੈਂਟਰ

ਲਾਹੌਰ, 3 ਦਸੰਬਰ- ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਇਤਿਹਾਸਿਕ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਤੋਂ ਬਾਅਦ ਕਰਤਾਰਪੁਰ ਸਰਹੱਦ ’ਤੇ ਇੱਕ ਇਮੀਗ੍ਰੇਸ਼ਨ ਸੈਂਟਰ ਸਥਾਪਿਤ ਕੀਤਾ ਹੈ। ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਅਟਕੀ ਮੰਗ ਨੂੰ ਪੂਰਾ ਕਰਦੇ ਹੋਏ ਇਹ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰਾ ਨਾਲ ਜੋੜੇਗਾ। ਸਿੱਖ ਧਰਮ ਦੇ ... Read More »

ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ

ਜੰਗ ਦੀ ਗੱਲ ਹੀ ਨਾ ਕਰੋ, ਗੱਲਬਾਤ ਹਰ ਮਸਲੇ ਦਾ ਹੱਲ : ਇਮਰਾਨ ਖ਼ਾਨ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), 28 ਨਵੰਬਰ – ਪਾਕਿਸਤਾਨ ਦੇ ਵਜ਼ੀਰੇ ਆਜ਼ਮ ਜਨਾਬ ਇਮਰਾਨ ਖ਼ਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਇਥੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਰਸਮੀ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਭਾਰਤ ’ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸ਼੍ਰੀ ਹਰਦੀਪ ਸਿੰਘ ਪੁਰੀ, ਭਾਰਤੀ ਪੰਜਾਬ ... Read More »

ਖੂਨ-ਖਰਾਬਾ ਬੰਦ ਹੋਵੇ ਦੋਸਤੀ ਦਾ ਪੈਗਾਮ ਅੱਗੇ ਵਧਾਇਆ ਜਾਵੇ : ਸ. ਨਵਜੋਤ ਸਿੰਘ ਸਿੱਧੂ

ਸ੍ਰੀ ਕਰਤਾਰਪੁਰ ਸਾਹਿਬ- ਪਾਕਿਸਤਾਨ ਵਿਖੇ ਲਾਂਘੇ ਦੇ ਨੀਂਹ ਪੱਥਰ ਸਮੇਂ ਇਸ ਫੈਸਲੇ ਦੀ ਮੁੱਖ ਕੜੀ ਸ. ਨਵਜੋਤ ਸਿੰਘ ਸਿੱਧੂ ਨੇ ਜੰਮ ਕੇ ਆਪਣੀ ਗੱਲਬਾਤ ਰੱਖੀ ਉਨ੍ਹਾਂ ਕਿਹਾ ਕਿ ‘ਹਿੰਦੁਸਤਾਨ ਜੀਵੇ, ਪਾਕਿਸਤਾਨ ਜੀਵੇ, ਮੈਨੂੰ ਕੋਈ ਡਰ ਨਹੀਂ ਮੇਰਾ ਯਾਰ ਇਮਰਾਨ ਜੀਵੇ।’ ਉਨ੍ਹਾਂ ਕਿਹਾ ਕਿ ਸਭ ਨੂੰ ਆਪਣੀ ਸੋਚ ਬਦਲਣ ਨਾਲ ਹੀ ਸ਼ਾਂਤੀ ਕਾਇਮ ਹੋਵੇਗੀ। ਹੁਣ ਖੂਨ-ਖਰਾਬਾ ਬੰਦ ਹੋਣਾ ਚਾਹੀਦਾ ਹੈ। ਬਹੁਤ ... Read More »

ਭਾਈ ਲੌਂਗੋਵਾਲ ਦਾ ਵਾਹਗਾ ਸਰਹੱਦ ਵਿਖੇ ਸ. ਬਿਸ਼ਨ ਸਿੰਘ ਅਤੇ ਹੋਰਾਂ ਨੇ ਕੀਤਾ ਭਰਵਾਂ ਸਵਾਗਤ

ਲਾਹੌਰ/ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵਲੋਂ ਕਰਵਾਏ ਜਾ ਰਹੇ ਨੀਂਹ ਪਥਰ ਸਮਾਗਮ ’ਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਲਈ ਰਵਾਨਾ ਹੋ ਗਏ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਉਦੇ ਸਿੰਘ ਲੌਂਗੋਵਾਲ ... Read More »

ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਅੱਜ

ਨਵਜੋਤ ਸਿੰਘ ਸਿੱਧੂ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਮੇਤ ਕਈ ਸ਼ਖ਼ਸੀਅਤਾਂ ਭਾਰਤ ਤੋਂ ਸ਼ਾਮਿਲ ਹੋਣ ਪੁੱਜੀਆਂ ਲਾਹੌਰ/ਅੰਮ੍ਰਿਤਸਰ, 27 ਨਵੰਬਰ- ਸਿੱਖ ਸੰਗਤ ਵੱਲੋਂ ਕੀਤੀ ਜਾ ਰਹੀ ਲੰਬੇ ਸਮੇਂ ਤੋਂ ਮੰਗ ਨੂੰ ਬੂਰ ਪੈ ਗਿਆ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੀਤੇ ਗਏ ਐਲਾਨ ਬਾਅਦ ਬੀਤੇ ਕੱਲ੍ਹ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਲਈ ... Read More »

ਪਾਕਿ ਵਜ਼ੀਰ-ਏ-ਆਜ਼ਮ ਇਮਰਾਨ ਖਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਸ. ਨਵਜੋਤ ਸਿੰਘ ਸਿੱਧੂ ਨੂੰ ਸੱਦਾ

ਲਾਹੌਰ/ਚੰਡੀਗੜ੍ਹ, 23 ਨਵੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਦੋਸਤ ਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪਥਰ ਸਮਾਗਮ ਵਿਚ ਸ਼ਾਮਲ ਹੋਣ ਲਈ ਸਦਾ ਦਿਤਾ ਹੈ।ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਵਿਖੇ 28 ਨਵੰਬਰ ਨੂੰ ਟਕ ਲਾ ਕੇ ਗਲਿਆਰੇ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰੇਗੀ। ਸ. ਸਿਧੂ ਵੱਲੋਂ ਇਸ ਸਦੇ ਨੂੰ ... Read More »

ਪਾਕਿ ਦੇ ਖੈਬਰ ਪਖਤੂਨਖਵਾ ’ਚ ਧਮਾਕਾ, 25 ਮਰੇ ਕਈ ਜ਼ਖ਼ਮੀ

ਕਰਾਚੀ ’ਚ ਚੀਨੀ ਦੂਤਾਵਾਸ ’ਤੇ ਵੀ ਹਮਲਾ, 3 ਹਮਲਾਵਰਾਂ ਦੀ ਮਾਰੇ ਇਸਲਾਮਾਬਾਦ, 23 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਹਾਂਗੂ ’ਚ ਸ਼ੁਕਰਵਾਰ ਸਵੇਰੇ ਇਕ ਬੰਬ ਧਮਾਕਾ ਹੋਇਆ। ਇਕ ਸਮਾਚਾਰ ਏਜੰਸੀ ਮੁਤਾਬਿਕ ਇਹ ਧਮਾਕਾ ਕਜੀ ਇਲਾਕੇ ਦੇ ਕਲਾਯਾਬਾਜ਼ਾਰ ਵਿਚ ਹੋਇਆ। ਇਸ ਧਮਾਕੇ ’ਚ ਹੁਣ ਤਕ 25 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁਕੀ ਹੈ ਅਤੇ 35 ਤੋਂ ... Read More »

ਪਾਕਿਸਤਾਨ 28 ਨੂੰ ਰੱਖੇਗਾ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ

ਲਾਹੌਰ- ਪਾਕਿਸਤਾਨ ਸਰਕਾਰ ਨੇ ਵੀ ਕਰਤਾਰਪੁਰ ਲਾਂਘੇ ਲਈ ਆਪਣੇ ਪੱਧਰ ’ਤੇ ਯਤਨ ਸ਼ੁਰੂ ਕਰ ਦਿੱਤੇ ਹਨ। ਪਾਕਿਸਤਾਨ ਦੇ ਵਜ਼ੀਰੇ ਆਜ਼ਮ ਜਨਾਬ ਇਮਰਾਨ ਖਾਨ 28 ਨਵੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਤੋਂ ਭਾਰਤ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੱਕ ਢਾਈ ਕਿਲੋਮੀਟਰ ਲੰਬੇ ਲਾਂਘੇ ਦੀ ਉਸਾਰੀ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਸਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਬਕਾਇਦਾ ... Read More »

COMING SOON .....


Scroll To Top
11