Thursday , 27 June 2019
Breaking News
You are here: Home » INTERNATIONAL NEWS (page 7)

Category Archives: INTERNATIONAL NEWS

ਅਮਰੀਕਾ ’ਚ ਸਿੱਖ ’ਤੇ ਜਾਨਲੇਵਾ ਹਮਲਾ, ਪੱਗ ਨੇ ਬਚਾਈ ਜਾਨ

ਕੈਲੀਫੋਰਨੀਆ, 6 ਅਗਸਤ (ਪੀ.ਟੀ.)- ਅਮਰੀਕਾ ’ਚ ਇਕ 50 ਸਾਲਾ ਸਿਖ ਵਿਅਕਤੀ ’ਤੇ ਨਸਲੀ ਹਮਲਾ ਹੋਇਆ ਹੈ।ਕੀਜ਼ ਐਂਡ ਫੁਟ ਰੋਡ ਦੇ ਇੰਟਰਸੈਕਸ਼ਨ ਤੇ ਇਹ ਘਟਨਾ ਵਾਪਰੀ।ਪਿਕ-ਅਪ ਟਰੱਕ ’ਤੇ ਕਾਲੀ ਸਪਰੇਅ ਨਾਲ ਨਸਲੀ ਟਿਪਣੀਆਂ ਸਾਹਮਣੇ ਆਈਆਂ। ਐਂਟੀ ਡੀਫੇਮੇਸ਼ਨ ਲੀਗ ਅਨੁਸਾਰ ਟਰੱਕ ’ਤੇ ਕਰੌਸ ਦਾ ਨਿਸ਼ਾਨ ਬਣਾ ਕੇ ਉਸਦੇ ਨਾਲ ‘ਗੋ ਬੈਕ ਟੂ ਯੂਅਰ ਕੰਟਰੀ’ ਲਿਖਿਆ ਹੋਇਆ ਸੀ। ਹਮਲਾਵਰਾਂ ਨੇ ਬਜ਼ੁਰਗ ਨੂੰ ਕਿਹਾ ... Read More »

ਸੁਸ਼ਮਾ ਸਵਰਾਜ ਨੇ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਤਾਸ਼ਕੰਦ, 5 ਅਗਸਤ- ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਜ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਾਕਤ ਮੀਰਜ਼ਿਓਜੇਵ ਨਾਲ ਮੁਲਾਕਾਤ ਕੀਤੀ।ਉਨ੍ਹਾਂ ਸਾਰੇ ਖੇਤਰਾਂ ‘ਚ ਦੋ-ਪਖੀ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ।ਜਿਸ ਵਿਚ ਵਪਾਰ ਤੇ ਅਰਥਵਿਵਸਥਾ, ਰਖਿਆ ਤੇ ਸੁਰਖਿਆ, ਸਿਹਤ ਦੇਖਭਾਲ, ਸੂਚਨਾ ਤਕਨੀਕ, ਖੇਤੀਬਾੜੀ ਤੇ ਪਸ਼ੂ ਪਾਲਣ, ਸੈਰ-ਸਪਾਟਾ ਤੇ ਸੰਸਕ੍ਰਿਤੀ ਵਰਗੇ ਖੇਤਰਾਂ ’ਚ ਸਾਰਥਕ ’ਤੇ ਚਰਚਾ ਕੀਤੀ ਗਈ।ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ... Read More »

ਪੀ.ਟੀ.ਆਈ. ਕਲ ਇਮਰਾਨ ਖਾਨ ਨੂੰ ਪੀ.ਐਮ. ਅਹੁਦੇ ਦਾ ਉਮੀਦਵਾਰ ਐਲਾਨੇਗੀ

ਇਸਲਾਮਾਬਾਦ, 5 ਅਗਸਤ (ਪੀ.ਟੀ.)- ਮੀਡੀਆ ਰਿਪੋਰਟਾਂ ਮੁਤਾਬਕ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਕਿਸਤਾਨ ਦੇ ਅਗਲੇ ਪ੍ਰਧਾਨ ਮੰਤਰੀ ਅਹੁਦੇ ਲਈ ਇਮਰਾਨ ਖਾਨ ਨੂੰ ਪਾਰਟੀ ਦਾ ਉਮੀਦਵਾਰ ਕਲ ਐਲਾਨੇਗੀ।ਇਕ ਸਮਾਚਾਰ ਏਜੰਸੀ ਵਿਚ ਪੀ.ਟੀ.ਆਈ. ਦੇ ਬੁਲਾਰੇ ਫਵਾਦ ਚੌਧਰੀ ਦੇ ਹਵਾਲੇ ਨਾਲ ਕਿਹਾ ਗਿਆ,‘‘ਕਲ ਇਸਲਾਮਾਬਾਦ ਦੇ ਇਕ ਹੋਟਲ ਵਿਚ ਪਾਰਟੀ ਦੇ ਸੰਸਦੀ ਦਲ ਦੀ ਬੈਠਕ ਹੋਵੇਗੀ। Read More »

ਕਜ਼ਾਕਿਸਤਾਨ ’ਚ ਸ਼ੁਸ਼ਮਾ ਵੱਲੋਂ ਆਪਣੇ ਹਮਰੁਤਬਾ ਨਾਲ ਮੁਲਾਕਾਤ

ਅਸਤਾਨਾ, 3 ਅਗਸਤ (ਪੀ.ਟੀ.)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼ੁਕਰਵਾਰ ਨੂੰ ਕਜ਼ਾਕਿਸਤਾਨ ਦੇ ਆਪਣੇ ਹਮਰੁਤਬਾ ਕੈਰਾਤ ਅਬਦਰਾਖਮਨੋਵ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਵਿਚ ਦੋਹਾਂ ਵਿਚਕਾਰ ਕਾਰੋਬਾਰ, ਊਰਜਾ, ਰੱਖਿਆ, ਨਿਵੇਸ਼, ਸੂਚਨਾ, ਸੰਚਾਰ ਤਕਨਾਲੋਜੀ, ਫਾਰਮਾ, ਸਭਿਆਚਾਰਕ ਖੇਤਰ, ਸੁਰਖਿਆ ਖੇਤਰ ਅਤੇ ਆਪਸੀ ਸਹਿਯੋਗ ਵਧਾਉਣ ‘ਤੇ ਚਰਚਾ ਹੋਈ।ਭਾਰਤ ਦੀਆਂ ਕੋਸ਼ਿਸ਼ਾਂ ਦੇ ਤਹਿਤ 3 ਦੇਸ਼ਾਂ ਕਜ਼ਾਕਿਸਤਾਨ, ਕਿਰਗਿਸਤਾਨ ਅਤੇ ਉਜ਼ਬੇਕਿਸਤਾਨ ਦੀ ਯਾਤਰਾ ’ਤੇ ਹੈ। Read More »

ਅਫ਼ਗ਼ਾਨਿਸਤਾਨ ’ਚ ਮਸਜਿਦ ’ਤੇ ਆਤਮਘਾਤੀ ਹਮਲਾ, 23 ਮੌਤਾਂ

ਕਾਬੁਲ, 3 ਅਗਸਤ- ਪੂਰਬੀ ਅਫਗਾਨਿਸਤਾਨ ਵਿਚ ਪਕਤੀਆ ਸੂਬੇ ਦੇ ਗਰਦੇਜ ਸ਼ਹਿਰ ’ਚ ਇਕ ਮਸਜਿਦ ’ਚ ਆਤਮਘਾਤੀ ਹਮਲਾ ਹੋਇਆ ਹੈ। ਇਸ ਹਮਲੇ ‘ਚ 23 ਲੋਕਾਂ ਦੀ ਮੌਤ ਹੋ ਗਈ ਜਦਕਿ 70 ਤੋਂ ਵਧ ਲੋਕ ਜ਼ਖਮੀ ਹੋਏ ਹਨ।ਇਹ ਜਾਣਕਾਰੀ ਪੁਲਿਸ ਅਧਿਕਾਰੀ ਵਲੋਂ ਦਿਤੀ ਗਈ ਹੈ। ਇਹ ਹਮਲਾ ਨਮਾਜ ਅਦਾ ਕਰਨ ਦੇ ਦੌਰਾਨ ਸ਼ਿਆ ਮਸਜਿਦ ’ਚ ਕੀਤਾ ਗਿਆ। ਅੱਤਵਾਦੀਆਂ ਵੱਲੋਂ ਦੋ ਵਿਸਫੋਟ ਕੀਤੇ ... Read More »

ਨਵ-ਗਠਿਤ ਮੈਰੀਲੈਂਡ ਕੁਲੀਸ਼ਨ ਫਾਰ ਲੈਰੀ ਹੋਗਨ ਗਵਰਨਰ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ

ਰੋਜ਼ਾਨਾ ਪੰਜਾਬ ਟਾਇਮਜ਼ ਦੇ ਮੁੱਖ ਸੰਪਾਦਕ ਸ. ਬਲਜੀਤ ਸਿੰਘ ਬਰਾੜ ਅਮਰੀਕਾ ਦੇ ਵਿਸ਼ੇਸ਼ ਰਾਜਨੀਤਕ ਦੌਰੇ ’ਤੇ ਮੈਰੀਲੈਂਡ, 3 ਅਗਸਤ- ਮੈਰੀਲੈਂਡ ਦੇ ਗਵਰਨਰ ਦੀ ਚੋਣ ਮੁਹਿੰਮ ਅਜ ਕਲ੍ਹ ਪੂਰੇ ਸਿਖਰਾਂ ‘ਤੇ ਹੈ। ਕਮਿਊਨਿਟੀ ਦੇ ਹਮਾਇਤੀ ਹਰ ਦਾਅ-ਪੇਚ ਵਰਤ ਰਹੇ ਹਨ ਤਾਂ ਜੋ ਉਨ੍ਹਾਂ ਦਾ ਚਹੇਤਾ ਮੈਰੀਲੈਂਡ ਗਵਰਨਰ ਲੈਰੀ ਹੋਗਨ ਜਿਤ ਸਕੇ। ਭਾਵੇਂ ਲੈਰੀ ਹੋਗਨ ਨੇ ਮੈਰੀਲੈਂਡ ਨੂੰ ਆਰਥਿਕ, ਸਿਖਿਆ ਤੇ ਸਿਹਤ ... Read More »

ਅਫਗਾਨਿਸਤਾਨ ’ਚ ਆਤਮਘਾਤੀ ਹਮਲਾ, 11 ਮਰੇ

ਕਾਬੁਲ, 31 ਜੁਲਾਈ (ਪੀ.ਟੀ.)- ਅਫਗਾਨਿਸਤਾਨ ਵਿਚ ਆਤਮਘਾਤੀ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਆਤਮਘਾਤੀ ਹਮਲੇ ਵਿਚ ਇਕ ਬਸ ਨੂੰ ਬੰਬ ਨਾਲ ਉਡਾ ਦਿਤਾ ਗਿਆ। Read More »

12 ਸਤੰਬਰ ਨੂੰ ਹੋਵੇਗੀ ਮਾਲਿਆ ਖ਼ਿਲਾਫ਼ ਸਪੁਰਦਗੀ ਮਾਮਲੇ ਦੀ ਅਗਲੀ ਸੁਣਵਾਈ

ਲੰਡਨ, 31 ਜੁਲਾਈ (ਪੀ.ਟੀ.)- ਉਦਯੋਗਪਤੀ ਵਿਜੈ ਮਾਲਿਆ ਸਪੁਰਦਗੀ ਮਾਮਲੇ ਦੀ ਸੁਣਵਾਈ ਅਜ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ‘ਚ ਸੁਣਵਾਈ ਸੀ। ਅਦਾਲਤ ‘ਚ ਵਿਜੈ ਮਾਲਿਆ ਨੇ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਲਗਾਏ ਗਏ ਕਾਲੇ ਧਨ ਨੂੰ ਚਿਟੇ ਧਨ ‘ਚ ਬਦਲਣ ਦੇ ਦੋਸ਼ ਪੂਰੀ ਤਰ੍ਹਾਂ ਝੂਠ ਹਨ।ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ਨੇ ਵਿਜੈ ਮਾਲਿਆ ਨੂੰ ਜ਼ਮਾਨਤ ਦੇ ਦਿਤੀ ਹੈ। ਜਾਣਕਾਰੀ ਦੇ ... Read More »

11 ਅਗਸਤ ਨੂੰ ਚੁਕਾਂਗਾ ਸਹੁੰ : ਇਮਰਾਨ ਖ਼ਾਨ

ਇਸਲਾਮਾਬਾਦ, 30 ਜੁਲਾਈ (ਪੀ.ਟੀ.)- ਪਾਕਿਸਤਾਨ ਤਹਿਰੀਕ -ਏ-ਇਨਸਾਫ਼ (ਪੀ.ਟੀ. ਆਈ.) ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਹ 11 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਣਗੇ। ਖੈਬਰ ਪਖਤੂਨਵਾ ਸੂਬੇ ਤੋਂ ਚੁਣੇ ਗਏ ਸੰਸਦ ਮੈਂਬਰਾਂ ਨਾਲ ਇਸਲਾਮਾਬਾਦ ‘ਚ ਗਲ ਕਰਦਿਆਂ ਉਨ੍ਹਾਂ ਨੇ ਇਹ ਜਾਣਕਾਰੀ ਦਿਤੀ। ਦੂਜੇ ਪਾਸੇ ਪਾਕਿਸਤਾਨ ਦੇ ਦੋ ਹੋਰ ਮੁਖ ਦਲਾਂ ਪੀ. ਐਮ. ਐਲ. (ਨਵਾਜ਼) ਅਤੇ ... Read More »

ਪਾਕਿਸਤਾਨ ਚੋਣਾਂ ’ਚ ਇਮਰਾਨ ਖਾਨ ਦੀ ਪਾਰਟੀ 114 ਸੀਟਾਂ ’ਤੇ ਜੇਤੂ ਕਰਾਰ

ਵਜ਼ੀਰ-ਏ-ਆਜ਼ਮ ਬਣਨ ਲਈ ਖਾਨ ਨੂੰ ਛੋਟੀਆਂ ਪਾਰਟੀਆਂ ਦੀ ਹਾਸਿਲ ਕਰਨੀ ਪਵੇਗੀ ਹਮਾਇਤ ਇਸਲਾਮਾਬਾਦ, 27 ਜੁਲਾਈ- ਪਾਕਿਸਤਾਨ ਚੋਣ ਕਮਿਸ਼ਨ ਨੇ ਕੌਮੀ ਅਸੈਂਬਲੀ ਦੀਆਂ 270 ਵਿਚੋਂ 250 ਸੀਟਾਂ ਦੇ ਨਤੀਜੇ ਅਧਿਕਾਰਕ ਤੌਰ ‘ਤੇ ਐਲਾਨ ਕਰ ਦਿਤੇ ਹਨ।ਨਤੀਜਿਆਂ ਮੁਤਾਬਕ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਸਭ ਤੋਂ ਵਡੀ ਪਾਰਟੀ ਬਣੀ ਹੈ। ਹਾਲਾਂਕਿ ਸਰਕਾਰ ਬਨਾਉਣ ਲਈ ਉਸ ਨੂੰ ਹੋਰ ਸੰਸਦ ਮੈਂਬਰਾਂ ਦੀ ਲੋੜ ਹੋਵੇਗੀ।ਇਸ ... Read More »

COMING SOON .....


Scroll To Top
11