Tuesday , 23 April 2019
Breaking News
You are here: Home » Literature (page 2)

Category Archives: Literature

ਗਣਤੰਤਰ ਦਿਵਸ ਦੇ ਉਪ ਮੰਡਲ ਪੱਧਰੀ ਸਮਾਗਮ ਲਈ ਪ੍ਰਬੰਧ ਮੁਕੰਮਲ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਦਵਿੰਦਰਪਾਲ ਸਿੰਘ, ਅੰਕੁਸ਼)-ਦੇਸ਼ ਦੇ 69ਵੇਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਸਥਾਨਕ ਐਸ.ਜੀ.ਐਸ.ਖਾਲਸਾ ਸੀ.ਸਕੈ. ਸਕੂਲ ਦੇ ਸਟੇਡੀਅਮ ਵਿਖੇ 26 ਜਨਵਰੀ ਨੂੰ ਕੀਤੇ ਜਾ ਰਹੇ ਉਪ ਮੰਡਲ ਪੱਧਰੀ ਸਮਾਗਮ ਦੀ ਫ਼ੁੱਲ ਡਰੈੱਸ ਰੀਹਰਸਲ ਦਾ ਅੱਜ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਨੇ ਜਾਇਜ਼ਾ ਲੈਣ ਬਾਅਦ ਦੱਸਿਆ ਕਿ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ... Read More »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਵਿਖੇ ਬਸੰਤ-ਪੰਚਮੀ ਮਨਾਈ

ਸ਼ਾਹਕੋਟ, 22 ਜਨਵਰੀ (ਸੁਰਿੰਦਰ ਸਿੰਘ ਖਾਲਸਾ)-ਅੱਜ ਇਥੇ ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਬਸੰਤ-ਪੰਚਮੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ । ਬਸੰਤ-ਪੰਚਮੀ  ਦੇ ਇਸ ਮੌਕੇ ‘ਤੇ ਇਕ ਵਿਸ਼ੇਸ਼ ਪ੍ਰਰਾਥਨਾ ਸਭਾ ਦਾ ਆਯੋਜਨ ਕੀਤਾ ਗਿਆ ।ਸਭ ਤੋ ਪਹਿਲਾ ਸਕੂਲ ਅੰਦਰ ਸ੍ਰੀ ਰਾਮ ਮੂਰਤੀ, ਪ੍ਰਿੰਸੀਪਲ ਸ੍ਰੀ ਮਤੀ ਵੰਦਨਾ ਧਵਨ ਅਤੇ ਸਕੂਲ ਮੈਨੇਜਰ ਸਚਿਨ ਸਾਹਨੀ ਨੇ ਸੰਯੁਕਤ ਰੂਪ ‘ਚ ਜੋਤੀ ਪੂਜਨ ... Read More »

26 ਜਨਵਰੀ ਲਈ ਸਮਾਜਿਕ ਸੁਨੇਹੇ ਦਿੰਦੀਆਂ ਸਭਿਆਚਾਰਕ ਆਈਟਮਾਂ ਤਿਆਰ : ਏ.ਡੀ.ਸੀ.

ਫਰੀਦਕੋਟ, 22 ਜਨਵਰੀ (ਗੁਰਜੀਤ ਰੋਮਾਣਾ)- ਜ਼ਿਲ੍ਹਾ ਪਧਰੀ ਗਣਤੰਤਰ ਦਿਵਸ ਨੂੰ ਜੋਸ਼ੋ ਖਰੌਸ਼ ਨਾਲ ਮਨਾਉਣ ਲਈ ਅਜ ਇਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਮਾਰਚ ਪਾਸਟ ਅਤੇ ਸਭਿਆਚਾਰਕ ਸਮਾਗਮ ਦੀ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਮਧੂਮੀਤ ਕੌਰ ਦੀ ਦੇਖਰੇਖ ਹੇਠ ਹੋਈ। ਮਾਰਚ ਪਾਸਟ ਦੀ ਅਗਵਾਈ ਪਰੇਡ ਕਮਾਂਡਰ ਏ.ਐਸ.ਪੀ ਦੀਪਕ ਪਾਰੀਖ ਆਈ.ਪੀ.ਐਸ. ਨੇ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਮਧੂਮੀਤ ... Read More »

‘ਬੋਲ ਪੰਜਾਬ ਦੇ’ ਵਿੱਚ ਸਕੱਤਰੇਤ ਦੇ ਮੁਲਾਜ਼ਮਾਂ ਨੇ ਸੱਭਿਆਚਾਰਕ ਰੰਗ ਬੰਨਿਆ

ਮੁਲਾਜ਼ਮਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਅਜਿਹੇ ਪ੍ਰੋਗਰਾਮ ਬਹੁਤ ਜ਼ਰੂਰੀ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਚੰਡੀਗੜ – ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਉਤਰੀ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਅਤੇ ਪੰਜਾਬ ਸਕੱਤਰੇਤ ਦੀਆਂ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ 22ਵਾਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ‘ਬੋਲ ਪੰਜਾਬ ਦੇ-2018’ ਕਰਵਾਇਆ ਗਿਆ। ਨਵੇਂ ਸਾਲ ਦੇ ਜਸ਼ਨਾਂ ਦੇ ਸੰਦਰਭ ਵਿੱਚ ਕਰਵਾਏ ਇਸ ਪ੍ਰੋਗਰਾਮ ਵਿੱਚ ਸਕੱਤਰੇਤ ਦੇ ਮੁਲਾਜ਼ਮਾਂ ਨੇ ਸੱਭਿਆਚਾਰ ਦੀਆਂ ... Read More »

ਸੰਤ ਮਹੇਸ ਮੁਨੀ ਜੀ ਗਰਲਜ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਭਗਤਾ ਭਾਈਕਾ, 15 ਜਨਵਰੀ (ਸਵਰਨ ਸਿੰਘ ਭਗਤਾ)- ਸੰਤ ਮਹੇਸ ਮੁਨੀ ਜੀ ਗਰਲਜ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਪਿਛਲੇ ਸਾਲਾਂ ਦੀ ਤਰ੍ਹਾਂ ਅਤਿ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਤੇ ਆਪਣੇ ਪੁਰਾਤਨ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਸੁਮੇਲ ਬਣਾਉਂਦੇ ਹੋਏ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸੰਸਥਾ ਦੇ ਚੇਅਰਮੈਨ ਜਰਨੈਲ ਸਿੰਘ ਸਾਬਕਾ ਸਰਪੰਚ ਨੇ ਲੋਹੜੀ ਦਾ ਅਗਾਜ ਆਪਣੀਆ ਸ਼ੁੱਭ ਇਛਾਵਾ ਨਾਲ ਕੀਤਾ। ਇਸ ਸਮੇਂ ... Read More »

ਮਾਤਾ ਸੁੰਦਰੀ ਕਾਨਵੈਂਟ ਸਕੂਲ ਢੱਡੇ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਮਪੁਰਾ ਫੂਲ, 15 ਜਨਵਰੀ (ਗਿੱਲ)- ਮਾਤਾ ਸੁੰਦਰੀ ਕਾਨਵੈਂਟ ਸਕੂਲ ਢੱਡੇ ਵਿਖੇ ਮੇਨਜਮੈਂਟ ,ਸਟਾਫ ਅਤੇ ਬੱਚਿਆਂ ਨੇ ਰਲ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ ਅਤੇ ਮੇਨਜਮੈਂਟ ਵੱਲੋਂ ਲੋਹੜੀ ਦੀ ਖੁਸ਼ੀ ਵਿੱਚ ਮੂੰਗਫਲੀ , ਰਿਉੜੀ ਅਤੇ ਗਚਕ ਵੰਡੀ ਗਈ। ਇਸ ਮੌਕੇ ਬੱਚਿਆਂ ਨੇ ਵੀ ਲੋਹੜੀ ਨਾਲ ਸੰਬੰਧਿਤ ਗੀਤ ਗਾਏ ਅਤੇ ਕਾਨਵੈਂਟ ਸਕੂਲ ਦੇ ਮੁਖੀ ਮੈਡਮ ਤਰੁਣਾ ਜੀ ਅਤੇ ਕਾਲਜ ਦੇ ਪ੍ਰਿੰਸੀਪਲ ਰਾਜ ... Read More »

ਸੀ.ਐਚ.ਸੀ. ਭਗਤਾ ਵਿਖੇ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ

ਭਗਤਾ ਭਾਈਕਾ, 11 ਜਨਵਰੀ (ਸਵਰਨ ਸਿੰਘ ਭਗਤਾ)- ਸਥਾਨਕ ਸੀ.ਐਚ.ਸੀ ਭਗਤਾ ਭਾਈ ਕਾ ਵਿਖੇ ਸਿਹਤ ਵਿਭਾਗ ਪੰਜਾਬ ਦੇ ਦਿਸਾ ਨਿਰਦੇਸਾਂ ਅਨੁਸਾਰ ਸਮਾਗਮ ਠਲੋਹੜੀ ਧੀਆਂ ਦੀੂ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋ ਸਿਵਲ ਸਰਜਨ ਬਠਿੰਡਾ ਡਾ. ਹਰੀਨਰਾਇਣ ਸਿੰਘ ਐਮ.ਡੀ (ਮੈਡੀਸਨ) ਨੇ ਸਿਰਕਤ ਕੀਤੀ। ਇਸ ਸਮਾਗਮ ਵਿੱਚ ਸਮੂਹ ਏ.ਐਨਮਜ, ਐਲ.ਐਚ.ਵੀਜ, ਐਸ.ਆਈਜ ਅਤੇ ਮਲਟੀਪਰਪਜ ਵਰਕਰ ਮੇਲ ਨੇ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆ ... Read More »

ਖਾਲਸਾ ਕਾਲਜ ਪਟਿਆਲਾ ਵਿਖੇ ‘ਪੰਜਾਬੀ ਸਭਿਆਚਾਰ ਦਾ ਅੰਤਰਰਾਸ਼ਟਰੀ ਮੁਹਾਂਦਰਾ’ ਵਿਸ਼ੇ ’ਤੇ ਰੂ–ਬ–ਰੂ ਸਮਾਗਮ

ਪਟਿਆਲਾ, 9 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਅਜ ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਸਭਿਆਚਾਰ ਦਾ ਅੰਤਰਰਾਸ਼ਟਰੀ ਮੁਹਾਂਦਰਾ’ ਵਿਸ਼ੇ ‘ਤੇ ਰੂ–ਬ–ਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਸੁਖਜਿੰਦਰ ਸਿੰਘ ਬਾਠ (ਸੁੱਖੀ ਬਾਠ) ਸੰਸਥਾਪਕ, ਪੰਜਾਬ ਭਵਨ, ਕੈਨੇਡਾ ਨੇ ਮੁਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਸ. ਸੁਖੀ ਬਾਠ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ ਪੰਜਾਬੀ ਸਭਿਆਚਾਰ ਇਕ ਸੰਯੁਕਤ ... Read More »

ਬਾਲ ਸਾਹਿਤਕਾਰ ਬਾਜ ਸਿੰਘ ਮਹਿਲੀਆ ਨਾਲ ਰੂਬਰੂ ਸਮਾਗਮ

ਪਾਤੜਾਂ, 19 ਦਸੰਬਰ (ਹਰਭਜਨ ਸਿੰਘ ਮਹਿਰੋਕ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਜੈਖਰ ਵਿਖੇ ਪ੍ਰਸਿੱਧ ਬਾਲ ਸਾਹਿਤਕਾਰ ਤੇ ਸਾਹਿਤ ਦੇ ਖੇਤਰ ਵਿੱਚ ਨਵੀਂ ਆਈ ਪੁਸਤਕ ਮਾਣੋਂ ਦਾ ਟੈਲੀਫੋਨ ਦੇ ਲੇਖਕ ਬਾਜ ਸਿੰਘ ਮਹਿਲੀਆ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸਾਹਿਤਕਾਰ ਭੁਪਿੰਦਰਜੀਤ ਮੌਲਵੀਵਾਲਾ ਵੱਲੋਂ ਬਾਜ ਸਿੰਘ ਮਹਿਲੀਆ ਦੇ ਜੀਵਨ ਤੇ ਉਨ੍ਹਾਂ ਵੱਲੋਂ ਸਾਹਿਤ ... Read More »

ਪੰਜਾਬੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਰਾਮਪੁਰਾ ਫੂਲ, 16 ਦਸੰਬਰ (ਮਨਪ੍ਰੀਤ ਸਿੰਘ ਗਿੱਲ)- ਪੰਜਾਬੀ ਮਾਂ ਬੋਲੀ ਦਾ ਬਣਦਾ ਮਾਣ ਸਤਿਕਾਰ ਬਹਾਲ ਕਰਵਾਉਣ ਲਈ ਸਾਂਝੀ ਐਕਸਨ ਕਮੇਟੀ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਮਾਲਵਾ ਯੂਥ ਫੈਡਰੇਸਨ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਦੀ ਫ਼ਰੀਦਕੋਟ ਜੇਲ ਤੋਂ ਰਿਹਾਈ ਮਗਰੋਂ ਹਾਲਤ ਨੂੰ ਨਜਿੱਠਣ ਲਈ ਕਮੇਟੀ ਦੀ ਅਹਿਮ ਮੀਟਿੰਗ ਉਸ ਦੇ ਜੱਦੀ ਪਿੰਡ ਸਿਧਾਣਾ ਵਿੱਚ ਕੀਤੀ ਗਈ। ਮਾਂ ਬੋਲੀ ... Read More »

COMING SOON .....


Scroll To Top
11