Monday , 16 December 2019
Breaking News
You are here: Home » Literature (page 3)

Category Archives: Literature

ਖਾਲਸਾ ਕਾਲਜ ਪਟਿਆਲਾ ਵਿਖੇ ‘ਪੰਜਾਬੀ ਸਭਿਆਚਾਰ ਦਾ ਅੰਤਰਰਾਸ਼ਟਰੀ ਮੁਹਾਂਦਰਾ’ ਵਿਸ਼ੇ ’ਤੇ ਰੂ–ਬ–ਰੂ ਸਮਾਗਮ

ਪਟਿਆਲਾ, 9 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਅਜ ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਸਭਿਆਚਾਰ ਦਾ ਅੰਤਰਰਾਸ਼ਟਰੀ ਮੁਹਾਂਦਰਾ’ ਵਿਸ਼ੇ ‘ਤੇ ਰੂ–ਬ–ਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ. ਸੁਖਜਿੰਦਰ ਸਿੰਘ ਬਾਠ (ਸੁੱਖੀ ਬਾਠ) ਸੰਸਥਾਪਕ, ਪੰਜਾਬ ਭਵਨ, ਕੈਨੇਡਾ ਨੇ ਮੁਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਸ. ਸੁਖੀ ਬਾਠ ਨੇ ਸੰਬੋਧਿਤ ਹੁੰਦਿਆਂ ਕਿਹਾ ਕਿ ਪੰਜਾਬੀ ਸਭਿਆਚਾਰ ਇਕ ਸੰਯੁਕਤ ... Read More »

ਬਾਲ ਸਾਹਿਤਕਾਰ ਬਾਜ ਸਿੰਘ ਮਹਿਲੀਆ ਨਾਲ ਰੂਬਰੂ ਸਮਾਗਮ

ਪਾਤੜਾਂ, 19 ਦਸੰਬਰ (ਹਰਭਜਨ ਸਿੰਘ ਮਹਿਰੋਕ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਜੈਖਰ ਵਿਖੇ ਪ੍ਰਸਿੱਧ ਬਾਲ ਸਾਹਿਤਕਾਰ ਤੇ ਸਾਹਿਤ ਦੇ ਖੇਤਰ ਵਿੱਚ ਨਵੀਂ ਆਈ ਪੁਸਤਕ ਮਾਣੋਂ ਦਾ ਟੈਲੀਫੋਨ ਦੇ ਲੇਖਕ ਬਾਜ ਸਿੰਘ ਮਹਿਲੀਆ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸਾਹਿਤਕਾਰ ਭੁਪਿੰਦਰਜੀਤ ਮੌਲਵੀਵਾਲਾ ਵੱਲੋਂ ਬਾਜ ਸਿੰਘ ਮਹਿਲੀਆ ਦੇ ਜੀਵਨ ਤੇ ਉਨ੍ਹਾਂ ਵੱਲੋਂ ਸਾਹਿਤ ... Read More »

ਪੰਜਾਬੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਰਾਮਪੁਰਾ ਫੂਲ, 16 ਦਸੰਬਰ (ਮਨਪ੍ਰੀਤ ਸਿੰਘ ਗਿੱਲ)- ਪੰਜਾਬੀ ਮਾਂ ਬੋਲੀ ਦਾ ਬਣਦਾ ਮਾਣ ਸਤਿਕਾਰ ਬਹਾਲ ਕਰਵਾਉਣ ਲਈ ਸਾਂਝੀ ਐਕਸਨ ਕਮੇਟੀ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਮਾਲਵਾ ਯੂਥ ਫੈਡਰੇਸਨ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਦੀ ਫ਼ਰੀਦਕੋਟ ਜੇਲ ਤੋਂ ਰਿਹਾਈ ਮਗਰੋਂ ਹਾਲਤ ਨੂੰ ਨਜਿੱਠਣ ਲਈ ਕਮੇਟੀ ਦੀ ਅਹਿਮ ਮੀਟਿੰਗ ਉਸ ਦੇ ਜੱਦੀ ਪਿੰਡ ਸਿਧਾਣਾ ਵਿੱਚ ਕੀਤੀ ਗਈ। ਮਾਂ ਬੋਲੀ ... Read More »

ਬਰਨਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਅੱਜ-ਤਿਆਰੀਆਂ ਮੁਕੰਮਲ : ਡੀ.ਸੀ.

ਬਰਨਾਲਾ, 7 ਦਸੰਬਰ (ਬਲਜਿੰਦਰ ਸਿੰਘ ਚੌਹਾਨ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ 8 ਦਸੰਬਰ ਨੂੰ ਕਰਵਾਏ ਜਾ ਰਹੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅਜ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ ਐਸ.ਐਸ.ਪੀ. ਹਰਜੀਤ ਸਿੰਘ ਵਲੋਂ ਵਲੋਂ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਦਾ ਦੌਰਾ ਕੀਤਾ ਗਿਆ। ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਭਿਆਚਾਰਕ ਪ੍ਰੋਗਰਾਮ ਨੂੰ ਲੈ ਕੇ ਸਾਰੇ ਪ੍ਰਬੰਧ ... Read More »

ਸਿੱਖਿਆ, ਸਿਆਸਤ ਅਤੇ ਸਦਭਾਵਨਾਂ ਦੇ ਅਲੰਬਰਦਾਰ : ਸਰਦਾਰ ਬਲਬੀਰ ਸਿੰਘ

ਸਰਦਾਰ ਬਲਬੀਰ ਸਿੰਘ ਇੱਕ ਉਘੇ ਸਿੱਖਿਆ-ਸ਼ਾਸਤਰੀ, ਨਿਪੁੰਨ ਰਾਜਨੀਤੀ ਨੇਤਾ, ਇੱਕ ਸੁਲਝੇ ਹੋਏ ਪ੍ਰਸ਼ਾਸਕ ਅਤੇ ਇੱਕ ਸੁਹਿਰਦ ਇਨਸਾਨ ਸਨ। ਲਾਇਲਪੁਰ ਖ਼ਾਲਸਾ ਕਾਲਜ ਦੀ ਗਵਰਨਿੰਗ ਕੌਂਸਿਲ ਦੇ ਪ੍ਰਧਾਨ ਵਜੋਂ ਉਹਨਾਂ ਨੇ 35 ਸਾਲ ਉਚੇਰੀ ਸਿੱਖਿਆ ਨੂੰ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ। ਉਹਨਾਂ ਦੀ ਅਗਵਾਈ ਵਿੱਚ ਕਾਲਜ ਨੇ ਉਤਰੀ ਭਾਰਤ ਦੀ ਸਿਰਮੌਰ ਸੰਸਥਾ ਵਜੋਂ ਆਪਣਾ ਸ਼ਾਨਾਮੱਤਾ ਇਤਿਹਾਸ ਸਿਰਜਿਆ। ਸ. ਬਲਬੀਰ ਸਿੰਘ ਨੇ ... Read More »

ਸਿੱਖ ਧਰਮ ਵਿੱਚ : ਅਕਾਲ ਤਖਤ ਅਤੇ ਪੰਜ ਪਿਆਰਿਆਂ ਦੀ ਸੰਸਥਾ

ਅਕਾਲ ਤਖ਼ਤ ਤੇ ਉਸਦਾ ਸੰਕਲਪ : ਸਿੱਖ ਇਤਿਹਾਸ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਵਰਗੀਆਂ ਮਹਾਨ ਸ਼ਖਸੀਅਤਾਂ ਦੇ ਸਹਿਯੋਗ ਨਾਲ, ਸ੍ਰੀ ਅਕਾਲ ਤਖਤ ਦੀ ਸਿਰਜਣਾ ਆਪਣੇ ਕਰ-ਕਮਲਾਂ ਨਾਲ, ਇਸ ਉਦੇਸ਼ ਅਤੇ ਆਸ਼ੇ ਨਾਲ ਕੀਤੀ, ਕਿ ਇਥੋਂ ਮਿਲਣ ਵਾਲਾ ਸੰਦੇਸ਼, ਸਮੁਚੇ ਦੇਸ-ਵਾਸੀਆਂ ਵਿਚ ਆਤਮ-ਵਿਸ਼ਵਾਸ ਤੇ ਆਤਮ-ਸਨਮਾਨ ਦੀ ਭਾਵਨਾ ਪੈਦਾ ਕਰ ਸਕੇਗਾ, ਜਿਸਦੇ ਸਹਾਰੇ ਉਹ ... Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਪੜ੍ਹਾਈ ਦੇ ਨਾਲ-ਨਾਲ ਸਹਾਇਕ ਕਿਰਿਆਵਾਂ ’ਚ ਵੀ ਅਦਾ ਕਰਦੇ ਨੇ ਮੋਹਰੀ ਭੂਮਿਕਾ : ਪ੍ਰਿੰ. ਨਿਰਮਲ ਸਿੰਘ

ਬੋਹਾ, 29 ਨਵੰਬਰ (ਸੰਤੋਖ ਸਾਗਰ)-ਮੱਲ੍ਹੀ ਵੈਲਫੇਅਰ ਟਰੱਸਟ ਲਾਇਬਰੇਰੀ ਬੋਹਾ ਵੱਲੋਂ ਸਕੂਲ ਵਿਦੀਆਰਥੀਆਂ ਅੰਦਰ ਸਾਹਿਤਕ ਰੁਚੀਆਂ ਦਾ ਵਿਕਾਸ ਕਰਨ ਲਈ ਸ਼ੁਰੂ ਕੀਤੀ ਲੜੀ ਤਹਿਤ ਇਕ ਕਵਿਤਾ ਉਚਾਰਣ ਮੁਕਾਬਲੇ ਦਾ ਆਯੋਜਨ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਰਾਮਗੜ੍ਹ ਸ਼ਾਹਪੁਰੀਆ ਵਿੱਖੇ ਕਰਵਾਇਆ ਗਿਆ। ਇਸ ਮੁਕਾਬਲੇ ਦੀ ਸ਼ੁਰੁਆਤ ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਤੇ ਅਧਿਆਪਕ ਜਸਵੰਤ ਸਿੰਘ ਦੇ ਸਵਾਗਤੀ ਸ਼ਬਦਾ ਨਾਲ ਹੋਈ।ਪ੍ਰਿੰਸੀਪਲ ਨਿਰਮਲ ਸਿੰਘ ਨੇ ਕਿਹਾ ... Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਵਿਖੇ ਸਇੰਸ ਮੇਲਾ

ਬਾਦਸ਼ਾਹਪੁਰ, 29 ਨਵੰਬਰ (ਗੁਰਪ੍ਰਕਾਸ਼ ਸਿੰਘ ਧੰਜੂ)-ਬਾਦਸ਼ਾਹਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਇਸ ਮੇਲਾ ਮਨਾਇਆ ਗਿਆ। ਬ¤ਚਿਆਂ ਨੂੰ ਪ੍ਰੈਕਟੀਕਲ ਤੌਰ ਤੇ ਸਇਸ ਦੇ ਕਰਤ¤ਬ ਦਿਖਾਏ ਗਏ। ਜਿਸ ਵਿ¤ਚ ਵਿਦਿਆਰਥੀਆਂ ਨੇ ਸਾਇੰਸ ਦੇ ਵਿ¤ਚ ਬਹੁਤ ਉਤਸੁਕਤਾ ਨਾਲ ਸਾਇੰਸ ਦੇ ਸਬੰਧ ਵਿ¤ਚ ਪ੍ਰੈਕਟੀਕਲ ਕਰ ਕੇ ਸਾਰੇ ਕਮੇਟੀ ਮੈਂਬਰ ਚੈਅਰਮੈਨ ਸਰਪੰਚ ਆਦਿ ਨੂੰ ਦਿਖਾਏ ਅਤੇ ਬ¤ਚਿਆਂ ਵਲੋਂ ਸਾਰੇ ਅਧਿਆਪਕਾਂ ਨੂੰ ਪਤਵੰਤੇ ਸ¤ਜਣਾਂ ਨੂੰ ... Read More »

ਪੰਜਾਬੀ ਗੀਤਾਂ ਵਿੱਚ ਲੱਚਰਤਾਂ ਦੇ ਵਿਰੋਧ ’ਚ ਨਿੱਤਰੇ ਪ੍ਰੋ. ਧਰੇਨਵਰ ਦਾ ਚਮਕੌਰ ਸਾਹਿਬ ਪੁੱਜਣ ’ਤੇ ਨਿੱਘਾ ਸਵਾਗਤ

ਸ੍ਰੀ ਚਮਕੌਰ ਸਾਹਿਬ, 29 ਨਵੰਬਰ, (ਅਮਰਜੀਤ ਸਿੰਘ ਕਲਸੀ)- ਪੰਜਾਬੀ ਸੱਭਿਆਚਾਰ ਅਤੇ ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾਂ ਸਬੰਧੀ ਸੁਹਿਰਦਤਾ ਨਾਲ ਯਤਨਸ਼ੀਲ ਸਹਾਇਕ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਪੰਜਾਬੀ ਸੱਭਿਆਚਾਰ ਦੇ ਨਾਂ ਤੇ ਲੱਚਰ ਗਾਣਿਆਂ ਦੇ ਲਿਖਣ ਅਤੇ ਗਾਉਣ ਦੇ ਵਿਰੋਧ ਵਿੱਚ ਲੋਕਾਂ ਨੂੰ ਸੂਚੇਤ ਕਰਨ ਹਿੱਤ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਇੱਥੇ ਚਮਕੌਰ ਸਾਹਿਬ ਵਿਖੇ ਪੁੱਜੇ। ਉਨ੍ਹਾਂ ਨੇ ਇੱਕ ਫਲੈਕਸ ਬੋਰਡ ਆਪਣੇ ... Read More »

ਰਾਣਾ ਕੇ.ਪੀ. ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਲਿਖੀ ਕਿਤਾਬ ਜਾਰੀ

ਚੰਡੀਗੜ੍ਹ, 28 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅਜ ਆਪਣੇ ਦਫਤਰ ਵਿਖੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਦਲ ਬਦਲੀ ਕਾਨੂੰਨ ਸਬੰਧੀ ਲਿਖੀ ਕਿਤਾਬ (ਐਂਟੀ ਡਿਫੈਕਸ਼ਨ ਲਾਅ) ਜਾਰੀ ਕੀਤੀ। ਕਿਤਾਬ ਦੇ ਲੇਖਕ ਸੰਵਿਧਾਨਕ ਅਤੇ ਅਪਰਾਧਿਕ ਕਾਨੂੰਨ ਮਾਮਲਿਆ ਦੇ ਮਾਹਿਰ ਅਤੇ ਪੁਲਿਸ ਪ੍ਰਬੰਧਨ ਵਿਚ ਡਾਕਟਰੇਟ ਹਨ। ਰਾਣਾ ਕੇ.ਪੀ. ਸਿੰਘ ਨੇ ਕਿਹਾ ... Read More »

COMING SOON .....


Scroll To Top
11