Saturday , 17 November 2018
Breaking News
You are here: Home » Literature (page 4)

Category Archives: Literature

ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਨਹਿਰੂ ਯੂਵਾ ਕੇਂਦਰ ਵੱਲੋਂ ‘ਸਥਾਪਨਾ ਦਿਵਸ’ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਤੇ ਸਦਭਾਵਨਾ’ ਵਿਸ਼ੇ ’ਤੇ ਲੇਖ ਮੁਕਾਬਲੇ

ਜਲੰਧਰ, 15 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਉਤਰੀ ਭਾਰਤ ਦੀ ਨਾਮਵਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਭਾਰਤ ਸਰਕਾਰ ਦੇ ਯੂਵਾ ਮਾਮਲੇ ਤੇ ਖੇਡ ਵਿਭਾਗ ਨਾਲ ਸਬੰਧਿਤ ਨਹਿਰੂ ਯੂਵਾ ਕੇਂਦਰ ਜਲੰਧਰ ਵਲੋਂ ‘ਨਹਿਰੂ ਯੂਵਾ ਕੇਂਦਰ ਦੇ ਸਥਾਪਨਾ ਦਿਵਸ’ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਤੇ ਸਦਭਾਵਨਾ’ ਵਿਸ਼ੇ ਤੇ ਲੇਖ ਮੁਕਾਬਲੇ ਕਰਾਏ ਗਏ, ਜਿਸ ਵਿਚ ਜਲੰਧਰ ਦੇ ਵੱਖ-ਵੱਖ ਯੂਥ ਕਲੱਬਾਂ ਦੇ 60 ਤੋਂ ਵੱਧ ... Read More »

ਐਸ.ਬੀ.ਆਰ.ਐਸ. ਸੰਸਥਾਵਾਂ ਅਤੇ ਪੀ.ਐਸ.ਟੀ. ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਵਿਖੇ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਸਾਦਿਕ, 15 ਨਵੰਬਰ (ਗੁਰਵਿੰਦਰ ਔਲਖ, ਗੁਲਜ਼ਾਰ ਮਦੀਨਾ)-ਸਾਦਿਕ ਨੇੜੇ ਪਿੰਡ ਘੁੱਦੂਵਾਲਾ ਵਿਖੇ ਬ੍ਰਹਮਲੀਨ ਪਰਮ ਸੰਤ ਬਾਬਾ ਰਾਮ ਸਿੰਘ ਜੀ (ਗਿਆਰਵੀ ਵਾਲੇ) ਦੌਧਰ ਵਾਲਿਆਂ ਦੁਆਰਾ ਸਥਾਪਿਤ, ਪੈਜੀਡੈਂਟ ਸ: ਮੇਜਰ ਸਿੰਘ ਢਿੱਲੋਂ, ਐਡਮਿਨਸਟੇਸ਼ਨ ਅਧਿਕਾਰੀ ਸ: ਦਵਿੰਦਰ ਸਿੰਘ ਦੀ ਯੋਗ ਅਗਵਾਈ ਅਧੀਨ ਚੱਲ ਰਹੀਆਂ ਐੱਸ.ਬੀ.ਆਰ.ਐੱਸ. ਸੰਸਥਾਵਾਂ ਅਤੇ ਪੀ.ਐੱਸ.ਟੀ. ਪਬਲਿਕ ਸਕੂਲ, ਘੁੱਦੂਵਾਲਾ ਵਿਖੇ ਸ: ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ... Read More »

ਸਰਦੂਲਗੜ੍ਹ ’ਚ ਮਨਾਇਆ ਬਾਲ ਦਿਵਸ

ਸਰਦੂਲਗੜ੍ਹ, 14 ਨਵੰਬਰ (ਵਿਪਨ ਗੋਇਲ)- ਸਥਾਨਕ ਸ਼ਹਿਰ ਦੇ ਸਹਿਨਾਈ ਪੈਲੇਸ ਵਿਖੇ ਸਾਰਡ ਤੇ ਸੇਵ ਦਾ ਚਿਲਡਰਨ ਸੰਸਥਾ ਵੱਲੋਂ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਅਤੇ ਹੋਰ ਰੰਗਮੰਚਕ ਨਾਟਕ ਪੇਸ਼ ਕੀਤੇ ਗਏ। ਐਸ.ਡੀ.ਐਮ. ਸਰਦੂਲਗੜ੍ਹ ਅਭਿਜੀਤ ਕਪਲਿਸ਼ ਵਿਸ਼ੇਸ ਤੌਰ ਤੇ ਮੁੱਖ ਮਹਿਮਾਨ ਵਜੋਂ ਪਹੁੰਚੇ। ਐਸ.ਡੀ.ਐਮ. ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸੰਬਧੀ ਜਾਣੂ ... Read More »

ਸਾਈਂ ਬਾਬਾ ਬੁੱਢਣ ਸ਼ਾਹ ਜੀ ਦਾ ਵਿਸ਼ੇਸ਼ ਰੁਤੱਬਾ

ਉਤਰੀ ਭਾਰਤ ਦੀ ਸਭ ਤੋਂ ਪ੍ਰਸਿਧ ਦਰਗਾਹ ਸਾਈਂ ਬਾਬਾ ਬੁਢਣ ਸ਼ਾਹ ਜੀ ਦੀ ਦਰਗਾਹ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਨਗਰੀ ‘ਚ ਇਕ ਉਚੀ ਪਹਾੜੀ ’ਤੇ ਸਥਿਤ ਹੈ। ਸਾਈਂ ਬਾਬਾ ਬੁਢਣ ਸ਼ਾਹ ਜੀ ਦਾ ਪਿਛੋਕੜ ਬਗਦਾਦ ਸ਼ਹਿਰ ਤੋਂ ਸੀ, ਸਾਈਂ ਜੀ ਇਸ ਧਰਤੀ ’ਤੇ ਖ਼ੁਦਾ (ਰਬ) ਦੀ ਇਬਾਦਤ ਲਈ ਇਕ ਵਧੀਆ ਸਥਾਨ ਦੀ ਭਾਲ ਕਰਦੇ ਹੋਏ ਜੰਮੂ-ਕਸ਼ਮੀਰ, ਕੁਲੂ-ਮਨਾਲੀ ਵਾਲੇ ਰਾਸਤੇ ਹੁੰਦੇ ... Read More »

ਦੁਆਬਾ ਕਾਲਜ ’ਚ ‘ਦੁਆਬਾ ਯੂਥ ਫੈਸਟੀਵਲ’ ਆਯੋਜਿਤ

ਜਲੰਧਰ, 9 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਦੁਆਬਾ ਕਾਲਜ ਦੇ ਈ.ਸੀ.ਏ. ਵਿਭਾਗ ਵੱਲੋਂ ਦੋਆਬਾ ਯੂਥ ਫੈਸਟਿਵਲ ਦਾ ਅਯੋਜਨ ਓਪਨ ਏਅਰ ਥਿਏਟਰ ਵਿੱਚ ਕੀਤਾ ਗਿਆ ਜਿਸ ਵਿੱਚ ਸਵੇਰ ਦੇ ਸਤ੍ਰ ਵਿੱਚ ਸ਼੍ਰੀ ਚੰਦਰ ਮੋਹਨ-ਪ੍ਰਧਾਨ ਆਰਿਆ ਸਿੱਖਿਆ ਮੰਡਲ ਅਤੇ ਕਾਲਜ ਪ੍ਰਬੰਧਕੀ ਸਮੀਤਿ ਬਤੌਰ ਮੁੱਖ ਮਹਿਮਾਨ ਹਾਜਰ ਹੋਏ ਜਿਹਨਾਂ ਦਾ ਨਿੱਘਾ ਸਵਾਗਤ ਪ੍ਰਿੰ. ਡਾ. ਨਰੇਸ਼ ਕੁਮਾਰ ਧੀਮਾਨ, ਈ.ਸੀ.ਏ. ਦੇ ਸੰਯੋਜਕ ਡਾ. ਅਵਿਨਾਸ਼ ਬਾਵਾ, ਪ੍ਰੋ. ਦਲਜੀਤ ... Read More »

ਮਾਤ ਭਾਸ਼ਾ ਵਿੱਚ ਪੜ੍ਹਾਈ ਲਾਜ਼ਮੀ ਕਿਉਂ

ਮਨੁੱਖਤਾ ਨੇ ਲੱਖਾਂ ਸਾਲਾਂ ਤੋਂ ਨਸਲ ਦਰ ਨਸਲ ਵਿਕਾਸ ਕੀਤਾ ਹੈ। ਹਰ ਪੀੜ੍ਹੀ ਪਿਛਲੀ ਪੀੜ੍ਹੀ ਨਾਲੋਂ ਵਿਕਾਸ ਦਾ ਅਗਲਾ ਪੰਧ ਤਹਿ ਕਰਦੀ ਰਹੀ ਹੈ। ਪਹਿਲੀ ਪੀੜ੍ਹੀ ਨੇ ਆਪਣੀ ਸੁਹਿਰਦਤਾ ਨਾਲ ਆਪਣੀ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਵਿਰਾਸਤ ਆਪਣੀ ਸੰਤਾਨ ਨੂੰ ਦਿੱਤੀ ਹੈ। ਮਾਪੇ ਸੰਤਾਨ ਦਾ ਹਮੇਸ਼ਾਂ ਦਿਲੋਂ ਭਲਾ ਲੋੜਦੇ ਹਨ ਅਤੇ ਉਨ੍ਹਾਂ ਨੂੰ ਚੰਗੇ ਨਾਗਰਿਕ ਅਤੇ ਪਰਿਵਾਰ ਦੇ ਸਫਲ ਕਮਾਊ ਮੈਂਬਰ ... Read More »

ਬਾਬਾ ਮਹਿਰਾਜ ਤੇ ਲੱਖਾ ਸਿਧਾਣਾ ਨੂੰ ਰਿਹਾਅ ਕਰਵਾਉਣ ਲਈ ਬਠਿੰਡਾ ’ਚ ਕੀਤਾ ਜਬਰਦਸਤ ਰੋਸ ਮਾਰਚ

ਰਾਮਪੁਰਾ ਫੂਲ, 6 ਨਵੰਬਰ- ਪੰਜਾਬੀ ਮਾਂ ਬੋਲੀ ਨੂੰ ਪੰਜਾਬ ਵਿੱਚ ਲਾਗੂ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਦਲ ਖ਼ਾਲਸਾ ਦੇ ਬਾਬਾ ਹਰਦੀਪ ਸਿੰਘ ਗੁਰੂਸਰ ਤੇ ਮਾਲਵਾ ਯੂਥ ਫੈਡਰੇਸ਼ਨ ਦੇ ਲੱਖਾ ਸਿਧਾਣਾ ਨੂੰ ਬਿਨਾ ਸ਼ਰਤ ਰਿਹਾਅ ਕਰਵਾਉਣ ਲਈ ਸ਼ਹਿਰ ਵਿੱਚ ਇੱਕ ਜਬਰਦਸਤ ਰੋਸ ਮਾਰਚ ਕੀਤਾ। ਪੰਜਾਬੀ ਮਾਂ ਬੋਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਮਿੰਨੀ ਸਕੱਤਰੇਤ ਅੱਗ ਇੱਕ ਰੋਸ ਧਰਨਾ ਵੀ ਦਿੱਤਾ ... Read More »

ਪੰਜਾਬੀ ਨੂੰ ਲਾਗੂ ਕਰਨ ਸਬੰਧੀ ਕੁੱਝ ਸੁਝਾਉ

ਪੰਜਾਬੀਅਤ ਪੰਜਾਬ ਦਾ ਪਿਆਰ ਹੈ। ਪੰਜਾਬੀ ਜ਼ੁਬਾਨ ਦਾ ਪਿਆਰ ਹੈ। ਪੰਜਾਬੀ ਰਹਿਤਲ ਦਾ ਪਿਆਰ ਹੈ। ਪੰਜਾਬੀਅਤ ਦੀ ਅੰਤਰਰਾਸ਼ਟਰੀਅਤਾ ਇੱਕ ਵਿਆਪਕ ਸੱਚ ਹੈ। ਅੱਜ ਸੰਸਾਰ ਦੇ ਅਨੇਕਾਂ ਦੇਸ਼ਾਂ ਵਿੱਚ ਪੰਜਾਬੀਆਂ ਦੀ ਪ੍ਰਭਾਵਸ਼ਾਲੀ ਵੱਸੋਂ ਅਤੇ ਬੱਚਿਆਂ ਨੂੰ ਪੰਜਾਬੀ ਪੜ੍ਹਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਵਰਗੇ ਦੇਸ਼ਾਂ ਵਿੱਚ ਤਾਂ ਪੰਜਾਬੀ ਦੀ ਪੜ੍ਹਾਈ ਲਈ ਅਤੇ ਨਵੀਂ ਪੀੜ੍ਹੀ ਨੂੰ ਪੰਜਾਬੀ ... Read More »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬ੍ਰੇਨਟਰੀ ਸਕੂਲ ਨੇ ਕਰਵਾਏ ਸੁੰਦਰ ਦਸਤਾਰ ਮੁਕਾਬਲੇ

ਅਮਰਗੜ੍ਹ, 4 ਨਵੰਬਰ (ਸੁਖਵਿੰਦਰ ਸਿੰਘ ਅਟਵਾਲ)- ਕਲਯੁਗ ਦੇ ਅਵਤਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬ੍ਰੇਨਟਰੀ ਵਰਲਡ ਸੀਨੀਅਰ ਸੈਕੰਡਰੀ ਸਕੂਲ ਅਮਗਰੜ੍ਹ ਦੇ ਵਿਹੜੇ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸੰਗਤਾਂ ਨੇਂ ਨਤਮਸ਼ਤਕ ਹੋਕੇ ਹਾਜ਼ਰੀ ਭਰੀ, ... Read More »

ਵਿਸ਼ਵ ਵਿਆਪੀ ਵਿਚਾਰਧਾਰਾ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ

ਇਸ ਪ੍ਰਿਥਵੀ ’ਤੇ ਜਦੋਂ ਵੀ ਧਰਮ ਅਤੇ ਸਮਾਜਿਕ ਢਾਂਚੇ ਵਿਚ ਗਿਰਾਵਟ ਆਈ ਹੈ ਉਦੋਂ ਹੀ ਇੱਥੇ ਕਿਸੇ ਨਾ ਕਿਸੇ ਤਰ੍ਹਾਂ ਇਨਕਲਾਬ ਆਉਂਦੇ ਰਹੇ ਹਨ। ਜਿੰਨੇ ਵੀ ਪਰਿਵਰਤਨ ਪ੍ਰਿਥਵੀ ’ਤੇ ਹੁੰਦੇ ਰਹੇ ਹਨ ਇਹ ਕਿਸੇ ਇਕ ਪੱਖ ਤੋਂ ਅਤੇ ਸੀਮਤ ਖੇਤਰ ਵਿਚ ਹੀ ਹੋਏ ਹਨ। ਕਿਸੇ ਪੀਰ ਪੈਗ਼ੰਬਰ ਨੇ ਸਮੁੱਚੀ ਮਨੁੱਖਤਾ ਤੇ ਜੀਵਨ ਦੇ ਸਾਰੇ ਪੱਖਾਂ ਨੂੰ ਆਪਣੇ ਘੇਰੇ ਵਿਚ ਨਹੀਂ ... Read More »

COMING SOON .....


Scroll To Top
11