Tuesday , 15 October 2019
Breaking News
You are here: Home » NATIONAL NEWS (page 10)

Category Archives: NATIONAL NEWS

ਭਾਰਤ ਨੇ ਰਚਿਆ ਇਤਿਹਾਸ-ਚੰਨ ਦੇ ਅਣਛੋਹੇ ਹਿੱਸੇ ਵੱਲ ਚੰਦਰਯਾਨ–2 ਰਵਾਨਾ

48 ਦਿਨਾਂ ਬਾਅਦ ਪਹੁੰਚੇਗਾ ਚੰਨ ਦੀ ਸਤ੍ਹਹ ‘ਤੇ ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 22 ਜੁਲਾਈ- ਭਾਰਤ ਦਾ ਚੰਦਰਯਾਨ–2 ਅੱਜ ਸਫ਼ਲਤਾਪੂਰਬਕ ਪੁਲਾੜ ਵਿੱਚ ਜਾਣ ਲਈ ਦਾਗ਼ ਦਿੱਤਾ ਗਿਆ। ਬਾਅਦ ਦੁਪਹਿਰ ਠੀਕ 2:43 ਵਜੇ ਚੰਦਰਯਾਨ–2, ਚੰਨ ਦੇ ਉਸ ਹਨੇਰੇ ਹਿੱਸੇ ਲਈ ਰਵਾਨਾ ਹੋਇਆ, ਜਿੱਥੇ ਅੱਜ ਤੱਕ ਕੋਈ ਨਹੀਂ ਜਾ ਸਕਿਆ। ਇੰਝ ਅੱਜ ਭਾਰਤ ਨੇ ਇੱਕ ਹੋਰ ਇਤਿਹਾਸ ਰਚ ਦਿੱਤਾ। ਇੱਥੇ ਵਰਨਣਯੋਗ ਹੈ ਕਿ ਬੀਤੀ ... Read More »

ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ ‘ਤੇ ਦੇਸ਼ ਨੂੰ ਹੈ ਮਾਣ : ਮੋਦੀ

ਨਵੀਂ ਦਿੱਲੀ- ਚੰਦਰਯਾਨ-2 ਦੇ ਦਾਗੇ ਜਾਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ ‘ਤੇ ਪੂਰੇ ਦੇਸ਼ ਨੂੰ ਮਾਣ ਹੈ। Read More »

ਆਈ.ਐਫ.ਐਸ. ਵਿਵੇਕ ਕੁਮਾਰ ਪ੍ਰਧਾਨ ਮੰਤਰੀ ਮੋਦੀ ਦੇ ਨਿੱਜੀ ਸਕੱਤਰ ਨਿਯੁਕਤ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਵਿਦੇਸ਼ ਸੇਵਾ (ਆਈ.ਐਫ.ਐਸ.) ਅਧਿਕਾਰੀ ਵਿਵੇਕ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਧਿਕਾਰਕ ਆਦੇਸ਼ ਅਨੁਸਾਰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਹੋਈ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੇ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਕੁਮਾਰ ਨੂੰ ਚਾਰਜ ਦੇਣ ‘ਤੇ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ... Read More »

ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ‘ਚ 9 ਮਹੀਨਿਆਂ ਅੰਦਰ ਫੈਸਲਾ ਸੁਣਾਏ ਅਦਾਲਤ : ਸੁਪਰੀਮ ਕੋਰਟ

ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਦੇ ਕਾਰਜਕਾਲ ‘ਚ ਵਾਧਾ ਕਰਨ ਦੇ ਨਿਰਦੇਸ਼ ਨਵੀਂ ਦਿੱਲੀ, 19 ਜੁਲਾਈ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਯੁੱਧਿਆ ‘ਚ 1992 ਵਿੱਚ ਸਿਆਸੀ ਦ੍ਰਿਸ਼ਟੀ ਨਾਲ ਸੰਵੇਦਨਸ਼ੀਲ ਰਾਮ ਜਨਮਭੂਮੀ-ਬਾਬਰੀ ਮਸਜਿਦ ਵਿਵਾਦਪੂਰਨ ਢਾਂਚਾ ਢਾਹੇ ਜਾਣ ਨਾਲ ਸਬੰਧਿਤ ਮੁਕੱਦਮੇ ਦੀ ਸੁਣਵਾਈ ਕੀਤੀ। ਕੋਰਟ ਨੇ ਮਾਮਲੇ ਦੀ ਸੁਣਵਾਈ ਕਰ ਰਹੇ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਨੂੰ ਕਿਹਾ ਕਿ ਇਸ ਮਾਮਲੇ ‘ਚ ਅੱਜ ... Read More »

ਅਫ਼ਗ਼ਾਨਿਸਤਾਨ ਤੋਂ ਲਿਆਂਦੀ 600 ਕਰੋੜ ਦੀ ਹੈਰੋਇਨ ਫੜੀ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਾਰਵਾਈ ਕਰਦਿਆਂ 600 ਕਰੋੜ ਰੁਪਏ ਮੁੱਲ ਦੀ ਹੈਰੋਇਨ ਜ਼ਬਤ ਕੀਤੀ ਹੈ। ਇਸ ਨਸ਼ੀਲੇ ਪਦਾਰਥ ਦਾ ਵਜ਼ਨ ਲਗਭਗ 150 ਕਿਲੋਗ੍ਰਾਮ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਨਸ਼ੇ ਅਫ਼ਗ਼ਾਨਿਸਤਾਨ ਤੋਂ ਸਮੱਗਲਿੰਗ ਕਰ ਕੇ ਭਾਰਤ ਲਿਆਂਦੇ ਗਏ ਸਨ। ਪੁਲਿਸ ਨੇ 2 ਅਫ਼ਗ਼ਾਨ ਕੈਮੀਕਲ ਮਾਹਿਰਾਂ ਸਮੇਤ ਨਸ਼ਿਆਂ ਦੇ ਪੰਜ ਸਮੱਗਲਰਾਂ ... Read More »

ਅਯੁੱਧਿਆ ਜ਼ਮੀਨ ਵਿਵਾਦ: ਵਿਚੋਲਗੀ ਪੈਨਲ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ

2 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, 18 ਜੁਲਾਈ- ਅਯੁੱਧਿਆ ਜ਼ਮੀਨੀ ਵਿਵਾਦ ਮਾਮਲੇ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਅਯੁੱਧਿਆ ਵਿਵਾਦ ‘ਚ ਵਿਚੋਲਗੀ ਪੈਨਲ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ ਹੈ, ਬਿਓਰਾ ਗੁਪਤ ਰੱਖਿਆ ਗਿਆ ਹੈ ਤੇ ਵਿਚੋਲਗੀ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਕਿਹਾ ਕਿ, 31 ਜੁਲਾਈ ਤੱਕ ਵਿਚੋਲਗੀ ਦੇ ਨਤੀਜੇ ਦੱਸੇ ਪੈਨਲ ਮਾਮਲੇ ‘ਚ ਅਗਲੀ ... Read More »

ਹੁਣ 22 ਨੂੰ ਲਾਂਚ ਹੋਵੇਗਾ ਚੰਦਰਯਾਨ-2

ਨਵੀਂ ਦਿੱਲੀ, 18 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਚੰਦਰਯਾਨ-2 ਦੀ ਲਾਂਚ ਹੋਣ ਦੀ ਨਵੀਂ ਤਰੀਕ ਦਾ ਐਲਾਨ ਕੀਤਾ ਹੈ। ਇਸਰੋ ਦੇ ਮੁਤਾਬਿਕ ਹੁਣ 22 ਜੁਲਾਈ 2019 ਨੂੰ ਦੁਪਹਿਰ 2 ਵੱਜ ਕੇ 43 ਮਿੰਟ ‘ਤੇ ਚੰਦਰਯਾਨ ਲਾਂਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੀਤੀ 15 ਜੁਲਾਈ ਨੂੰ ਤਕਨੀਕੀ ਖਰਾਬੀ ਹੋਣ ਕਾਰਨ ਇਸਰੋ ਨੇ ਭਾਰਤ ਦੇ ਇਸ ਪ੍ਰੋਜੈਕਟ ... Read More »

ਪਾਕਿਸਤਾਨ ਨੇ ਬਾਲਾਕੋਟ ਹਮਲੇ ਤੋਂ ਬਾਅਦ ਭਾਰਤੀ ਜਹਾਜਾਂ ਲਈ ਖੋਲ੍ਹਿਆ ਏਅਰ-ਸਪੇਸ

ਨਵੀਂ ਦਿੱਲੀ- ਪਾਕਿਸਤਾਨ ਨੇ ਭਾਰਤ ਸਣੇ ਦੂਜੇ ਨਾਗਰਿਕ ਵਿਮਾਨਾਂ ਦੇ ਲਈ ਆਪਣਾ ਏਅਰ ਸਪੇਸ ਖੋਲ੍ਹ ਦਿੱਤਾ ਹੈ। ਭਾਰਤੀ ਹਵਾਈ ਸੈਨਾ ਨੇ ਪੁਲਵਾਮਾ ਹਮਲੇ ‘ਚ ਜਵਾਬ ‘ਚ 26 ਫਰਵਰੀ ਨੂੰ ਪਾਕਿ ਦੇ ਬਾਲਾਕੋਟ ‘ਚ ਅੱਤਵਾਦੀ ਕੈਂਪਾਂ ‘ਤੇ ਏਅਰ ਸਟ੍ਰਾਈਕ ਕੀਤੀ ਸੀ, ਉਸੇ ਦਿਨ ਤੋਂ ਪਾਕਿਸਤਾਨ ‘ਚ ਆਪਣਾ ਏਅਰ ਸਪੇਸ ਬੰਦ ਕਰ ਦਿੱਤਾ ਸੀ।ਪਾਕਿਸਤਾਨ ਨੇ 139 ਦਿਨ ਬਾਅਦ ਏਅਰ ਸਪੇਸ ‘ਤੇ ਪਾਬੰਦੀ ... Read More »

ਕਰਨਾਟਕ ਸੰਕਟ: ਸੁਪਰੀਮ ਕੋਰਟ ‘ਚ ਬਾਗ਼ੀ ਵਿਧਾਇਕਾਂ ਦੀ ਅਰਜ਼ੀ ‘ਤੇ ਫੈਸਲਾ ਅੱਜ

ਨਵੀਂ ਦਿੱਲੀ, 16 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ ਸਪੀਕਰ ਨੂੰ ਕਾਂਗਰਸ-ਜੇ.ਡੀ. (ਐਸ) ਦੇ 15 ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਨੂੰ ਸਵੀਕਾਰ ਕਰਨ ਦੇ ਹੁਕਮ ਦੇਣ ਲਈ ਦਾਇਰ ਪਟੀਸ਼ਨ ਉੱਤੇ ਮੰਗਲਵਾਰ ਨੂੰ ਸੁਣਵਾਈ ਪੂਰੀ ਕਰ ਲਈ। ਅਦਾਲਤ ਇਸ ਮਾਮਲੇ ਵਿੱਚ ਬੁੱਧਵਾਰ ਨੂੰ ਸਵੇਰੇ ਸਾਢੇ 10 ਵਜੇ ਫ਼ੈਸਲਾ ਸੁਣਾਏਗੀ।ਇਸੇ ਦੌਰਾਨ, ਵਿਧਾਨ ਸਭਾ ਦੇ ਸਪੀਕਰ ਕੇ ਆਰ ਰਮੇਸ਼ ਕੁਮਾਰ ... Read More »

550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ : ਕੈਪਟਨ

ਕਿਹਾ, ਸਿੱਧੂ ਨਾਲ ਮੇਰਾ ਕੋਈ ਰੌਲਾ ਨਹੀਂ ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ‘ਤੇ ਮੋਦੀ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ... Read More »

COMING SOON .....


Scroll To Top
11