Friday , 16 November 2018
Breaking News
You are here: Home » NATIONAL NEWS (page 12)

Category Archives: NATIONAL NEWS

ਭਾਰਤ ਪੈਟਰੋਲੀਅਮ ਦੇ ਪਲਾਂਟ ’ਚ ਲਗੀ ਅਗ, 45 ਜ਼ਖ਼ਮੀ

ਮੁੰਬਈ, 8 ਅਗਸਤ (ਪੀ.ਟੀ.)- ਮੁੰਬਈ ਦੇ ਚੈਂਬੁਰ ਸਥਿਤ ਭਾਰਤ ਪੈਟਰੋਲੀਅਮ ਦੇ ਇਕ ਪਲਾਂਟ ’ਚ ਅਜ ਅਗ ਲਗਣ ਕਾਰਨ 45 ਲੋਕ ਜ਼ਖ਼ਮੀ ਹੋ ਗਏ।ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ, ਜਿਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ। ਅੱਗ ’ਤੇ ਕਾਬੂ ਪਾਉਣ ਲਈ ਅਗ ਬੁਝਾਊ ਦਸਤੇ ਦੀਆਂ ਕਈ ਗਡੀਆਂ ਮੌਕੇ ’ਤੇ ਪਹੁੰਚੀਆਂ, ਜਿਨ੍ਹਾਂ ਨੇ ਕਾਫ਼ੀ ਮਸ਼ਕਤ ਤੋਂ ਬਾਅਦ ... Read More »

ਬਾਰਾਮੂਲਾ ’ਚ ਸੁਰੱਖਿਆ ਬਲਾਂ ਵੱਲੋਂ 4 ਅੱਤਵਾਦੀ ਢੇਰ, ਕਮਾਂਡੋ ਜ਼ਖਮੀ

ਸ੍ਰੀਨਗਰ, 8 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੱਛਮੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਰਫੀਆਬਾਦ ‘ਚ ਸੁਰਖਿਆ ਬਲਾਂ ਅਤੇ ਅਤਵਾਦੀਆਂ ’ਚ ਮੁਠਭੇੜ ਹੋਈ। ਮੁਠਭੇੜ ਉਸ ਸਮੇਂ ਸ਼ੁਰੂ ਹੋਈ ਜਦੋਂ 32 ਆਰ. ਆਰ. ਅਤੇ 9 ਪੈਰਾ ਦੇ ਕਮਾਂਡੋਜ਼ ਨੇ ਲਦੂਰਾ ਜੰਗਲਾਂ ’ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ।ਲੁੱਕੇ ਹੋਏ ਅੱਤਵਾਦੀਆਂ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿਤੀ, ਜਿਸ ‘ਚ ਇਕ ਪੈਰਾ ਕਮਾਂਡੋ ਜ਼ਖਮੀ ਹੋ ਗਿਆ। ਇਕ ... Read More »

ਕਰੁਣਾਨਿਧੀ ਨੂੰ ਆਖ਼ਰੀ ਵਿਦਾਈ

ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ ਚੇਨਈ, 8 ਅਗਸਤ- ਡੀ. ਐਮ. ਕੇ. ਦੇ ਮਰਹੂਮ ਪ੍ਰਧਾਨ ਐਮ. ਕਰੁਣਾਨਿਧੀ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਨੂੰ ਚੇਨਈ ਦੇ ਮਰੀਨਾ ਬੀਚ ’ਤੇ ਦਫਨ ਕੀਤਾ ਗਿਆ। ਇਸ ਤੋਂ ਪਹਿਲਾਂ ਆਪਣੇ ਚਹੇਤੇ ਨੇਤਾ ਦੇ ਦਰਸ਼ਨਾਂ ਲਈ ਆਏ ਲੱਖਾਂ ਸਮਰਥਕਾਂ ਦੇ ਲਈ ਕਰੁਣਾਨਿਧੀ ਦਾ ਪਾਰਥਿਕ ਸ਼ਰੀਰ ਚੇਨਈ ਦੇ ਰਾਜਾ ਜੀ ਹਾਲ ਵਿੱਚ ਰੱਖਿਆ ਗਿਆ ਸੀ। ... Read More »

ਰਾਜ ਸਭਾ ’ਚ ਉਪ ਚੇਅਰਮੈਨ ਦੀ ਚੋਣ ਭਲਕੇ

ਨਵੀਂ ਦਿੱਲੀ, 7 ਅਗਸਤ (ਪੀ.ਟੀ.)- ਰਾਜ ਸਭਾ ‘ਚ ਉਪ ਚੇਅਰਮੈਨ ਦੀ ਚੋਣ ਦਾ ਐਲਾਨ ਕਰ ਦਿਤਾ ਗਿਆ ਹੈ। ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਅਜ ਸਦਨ ਨੂੰ ਦਸਿਆ ਕਿ 9 ਅਗਸਤ ਨੂੰ ਸਵੇਰੇ 11 ਵਜੇ ਉਪ ਚੇਅਰਮੈਨ ਦੇ ਅਹੁਦੇ ਲਈ ਚੋਣ ਹੋਵੇਗੀ। ਇਸ ਤਰ੍ਹਾਂ ਮਾਨਸੂਨ ਸੈਸ਼ਨ ਸਮਾਪਤ ਹੋਣ ਤੋਂ ਇਕ ਦਿਨ ਪਹਿਲਾਂ ਰਾਜ ਸਭਾ ਦੇ ਉਪ ਚੇਅਰਮੈਨ ਨੂੰ ਚੁਣਿਆ ... Read More »

ਨਹੀਂ ਰਹੇ ਕਰੁਣਾਨਿਧੀ

ਚੇਨਈ, 7 ਅਗਸਤ- ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐਮ. ਕਰੁਣਾਨਿਧੀ ਦਾ ਅੱਜ 11 ਦਿਨਾਂ ਬਾਅਦ ਕਾਵੇਰੀ ਹਸਪਤਾਲ ਵਿਖੇ ਸ਼ਾਮ 6:10 ਵਜੇ ਦਿਹਾਂਤ ਹੋ ਗਿਆ। 3 ਜੂਨ 1924 ਨੂੰ ਜੰਮੇ ਐਮ. ਕਰੁਣਾਨਿਧੀ ਨੇ 14 ਸਾਲ ਦੀ ਉਮਰ ’ਚ ਹੀ ਸਿਆਸਤ ’ਚ ਪੈਰ ਜਮਾਉਣੇ ਸ਼ੁਰੂ ਕਰ ਦਿਤੇ ਸਨ।ਉਹ ਸਿਆਸਤ ਦੇ ਨਾਲ-ਨਾਲ ਤਾਮਿਲ ਨਾਟਕਕਾਰ ਅਤੇ ਲੇਖਕ ਵੀ ਰਹੇ ਸਨ।ਉਹ ਤਾਮਿਲਨਾਡੂ ਦੇ ਤੀਜੇ ਮੁਖ ... Read More »

ਮੁਜ਼ੱਫ਼ਰਨਗਰ ਸ਼ੈਲਟਰ ਹੋਮ ਕਾਂਡ ਦੇ ਮੁੱਦੇ ’ਤੇ ਲੋਕ ਸਭਾ ’ਚ ਹੰਗਮਾ

ਨਿਤਿਸ਼ ਕੁਮਾਰ ਵੱਲੋਂ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਸ਼ੈਲਟਰ ਹੋਮਾਂ ਦੀ ਜਾਂਚ ਦੇ ਹੁਕਮ ਪਟਨਾ 6 ਅਗਸਤ- ਮੁਜ਼ੱਫਰਨਗਰ ਦੇ ਸ਼ੈਲਟਰ ਹੋਮ ਦੇ ਮੁੱਦੇ ’ਤੇ ਅੱਜ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਸ੍ਰੀ ਜੈਪ੍ਰਕਾਸ਼ ਨਰਾਇਣ ਯਾਦਵ ਨੇ ਮਾਮਲੇ ਨੂੰ ਚੁੱਕਦਿਆਂ ਦੋਸ਼ ਲਾਇਆ ਕਿ ਬੱਚੀਆਂ ਨਾਲ ਖਿਡੋਣਿਆਂ ਵਾਂਗ ਖੇਡਿਆ ਗਿਆ। ਉਨ੍ਹਾਂ ਸੂਬਾ ਸਰਕਾਰ ’ਤੇ ਸਿੱਧੇ-ਸਿੱਧੇ ਸ਼ਾਮਿਲ ਹੋਣ ... Read More »

ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਮੋਦੀ ਸਰਕਾਰ ਨੇ ਬਣਾਇਆ ਐਨ.ਆਰ.ਸੀ. : ਅਮਿਤ ਸ਼ਾਹ

ਨਵੀਂ ਦਿੱਲੀ, 5 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦੀਨ ਦਿਆਲ ਉਪਾਧਿਆਇ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਹ ਸਟੇਸ਼ਨ ਪਹਿਲਾਂ ਮੁਗਲਸਰਾਇ ਦੇ ਨਾਂਅ ਤੋਂ ਪ੍ਰਸਿਧ ਸੀ।ਇਸ ਮੌਕੇ ’ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਸਨ।ਮੁਗਲਸਰਾਏ ਜੰਕਸ਼ਨ ਦੇ ਨਾਮਕਰਣ ਮੌਕੇ ਆਯੋਜਿਤ ਇਕ ਰੈਲੀ ’ਚ ਅਮਿਤ ਸ਼ਾਹ ... Read More »

ਧਾਰਾ 35-ਏ ਨੂੰ ਲੈ ਕੇ ਕਸ਼ਮੀਰ ਬੰਦ, ਦੋ ਦਿਨਾਂ ਲਈ ਅਮਰਨਾਥ ਯਾਤਰਾ ਰਦ

ਸ੍ਰੀਨਗਰ, 5 ਅਗਸਤ (ਪੀ.ਟੀ.)- ਵੱਖਵਾਦੀਆਂ ਦੇ ਬੰਦ ਦੇ ਸਦੇ ਕਾਰਨ ਪ੍ਰਸ਼ਾਸਨ ਨੇ ਐਤਵਾਰ ਨੂੰ ਅਮਰਨਾਥ ਯਾਤਰਾ ਦੋ ਦਿਨਾਂ ਲਈ ਰਦ ਕਰਨ ਦਾ ਫੈਸਲਾ ਕੀਤਾ ਹੈ। ਵਖਵਾਦੀਆਂ ਨੇ ਘਾਟੀ ‘ਚ ਬੰਦ ਦਾ ਸਦਾ ਧਾਰਾ 35-ਏ ਨੂੰ ਸਮਰਥਨ ਦੇਣ ਲਈ ਕੀਤਾ ਹੈ, ਜਿਹੜੀ ਸੂਬੇ ਨੂੰ ਵਿਸ਼ੇਸ਼ ਅਧਿਕਾਰ ਪ੍ਰਦਾਨ ਕਰਦੀ ਹੈ। Read More »

ਜੰਮੂ-ਕਸ਼ਮੀਰ ਦੇ ਸ਼ੋਪੀਆਂ ’ਚ ਮੁੱਠਭੇੜ, 5 ਅੱਤਵਾਦੀ ਹਲਾਕ

ਸ੍ਰੀਨਗਰ, 4 ਅਗਸਤ- ਜੰਮ- ਕਸ਼ਮੀਰ ਦੇ ਸ਼ੋਪੀਆਂ ਇਲਾਕੇ ਦੇ ਕਿਲੋਰਾ ਪਿੰਡ ’ਚ ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ ਵਿਚ 5 ਅਤਵਾਦੀ ਮਾਰੇ ਗਏ। ਇਲਾਕੇ ਵਿੱਚ ਅੱਤਵਾਦੀ ਹੋਣ ਦੀ ਸੂਹ ਮਿਲਣ ’ਤੇ ਸੁਰਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਸੀ ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਅੱਤਵਾਦੀਆਂ ਅਤੇ ਜਵਾਨਾਂ ਦਰਮਿਆਨ ਮੁਠਭੇੜ ਹੋਈ। ਸਾਰੇ ... Read More »

ਸਰਹੱਦੀ ਪੱਟੀ ਨੂੰ ਸਨੱਅਤੀ ਧੁਰੇ ਵਜੋਂ ਕੀਤਾ ਜਾਵੇ ਵਿਕਸਿਤ : ਕੈਪਟਨ

ਪੰਜਾਬ ਤੇ ਰਾਜਸਥਾਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਦੁਹਰਾਈ ਨਵੀਂ ਦਿੱਲੀ, 1 ਅਗਸਤ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਨ ਦੀ ਆਰਥਿਕ ਚੁਣੌਤੀ ਦੇ ਟਾਕਰੇ ਲਈ ਸਰਹਦੀ ਪਟੀ ਨੂੰ ਸਨਅਤੀ ਧੁਰੇ ਵਜੋਂ ਵਿਕਸਤ ਕਰਨ ਵਾਸਤੇ ਵਿਆਪਕ ਨੀਤੀ ਤਿਆਰ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਅਤੇ ਇਸੇ ਦੌਰਾਨ ਹੀ ਉਨ੍ਹਾਂ ਨੇ ਸਰਹਦੀ ਸੂਬਿਆਂ ਪੰਜਾਬ ... Read More »

COMING SOON .....


Scroll To Top
11