Sunday , 18 November 2018
Breaking News
You are here: Home » NATIONAL NEWS (page 19)

Category Archives: NATIONAL NEWS

ਅਯੁਧਿਆ ਮਾਮਲੇ ਦੀ ਅਗਲੀ ਸੁਣਵਾਈ 13 ਤਰੀਕ ਨੂੰ

ਨਵੀਂ ਦਿਲੀ- ਅਯੁਧਿਆ ਰਾਮ ਜਨਮ ਭੂਮੀ ਮਾਮਲੇ ਦੀ ਅਗਲੀ ਸੁਣਵਾਈ ਲਈ ਸੁਪਰੀਮ ਕੋਰਟ ਨੇ 13 ਜੁਲਾਈ ਦੀ ਤਰੀਕ ਤੈਅ ਕੀਤੀ ਹੈ। ਚੀਫ ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਤਾ ਵਾਲੀ 3 ਮੈਂਬਰੀ ਬੈਂਚ ਦੇ ਸਾਹਮਣੇ ਮੁਸਲਿਮ ਪਖ ਵਲੋਂ ਦਲੀਲ ਪੇਸ਼ ਕਰਦੇ ਹੋਏ ਬੁਲਾਰੇ ਰਾਜੀਵ ਧਵਨ ਨੇ ਕਿਹਾ ਮਸਜਿਦਾਂ ਨੂੰ ਮਨੋਰੰਜਨ ਲਈ ਨਹੀਂ ਬਣਾਇਆ ਜਾਂਦਾ।ਸੈਕੜੇਂ ਲੋਕ ਮਸਜਿਦ ’ਚ ਨਮਾਜ਼ ਪੜ੍ਹਨ ਆਉਂਦੇ ਹਨ।ਇਸ ਤੋਂ ... Read More »

ਮੋਦੀ ਵੱਲੋਂ ਭੁਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿਲੀ, 6 ਜੁਲਾਈ (ਪੀ.ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੌਰੇ ’ਤੇ ਆਏ ਭੁਟਾਨ ਦੇ ਪ੍ਰਧਾਨ ਮੰਤਰੀ ਸ਼ੈਰਿੰਗ ਤੋਬਗੇ ਨਾਲ ਅਜ ਦਿਲੀ ਵਿਖੇ ਮੁਲਾਕਾਤ ਕੀਤੀ। Read More »

ਭੂਟਾਨ ਦੇ ਪ੍ਰਧਾਨ ਮੰਤਰੀ ਤਿੰਨ ਰੋਜ਼ਾ ਦੌਰੇ ’ਤੇ ਪਹੁੰਚੇ ਭਾਰਤ

ਨਵੀਂ ਦਿਲੀ, 5 ਜੁਲਾਈ (ਪੀ.ਟੀ.)- ਭੂਟਾਨ ਦੇ ਪ੍ਰਧਾਨ ਮੰਤਰੀ ਦਾਸੋ ਸ਼ੇਰਿੰਗ ਤੋਬਗੇ ਆਪਣੇ ਤਿੰਨ ਦਿਨਾਂ ਦੇ ਦੌਰੇ ‘ਤੇ ਅਜ ਭਾਰਤ ਪਹੁੰਚ ਗਏ ਹਨ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰਕੇ ਦਸਿਆ ਕਿ ਭਾਰਤ ਆਉਣ ‘ਤੇ ਭੂਟਾਨ ਦੇ ਪ੍ਰਧਾਨ ਮੰਤਰੀ ਦਾ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ।ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਭੂਟਾਨ ਦੇ ਵਿਚਕਾਰ ... Read More »

ਸ. ਨਵਜੋਤ ਸਿੰਘ ਸਿੱਧੂ ਵੱਲੋਂ ਏਸ਼ੀਅਨ ਵਿਕਾਸ ਬੈਂਕ ਦੇ ਭਾਰਤੀ ਮੁਖੀ ਕੈਨਿਚੀ ਯੋਕੋਆਮਾ ਨਾਲ ਮੁਲਾਕਾਤ

ਬੈਂਕ ਦੀ ਸਹਾਇਤਾ ਨਾਲ ਮੁੱਖ ਮੰਤਰੀ ਦੇ ਵਿਕਾਸ ਏਜੰਡੇ ਨੂੰ ਪਹਿਨਾਇਆ ਜਾਵੇਗਾ ਅਮਲੀ ਜਾਮਾ : ਸ. ਸਿੱਧੂ ਚੰਡੀਗੜ੍ਹ/ਨਵੀਂ ਦਿੱਲੀ, 5 ਜੁਲਾਈ- ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਦੋਵੇਂ ਵਿਭਾਗਾਂ ਉਚ ਅਧਿਆਕੀਆਂ ਨੂੰ ਨਾਲ ਲੈ ਕੇ ਦੋਵਾਂ ਵਿਭਾਗਾਂ ਦੇ ਵੱਕਾਰੀ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਸਬੰਧੀ ਅੱਜ ਇਥੇ ਨਵੀਂ ਦਿੱਲੀ ਸਥਿਤ ... Read More »

ਕੇਂਦਰ ਸਰਕਾਰ ਵੱਲੋਂ ਸਾਉਣੀ ਫਸਲਾਂ ਦੇ ਸਮਰਥਨ ਮੁੱਲ ’ਚ ਵੱਡਾ ਵਾਧਾ

ਝੋਨੇ ਦਾ ਸਰਕਾਰੀ ਖਰੀਦ ਮੁੱਲ ਹੁਣ 1750 ਰੁਪਏ ਨਵੀਂ ਦਿਲੀ, 4 ਜੁਲਾਈ- ਫਸਲਾਂ ਦੇ ਸਮਰਥਨ ਮੁਲ ਵਧਣ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਵਡਾ ਤੋਹਫਾ ਦਿਤਾ ਹੈ। ਬੁਧਵਾਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਫਸਲਾਂ ਦੇ ਘਟੋ-ਘਟ ਸਮਰਥਨ ਮੁਲ (ਐਮ. ਐਸ. ਪੀ.) ਵਧਾਉਣ ਦੇ ਪ੍ਰਸਤਾਵ ਨੂੰ ਹਰੀ ਝੰਡੀ ... Read More »

ਦਿਲੀ ਦਾ ਕੋਈ ਬੌਸ ਨਹੀਂ, ਇਕਠੇ ਕੰਮ ਕਰਨ ਐੈਲ.ਜੀ. ਅਤੇ ਸਰਕਾਰ : ਸੁਪਰੀਮ ਕੋਰਟ

ਨਵੀਂ ਦਿਲੀ, 4 ਜੁਲਾਈ (ਪੀ.ਟੀ.)- ਸੁਪਰੀਮ ਕੋਰਟ ਨੇ ਅਜ ਦਿਲੀ ਸਰਕਾਰ ਅਤੇ ਉਪਰਾਜਪਾਲ ਦੇ ਵਿਚਕਾਰ ਪੈਦਾ ਹੋਏ ਮਤਭੇਦਾਂ ਨੂੰ ਲੈ ਕੇ ਸੁਣਵਾਈ ਕਰਦੇ ਹੋਏ ਕਿਹਾ ਕਿ ਸੰਵਿਧਾਨ ਦੀ ਪਾਲਣ ਕਰਨਾ ਸਾਰਿਆਂ ਦੀ ਹੀ ਡਿਊਟੀ ਹੈ।ਚੀਫ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਸੰਸਦ ਵਲੋਂ ਬਣਾਇਆ ਗਿਆ ਕਾਨੂੰਨ ਸਾਰਿਆਂ ਲਈ ਇਕ ਹੈ ਅਤੇ ਇਹ ਕਾਨੂੰਨ ਸਭ ਤੋਂ ਉਪਰ ਹੈ।ਕੋਰਟ ਨੇ ਕਿਹਾ ਕਿ ... Read More »

ਮਾਨਸੂਨ ਸ਼ੈਸ਼ਨ ਦੌਰਾਨ ਅਫ਼ਗਾਨੀ ਸਿਖਾਂ ਨੂੰ ਪਕੀ ਨਾਗਰਿਕਤਾ ਦਿਵਾਉਣ ਦੀ ਕੋਸ਼ਿਸ਼ ਕਰਾਂਗੇ : ਸ. ਸੁਖਬੀਰ ਸਿੰਘ ਬਾਦਲ

ਨਵੀਂ ਦਿਲੀ, 4 ਜੁਲਾਈ- ਅਫ਼ਗਾਨਿਸਤਾਨ ਤੋਂ ਭਾਰਤ ਆਏ ਸਿਖਾਂ ਨੂੰ ਸੰਸਦ ਦੇ ਮਾਨਸੂਨ ਸ਼ੈਸ਼ਨ ਦੌਰਾਨ ਰਾਜਸਭਾ ‘ਚ ਨਾਗਰਿਕਤਾ ਬਿਲ ਪਾਸ ਕਰਵਾਕੇ ਪਕੀ ਨਾਗਰਿਕਤਾ ਦਿਲਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਗਲ ਦਾ ਐਲਾਨ ਪੰਜਾਬ ਦੇ ਸਾਬਕਾ ਉਪ ਮੁਖਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜ ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਨਿਯੂ ਮਹਾਵੀਰ ਨਗਰ ਵਿਖੇ ਅਫ਼ਗਾਨਿਸਤਾਨ ‘ਚ ਮਾਰੇ ... Read More »

ਕਾਂਗਰਸ ਨੇ ਪੀ.ਡੀ.ਪੀ. ਦੇ ਪ੍ਰਸਤਾਵ ਨੂੰ ਕੀਤਾ ਖਾਰਜ

ਨਵੀਂ ਦਿੱਲੀ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਨੇ ਪੀ. ਡੀ. ਪੀ. ਨਾਲ ਗਠਜੋੜ ਕਰਕੇ ਜੰਮੂ ਕਸ਼ਮੀਰ ‘ਚ ਸਰਕਾਰ ਬਣਾਉਣ ਦੀ ਗਲ ਨੂੰ ਖਾਰਜ ਕਰ ਦਿਤਾ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ ਪੀ. ਡੀ. ਪੀ. ਦੇ ਉਸ ਪ੍ਰਸਤਾਵ ਨੂੰ ਖਾਰਜ ਕਰ ਦਿਤਾ ਹੈ, ਜਿਸ ‘ਚ ਪੀ. ਡੀ. ਪੀ. ਨੇ ਉਸ ਨੂੰ ਆਪਣੇ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਪ੍ਰਸਤਾਵ ਦਿਤਾ ਸੀ। ... Read More »

ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ

ਨਵੀਂ ਦਿਲੀ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਸਿਖ ਆਗੂਆਂ ‘ਤੇ ਹੋਏ ਆਤਮਘਾਤੀ ਹਮਲੇ ਨੂੰ ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਇਰਤਾ ਅਤੇ ਬਰਬਰਤਾ ਪੂਰਣ ਹਮਲਾ ਦਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਬਾਰੇ ਮੁਲਾਕਾਤ ਕਰਨ ਆਏ ਦਿਲੀ ਰਹਿੰਦੇ ਅਫਗਾਨੀ ਮੂਲ ਦੇ ਸਿਖ ਆਗੂਆਂ ਨਾਲ ਗਲਬਾਤ ਕਰਨ ਉਪਰੰਤ ਦਿਲੀ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ... Read More »

ਹਰਿਆਣਾ ਪੁਲਿਸ ਨੇ ਫ਼ਤਿਹਾਬਾਦ ਵਿਚ 10 ਲੱਖ ਰੁਪਏ ਦੀ 215 ਗ੍ਰਾਮ ਹੀਰੋਇਨ ਦੇ ਨਾਲ ਇਕ ਯੁਵਕ ਨੂੰ ਕਾਬੂ ਕੀਤਾ

ਚੰਡੀਗੜ,  ਹਰਿਆਣਾ ਪੁਲਿਸ ਨੇ ਫ਼ਤਿਹਾਬਾਦ ਵਿਚ 10 ਲੱਖ ਰੁਪਏ ਦੀ 215 ਗ੍ਰਾਮ ਹੀਰੋਇਨ ਦੇ ਨਾਲ ਇਕ ਯੁਵਕ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਹਰਿਆਣਾ ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ ਬੀ.ਐਸ. ਸੰਧੂ ਵੱਲੋਂ ਰਾਜ ਵਿਚ ਨਸ਼ਾ ਮੁਕਤੀ ਮੁਹਿੰਮ ਚਲਾਉਣ ਅਤੇ ਨਸ਼ੀਲੇ ਪਦਾਰਥਾ ਦੀ ਤਸਕਰੀ ਕਰਨ ਵਾਲੇ ਅਪਰਾਧੀਆਂ ‘ਤੇ ਨਕੇਲ ਕਸਣ ... Read More »

COMING SOON .....


Scroll To Top
11