Sunday , 20 January 2019
Breaking News
You are here: Home » NATIONAL NEWS (page 3)

Category Archives: NATIONAL NEWS

ਮੋਦੀ ਸਰਕਾਰ ਵੱਲੋਂ ਜਨਰਲ ਵਰਗ ਨੂੰ ਸਿੱਖਿਆ ਤੇ ਨੌਕਰੀਆਂ ’ਚ 10% ਰਾਖਵਾਂਕਰਨ ਦਾ ਫੈਸਲਾ

ਸੰਸਦ ਦੇ ਮੌਜੂਦਾ ਸਮਾਗਮ ’ਚ ਸੰਵਿਧਾਨਿਕ ਸੋਧ ਦੀ ਤਿਆਰੀ ਨਵੀਂ ਦਿੱਲੀ, 7 ਜਨਵਰੀ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ 2019 ਦੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਜਨਰਲ ਵਰਗ ਨੂੰ ਆਰਥਿਕ ਆਧਾਰ ’ਤੇ ਸਿੱਖਿਆ ਅਤੇ ਨੌਕਰੀਆਂ ’ਚ 10% ਰਾਖਵਾਂਕਰਨ ਦੇਣ ਦਾ ਵੱਡਾ ਫੈਸਲਾ ਲਿਆ ਗਿਆ ਹੈ। ਸੋਮਵਾਰ ਨੂੰ ਕੇਂਦਰੀ ਕੈਬਨਿਟ ਦੀ ਬੈਠਕ ਵਿਚ ਇਸ ਸਬੰਧੀ ... Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਪੰਜਾਬ ਵਿਚ ਪੂਰੀ ਤਰ੍ਹਾਂ ਬੇਜਾਨ ਹੋ ਚੁੱਕੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੀ ਜ਼ਰੂਰਤ ਤੋਂ ਇਨਕਾਰ ਨਵੀਂ ਦਿੱਲੀ/ਚੰਡੀਗੜ੍ਹ, 7 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ... Read More »

ਰਾਹੁਲ ਗਾਂਧੀ ਵੱਲੋਂ ਰਾਫ਼ੇਲ ਮੁੱਦੇ ’ਤੇ ਮੋਦੀ ਨੂੰ 15 ਮਿੰਟ ਬਹਿਸ ਦੀ ਚੁਣੌਤੀ

ਨਵੀਂ ਦਿੱਲੀ, 7 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਅਜ ਸੰਸਦ ਦੇ ਹੇਠਲੇ ਸਦਨ ਭਾਵ ਲੋਕ ਸਭਾ ’ਚ ਰਾਫ਼ੇਲ ਮੁਦੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ। ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਤਿਖੀ ਬਹਿਸ ਹੁੰਦੀ ਰਹੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ’ਚ ਰਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਝੂਠ ਬੋਲਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਫ਼ੇਲ ਮੁਦੇ ’ਤੇ ਸਦਨ ... Read More »

ਰਾਹੁਲ ਗਾਂਧੀ ਦੀ ਰਖਿਆ ਮੰਤਰੀ ਨੂੰ ਚੁਣੌਤੀ-ਸਬੂਤ ਦੇਵੋ ਜਾਂ ਅਸਤੀਫਾ

ਨਵੀਂ ਦਿਲੀ, 6 ਜਨਵਰੀ (ਪੀ.ਟੀ.)- ਰਾਫੇਲ ਸੌਦੇ ਨੂੰ ਲੈ ਕੇ ਕਾਂਗਰਸ ਦਾ ਰੁਖ ਹੋਰ ਸਖਤ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਇਕ ਵਾਰ ਫਿਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਸੌਦੇ ਨੂੰ ਲੈ ਕੇ ਰਖਿਆ ਮੰਤਰੀ ਨਿਰਮਲਾ ਸੀਤਾਰਮਣ ‘ਤੇ ਪਲਟਵਾਰ ਕੀਤਾ ਤੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐਚ.ਏ.ਐਲ.) ਨੂੰ ਇਕ ਲਖ ਕਰੋੜ ਰੁਪਏ ਦੀ ਖਰੀਦ ਦਾ ਆਦੇਸ਼ ਦੇਣ ਨੂੰ ਲੈ ਕੇ ਝੂਠ ... Read More »

ਐਚ.ਐਸ. ਫੂਲਕਾ ਵੱਲੋਂ ਪੰਜਾਬ ’ਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ

ਨਵੀਂ ਦਿਲੀ, 4 ਜਨਵਰੀ- ‘ਆਪ’ ਦੇ ਸਾਬਕਾ ਸੀਨੀਅਰ ਲੀਡਰ ਐਚ.ਐਸ. ਫੂਲਕਾ ਨੇ ਬੀਤੇ ਦਿਨੀਂ ਪਾਰਟੀ ਅਹੁਦੇ ਤੋਂ ਅਸਤੀਫਾ ਦਿਤਾ ਸੀ, ਜਿਸਦਾ ਕਾਰਨ ਅਜ ਉਨ੍ਹਾਂ ਨੇ ਦਿਲੀ ’ਚ ਪ੍ਰੈਸ ਕਾਨਫਰੰਸ ਕਰਦਿਆਂ ਦਸਿਆ। ਫੂਲਕਾ ਨੇ ਦਸਿਆ ਕਿ ਉਨ੍ਹਾਂ ਨੇ ਅਸਤੀਫਾ ਇਸ ਲਈ ਦਿਤਾ ਸੀ ਕਿਉਂਕਿ ਉਹ ਅੰਨਾ ਹਜ਼ਾਰੇ ਜਿਹਾ ਅੰਦੋਲਨ ਦੁਬਾਰਾ ਤੋਂ ਖੜ੍ਹਾ ਕਰਨਾ ਚਾਹੁੰਦੇ ਹਨ, ਉਨ੍ਹਾਂ ਕਿਹਾ ਕਿ ਉਹ ਪੰਜਾਬ ’ਚ ... Read More »

ਰਾਮ ਜਨਮਭੂਮੀ ਦੇ ਮਾਲਿਕਾਨਾ ਵਿਵਾਦ ’ਤੇ ਸੁਣਵਾਈ 10 ਤੱਕ ਮੁਲਤਵੀ

ਨਵੀਂ ਦਿਲੀ, 4 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਸਿਆਸੀ ਨਜ਼ਰ ਤੋਂ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ’ਚ ਦਾਇਰ ਅਪੀਲਾਂ ’ਤੇ ਸ਼ੁਕਰਵਾਰ ਨੂੰ ਸੁਣਵਾਈ 10 ਜਨਵਰੀ ਤਕ ਮੁਲਤਵੀ ਕਰ ਦਿਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਲਈ ਨਵੀਂ ਬੈਂਚ ਦਾ ਗਠਨ ਕੀਤਾ ਜਾਵੇਗਾ। ਇਹ ਨਵੀਂ ਬੈਂਚ ਤੈਅ ਕਰੇਗੀ ਕਿ ਅਯੁਧਿਆ ਵਿਵਾਦ ਦੀ ਰੋਜ਼ਾਨਾ ਸੁਣਵਾਈ ਹੋਵੇ ... Read More »

ਲੋਕਪਾਲ ਦੀ ਨਿਯੁਕਤੀ ’ਚ ਦੇਰੀ ’ਤੇ ਸੁਪਰੀਮ ਕੋਰਟ ਖਿਝਿਆ, ਹਲਫ਼ਨਾਮੇ ਦਾ ਹੁਕਮ

ਕਮੇਟੀ ਦੇ ਪ੍ਰਧਾਨ ਸੁਪਰੀਮ ਕੋਰਟ ਦੀ ਸਾਬਕਾ ਜਜ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਨਵੀਂ ਦਿਲੀ, 4 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਨੇ ਲੋਕਪਾਲ ਦੀ ਨਿਯੁਕਤੀ ‘ਚ ਦੇਰੀ ‘ਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਅਜ ਕੇਂਦਰ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੋਰਟ ਨੇ ਹੁਕਮ ਦਿਤਾ ਹੈ ਕਿ ਕੇਂਦਰ ਸਰਕਾਰ ਸਾਲ 2018 ਦੇ ਸਤੰਬਰ ਮਹੀਨੇ ਤੋਂ ਲੈ ਕੇ ਹੁਣ ਤਕ ... Read More »

ਪੰਜ ਮਹੀਨੇ ਪਹਿਲਾਂ ਭਾਰਤ ਆਵੇਗਾ ਰਾਫੇਲ : ਸੀਤਾਰਮਨ

ਨਵੀਂ ਦਿਲੀ, 4 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਰਾਫੇਲ ਮੁਦੇ ’ਤੇ ਸੰਸਦ ’ਚ ਹੋਈ ਚਰਚਾ ਦੇ ਦੌਰਾਨ ਰਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਰਖਿਆ ਸੌਦੇ ਦੇਸ਼ ਦੀ ਸੁਰਖਿਆ ਨਾਲ ਜੁੜੇ ਮਾਮਲੇ ਹਨ ਅਤੇ ਇਹ ਸੌਦੇ ਗੁਪਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ’ਚ ਸਾਡੇ ਗੁਆਂਢੀ ਦੇਸ਼ਾਂ ’ਚ ਕਈ ਬਦਲਾਅ ਆਏ ਹਨ। ਚੀਨ ਦੇ ਕੋਲ 400 ਲੜਾਕੂ ਜਹਾਜ਼ ਹਨ, ... Read More »

ਸੁਖਬੀਰ ਸਿੰਘ ਬਾਦਲ ਅਕਾਲੀ ਫ਼ਵਦ ਤੇ ਸਿੱਖ ਕਤਲੇਆਮ ਦੇ ਗਵਾਹਾਂ ਸਮੇਤ ਪ੍ਰਧਾਨ ਮੰਤਰੀ ਨੂੰ ਮਿਲੇ

84 ਦੇ ਪੀੜਤ ਪਰਿਵਾਰਾਂ ਨੂੰ ਸੁਰੱਖਿਆ ਦੇਣ ਦੀ ਮੰਗ ਨਵੀਂ ਦਿੱਲੀ, 2 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਜਨਵਰੀ ਨੂੰ ਹੋਣ ਵਾਲੀ ਗੁਰਦਾਸਪੁਰ ’ਚ ਰੈਲੀ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਮੋਦੀ ਨੂੰ ਮਿਲਣ ਸੰਸਦ ਭਵਨ ਪਹੁੰਚਿਆ। ਅਕਾਲੀ ਆਗੂਆਂ ਦੇ ਨਾਲ 1984 ਸਿਖ ਕਤਲੇਆਮ ਪੀੜਤ ਪਰਿਵਾਰ ਵੀ ਮੋਦੀ ਨੂੰ ਮਿਲਣ ਗਏ। ਅਕਾਲੀ ਦਲ ... Read More »

ਸੰਵਿਧਾਨ ਤਹਿਤ ਬਣਾਇਆ ਜਾਵੇਗਾ ਰਾਮ ਮੰਿਦਰ : ਪ੍ਰਧਾਨ ਮੰਤਰੀ

ਲੋਕ ਸਭਾ ਚੋਣਾਂ ’ਚ ਚੰਗਦੀ ਕਾਰਗੁਜ਼ਾਰੀ ਦਾ ਵਿਸ਼ਵਾਸ ਨਵੀਂ ਦਿੱਲੀ, 1 ਜਨਵਰੀ- ਨਵੇਂ ਸਾਲ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਇੰਟਰਵਿਊ ਦੌਰਾਨ ਵਡਾ ਬਿਆਨ ਦਿਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਮ ਮੰਦਿਰ ਸਬੰਧੀ ਆਰਡੀਨੈਂਸ ਨਹੀਂ ਲੈ ਕੇ ਆਏਗੀ। ਕਾਨੂੰਨੀ ਪ੍ਰਕਿਰਿਆ ਦੇ ਬਾਅਦ ਹੀ ਰਾਮ ਮੰਦਿਰ ’ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਪੀ.ਐਮ. ਮੋਦੀ ਨੇ ਕਿਹਾ ... Read More »

COMING SOON .....


Scroll To Top
11