Tuesday , 18 June 2019
Breaking News
You are here: Home » NATIONAL NEWS (page 31)

Category Archives: NATIONAL NEWS

5 ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਨਤੀਜੇ ਅੱਜ

ਨਵੀਂ ਦਿੱਲੀ, 10 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਹਾਲ ਵਿੱਚ ਹੋਈਆਂ 5 ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦੇ ਨਤੀਜੇ ਮੰਗਲਵਾਰ ਨੂੰ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗੇਗਾ। ਭਾਜਪਾ ਦੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਚੋਣਾਂ ਹਾਰਨ ਦੇ ਚਰਚੇ ਹਨ। ਭਾਜਪਾ ਦੇ ... Read More »

ਭਾਰਤੀ ਫੌਜ ਵੱਲੋਂ ਪਾਕਿ ਨੂੰ ਫਿਰ ਸਰਜੀਕਲ ਸਟ੍ਰਾਈਕ ਦੀ ਧਮਕੀ

ਦੇਹਰਾਦੂਨ, 9 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਫੌਜ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਦੇਵਰਾਜ ਅਨਬੂ ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਫੌਜ ਇਕ ਹੋਰ ਸਰਜੀਕਲ ਸਟ੍ਰਾਈਕ ਕਰਨ ਤੋਂ ਪਿਛੇ ਨਹੀਂ ਹਟੇਗੀ।ਭਾਰਤੀ ਫੌਜ ਅਕਾਦਮੀ ਵਿਚ ਪਾਸਿੰਗ ਆਊਟ ਪਰੇਡ ਦੀ ਸਲਾਮੀ ਲੈਣ ਬਾਅਦ ਲੋਕਾਂ ਨੂੰ ਸੰਬੋਧਨ ਕਰਦਿਆਂ ਜਨਰਲ ਅਨਬੂ ਨੇ ਇਹ ਗਲ ਕਹੀ।ਉਨ੍ਹਾਂ ਕਿਹਾ ਕਿ ਭਾਰਤੀ ਫੌਜ ਸਰਹਦੋਂ ਪਾਰ ਅਤਵਾਦੀ ਟਿਕਾਣਿਆਂ ... Read More »

ਵਿਜੈ ਮਾਲਿਆ ਦੀ ਹਵਾਲਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਰਵਾਨਾ, ਅੱਜ ਹੋਵੇਗੀ ਸੁਣਵਾਈ

ਨਵੀ ਦਿਲੀ, 9 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਵਿਖੇ ਅਦਾਲਤ ’ਚ ਚਲ ਰਹੀ ਸੁਣਵਾਈ ਵਿੱਚ ਸ਼ਾਮਿਲ ਹੋਣ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ ਰਵਾਨਾ ਹੋ ਗਈ ਹੈ। ਜਾਣਕਾਰੀ ਅਨੁਸਾਰ ਸੀ.ਬੀ.ਆਈ. ਦੇ ਜੁਆਇੰਟ ਡਾਇਰੈਕਟਰ ਏ.ਸਾਈ. ਮਨੋਹਰ ਦੀ ਅਗਵਾਈ ’ਚ ਇਹ ... Read More »

ਡਾ. ਕ੍ਰਿਸ਼ਨਾਮੂਰਥੀ ਸੁਬਰਾਮਨੀਅਮ ਨਵੇਂ ਮੁਖ ਆਰਥਿਕ ਸਲਾਹਕਾਰ ਬਣੇ

ਨਵੀਂ ਦਿਲੀ, 7 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਡਾ. ਕ੍ਰਿਸ਼ਨਾਮੂਰਥੀ ਸੁਬਰਾਮਨੀਅਮ ਨੂੰ ਨਵੇਂ ਮੁਖ ਆਰਥਿਕ ਸਲਾਹਕਾਰ (ਸੀ. ਈ. ਏ.) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ। Read More »

ਮੰਚ ’ਤੇ ਬੇਹੋਸ਼ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ

ਨਵੀਂ ਦਿੱਲੀ, 7 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਅਹਿਮਦਾਬਾਦ ’ਚ ਇਕ ਪ੍ਰੋਗਰਾਮ ਦੌਰਾਨ ਮੰਚ ਉਤੇ ਬੇਹੋਸ਼ ਹੋ ਗਏ।ਪ੍ਰੋਗਰਾਮ ਦੌਰਾਨ ਉਹ ਮੰਚ ’ਤੇ ਖੜ੍ਹੇ ਹੋਏ ਸਨ ਤਾਂ ਇਕਦਮ ਬੇਹੋਸ਼ ਹੋ ਕੇ ਡਿਗਣ ਲਗੇ, ਮੰਚ ’ਤੇ ਆਸਪਾਸ ਖੜ੍ਹੇ ਹੋਰ ਲੋਕਾਂ ਨੇ ਉਨ੍ਹਾਂ ਨੂੰ ਸੰਭਾਲ ਲਿਆ। ਉਨ੍ਹਾਂ ਨੂੰ ਡਿਗਦਾ ਦੇਖ ੳੁਥੇ ਅਫਰਾ-ਤਫਰੀ ਮਚ ਗਈ।ਫ਼ਿਲਹਾਲ ਉਨ੍ਹਾਂ ... Read More »

ਜੇਤਲੀ ਵਿਰੁੱਧ ਦਾਖਲ ਪਟੀਸ਼ਨ ਖਾਰਜ, ਵਕੀਲ ਨੂੰ 50 ਹਜ਼ਾਰ ਜ਼ੁਰਮਾਨਾ

ਨਵੀਂ ਦਿੱਲੀ, 7 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਨੇ ਅਰੁਣ ਜੇਤਲੀ ਖ਼ਿਲਾਫ਼ ਜਨਹਿਤ ਪਟੀਸ਼ਨ ਦਾਖ਼ਲ ਕਰਨ ਵਾਲੇ ਵਕੀਲ ਨੂੰ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ।ਅਦਾਲਤ ਨੇ ਮਾਮਲੇ ਦੀ ਸੁਣਵਾਈ ਦੌਰਾਨ ਵਕੀਲ ’ਤੇ ਬੈਨ ਲਗਾਉਣ ਦੀ ਚੇਤਾਵਨੀ ਵੀ ਦਿਤੀ ਹੈ।ਜ਼ਿਕਰਯੋਗ ਹੈ ਕਿ ਵਕੀਲ ਐਮ. ਐਲ. ਸ਼ਰਮਾ ਨੇ ਸੁਪਰੀਮ ਕੋਰਟ ’ਚ ਬੈਂਕਾਂ ਦੇ ਐਨ.ਪੀ.ਏ. ’ਤੇ ਜਨਹਿਤ ਯਾਚਿਕਾ ਦਾਇਰ ਕੀਤੀ ਸੀ ਅਤੇ ... Read More »

ਦਿੱਲੀ ਕਮੇਟੀ ਸੰਕਟ ’ਚ-ਜੀ.ਕੇ. ਤੇ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ

ਨਵੇਂ ਅਹੁਦੇਦਾਰਾਂ ਦੀ ਚੋਣ ਲਈ ਅੰਤ੍ਰਿੰਗ ਬੋਰਡ ਵੱਲੋਂ ਮਨਜ਼ੂਰੀ ਨਵੀਂ ਦਿਲੀ, 6 ਦਸੰਬਰ- ਦਿਲੀ ਸਿਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਜਨਰਲ ਸਕਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਤੇ ਅੰਤ੍ਰਿੰਗ ਬੋਰਡ ਦੇ ਮੈਂਬਰਾਂ ਨੇ ਅਸਤੀਫ਼ਾ ਦੇ ਦਿਤਾ ਹੈ। ਦਸਣਯੋਗ ਹੈ ਕਿ ਮੀਟਿੰਗ ਤੋਂ ਉਪਰੰਤ ਮੀਡੀਆ ਗਲਬਾਤ ਦੌਰਾਨ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਨੇ ਅਸਤੀਫ਼ੇ ਦੇਣ ਦੀ ਗਲ ... Read More »

ਲਾਂਚ ਹੋਇਆ ਹੁਣ ਤਕ ਦਾ ਸਭ ਤੋਂ ਭਾਰੀ ਉਪਗ੍ਰਹਿ ਜੀਸੈਟ-11

ਇੰਟਰਨੈਟ ਸਪੀਡ ’ਚ ਆਵੇਗੀ ਕ੍ਰਾਂਤੀ ਨਵੀਂ ਦਿਲੀ, 5 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੁਲਾੜ ਦੇ ਖੇਤਰ ’ਚ ਭਾਰਤ ਨੂੰ ਇਕ ਹੋਰ ਵਡੀ ਕਾਮਯਾਬੀ ਹਾਸਲ ਹੋਈ ਹੈ। ਭਾਰਤੀ ਪੁਲਾੜ ਰਿਸਰਚ ਇੰਸਟੀਚਿਊਟ (ਇਸਰੋ) ਨੇ ਬੁਧਵਾਰ ਸਵੇਰੇ ਹੁਣ ਤਕ ਦਾ ਸਭ ਤੋਂ ਭਾਰੀ ਸੈਟੇਲਾਈਟ ਜੀਸੈਟ-11 ਲਾਂਚ ਕੀਤਾ ਹੈ। ਇਸ ਸੈਟੇਲਾਈਟ ਨੂੰ ਦਖਣੀ ਅਮਰੀਕਾ ਦੇ ਫ੍ਰੈਂਚ ਗੁਆਨਾ ਸਪੇਸ ਸੇਂਟਰ ਤੋਂ ਫਰਾਂਸ ਦੇ ਏਰੀਅਨ-5 ਰਾਕੇਟ ਦੀ ... Read More »

ਅਗਸਤਾ ਵੈਸਟਲੈਂਡ ਘੁਟਾਲਾ: ਕ੍ਰਿਸਟੀਨ ਮਿਸ਼ੇਲ 5 ਦਿਨਾਂ ਦੇ ਸੀ.ਬੀ.ਆਈ. ਰਿਮਾਂਡ ’ਤੇ

ਨਵੀਂ ਦਿਲੀ, 5 ਦਸੰਬਰ- ਵੀ.ਵੀ.ਆਈ.ਪੀ. ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਕਥਿਤ ਦੋਸ਼ੀ ਵਿਚੋਲੇ ਕ੍ਰਿਸਟੀਨ ਮਿਸ਼ੇਲ ਨੂੰ ਯੂ.ਏ.ਈ. ਵਲੋਂ ਭਾਰਤ ਹਵਾਲੇ ਕੀਤੇ ਜਾਣ ਮਗਰੋਂ ਇਕ ਦਿਨ ਬਾਅਦ ਬੁਧਵਾਰ ਨੂੰ ਸੀ.ਬੀ.ਆਈ. ਦੀ ਸਪੈਸ਼ਲ ਕੋਰਟ ’ਚ ਉਸਨੂੰ ਪੇਸ਼ ਕੀਤਾ ਗਿਆ। ਜਿਥੇ ਸਪੈਸ਼ਲ ਸੀ.ਬੀ.ਆਈ. ਕੋਰਟ ਨੇ ਮਿਸ਼ੇਲ ਨੂੰ 5 ਦਿਨਾਂ ਦੀ ਸੀ.ਬੀ.ਆਈ. ਰਿਮਾਂਡ ’ਤੇ ਭੇਜ ਦਿਤਾ ਹੈ। ਸੀ.ਬੀ.ਆਈ. ਨੇ 54 ਸਾਲਾ ਕ੍ਰਿਸਟੀਨ ਮਿਸ਼ੇਲ ਨੂੰ ... Read More »

84 ਸਿੱਖ ਕਤਲੇਆਮ ਮਾਮਲਿਆਂ ਦੀ ਜਾਂਚ ਲਈ ਨਵੀਂ ਸਿੱਟ ’ਚ ਹੋਣਗੇ 2 ਮੈਂਬਰ

ਨਵੀਂ ਦਿਲੀ, 4 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਵਲੋਂ ਆਪਣੇ ਪਹਿਲੇ ਆਦੇਸ਼ ’ਚ ਸੁਧਾਈ ਕਰਦੇ ਹੋਏ, 1984 ਸਿਖ ਕਤਲੇਆਮ ਦੇ 186 ਮਾਮਲਿਆਂ ਦੀ ਹੋਰ ਜਾਂਚ ਦੀ ਨਿਗਰਾਨੀ ਲਈ ਗਠਿਤ 3 ਮੈਂਬਰੀ ਐਸ.ਆਈ.ਟੀ. ਹੁਣ ਦੋ ਮੈਂਬਰੀ ਹੋਵੇਗੀ। ਕਿਉਂਕਿ ਇਕ ਮੈਂਬਰ ਨੇ ਇਸ ਐਸ.ਆਈ.ਟੀ. ਦਾ ਹਿਸਾ ਬਣਨ ਤੋਂ ਇਨਕਾਰ ਕਰ ਦਿਤਾ ਹੈ। ਸੇਵਾ ਮੁਕਤ ਆਈ.ਪੀ.ਐਸ. ਅਫ਼ਸਰ ਰਾਜਦੀਪ ਸਿੰਘ ਨੇ ਨਿਜੀ ਕਾਰਨਾਂ ... Read More »

COMING SOON .....


Scroll To Top
11