Tuesday , 15 October 2019
Breaking News
You are here: Home » NATIONAL NEWS (page 50)

Category Archives: NATIONAL NEWS

ਸੀ.ਬੀ.ਆਈ. ਵਿਵਾਦ: ਸੁਪਰੀਮ ਕੋਰਟ ਨੇ ਕਿਹਾ, ਹਾਲੇ ਹੋਰ ਜਾਂਚ ਦੀ ਲੋੜ

ਨਵੀਂ ਦਿੱਲੀ, 16 ਨਵੰਬਰ (ਪੀ.ਟੀ.)- ਦੇਸ਼ ਦੀ ਸਭ ਤੋਂ ਵਡੀ ਜਾਂਚ ਏਜੰਸੀ ’ਚ ਚਲ ਰਹੇ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਟਲ ਗਈ ਹੈ।ਅਗਲੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ। ਸੁਪਰੀਮ ਕੋਰਟ ਸੀ.ਬੀ.ਆਈ. ਨਿਰਦੇਸ਼ਕ ਆਲੋਕ ਵਰਮਾ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ ਜਿਸ ‘ਚ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਵਿਚ ਉਨ੍ਹਾਂ ਨੂੰ ਛੁਟੀ ‘ਤੇ ਭੇਜਣ ਦੇ ... Read More »

’84 ਸਿੱਖ ਕਤਲੇਆਮ : ਗਵਾਹ ਨੇ ਕੀਤੀ ਸਜਣ ਕੁਮਾਰ ਦੀ ਪਹਿਚਾਣ

ਅਦਾਲਤ ’ਚ ਸੱਜਣ ਕੁਮਾਰ ਦੇ ਛੁੱਟੇ ਪਸੀਨੇ ਨਵੀਂ ਦਿਲੀ, 16 ਨਵੰਬਰ : 1984 ਦੇ ਸਿਖ ਕਤਲੇਆਮ ਮਾਮਲੇ ਵਿਚ ਗਵਾਹ ਬੀਬੀ ਚਾਮ ਕੌਰ ਨੇ ਅੱਜ ਅਦਾਲਤ ਵਿੱਚ ਦੋਸ਼ੀ ਵਜੋਂ ਕਾਂਗਰਸੀ ਆਗੂ ਸਜਣ ਕੁਮਾਰ ਦੀ ਪਹਿਚਾਣ ਕਰ ਲਈ ਹੈ।ਇਸ ਮਾਮਲੇ ਦੀ ਸੁਣਵਾਈ ਦਿਲੀ ਦੀ ਪਟਿਆਲਾ ਕੋਰਟ ਵਿਚ ਚਲ ਰਹੀ ਹੈ। ਗਵਾਹ ਨੇ ਅਜ ਅਦਾਲਤ ਵਿਚ ਸਜਣ ਕੁਮਾਰ ਦੀ ਪਹਿਚਾਣ ਕੀਤੀ ਅਤੇ ਅਦਾਲਤ ... Read More »

ਸਿਰਸਾ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀ ’ਤੇ ਥੱਪੜਾਂ ਨਾਲ ਹਮਲਾ

ਨਵੀਂ ਦਿਲੀ, 15 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- 1984 ਸਿਖ ਕਤਲੇਆਮ ਦੇ ਇਕ ਮਾਮਲੇ ’ਚ ਦਿਲੀ ਦੀ ਪਟਿਆਲਾ ਹਾਊਸ ਅਦਾਲਤ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਮਨਜਿੰਦਰ ਸਿੰਘ ਸਿਰਸਾ ਨੇ ਦੋ ਸਿਖਾਂ ਦੇ ਕਤਲ ਮਾਮਲੇ ਦੇ ਦੋਸ਼ੀ ਨੂੰ ਥਪੜ ਮਾਰ ਦਿਤਾ। ਦਿਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਰੇਸ਼ ਸਹਿਰਾਵਤ ਤੇ ਯਸ਼ਪਾਲ ਸਿੰਘ ਨੂੰ ਬੀਤੇ ਕਲ੍ਹ ਦੋਸ਼ੀ ਐਲਾਨ ਦਿਤਾ ਸੀ। ਅਦਾਲਤ ... Read More »

ਦੇਸ਼ ਵਿੱਚ ਅੱਤਵਾਦੀ ਹਮਲੇ ਦਾ ਅਲਰਟ-ਦਿੱਲੀ ਨਿਸ਼ਾਨੇ ’ਤੇ

ਜੈਸ਼ ਦੇ 6-7 ਅੱਤਵਾਦੀ ਪੰਜਾਬ ਤੋਂ ਦਿੱਲੀ ਵੱਲ ਜਾਣ ਦੀ ਖ਼ੁਫ਼ੀਆ ਰਿਪੋਰਟ ਨਵੀਂ ਦਿੱਲੀ, 15 ਨਵੰਬਰ- ਦੇਸ਼ ’ਚ ਅੱਤਵਾਦੀ ਹਮਲੇ ਦੇ ਚਲਦਿਆਂ ਪੁਲਿਸ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਰਿਪੋਰਟ ਮੁਤਾਬਿਕ ਪਠਾਨਕੋਟ ਤੋਂ ਇਨੋਵਾ ਗੱਡੀ ਖੋਹਣ ਵਾਲੇ ਅੱਤਵਾਦੀਆਂ ਦਾ ਇੱਕ ਗਰੁੱਪ ਪੰਜਾਬ ਵੱਲੋਂ ਦਿੱਲੀ ਵਿੱਚ ਦਾਖਲ ਹੋਣ ਦਾ ਯਤਨ ਕਰ ਰਿਹਾ ਹੈ। ਇਸ ਵਿੱਚ 6 ਤੋਂ 7 ਅੱਤਵਾਦੀ ਦੱਸੇ ਜਾਰਹੇ ... Read More »

ਸੁਪਰੀਮ ਕੋਰਟ ਵੱਲੋਂ ਰਾਫੇਲ ਸੌਦੇ ਦੀ ਸੁਣਵਾਈ ਪੂਰੀ-ਫੈਸਲਾ ਸੁਰੱਖਿਅਤ

ਸੌਦੇ ਦੀ ਜਾਂਚ ਲਈ ਸਿੱਟ ਬਣਾਉਣ ਜਾਂ ਨਾ ਬਣਾਉਣ ਲਈ ਅਦਾਲਤ ਦੇਵੇਗੀ ਆਦੇਸ਼ ਨਵੀਂ ਦਿੱਲੀ, 14 ਨਵੰਬਰ- ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਲੜਾਕੂ ਜਹਾਜ਼ਾਂ ਦੀ ਖ੍ਰੀਦ ਬਾਰੇ ਰਾਫੇਲ ਸੌਦੇ ਸਬੰਧੀ ਕੇਸ ਦੀ ਸੁਣਵਾਈ ਪੂਰੀ ਕਰ ਲਈ ਹੈ। ਅਦਾਲਤ ਨੇ ਇਸ ਫੈਸਲੇ ਦੀ ਜਾਂਚ ਲਈ ਸਿੱਟ ਬਣਾਉਣ ਜਾਂ ਨਾ ਬਣਾਉਣ ਬਾਰੇ ਆਪਣੇ ਫੈਸਲੇ ਨੂੰ ਸੁਰੱਖਿਅਤ ਰੱਖਿਆ ਹੈ। ਕੇਸ ਦੀ ... Read More »

ਰਾਫੇਲ ਡੀਲ ’ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ : ਵੀ.ਕੇ ਸਿੰਘ

ਨਵੀਂ ਦਿਲੀ- ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀ ਹੈ। ਇਸ ਲਈ ਉਨ੍ਹਾਂ ਬਾਰੇ ਗਲ ਕਰਨਾ ਠੀਕ ਨਹੀ ਹੈ। Read More »

1984 ਸਿਖ ਕਤਲੇਆਮ: ਦੋ ਮੁਲਜ਼ਮ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ

ਨਵੀਂ ਦਿੱਲੀ, 14 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- 1984 ਸਿਖ ਕਤਲੇਆਮ ਦੇ ਇਕ ਮਾਮਲੇ ਵਿਚ ਦਿਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦੋ ਵਿਅਕਤੀਆਂ ਨੂੰ ਦੋਸ਼ੀ ਐਲਾਨ ਦਿਤਾ ਹੈ। ਦੋ ਸਿਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਭਲਕੇ ਸਜ਼ਾ ਸੁਣਾਈ ਜਾਵੇਗੀ।31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿਖਾਂ ਵਿਰੁਧ ਵਡੇ ... Read More »

ਇਸਰੋ ਨੇ ਸਫ਼ਲਤਾਪੂਰਵਕ ਭੇਜਿਆ ਜੀ.ਸੈਟ-29

ਚੇਨਈ, 14 ਨਵੰਬਰ (ਪੀ.ਟੀ.)- ਇਸਰੋ ਸਪੇਸ ’ਚ ਲਗਾਤਾਰ ਆਪਣੀ ਪਕੜ ਮਜ਼ਬੂਤ ਕਰ ਰਿਹਾ ਹੈ। ਇਸੇ ਕੜੀ ਤਹਿਤ ਇਸਰੋ ਨੇ ਅੱਜ ਤਾਮਿਲਨਾਡੂ ਦੇ ਸ੍ਰੀਹਰੀਕੋਟਾ ਤੋਂ ਸੰਚਾਰ ਉਪਗ੍ਰਹਿ ਜੀ.ਐਸ.ਟੀ-29 ਨੂੰ ਸ਼ਾਮ 5:08 ਵਜੇ ਲਾਂਚ ਕੀਤਾ ਹੈ। ਸਪੇਸ ਵਿੱਚ ਭਾਰਤ ਲਈ ਇਹ ਇੱਕ ਹੋਰ ਵੱਡੀ ਸਫ਼ਲਤਾ ਹੈ। 3423 ਕਿੱਲੋਗ੍ਰਾਮ ਵਜ਼ਨ ਵਾਲਾ ਉਪਗ੍ਰਹਿ ਜੀ.ਐਸ.ਐਲ.ਵੀ-ਐਮ-ਕੇ.3-ਡੀ.2 ਦੀ ਮਦਦ ਨਾਲ ਸਤੀਸ਼ ਧਵਨ ਸਪੇਸ ਕੇਂਦਰ ਤੋਂ ਲਾਂਚ ਕੀਤਾ ... Read More »

ਪੰਜਾਬ ’ਚ ਅੱਤਵਾਦ ਦਾ ਜ਼ਿਆਦਾ ਖਤਰਾ ਨਹੀਂ : ਜਨਰਲ ਬਿਪਿਨ ਰਾਵਤ

ਚੌਕਸੀ ਵਰਤਣ ਦੀ ਜ਼ਰੂਰਤ ਪਠਾਨਕੋਟ, 12 ਨਵੰਬਰ- ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ’ਚ ਅੱਤਵਾਦ ਦਾ ਜ਼ਿਆਦਾ ਖ਼ਤਰਾ ਨਹੀਂ ਹੈ. ਪ੍ਰੰਤੂ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਹ ਪਠਾਨਕੋਟ ਦੀ ਮਾਮੂਨ ਛਾਊਣੀ ਵਿਖੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਿਹਤਰ ਹੈ ਕਿ ਅੱਤਵਾਦ ਦੇ ... Read More »

ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ

ਫੇਫੜਿਆਂ ਦੇ ਕੈਂਸਰ ਤੋਂ ਸਨ ਪੀੜਤ ਅੱਜ ਹੋਵੇਗਾ ਅੰਤਿਮ ਸਸਕਾਰ ਨਵੀਂ ਦਿੱਲੀ, 12 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਲੀਡਰ ਅਨੰਤ ਕੁਮਾਰ ਦਾ ਦੇਰ ਰਾਤ ਕਰੀਬ ਡੇਢ ਵਜੇ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਲੰਦਨ ਤੇ ਨਿਊਯਾਰਕ ਵਿਚ ਵੀ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ। 59 ਸਾਲਾ ਅਨੰਤ ਕੁਮਾਰ ਮੋਦੀ ਸਰਕਾਰ ਵਿਚ ... Read More »

COMING SOON .....


Scroll To Top
11