Friday , 21 September 2018
Breaking News
You are here: Home » NATIONAL NEWS (page 7)

Category Archives: NATIONAL NEWS

ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਮੋਦੀ ਸਰਕਾਰ ਨੇ ਬਣਾਇਆ ਐਨ.ਆਰ.ਸੀ. : ਅਮਿਤ ਸ਼ਾਹ

ਨਵੀਂ ਦਿੱਲੀ, 5 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦੀਨ ਦਿਆਲ ਉਪਾਧਿਆਇ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ। ਇਹ ਸਟੇਸ਼ਨ ਪਹਿਲਾਂ ਮੁਗਲਸਰਾਇ ਦੇ ਨਾਂਅ ਤੋਂ ਪ੍ਰਸਿਧ ਸੀ।ਇਸ ਮੌਕੇ ’ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਸਨ।ਮੁਗਲਸਰਾਏ ਜੰਕਸ਼ਨ ਦੇ ਨਾਮਕਰਣ ਮੌਕੇ ਆਯੋਜਿਤ ਇਕ ਰੈਲੀ ’ਚ ਅਮਿਤ ਸ਼ਾਹ ... Read More »

ਧਾਰਾ 35-ਏ ਨੂੰ ਲੈ ਕੇ ਕਸ਼ਮੀਰ ਬੰਦ, ਦੋ ਦਿਨਾਂ ਲਈ ਅਮਰਨਾਥ ਯਾਤਰਾ ਰਦ

ਸ੍ਰੀਨਗਰ, 5 ਅਗਸਤ (ਪੀ.ਟੀ.)- ਵੱਖਵਾਦੀਆਂ ਦੇ ਬੰਦ ਦੇ ਸਦੇ ਕਾਰਨ ਪ੍ਰਸ਼ਾਸਨ ਨੇ ਐਤਵਾਰ ਨੂੰ ਅਮਰਨਾਥ ਯਾਤਰਾ ਦੋ ਦਿਨਾਂ ਲਈ ਰਦ ਕਰਨ ਦਾ ਫੈਸਲਾ ਕੀਤਾ ਹੈ। ਵਖਵਾਦੀਆਂ ਨੇ ਘਾਟੀ ‘ਚ ਬੰਦ ਦਾ ਸਦਾ ਧਾਰਾ 35-ਏ ਨੂੰ ਸਮਰਥਨ ਦੇਣ ਲਈ ਕੀਤਾ ਹੈ, ਜਿਹੜੀ ਸੂਬੇ ਨੂੰ ਵਿਸ਼ੇਸ਼ ਅਧਿਕਾਰ ਪ੍ਰਦਾਨ ਕਰਦੀ ਹੈ। Read More »

ਜੰਮੂ-ਕਸ਼ਮੀਰ ਦੇ ਸ਼ੋਪੀਆਂ ’ਚ ਮੁੱਠਭੇੜ, 5 ਅੱਤਵਾਦੀ ਹਲਾਕ

ਸ੍ਰੀਨਗਰ, 4 ਅਗਸਤ- ਜੰਮ- ਕਸ਼ਮੀਰ ਦੇ ਸ਼ੋਪੀਆਂ ਇਲਾਕੇ ਦੇ ਕਿਲੋਰਾ ਪਿੰਡ ’ਚ ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ ਵਿਚ 5 ਅਤਵਾਦੀ ਮਾਰੇ ਗਏ। ਇਲਾਕੇ ਵਿੱਚ ਅੱਤਵਾਦੀ ਹੋਣ ਦੀ ਸੂਹ ਮਿਲਣ ’ਤੇ ਸੁਰਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਸੀ ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਅੱਤਵਾਦੀਆਂ ਅਤੇ ਜਵਾਨਾਂ ਦਰਮਿਆਨ ਮੁਠਭੇੜ ਹੋਈ। ਸਾਰੇ ... Read More »

ਸਰਹੱਦੀ ਪੱਟੀ ਨੂੰ ਸਨੱਅਤੀ ਧੁਰੇ ਵਜੋਂ ਕੀਤਾ ਜਾਵੇ ਵਿਕਸਿਤ : ਕੈਪਟਨ

ਪੰਜਾਬ ਤੇ ਰਾਜਸਥਾਨ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਦੁਹਰਾਈ ਨਵੀਂ ਦਿੱਲੀ, 1 ਅਗਸਤ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਨ ਦੀ ਆਰਥਿਕ ਚੁਣੌਤੀ ਦੇ ਟਾਕਰੇ ਲਈ ਸਰਹਦੀ ਪਟੀ ਨੂੰ ਸਨਅਤੀ ਧੁਰੇ ਵਜੋਂ ਵਿਕਸਤ ਕਰਨ ਵਾਸਤੇ ਵਿਆਪਕ ਨੀਤੀ ਤਿਆਰ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਅਤੇ ਇਸੇ ਦੌਰਾਨ ਹੀ ਉਨ੍ਹਾਂ ਨੇ ਸਰਹਦੀ ਸੂਬਿਆਂ ਪੰਜਾਬ ... Read More »

ਕਰੁਣਾਨਿਧੀ ਦੇ ਹਸਪਤਾਲ ‘ਚ ਦਾਖ਼ਲ ਹੋਣ ਕਾਰਨ ਸਦਮੇ ‘ਚ 21 ਡੀ. ਐਮ. ਕੇ. ਵਰਕਰਾਂ ਦੀ ਮੌਤ

ਚੇਨਈ, 1 ਅਗਸਤ (ਪੀ.ਟੀ.)- ਡੀ. ਐਮ. ਕੇ. ਦੇ ਨੇਤਾ ਐਮ. ਕੇ. ਸਟਾਲਿਨ ਨੇ ਬੁਧਵਾਰ ਦਸਿਆ ਕਿ ਪਾਰਟੀ ਨੇਤਾ ਐਮ. ਕਰੁਣਾ ਦੇ ਹਸਪਤਾਲ ‘ਚ ਦਾਖ਼ਲ ਹੋਣ ਤੋਂ ਬਾਅਦ ਸਦਮੇ ਅਤੇ ਦੁਖ ‘ਚ ਪਾਰਟੀ ਦੇ 21 ਵਰਕਰਾਂ ਦੀ ਮੌਤ ਹੋ ਗਈ। ਸਟਾਲਿਨ ਨੇ ਇਕ ਬਿਆਨ ‘ਚ ਪਾਰਟੀ ਮੈਂਬਰਾਂ ਨੂੰ ਅਜਿਹੀਆਂ ਗਤੀਵਿਧੀਆਂ ਨਾ ਕਰਨ ਦੀ ਬੇਨਤੀ ਕੀਤੀ ਹੈ, ਜਿਹੜੀਆਂ ਕਿ ਉਨ੍ਹਾਂ ਦੀ ਮੌਤ ... Read More »

ਕੈਬਨਿਟ ਨੇ sc/st ਬਿੱਲ ’ਚ ਸੋਧ ਨੂੰ ਦਿੱਤੀ ਮਨਜ਼ੂਰੀ

ਇਸੀ ਹਫਤੇ ਸੰਸਦ ’ਚ ਪੇਸ਼ ਕਰੇਗੀ ਕੇਂਦਰ ਸਰਕਾਰ ਨਵੀਂ ਦਿਲੀ, 1 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਕੈਬਨਿਟ ਨੇ ਬੁਧਵਾਰ ਨੂੰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਐਕਟ ‘ਚ ਸੋਧ ਨੂੰ ਮਨਜ਼ੂਰੀ ਦੇ ਦਿਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਿਲ ਨੂੰ ਇਸੀ ਸੈਸ਼ਨ ਦੌਰਾਨ ਪਾਸ ਕਰਵਾਇਆ ਜਾਵੇਗਾ। ਦਲਿਤ ਸੰਗਠਨ ਅਤੇ ਸਰਕਾਰੀ ਦੀ ਸਹਿਯੋਗੀ ਪਾਰਟੀ ਐਲ.ਜੇ.ਪੀ. ਦੇ ਦਬਾਅ ਦੇ ਬਾਅਦ ਮੋਦੀ ... Read More »

ਏਅਰਸੈਲ-ਮੈਕਸਿਸ ਕੇਸ ਦੀ ਸੁਣਵਾਈ 1 ਅਕਤੂਬਰ ਤਕ ਮੁਲਤਵੀ

ਨਵੀਂ ਦਿੱਲੀ, 31 ਜੁਲਾਈ (ਪੀ.ਟੀ.)- ਪਟਿਆਲਾ ਹਾਊਸ ਕੋਰਟ ਨੇ ਏਅਰਸੈਲ-ਮੈਕਸਿਸ ਕੇਸ ਦੀ ਸੁਣਵਾਈ 1 ਅਕਤੂਬਰ ਤੱਕ ਮੁਲਤਵੀ ਕਰ ਦਿਤੀ ਹੈ।ਅਦਾਲਤ 1 ਅਕਤੂਬਰ ਨੂੰ ਇਹ ਫ਼ੈਸਲਾ ਕਰੇਗੀ ਕਿ ਈ.ਡੀ. ਅਤੇ ਸੀ.ਬੀ.ਆਈ. ਦੀ ਚਾਰਜਸ਼ੀਟ ’ਤੇ ਨੋਟਿਸ ਲੈਣਾ ਹੈ ਜਾਂ ਨਹੀਂ। Read More »

ਬੰਗਲਾਦੇਸ਼ੀ ਘੁਸਪੈਠੀਆਂ ’ਤੇ ਆਪਣਾ ਰੁਖ ਸਾਫ਼ ਕਰੇ ਕਾਂਗਰਸ ਅਤੇ ਟੀ.ਐਮ.ਸੀ : ਅਮਿਤ ਸ਼ਾਹ

ਰੋਹਿੰਗੀਆਂ ਦੀ ਘੁਸਪੈਠ ਨੂੰ ਰੋਕਣ ਲਈ ਬੀ.ਐਸ.ਐਫ ਅਤੇ ਅਸਮ ਰਾਈਫ਼ਲਜ਼ ਤਾਇਨਾਤ : ਰਾਜਨਾਥ ਸਿੰਘ ਨਵੀਂ ਦਿਲੀ, 31 ਜੁਲਾਈ- ਅਸਮ ’ਚ ‘ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ (ਐਨ.ਆਰ.ਸੀ.) ਦੇ ਖਰੜੇ ਨੂੰ ਲੈ ਕੇ ਸੰਸਦ ‘ਚ ਹੋਏ ਹੰਗਾਮੇ ਤੋਂ ਬਾਅਦ ਭਾਜਪਾ ਆਗੂ ਅਮਿਤ ਸ਼ਾਹ ਨੇ ਇਕ ਪ੍ਰੈਸ ਕਾਨਫ਼ਰੰਸ ਕੀਤੀ। ਅਮਿਤ ਸ਼ਾਹ ਨੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਐਨ. ਆਰ. ਸੀ. ਦੇ ... Read More »

ਮਹਾਰਾਸ਼ਟਰ ’ਚ ਬੱਸ ਖੱਡ ’ਚ ਡਿੱਗੀ, 33 ਲੋਕਾਂ ਦੀ ਮੌਤ

ਸੂਬਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ 4-4 ਲੱਖ ਦੇ ਮੁਆਵਜ਼ੇ ਦਾ ਐਲਾਨ ਮੁੰਬਈ, 28 ਜੁਲਾਈ- ਮਹਾਰਾਸ਼ਟਰ ’ਚ ਰਾਏਗੜ੍ਹ ਜ਼ਿਲ੍ਹੇ ਦੇ ਅੰਬੇਨਲੀ ਘਾਟ ’ਚ ਇਕ ਬਸ ਦੇ ਪਹਾੜੀ ਤੋਂ ਡੂੰਘੀ ਖਡ ‘ਚ ਡਿਗਣ ਕਾਰਨ 33 ਲੋਕ ਮਾਰੇ ਗਏ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਜ਼ਿਲ੍ਹਾ ਕੁਲੈਕਟਰ ਵਿਜੇ ਸੂਰਯਵੰਸ਼ੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 40 ਸੀਟਰ ... Read More »

ਪ੍ਰਧਾਨ ਮੰਤਰੀ ਮੋਦੀ ਨੇ ਬਸ ਹਾਦਸੇ ’ਤੇ ਜਤਾਇਆ ਦੁਖ

ਨਵੀਂ ਦਿਲੀ- ਮਹਾਰਾਸ਼ਟਰ ਦੇ ਰਾਏਗੜ ਜ਼ਿਲ੍ਹੇ ‘ਚ ਅਜ ਵਾਪਰੇ ਬਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹੈ। ਦਸ ਦਈਏ ਕਿ ਰਾਏਗੜ ਜ਼ਿਲ੍ਹੇ ਦੇ ਅੰਬਨੇਲੀ ਘਾਟ ‘ਚ ਅਜ ਇਕ ਬਸ ਦੇ ਪਹਾੜੀ ਤੋਂ ਡੂੰਘੀ ਖਡ ‘ਚ ਡਿਗਣ ਕਾਰਨ 30 ਤੋਂ ਵਧ ... Read More »

COMING SOON .....
Scroll To Top
11