Saturday , 22 September 2018
Breaking News
You are here: Home » NATIONAL NEWS (page 8)

Category Archives: NATIONAL NEWS

ਪ੍ਰਧਾਨ ਮੰਤਰੀ ਮੋਦੀ ਨੇ ਬਸ ਹਾਦਸੇ ’ਤੇ ਜਤਾਇਆ ਦੁਖ

ਨਵੀਂ ਦਿਲੀ- ਮਹਾਰਾਸ਼ਟਰ ਦੇ ਰਾਏਗੜ ਜ਼ਿਲ੍ਹੇ ‘ਚ ਅਜ ਵਾਪਰੇ ਬਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹੈ। ਦਸ ਦਈਏ ਕਿ ਰਾਏਗੜ ਜ਼ਿਲ੍ਹੇ ਦੇ ਅੰਬਨੇਲੀ ਘਾਟ ‘ਚ ਅਜ ਇਕ ਬਸ ਦੇ ਪਹਾੜੀ ਤੋਂ ਡੂੰਘੀ ਖਡ ‘ਚ ਡਿਗਣ ਕਾਰਨ 30 ਤੋਂ ਵਧ ... Read More »

ਰਾਹੁਲ ਗਾਂਧੀ ਵਲੋਂ ਦੁਖ ਦਾ ਪ੍ਰਗਟਾਵਾ

ਨਵੀਂ ਦਿਲੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਘਟਨਾ ‘ਤੇ ਦਰਦ ਜ਼ਾਹਰ ਕੀਤਾ ਹੈ ਅਤੇ ਇਲਾਕੇ ਦੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਉਣ। Read More »

ਜੰਮੂ-ਕਸ਼ਮੀਰ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ’ਚ ਇੱਕ ਜਵਾਨ ਜ਼ਖ਼ਮੀ

ਸ੍ਰੀਨਗਰ, 28 ਜੁਲਾਈ (ਪੀ.ਟੀ.)- ਜੰਮੂ-ਕਸ਼ਮੀਰ ਦੇ ਅਖਨੂਰ ਦੇ ਕੇਰੀ ਸੈਕਟਰ ‘ਚ ਪਾਕਿਸਾਤਨ ਵਲੋਂ ਅਜ ਕੰਟਰੋਲ ਰੇਖਾ ‘ਤੇ ਕੀਤੀ ਗੋਲੀਬਾਰੀ ‘ਚ ਫੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਇਕ ਅਧਿਕਾਰੀ ਨੇ ਦਸਿਆ ਕਿ ਪਾਕਿਸਤਾਨ ਵਲੋਂ ਗੋਲੀਬਾਰੀ ਅਜ ਸਵੇਰੇ ਕੀਤੀ ਗਈ। ਜ਼ਖ਼ਮੀ ਜਵਾਨ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। Read More »

ਬਸਪਾ ਆਗੂਆਂ ਵੱਲੋਂ ਭਾਜਪਾ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਘਨੌਰ, 28 ਜੁਲਾਈ (ਭਾਗ ਸਿੰਘ ਅੰਟਾਲ)- ਕਸਬਾ ਘਨੌਰ ਵਿਖੇ ਬਹੁਜਨ ਸਮਾਜ ਪਾਰਟੀ ਲੋਕ ਸਭਾ ਚੋਣਾਂ 2019 ਦੇ ਮੱਦੇ ਨਜਰ ਹੋਈ ਹਲਕਾ ਪੱਧਰੀ ਮੀਟਿੰਗ ਦੌਰਾਨ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਬਲਦੇਵ ਸਿੰਘ ਮਹਿਰਾ, ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਸਾਹਿਬ ਸਿੰਘ ਨੈਣਾ ਅਤੇ ਜਿਲ੍ਹਾ ਪ੍ਰਧਾਨ ਐਡਵੋਕੇਟ ਕਸ਼ਮੀਰ ਸਿੰਘ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ... Read More »

ਭਗੌੜੇ ਐਨ.ਆਰ.ਆਈ. ਪਤੀਆਂ ਦੀ ਜ਼ਬਤ ਹੋਵੇਗੀ ਜਾਇਦਾਦ

ਨਵੀਂ ਦਿਲੀ, 27 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਵਿਦੇਸ਼ ਮੰਤਰਾਲੇ ਭਗੌੜੇ ਐਨ. ਆਰ. ਆਈ. ਪਤੀਆਂ ਵਿਰੁਧ ਵਾਰੰਟ ਜਾਰੀ ਕਰਨ ਅਤੇ ਉਨ੍ਹਾਂ ਨੂੰ ਸੰਮਨ ਭੇਜਣ ਲਈ ਇਕ ਪੋਰਟਲ ਤਿਆਰ ਕਰ ਰਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼ੁਕਰਵਾਰ ਨੂੰ ਕਿਹਾ ਕਿ ਜੇਕਰ ਦੋਸ਼ੀ ਨੇ ਇਸ ਦਾ ਜਵਾਬ ਨਹੀਂ ਦਿਤਾ ਤਾਂ ਉਸ ਨੂੰ ਲੋੜੀਂਦਾ ਅਪਰਾਧੀ ਕਰਾਰ ਦਿਤਾ ਜਾਵੇਗਾ ਅਤੇ ਉਸ ਦੀ ਜਾਇਦਾਦ ਜ਼ਬਤ ... Read More »

ਕਿਸੇ ਵੀ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੈ ਭਾਰਤੀ ਸੈਨਾ : ਰਣਬੀਰ ਸਿੰਘ

ਨਵੀਂ ਦਿੱਲੀ, 26 ਜੁਲਾਈ (ਪੀ.ਟੀ.)- ਭਾਰਤੀ ਸੈਨਾ ਦੀ ਉਤਰੀ ਕਮਾਨ ਦੇ ਜਨਰਲ ਕਮਾਡਿੰਗ ਅਫਸਰ ਰਣਬੀਰ ਸਿੰਘ ਨੇ ਕਿਹਾ ਅਸਲ ਕੰਟਰੋਲ ਰੇਖਾ ‘ਤੇ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਨਾਲ ਨਜਿਠਣ ਲਈ ਭਾਰਤੀ ਸੈਨਾ ਪੂਰੀ ਤਰ੍ਹਾਂ ਤਿਆਰ ਹੈ। Read More »

ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘ¤ਟ ਕਰੇਗੀ : ਮੁੱਖ ਮੰਤਰੀ ਹਰਿਆਣਾ

ਚੰਡੀਗੜ੍ਹ, 25 ਜੁਲਾਈ (ਪੀ.ਟੀ.)- ਹਰਿਆਣਾ ਦੇ ਮੁ¤ਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਜਲਦੀ ਹੀ ਬਿਜਲੀ ਦੀ ਦਰਾਂ ਨੂੰ ਘ¤ਟ ਕਰੇਗੀ, ਕਿਉਂਕਿ ਹਾਲ ਹੀ ਵਿਚ ਸੂਬੇ ਦੇ ਬਿਜਲੀ ਨਿਗਮਾਂ ਨੂੰ ਘਾਟੇ ਤੋਂ ਉਬਭਾਰਿਆ ਗਿਆ ਹੈ ਅਤੇ ਉਹ ਇਸ ਸਾਲ ਲਾਭ ਦੀ ਸਥਿਤੀ ਵਿਚ ਹਨ, ਇਸ ਲਈ ਰਾਜ ਦੇ ਬਿਜਲੀ ਖਪਤਕਾਰਾਂ ਨੂੰ ਆਉਣ ਵਾਲੇ ਸਮੇਂ ਵਿਚ ਬਿਜਲੀ ਸਸਤੀ ਮਿਲਣ ਦੀ ... Read More »

ਜੰਮੂ-ਕਸ਼ਮੀਰ : ਅਨੰਤਨਾਗ ‘ਚ ਮੁਠਭੇੜ ਦੌਰਾਨ ਦੋ ਅਤਵਾਦੀ ਢੇਰ

ਸ੍ਰੀਨਗਰ, 25 ਜੁਲਾਈ (ਪੀ.ਟੀ.)- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਅ¤ਜ ਸਵੇਰੇ ਸੁਰ¤ਖਿਆ ਬਲਾਂ ਨਾਲ ਹੋਈ ਮੁਠਭੇੜ ‘ਚ ਦੋ ਅ¤ਤਵਾਦੀ ਢੇਰ ਹੋ ਗਏ ਹਨ। ਹਾਲਾਂਕਿ ਸੁਰ¤ਖਿਆ ਬਲਾਂ ਵਲੋਂ ਇਲਾਕੇ ‘ਚ ਅਜੇ ਵੀ ਸਰਚ ਮੁਹਿੰਮ ਚਲਾਈ ਜਾ ਰਹੀ ਹੈ। Read More »

ਕਾਰਤੀ ਚਿਦੰਬਰਮ ਨੂੰ ਮਿਲੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਵਿਦੇਸ਼ ਜਾਣ ਦੀ ਆਗਿਆ

ਨਵੀਂ ਦਿਲੀ, 23 ਜੁਲਾਈ (ਪੀ.ਟੀ.)- ਆਈ. ਐਨ. ਐਕਸ. ਮੀਡੀਆ ਮਾਮਲੇ ‘ਚ ਦੋਸ਼ੀ ਸਾਬਕਾ ਵਿਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਨੇ 23 ਤੋਂ 31 ਜੁਲਾਈ ਤਕ ਵਿਦੇਸ਼ ਜਾਣ ਦੀ ਆਗਿਆ ਦੇ ਦਿਤੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਬੈਂਚ ਅਜ ਕਾਰਤੀ ਨੂੰ ਵਿਦੇਸ਼ ਜਾਣ ਦੀ ਆਗਿਆ ਦਿੰਦਿਆਂ ਸਪਸ਼ਟ ਕੀਤਾ ਹੈ ਕਿ ਇਸ ਦੇ ਤਹਿਤ ਉਹ ਸਿਰਫ਼ ... Read More »

ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸੰਸਦ ਨੂੰ ਕੀਤਾ ਗੁੰਮਰਾਹ : ਕਾਂਗਰਸ

ਮੋਦੀ ਜਾਂ ਰੱਖਿਆ ਮੰਤਰੀ ਖਿਲਾਫ ਵਿਸ਼ੇਸ਼ ਅਧਿਕਾਰ ਲਿਆਉਣ ਦੀ ਤਿਆਰੀ ’ਚ ਕਾਂਗਰਸ ਨਵੀਂ ਦਿੱਲੀ, 23 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਨੇ ਅਜ ਸਰਕਾਰ ’ਤੇ ਰਾਫੇਲ ਸੌਦੇ ਨੂੰ ਲੈ ਕੇ ਦੇਸ਼ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ 2008 ’ਚ ਇਸ ਲੜਾਕੂ ਜਹਾਜ਼ ਦੇ ਸੰਦਰਭ ’ਚ ਭਾਰਤ ਅਤੇ ਫਰਾਂਸ ਵਿਚਕਾਰ ਹੋਏ ਸਮਝੌਤੇ ‘ਚ ਅਜਿਹਾ ਕੋਈ ਪ੍ਰਬੰਧ ਨਹੀਂ ਸੀ, ਜਿਸ ... Read More »

COMING SOON .....
Scroll To Top
11