Friday , 16 November 2018
Breaking News
You are here: Home » NATIONAL NEWS (page 9)

Category Archives: NATIONAL NEWS

ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ

ਨਵੀਂ ਦਿਲੀ, 26 ਅਗਸਤ (ਪੀ.ਟੀ.)- ਰਾਜਧਾਨੀ ਦਿਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਡੀਜ਼ਲ ਦੀਆਂ ਕੀਮਤਾਂ ਹੁਣ ਤਕ ਦੇ ਸਭ ਤੋਂ ਉਚ ਪਧਰ ’ਤੇ ਪਹੁੰਚ ਗਈਆਂ ਹਨ। ਦਿਲੀ ‘ਚ ਐਤਵਾਰ ਨੂੰ ਡੀਜ਼ਲ 14 ਪੈਸੇ ਮਹਿੰਗਾ ਹੋ ਕੇ 69.32 ਦੇ ਪ੍ਰਤੀ ਲੀਟਰ ‘ਤੇ ਪਹੁੰਚ ਗਿਆ।ਕੋਲਕਾਤਾ ‘ਚ ਇਸ ਦੀ ਕੀਮਤ 14 ਪੈਸੇ ਵਧ ਕੇ ਰਿਕਾਰਡ ਤੋੜ 72.16 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ... Read More »

ਨਾਰੀ ਸ਼ਕਤੀ ਖਿਲਾਫ ਕਿਸੇ ਪ੍ਰਕਾਰ ਦੀ ਬੇਇਨਸਾਫੀ ਬਰਦਾਸ਼ਤ ਨਹੀਂ : ਮੋਦੀ

ਮਨ ਕੀ ਬਾਤ ਦੇ 47ਵੇਂ ਐਡੀਸ਼ਨ ’ਚ ਕੀਤਾ ਸੁਬੋਧਨ ਨਵੀਂ ਦਿਲੀ, 26 ਅਗਸਤ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਐਤਵਾਰ ਨੂੰ ਰਖੜੀ ਅਤੇ ਜਨਮ ਅਸ਼ਟਮੀ ਦੀਆਂ ਵਧਾਈਆਂ ਦਿਤੀਆਂ। ਮੋਦੀ ਨੇ ਆਕਾਸ਼ਵਾਣੀ ‘ਤੇ ਆਪਣੇ ਮਾਸਿਕ ਰੇਡਿਓ ਸਮਾਗਮ ਦੇ 47ਵੇਂ ਐਡੀਸ਼ਨ ‘ਚ ਕਿਹਾ ਕਿ ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ਅਜ ਪੂਰਾ ਦੇਸ਼ ਰਖੜੀ ਦਾ ਤਿਉਹਾਰ ਮਨਾ ਰਿਹਾ ਹੈ। ਸਾਰੇ ਦੇਸ਼ਵਾਸੀਆਂ ਨੂੰ ... Read More »

ਭਾਰਤੀ ਰੱਖਿਆ ਮੰਤਰਾਲੇ ਵੱਲੋਂ 21 ਹਜ਼ਾਰ ਕਰੋੜ ਦੀ ਡੀਲ ਮਨਜ਼ੂਰ

ਨੇਵੀ ਨੂੰ ਮਿਲਣਗੇ 111 ਹੈਲੀਕਾਪਟਰ ਨਵੀਂ ਦਿਲੀ, 25 ਅਗਸਤ- ਰਖਿਆ ਮੰਤਰਾਲੇ ਨੇ ਆਰਮੀ ਤੇ ਨੇਵੀ ਲਈ ਵਡੀ ਖਰੀਦ ਨੂੰ ਮਨਜ਼ੂਰੀ ਦੇ ਦਿਤੀ ਹੈ। ਇਸ ‘ਚ 111 ਹੈਲੀਕਾਪਟਰ ਤੇ ਲਗਭਗ 150 ਆਰਟੀਲਰੀ ਗਨ ਸਿਸਟਮ ਖਰੀਦੇ ਜਾਣਗੇ। ਮਿਲੀ ਜਾਣਕਾਰੀ ਮੁਤਾਬਕ ਹੈਲੀਕਾਪਟਰ ਡੀਲ ‘ਤੇ ਲਗਭਗ 21 ਹਜ਼ਾਰ ਕਰੋੜ ਰੁਪਏ ਖਰਚ ਹੋਣਗੇ। ਰਖਿਆ ਮੰਤਰਾਲੇ ਵਲੋਂ ਕੁਲ 46 ਹਜ਼ਾਰ ਕਰੋੜ ਰੁਪਏ ਦੇ ਖਰੀਦੀ ਪ੍ਰਸਤਾਵਾਂ ਨੂੰ ... Read More »

2019 ਲੋਕ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ 3 ਕਮੇਟੀਆਂ ਦਾ ਕੀਤਾ ਗਠਨ

ਨਵੀਂ ਦਿਲੀ, 25 ਅਗਸਤ (ਪੀ.ਟੀ.)- 2019 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ 9 ਮੈਂਬਰੀ ਇਕ ਕੋਰ ਕਮੇਟੀ ਦਾ ਗਠਨ ਕੀਤਾ ਹੈ।ਇਸ 9 ਮੈਂਬਰੀ ਕਮੇਟੀ ‘ਚ ਪੀ. ਚਿਦੰਬਰਮ ਅਤੇ ਮਲਿਕਾਰਜੁਨ ਖੜਗੇ ਸ਼ਾਮਲ ਹਨ।ਨਾਲ ਹੀ ਕਾਂਗਰਸ ਪ੍ਰਧਾਨ ਨੇ ਇਕ 19 ਮੈਂਬਰੀ ਘੋਸ਼ਣਾ ਪਤਰ ਕਮੇਟੀ ਤਿਆਰ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। Read More »

ਭਾਜਪਾ ਅਤੇ ਆਰ.ਐਸ.ਐਸ. ਬਣਾ ਰਹੀਆਂ ਨੇ ਨਫ਼ਰਤ ਦਾ ਮਾਹੌਲ : ਰਾਹੁਲ ਗਾਂਧੀ

ਨਵੀਂ ਦਿੱਲੀ, 24 ਅਗਸਤ- ਜਰਮਨੀ ਦੇ ਬਰਲਿਨ ਵਿਚ ਓਵਰਸੀਜ਼ ਕਾਂਗਰਸ ਵੱਲੋਂ ਆਯੋਜਿਤ ਇਕ ਪ੍ਰਵਾਸੀ ਭਾਰਤੀਆਂ ਦੇ ਸਮਾਰੋਹ ਨੂੰ ਸੰਬੋਧਨ ਕਰਨ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੀ ਵਿਵਿਧਤਾ ’ਚ ਏਕਤਾ ਦੀ ਸੋਚ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਰਤ ‘ਚ ਲੋਕਾਂ ਨੂੰ ਇਕਜੁਟ ਰਖਦੀ ਹੈ।ਜਦਕਿ ਭਾਜਪਾ-ਆਰ.ਐਸ.ਐਸ. ਲੋਕਾਂ ‘ਚ ਵੰਡੀਆਂ ... Read More »

ਲਾਲੂ ਪ੍ਰਸਾਦ ਨੂੰ ਰਾਂਚੀ ਹਾਈਕੋਰਟ ਵੱਲੋਂ ਵਡਾ ਝਟਕਾ, 30 ਅਗਸਤ ਤੱਕ ਕਰਨਾ ਹੋਵੇਗਾ ਸਰੰਡਰ

ਪਟਨਾ, 24 ਅਗਸਤ (ਪੀ.ਟੀ.)- ਰਾਜਦ ਸੁਪਰੀਮੋ ਲਾਲੂ ਪ੍ਰਸਾਦ ਜੋ ਕਿ ਕਾਫੀ ਸਮੇਂ ਤੋਂ ਚਾਰਾ ਘਪਲੇ ‘ਚ ਸਜ਼ਾ ਕਟ ਰਹੇ ਹਨ ਉਨ੍ਹਾਂ ਨੂੰ ਉਸ ਸਮੇਂ ਵਡਾ ਝਟਕਾ ਲਗਿਆਂ ਜਦੋਂ ਰਾਂਚੀ ਹਾਈਕੋਰਟ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦੀ ਤਰੀਕ ਤਿੰਨ ਮਹੀਨੇ ਲਈ ਵਧਾਉਣ ਵਾਲੀ ਪਟੀਸ਼ਨ ਨੂੰ ਸ਼ੁਕਰਵਾਰ ਨੂੰ ਖਾਰਜ ਕਰ ਦਿਤਾ। ਇਸ ਮੁਦੇ ਰਾਂਚੀ ਹਾਈਕੋਰਟ ਨੇ ਸੁਣਵਾਈ ਕਰਦੇ ਇਹ ਫੈਸਲਾ ਲੈਂਦੇ ... Read More »

2022 ਤੱਕ ਹਰ ਭਾਰਤੀ ਕੋਲ ਹੋਵੇਗਾ ਆਪਣਾ ਘਰ : ਮੋਦੀ

ਜੂਨਾਗੜ੍ਹ, 23 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਚ ਦਿਲੀ ਤੋਂ ਨਿਕਲਿਆ ਇਕ ਰੁਪਇਆ ਗਰੀਬਾਂ ਦੇ ਘਰ ‘ਚ ਪੂਰੇ ਇਕ ਸੌ ਪੈਸੇ ਦੇ ਤੌਰ ’ਤੇ ਹੀ ਪੁਜਦਾ ਹੈ।ਮੋਦੀ ਨੇ ਆਪਣੇ ਗ੍ਰਹਿ ਰਾਜ ਗੁਜਰਾਤ ਦੇ ਵਲਸਾਡ ਜ਼ਿਲੇ ਦੇ ਜੁਜਵਾ ’ਚ ਇਕ ਸਭਾ ’ਚ ਕਿਹਾ ਕਿ ਉਨ੍ਹਾਂ ਦੀ ਸਰਕਾਰ ’ਚ ਇਹ ਹਿੰਮਤ ਹੈ ਕਿ ਮੀਡੀਆ ਦੇ ਸਾਹਮਣੇ ... Read More »

ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਯੋਜਨਾ ਦਾ ਮਹਿਬੂਬਾ ਵੱਲੋਂ ਸਵਾਗਤ

ਸ੍ਰੀਨਗਰ- ਜੰਮੂ-ਕਸ਼ਮੀਰ ਦੀ ਸਾਬਕਾ ਮੁਖ ਮੰਤਰੀ ਮਹਿਬੂਬਾ ਮੁਫਤੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਯੋਜਨਾ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮਹਿਬੂਬਾ ਨੇ ਮਕਬੂਜ਼ਾ ਕਸ਼ਮੀਰ ‘ਚ ਕਸ਼ਮੀਰੀ ਪੰਡਿਤਾਂ ਲਈ ਸ਼ਾਰਦਾ ਪੀਠ ਦਾ ਰਸਤਾ ਵੀ ਜਲਦੀ ਖੁਲ੍ਹਣ ਦੀ ਉਮੀਦ ਜਤਾਈ ਹੈ।ਦਸ ਦਈਏ ਕਿ ਪਾਕਿਸਤਾਨ ਦੀ ... Read More »

ਮੁੰਬਈ ’ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਦੀ ਮੌਤ, 16 ਝੁਲਸੇ

ਮੁੰਬਈ – ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਦੇ ਪਰੇਲ ਇਲਾਕੇ ’ਚ ਇਕ ਬਹੁਮੰਜ਼ਿਲਾ ਇਮਾਰਤ ਨੂੰ ਅਗ ਲੱਗ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 16 ਲੋਕ ਜ਼ਖਮੀ ਹੋ ਗਏ।ਅੱਗ ਲਗਣ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਹੈ।ਅਗ ਲਗਣ ਦੀ ਸੂਚਨਾ ਤੁਰੰਤ ਫਾਇਰ ਬਿਗ੍ਰੇਡ ਵਿਭਾਗ ਨੂੰ ਦੇ ਦਿਤੀ ਗਈ ਹੈ। ਜਾਣਕਾਰੀ ਮਿਲਦੇ ਹੀ ਫਾਇਰ ਬਿਗ੍ਰੇਡ ਦੀਆਂ ਗਡੀਆਂ ... Read More »

ਮੁੱਖ ਮੰਤਰੀ ਨੇ ਅਟਲ ਬਿਹਾਰੀ ਵਾਜਪਾਈ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਨਵੀਂ ਦਿੱਲੀ/ਚੰਡੀਗੜ੍ਹ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਰਿਹਾਇਸ਼ 6-ਏ ਕ੍ਰਿਸ਼ਨਾ ਮੈਨਨ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਕੋਲ ਆਪਣਾ ਸਤਿਕਾਰ ਭੇਟ ਕੀਤਾ। ਮੁੱਖ ਮੰਤਰੀ ਨੇ ਉਨ੍ਹਾਂ ਦੇ ਘਰ ਲਗਪਗ ਅੱਧਾ ਘੰਟਾ ਬਿਤਾਇਆ ਅਤੇ ਵਿਜ਼ਟਰ ਬੁੱਕ ਵਿੱਚ ਸ੍ਰੀ ਵਾਜਪਾਈ ਜੀ ਪ੍ਰਤੀ ਆਪਣੀਆਂ ਸੰਵੇਦਨਾਵਾਂ ਸਾਂਝੀਆਂ ਕੀਤੀਆਂ ਜਿਨ੍ਹਾਂ ਨਾਲ ਸਾਲ ... Read More »

COMING SOON .....


Scroll To Top
11