Monday , 17 February 2020
Breaking News
You are here: Home » PUNJAB NEWS (page 1091)

Category Archives: PUNJAB NEWS

ਹਰਿਆਣਾ ਦਿਵਸ ਮੌਕੇ ਮੁੱਖ ਮੰਤਰੀ ਨੇ ਕੈਦੀਆਂ ਦੀ ਸਜ਼ਾ ‘ਚ ਕੀਤੀ ਮੁਆਫੀ

ਚੰਡੀਗੜ੍ਹ, 1 ਨਵੰਬਰ (ਪੀ.ਟੀ.)- ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਦਿਵਸ ਦੇ ਮੌਕੇ ‘ਤੇ ਸੂਬੇ ਦੇ ਕੈਦੀਆਂ ਦੇ ਲਈ ਵਿਸ਼ੇਸ਼ ਮਾਫੀ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਹੁੱਡਾ ਨੇ ਕਿਹਾ ਕਿ ਜਿਨ੍ਹਾਂ ਕੈਦੀਆਂ ਨੂੰ 10 ਸਾਲ ਅਤੇ ਇਸ ਤੋਂ ਜ਼ਿਆਦਾ ਦੀ ਸਜ਼ਾ ਹੋਈ ਹੈ ਉਨ੍ਹਾਂ ਨੂੰ ਸਜ਼ਾ ਵਿਚ 60 ਦਿਨਾਂ ਦੀ ਮੁਆਫੀ ਦਿੱਤੀ ਜਾਵੇਗੀ। ਜਿਨ੍ਹਾਂ ਕੈਦੀਆਂ ਨੂੰ ... Read More »

ਟਰੱਕ ਯੂਨੀਅਨ ਰਾਮਾਂ ਦੇ ਸਾਬਕਾ ਪ੍ਰਧਾਨ ਤੇ ਬਲਾਕ ਮੀਤ ਪ੍ਰਧਾਨ ਸਮੇਤ ਦਰਜਨਾਂ ਕਾਂਗਰਸੀ ਅਕਾਲੀ ਦਲ ‘ਚ ਸ਼ਾਮਿਲ

ਤਲਵੰਡੀ ਸਾਬੋ 1 ਨਵੰਬਰ (ਰਣਜੀਤ ਸਿੰਘ ਰਾਜੂ) ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਸਿੱਧੂ ਵੱਲੋਂ ਹਲਕੇ ਅੰਦਰ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਆਰੰਭੀ ਮੁਹਿੰਮ ਦੇ ਚਲਦਿਆਂ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਾਂਗਰਸ ਦੇ ਦੋ ਵੱਡੇ ਆਗੂਆਂ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਅਕਾਲੀ ਦਲ ... Read More »

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਪੇਪਰ ਰੀਡਿੰਗ ਪ੍ਰਤੀਯੋਗਤਾ ਕਰਵਾਈ

ਆਨੰਦਪੁਰ ਸਾਹਿਬ, 1 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਮਰਸ ਵਿਭਾਗ ਵੱਲੋਂ ਪੇਪਰ ਰੀਡਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੀ.ਕਾਮ., ਬੀ.ਕਾਮ.(ਪ੍ਰੋ.), ਬੀ.ਬੀ.ਏ. ਅਤੇ ਐਮ.ਕਾਮ. ਦੇ ਤਕਰੀਬਨ 28 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰਤੀਯੋਗਤਾ ਵਿੱਚ ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਦਰਸ਼ਨਪਾਲ ਤੇ ਪੰਜਾਬੀ ਵਿਭਾਗ ਦੇ ਪ੍ਰੋ. ਹਰਪ੍ਰੀਤ ... Read More »

ਪੰਜਾਬ ‘ਚ ਪ੍ਰਾਪਰਟੀ ਟੈਕਸ ਅਪ੍ਰੈਲ 2013 ਤੋਂ ਹੋਵੇਗਾ ਲਾਗੂ

ਚੰਡੀਗੜ੍ਹ, 30 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਅੱਜ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਤੀਜੇ ਦਿਨ ਮਹੌਲ ਕਾਫੀ ਗਰਮਾ-ਗਰਮੀ ਭਰਿਆ ਰਿਹਾ ਪਰ ਸੱਤਾਧਾਰੀ ਧਿਰ ਹੰਗਾਮਿਆਂ ਤੇ ਵਿਰੋਧੀ ਧਿਰ ਦੇ ਵਾਕਆਊਟ ਦਰਮਿਆਨ 6 ਮਹੱਤਵਪੂਰਨ ਬਿਲ ਪਾਸ ਕਰਵਾ ਗਈ। ਅੱਜ ਪਾਸ ਕੀਤੇ ਬਿੱਲਾਂ ‘ਚ ਪ੍ਰਾਪਰਟੀ ਟੈਕਸ ਸਬੰਧੀ ਪੰਜਾਬ ਮਿਊਂਸਪਲ ਸੋਧ ਬਿਲ 2013 ਵਿਰੋਧੀ ਧਿਰ ਦੇ ਵਿਰੋਧ ਤੇ ਵਾਕਆਊਟ ਦਰਮਿਆਨ ਪਾਸ ਕਰ ਦਿੱਤਾ ... Read More »

ਪਟਿਆਲਾ ਪੁਲਿਸ ਵੱਲੋਂ ਇੱਕ ਕੁਇੰਟਲ ਚਾਰ ਕਿੱਲੋ ਭੁੱਕੀ ਸਮੇਤ ਦੋ ਕਾਬੂ

ਪਟਿਆਲਾ, 30 ਅਕਤੂਬਰ (ਵਿਸ਼ਵ ਵਾਰਤਾ)-ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਪਟਿਆਲਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਐਸ.ਆਈ ਜਾਨਪਾਲ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਸਮਾਣਾ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਸਮਾਣਾ ਦੀ ਪੁਲਿਸ ਪਾਰਟੀ ਵੱਲੋ ਕਰਮਵੀਰ ਸੈਣੀ ਪੁੱਤਰ ਮਹਿੰਦਰ ਸੈਣੀ ਵਾਸੀ ਕੰਨਰੜੀ ਥਾਣਾ ਸਿਟੀ ਟੋਹਾਣਾ (ਹਰਿਆਣਾ) ਅਤੇ ਰਾਮ ਨਿਵਾਸ ਪੁੱਤਰ ਚਤਰ ਸਿੰਘ ਵਾਸੀ ਸਮੈਣ ਥਾਣਾ ਟੋਹਾਣਾ ... Read More »

ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਮੋਹਾਲੀ, 30 ਅਕਤੂਬਰ (ਜਗਮੋਹਨ ਸਿੰਘ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69 ਦੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਅਤੇ ਪਟਾਕਿਆਂ ਤੋਂ ਨਾ ਚਲਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਫੇਸ 7 ਦੀ ਮਾਰਕਿਟ ਅਤੇ ਰਿਹਾਇਸ਼ੀ ਇਲਾਕੇ ਵਿਚ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਸਕੂਲ ਕੈਂਪਸ ਵਿਚ ਵਾਤਾਵਰਣ ਅਤੇ ਸ਼ੋਰ ਪ੍ਰਦੂਸ਼ਣ ਸਬੰਧੀ ਇਕ ਸੈਮੀਨਾਰ ਦਾ ਵੀ ... Read More »

ਹਰਿਆਣਾ ਦੀਆਂ ਮੰਡੀਆਂ ‘ਚ 35.39 ਲੱਖ ਮੀਟ੍ਰਿਕ ਟਨ ਝੋਨਾ ਪੁੱਜਿਆ

ਚੰਡੀਗੜ੍ਹ, 30 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਹਰਿਆਣਾ ਦੀਆਂ ਮੰਡੀਆਂ ਵਿਚ ਹੁਣ ਤਕ 35.39 ਲੱਖ ਮੀਟ੍ਰਿਕ ਝੋਨਾ ਪੁੱਜਿਆ ਹੈ, ਜਦੋਂ ਕਿ ਪਿਛਲੇ ਸਾਲ ਦੇ ਇਸ ਦਿਨ ਤੱਕ 32.86 ਲੱਖ ਮੀਟ੍ਰਿਕ ਟਨ ਝੋਨਾ ਆਇਆ ਸੀ। ਖੁਰਾਕ ਅਤੇ ਸਪਲਾਈ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਲ ਆਮਦ ਵਿਚੋਂ 6 ਖਰੀਦ ਏਜੰਸੀਆਂ ਵੱਲੋਂ 31.09 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ... Read More »

ਮੱਝਾਂ ਚੋਰੀ ਕਰਨ ਵਾਲਾ ਗਿਰੋਹ ਪੁਲਿਸ ਅੜਿੱਕੇ

ਸ੍ਰੀ ਹਰਗੋਬਿੰਦਪੁਰ, 30 ਅਕਤੂਬਰ (ਚਰਨਜੀਤ ਸਿੰਘ ਚੀਮਾ)-ਬੀਤੇ ਦਿਨ ਥਾਣਾ ਸ੍ਰੀ ਹਰਗੋਬਿੰਦਪੁਰ ਅੰਦਰ ਪੈਂਦੇ ਪਿੰਡ ਕੀੜੀ ਅਫਗਾਨਾ ਦੇ ਵਾਸੀ ਬਖਸ਼ੀਸ਼ ਸਿੰਘ ਪੁੱਤਰ ਜੋਗਿੰਦਰ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਹੈ, ਨੇ ਪੁਲਿਸ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਰਿਪੋਰਟ ਦਰਜ ਕਰਵਾਈ ਕਿ ਮੈਂ ਆਪਣੇ ਘਰ ਦੇ ਨਜ਼ਦੀਕ ਡੰਗਰਾਂ ਲਈ ਹਵੇਲੀ ਬਣਾਈ ਹੈ ਤੇ ਮੇਰੇ ਕੋਲ ਤਕਰੀਬਨ ਤੀਹ ਗਾਈਆਂ-ਮੱਝਾਂ ਤੇ ਝੋਟੀਆਂ ਹਨ । ... Read More »

ਡੀ.ਟੀ.ਓ. ਦਫ਼ਤਰ ‘ਚ ਏਜੰਟਾਂ ਦੀ ਸਰਦਾਰੀ ਕਾਰਨ ਲੋਕ ਪ੍ਰੇਸ਼ਾਨ

ਫ਼ਰੀਦਕੋਟ, 30 ਅਕਤੂਬਰ (ਗੁਰਪ੍ਰੀਤ ਸਿੰਘ)-ਇੱਥੋਂ ਦੇ ਜਿਲ੍ਹਾ ਟਰਾਂਸਪੋਰਟ ਦਫ਼ਤਰ ਤੋਂ ਇਲਾਕੇ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ। ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਜਿੱਥੇ ਮੁਲਾਜ਼ਮਾਂ ਦੀ ਵੱਡੀ ਘਾਟ ਹੈ ਅਤੇ ਸਮੁੱਚਾ ਦਫ਼ਤਰ ਨਿੱਜੀ ਏਜੰਟਾਂ ਦੇ ਆਸਰੇ ਚੱਲ ਰਿਹਾ ਹੈ, ਵਿੱਚ ਕਰੀਬ 1200 ਵਹੀਕਲਾਂ ਨੂੰ ਤਿੰਨ ਮਹੀਨੇ ਬਾਅਦ ਵੀ ਰਜਿਸਟਰੇਸ਼ਨ ਸਰਟੀਫਿਕੇਟ ਜਾਰੀ ਨਹੀਂ ਹੋ ਸਕੇ। ਜਦੋਂਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਦੇ ਹੋਏ ਚਲਾਨ ... Read More »

ਅਟਵਾਲ ਵੱਲੋਂ ਨੌਜਵਾਨਾਂ ਨੂੰ ਸਵਾਮੀ ਵਿਵੇਕਾਨੰਦ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਸਵਾਮੀ ਵਿਵੇਕਾਨੰਦ ਦੀਆਂ ਸਿਖਿਆਵਾਂ ਦਾ ਸੂਬੇ ਵਿੱਚ ਅਤੇ ਖਾਸ ਕਰਕੇ ਨੌਜਵਾਨ ਵਰਗ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਉਹ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਵਾਮੀ ਵਿਵੇਕਾਨੰਦ ਸਮਾਰੋਹ ਸਮਿਤੀ, ਪੰਜਾਬ ਵੱਲੋਂ ਸਵਾਮੀ ਵਿਵੇਕਾਨੰਦ ਦੀ 150ਵੀਂ ਜਨਮ ਸ਼ਤਾਬਦੀ ... Read More »

COMING SOON .....


Scroll To Top
11