Saturday , 7 December 2019
Breaking News
You are here: Home » PUNJAB NEWS (page 1112)

Category Archives: PUNJAB NEWS

ਸਕੂਲਾਂ ‘ਚ ਪੌਸ਼ਟਿਕ ਤੇ ਸਾਫ-ਸੁਥਰਾ ਭੋਜਨ ਯਕੀਨੀ ਬਣਾਇਆ ਜਾਵੇ : ਮਲੂਕਾ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਇਕ ਵਿਭਾਗੀ ਮੀਟਿੰਗ ਕਰਕੇ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਕੂਲਾਂ ਵਿਚ ਚੱਲ ਰਹੀ ਮਿਡ ਡੇ ਮੀਲ ਸਕੀਮ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਕਿਉਂਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿਚੋਂ ਮਿਡ ਡੇ ਮੀਲ ਸਕੀਮ ਅਧੀਨ ਸਕੂਲਾਂ ਵਿਚ ਬਣਾਏ ਜਾਣ ਵਾਲੇ ਖਾਣੇ ਵਿਚ ਵਰਤੀ ਜਾ ਰਹੀ ਲਾਪਰਵਾਹੀ ... Read More »

ਕਾਂਗਰਸੀ ਕਿਸੇ ਦੀ ਕੁੜੀ ਕੱਢ ਲਿਆਉਣਗੇ ਤਾਂ ਆਪੇ ਫੜ੍ਹੇ ਜਾਣਗੇ : ਸੁਖਬੀਰ

ਲੁਧਿਆਣਾ, 18 ਜੁਲਾਈ (ਪੀ. ਟੀ.)-ਪੰਜਾਬ ਦੇ ਕਾਂਗਰਸੀ ਜੇਕਰ ਰਾਤ ਨੂੰ ਕਿਸੇ ਦੀ ਕੁੜੀ ਕੱਢ ਲਿਆਉਣਗੇ ਜਾਂ ਫਿਰ ਦਾਰੂ-ਪਿਆਲਾ ਪੀਣਗੇ ਤਾਂ ਆਪਣੇ ਆਪ ਫੜ੍ਹੇ ਜਾਣਗੇ। ਇਹ ਕਹਿਣਾ ਹੈ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ, ਜਿਹੜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਵੀ ਹਨ ਅਤੇ ਦੂਜੀ ਵਾਰ ਬਣੀ ਆਪਣੀ ਸਰਕਾਰ ਦੇ ਕਰਤਾ-ਧਰਤਾ ਵੀ ਹਨ। ਸੁਖਬੀਰ ਬਾਦਲ ਨੇ ਇਹ ... Read More »

ਹਥਿਆਰਾਂ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਨਵਾਂਸ਼ਹਿਰ 18 ਜੁਲਾਈ (ਸਨਪ੍ਰੀਤ ਮਾਂਗਟ) ਪਿਛਲੇ ਸਮੇ ਤੋ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਦੇ ਏਰੀਆ ਵਿੱਚ ਰਾਹਗੀਰਾ ਪਾਸੋ ਮਾਰੂ ਹਥਿਆਰਾ ਦਿਖਾਕੇ ਲੁੱਟਾਂ, ਖੋਹਾ ਕਰਨ ਵਾਲੇ ਗੈਗ ਦੇ 03 ਮੈਂਬਰਾ ਨੂੰ ਥਾਣਾ ਸਦਰ ਨਵਾਸ਼ਹਿਰ ਦੀ ਪੁਲਿਸ ਵਲੋ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਸਰਬਜੀਤ ਸਿੰਘ ਉਪ ਕਪਤਾਨ ਪੁਲਿਸ ਨਵਾਂਸਹਿਰ ਦੇ ਦਿਸ਼ਾ ਨਿਰਦੇਸ਼ਾ ਹੇਠ ਅਜਿਹੀਆ ਵਾਰਦਾਤ ਕਰਨ ਵਾਲਿਆ ਨੂੰ ਕਾਬੂ ਕਰਨ ਲਈ ਇੰਸਪੈਕਰ ... Read More »

ਸਿੱਖ ਬੱਚਿਆਂ ਦੇ ਧਰਮ ਪਰਿਵਰਤਨ ਨੂੰ ਰੋਕਣ ਲਈ ਸਿੰਘ ਸਾਹਿਬ ਤੁਰੰਤ ਕਦਮ ਚੁੱਕਣ : ਪੀਰ ਮੁਹੰਮਦ

ਅੰਮ੍ਰਿਤਸਰ, 18 ਜੁਲਾਈ (ਨਰਿੰਦਰ ਪਾਲ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਵਿਚ ਇਕ ਉਚ ਪੱਧਰੀ ਵਫਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸਬੂਤ ਸੌਂਪਕੇ ਮੰਗ ਕੀਤੀ ਹੈ ਕਿ ਉਹ ਪੰਜਾਬ ਦੇ ਇਕ ਸਾਬਕਾ ਪੁਲਿਸ ਅਫਸਰ ਮੁਹੰਮਦ ਇਜ਼ਹਾਰ ਆਲਮ ਵਲੋਂ ਗਰੀਬ ਸਿੱਖ ਕਿਸਾਨਾਂ ਦੇ ਬੱਚਿਆਂ ਦੇ ਧਰਮ ਪਰਿਵਰਤਨ ... Read More »

ਪੰਜਾਬ ਦੇ ਮੰਤਰੀਆਂ ਦੇ ਆਲ੍ਹਣੇ ਵੀ ਨਾਜਾਇਜ਼ ਕਾਲੋਨੀਆਂ ‘ਚ

ਰੋਪੜ, 18 ਜੁਲਾਈ (ਪੀ.ਟੀ.)-ਪੰਜਾਬ ਸਰਕਾਰ ਅਣ-ਅਧਿਕਾਰਤ ਕਾਲੋਨੀਆਂ ਨੂੰ ਅਧਿਕਾਰਤ ਕਰਨ ‘ਤੇ ਨਾਂ ‘ਤੇ ਕਰੋੜਾਂ ਰੁਪਏ ਦਾ ਟੈਕਸ ਇਕੱਠਾ ਕਰਨਾ ਚਾਹੁੰਦੀ ਹੈ। ਦੇਰ-ਸਵੇਰ ਸਰਕਾਰ ਨੂੰ ਇਸ ਫੈਸਲੇ ਬਾਰੇ ਮੁੜ ਤੋਂ ਵਿਚਾਰ ਕਰਨਾ ਪਵੇਗਾ। ਇਹ ਪ੍ਰਗਟਾਵਾ ਪੰਜਾਬ ਪੀਪਲਜ਼ ਪਾਰਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਬੁੱਧਵਾਰ ਨੂੰ ਰੋਪੜ ‘ਚ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਅਣ-ਅਧਿਕਾਰਤ ਕਾਲੋਨੀਆਂ ... Read More »

ਮੋਰਿੰਡਾ-ਕੁਰਾਲੀ-ਸਿਸਵਾਂ ਮਾਰਗ ਨੂੰ ਚਾਰ ਮਾਰਗੀ ਕਰਨ ਦਾ ਕੰਮ ਸ਼ੁਰੂ : ਸ਼ਰਨਜੀਤ ਢਿੱਲੋਂ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਵਧ ਰਹੀ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਉਲੀਕੀ ਗਈ ਵਿਸ਼ੇਸ਼ ਯੋਜਨਾ ਤਹਿਤ ਮੋਰਿੰਡਾ-ਕੁਰਾਲੀ-ਸਿਸਵਾਂ ਸੜਕੀ ਮਾਰਗ (ਸੂਬੇ ਦੀ ਸਰਹੱਦ ਤੱਕ) ਨੂੰ ਚਾਰ ਮਾਰਗੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਕਾਰਜ ਦਸੰਬਰ 2014 ਤੱਕ ਮੁਕੰਮਲ ਹੋ ਜਾਵੇਗਾ।ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ, ... Read More »

ਕੇਂਦਰ ਦਾ ਖੁਰਾਕ ਸੁਰੱਖਿਆ ਆਰਡੀਨੈਂਸ ਚੋਣ ਸ਼ੋਸ਼ੇ ਤੋਂ ਬਿਨਾਂ ਕੁਝ ਵੀ ਨਹੀਂ : ਹਰਸਿਮਰਤ

ਬਠਿੰਡਾ,  18 ਜੁਲਾਈ  (ਪੰਜਾਬ ਟਾਇਮਜ਼ ਬਿਊਰੋ)-ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗਰੀਬ ਪਰਿਵਾਰਾਂ ਤੱਕ ਅੰਨ੍ਹ ਪਹੁੰਚਦਾ ਕਰਨ ਲਈ ਵੰਡ ਪ੍ਰਣਾਲੀ ਮਜਬੂਤ ਕਰਨ ਤੇ ਹੋਰ ਜ਼ਮੀਨੀ ਮੁਸ਼ਕਿਲਾਂ ਅਗੇਤੀਆਂ ਦੂਰ ਕਰਨ ਦੀ ਥਾਂ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਦੀ ਯੂ.ਪੀ.ਏ. ਸਰਕਾਰ ਵੱਲੋਂ ਅਗਾਮੀ ਪਾਰਲੀਮਾਨੀ ਚੋਣਾਂ ਤੋਂ ਪਹਿਲਾਂ ਫੂਡ ਸੁਰੱਿਖਆ ਆਰਡੀਨੈਂਸ ਲਿਆਉਣਾ ਚੋਣ ਸ਼ੋਸ਼ੇ ਤੋਂ ... Read More »

ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਸੁਰੂ ਕੀਤੀਆਂ ਸਕੀਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ : ਬਾਘਾ

ਜਲੰਧਰ 18 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜ ਦੇ ਸਕੂਲਾਂ ਕਾਲਜਾਂ ਵਿਚ ਪੜ੍ਹਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੋਸਟ ਮੈਟ੍ਰਿਕ ਸਕਾਰਲਰਸ਼ਿਪ ਸਕੀਮ ਤਹਿਤ ਕੇਂਦਰ ਸਰਕਾਰ ਪਾਸੋਂ 264 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਸ੍ਰੀ ਰਾਜੇਸ਼ ਬਾਘਾ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਇਥੇ ਸਰਕਟ ਹਾਊਸ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ... Read More »

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਸਬੰਧੀ ਸਰਧਾਲੂਆਂ ਵਲੋਂ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ

ਘੁਮਾਣ/ਸ੍ਰੀ ਹਰਗੋਬਿੰਦਪੁਰ 18 ਜੁਲਾਈ(ਪ੍ਰਿੰਸਪਾਲ ਚੀਮਾਂ, ਚਰਨਜੀਤ ਚੀਮਾਂ)- ਗੁਰਦੁਵਾਰਾ ਦਮਦਮਾ ਸਹਿਬ ਵਿਚ ਇਲਾਕਾ ਨਿਵਾਸੀਆਂ ਨੇ ਤਹਿਸੀਲਦਾਰ, ਡੀ.ਐਸ.ਪੀ ਗਿੱਲ,ਤੇ ਐਸ.ਐਚ. ਓ ਕਮਲਮੀਤ ਸਿੰਘ ਨੂੰ ਮੰਗ ਪੱਤਰ ਸੋਪਦੇ ਹੋਏ ਕਿਹਾ ਕਿ ਕਾਰ ਸੇਵਾ ਮੁੜ ਬਹਾਲ ਕੀਤੀ ਜਾਵੇ ਤੇ ਗੁਰਦੁਵਾਰੇ ਵਿਚ ਤੈਨਾਤ ਮੈਨੇਜਰ ਸੁਖਜਿੰਦਰ ਸਿੰਘ ਭਾਮ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ । ਅਤੇ ਬਾਬਾ ਮਲਕੀਤ ਸਿੰਘ ਜੀ ਕਾਰ ਸੇਵਾ ਵਾਲਿਆ ਨੂੰ ਮੁੜ ਸੇਵਾ ਦਿਤੀ ... Read More »

ਚੋਰਾਂ ਵੱਲੋਂ ਟਰਾਂਸਫਾਰਮਰਾਂ ‘ਚੋਂ ਕੀਮਤੀ ਤਾਂਬਾ ਤੇ ਤੇਲ ਚੋਰੀ

ਮਾਛੀਵਾੜਾ ਸਾਹਿਬ 18 ਜੁਲਾਈ-ਕਰਮਜੀਤ ਸਿੰਘ ਆਜ਼ਾਦ-ਕੱਲ੍ਹ ਰਾਤ ਚੋਰਾਂ ਵੱਲੋਂ ਪਿੰਡ ਜਾਤੀਵਾਲ ਦੇ ਖੇਤਾਂ ਵਿਚੋਂ ਦੋ ਟਰਾਂਸਫਾਰਮਰਾਂ ਨੂੰ ਤੋੜ ਕੇ ਉਨ੍ਹਾਂ ਵਿਚੋਂ ਕੀਮਤੀ ਤਾਂਬਾ ਤੇ ਤੇਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਜਾਤੀਵਾਲ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤ ਚੋਰਾਂ ਵੱਲੋਂ ਜੁਲ਼ਫਗੜ੍ਹ ਨੂੰ ਜਾਂਦੇ ਰਾਸਤੇ ਵਿਚ ਪੈਂਦੀ ... Read More »

COMING SOON .....


Scroll To Top
11