Monday , 14 October 2019
Breaking News
You are here: Home » PUNJAB NEWS (page 13)

Category Archives: PUNJAB NEWS

ਤਲਵੰਡੀ ਸਾਬੋ ਦੇ ਨਵ ਨਿਯੁਕਤ ਡੀ.ਐੱਸ.ਪੀ ਤੇ ਥਾਣਾ ਮੁਖੀ ਨੇ ਪਲੇਠੀ ਪ੍ਰੈੱਸ ਮੀਟਿੰਗ ਰਾਹੀਂ ਲੋਕਾਂ ਤੋਂ ਮੰਗਿਆ ਸਹਿਯੋਗ

ਤਲਵੰਡੀ ਸਾਬੋ, 13 ਸਤੰਬਰ (ਰਾਮ ਰੇਸ਼ਮ ਨਥੇਹਾ)- ਤਲਵੰਡੀ ਸਾਬੋ ਦੇ ਨਵ ਨਿਯੁਕਤ ਡੀ.ਐੱਸ.ਪੀ ਨਰਿੰਦਰ ਕੁਮਾਰ ਅਤੇ ਥਾਣਾ ਮੁਖੀ ਸੁਨੀਲ ਕੁਮਾਰ ਸ਼ਰਮਾਂ ਨੇ ਅਹੁਦਾ ਸੰਭਾਲਣ ਉਪਰੰਤ ਅੱਜ ਤਲਵੰਡੀ ਸਾਬੋ ਦੇ ਸਮੂੰਹ ਪੱਤਰਕਾਰਾਂ ਨਾਲ ਪਲੇਠੀ ਪ੍ਰੈੱਸ ਮਿਲਣੀ ਦੌਰਾਨ ਜਿੱਥੇ ਪ੍ਰੈੱਸ ਤੇ ਪੁਲਿਸ ਨੂੰ ਸਮਾਜ ਦੀ ਬਿਹਤਰੀ ਲਈ ਯਤਨਸ਼ੀਲ ਅੰਗ ਦੱਸਦਿਆਂ ਇਲਾਕੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪ੍ਰੈੱਸ ਦੇ ਸਾਥ ਦੀ ਕਾਮਨਾ ... Read More »

ਰਾਜਾ ਵੜਿੰਗ ਨੂੰ ਕੈਬਨਿਟ ਰੈਂਕ ਦੇਣ ‘ਤੇ ਪਿੰਡ ਬੀਬੀਵਾਲਾ ਵਿਖੇ ਖੁਸ਼ੀ ਦੀ ਲਹਿਰ

ਬਠਿੰਡਾ, 13 ਸਤੰਬਰ (ਸੁਖਵਿੰਦਰ ਸਰਾਂ, ਗੋਬਿੰਦ ਬੀਬੀਵਾਲਾ)- ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੈਬਨਿਟ ਰੈਂਕ ਦੇਣ ਤੇ ਪਿੰਡ ਬੀਬੀਵਾਲਾ ਵਿਖੇ ਖੁਸੀ ਦੀ ਲਹਿਰ ਵੇਖਣ ਨੂੰ ਮਿਲੀ। ਹਲਕਾ ਲੋਕ ਸਭਾ ਬਠਿੰਡਾ ਤੋਂ ਚੋਣ ਲੜ ਚੁੱਕੇ ਰਾਜਾ ਵੜਿੰਗ ਨੂੰ ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਰਾਜਨੀਤਿਕ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਇਸ ਖੁਸ਼ੀ ਦੇ ਮੌਕੇ ਤੇ ਪਿੰਡ ਵਾਲਿਆਂ ਵੱਲੋਂ ਲੱਡੂ ... Read More »

ਸਤਵੀਰ ਸਿੰਘ ਸੀਰਾ ਬਨਭੌਰਾ ਨੇ ਫੜ੍ਹਿਆ ‘ਆਪ’ ਦਾ ਝਾੜੂ

ਪਾਰਟੀ ਦਾ ਵਫ਼ਾਦਾਰ ਸਿਪਾਹੀ ਬਣ ਕੇ ਕਰਾਂਗਾ ਲੋਕ ਸੇਵਾ : ਸੀਰਾ ਬਨਭੌਰਾ ਅਮਰਗੜ੍ਹ, 13 ਸਤੰਬਰ (ਸੁਖਵਿੰਦਰ ਸਿੰਘ ਅਟਵਾਲ) ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਲੰਬੇ ਸਮੇਂ ਤੋਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੇ ਦੁੱਖਾਂ ‘ਚ ਸੀਰੀ ਹੋਣ ਵਾਲਾ ਅਤੇ ਨੌਜਵਾਨਾਂ ਵਿੱਚ ‘ਸੀਰਾ ਬਾਈ’ ਦੇ ਨਾਮ ਨਾਲ ਮਕਬੂਲ ਹੋਏ ਨੌਜਵਾਨ ਆਗੂ ਸਤਵੀਰ ਸਿੰਘ ਸੀਰਾ ਬਨਭੌਰਾ ਨੇਂ ਪੰਜਾਬ ਪ੍ਰਧਾਨ ਸਰਦਾਰ ਭਗਵੰਤ ਸਿੰਘ ਮਾਨ ... Read More »

ਗਰੀਬ ਪਰਿਵਾਰਾਂ ਨੂੰ ਲੋਕ ਭਲਾਈ ਸਕੀਮਾਂ ਦਾ ਫਾਇਦਾ ਮਿਲ ਰਿਹਾ : ਚੀਮਾ

ਸੁਲਤਾਨਪੁਰ ਲੋਧੀ, 13 ਸਤੰਬਰ (ਮਲਕੀਤ ਕੋਰ)- ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਲੋਕਾਂ ਨੂੰ ਹਰੇਕ ਪ੍ਰਕਾਰ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਗਰੀਬ ਅਤੇ ਲੋੜਵੰਦ 15 ਪਿੰਡਾਂ ਦੇ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਮੌਕੇ ਕਹੇ।ਉਹਨਾ ਕਿਹਾ ਕਿ ਜਿਹਨਾਂ ਪਰਿਵਾਰਾਂ ਕੋਲ ਰਹਿਣ ਵਾਸਤੇ ਬਹੁਤ ਘੱਟ ਜਗ੍ਹਾ ... Read More »

ਪਾਕਿਸਤਾਨ ਤੋਂ ਪੰਜਾਬ ’ਚ ਸਪਲਾਈ ਕਰਨ ਵਾਲਾ ਤਸਕਰ ਇੱਕ ਕਿੱਲੋ ਹੈਰਿਇਨ, ਇੱਕ ਪਿਸਤੌਲ ਸਮੇਤ ਗਿ੍ਰਫਤਾਰ

ਜਲੰਧਰ, 12 ਸਤੰਬਰ (ਰਾਜੂ ਸੇਠ)-ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਵਾਰਤਾ ਕਰਕੇ ਦੱਸਿਆ ਕੇ ਪਿਛਲੇ ਦਿਨੀ ਦੋ ਸਮਗਲਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਉਹਨਾਂ ਦੀ ਇੰਨਪੁਟ ਦੇ ਨਾਲ ਸਮਗਲਰ ਗਿ੍ਰਫਤਾਰ ਕੀਤਾ ਗਿਆ ਹੈ,ਜਿਸ ਕੋਲੋਂ ਇੱਕ ਪਿਸਤੌਲ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਕੇ,ਵੱਡੀ ਸਫਲਤਾ ਹਾਸਿਲ ਕੀਤੀ ਗਈ.ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ.ਜਲੰਧਰ ਪੁਲਿਸ ਨੇ ਹੁਣ ਇਸ ਮਾਮਲੇ ... Read More »

ਪਟਵਾਰੀ ਨੇ ਕਰਵਾਇਆ ਸੀ ਪਟਵਾਰੀ ’ਤੇ ਹਮਲਾ-4 ਕਾਬੂ

ਨਵੇਂ ਪੁਲਿਸ ਕਮਿਸ਼ਨਰ ਨੇ ਦੋਸ਼ੀਆਂ ਦਾ ਕੀਤਾ ਖੁਲਾਸਾ ਲੁਧਿਆਣਾ 12 ਸਤੰਬਰ (ਜਸਪਾਲ ਅਰੋੜਾ)- ਥਾਣਾ ਸਦਰ ਦੀ ਪੁਲਸ ਨੇ ਪਿੰਡ ਥਰੀਕੇ ਦੇ ਪਟਵਾਰ ਖਾਨੇ ਵਿਖੇ ਦਾਖਿਲ ਹੋ ਕੇ ਪਟਵਾਰੀ ਤੇ ਕਾਤਿਲਾਂਨਾ ਹਮਲਾ ਕਰਨ ਦੇ ਮਾਮਲੇ ਨੂੰ ਸੁਲਝਾ ਲਿਆ ਹੈ ਨਵੇ ਪਟਵਾਰੀ ਤੇ ਹਮਲਾ ਕਰਵਾਉਣ ਵਾਲਾ ਕੋਈ ਹੋਰ ਨਹੀਂ ਬਲਕਿ ਪਹਿਲਾਂ ਤੈਨਾਤ ਰਹਿ ਚੁੱਕਾ ਪਟਵਾਰੀ ਨਿਕਲਿਆ ਜਿਸ ਨੇ ਨਵੇਂ ਪਟਵਾਰੀ ਨੂੰ ਭਜਾਉਣ ... Read More »

ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ’ਤੇ ਰੇਲਵੇ ਨੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ

4 ਅਕਤੂਬਰ ਤੋ ਨਵੀ ਦਿੱਲੀ-ਲੁਧਿਆਣਾ ਸ਼ਤਾਬਦੀ ਲੋਹੀਆ ਖਾਸ ਤੱਕ ਵਾਇਆ ਸੁਲਤਾਨਪੁਰ ਲੋਧੀ ਚਲਾਉਣ ਦਾ ਕੀਤਾ ਫੈਸਲਾ ਚੰਡੀਗੜ, 11 ਸਤੰਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆ ਦੀ ਆਮਦ ਨੂੰ ਦੇਖਦਿਆ ਇਸ ਇਤਿਹਾਸਕ ਸ਼ਹਿਰ ਨੂੰ ਰੇਲ ਰਾਹੀ ਨਵੀ ਦਿੱਲੀ ਨਾਲ ਜੋੜਨ ਲਈਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ... Read More »

‘ਮਿਸ਼ਨ ਇਨੋਵੇਟ ਪੰਜਾਬ’ ਤਹਿਤ ‘ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ‘ 5 ਨਵੰਬਰ ਨੂੰ ਕਰਵਾਇਆ ਜਾਵੇਗਾ

ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਸਬੰਧਿਤ ਧਿਰਾ ਨਾਲ ਸੰਮੇਲਨ ਤੋ ਪਹਿਲਾ ਕੀਤੀ ਵਿਚਾਰ-ਚਰਚਾ ਚੰਡੀਗੜ੍ਹ, 11 ਸਤੰਬਰ:ਮਿਸ਼ਨ ਇਨੋਵੇਟ ਪੰਜਾਬ ਨੂੰ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 5 ਨਵੰਬਰ ਨੂੰ ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ 2019 ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦਾ ਮੰਤਵ ਪੰਜਾਬ ਨੂੰ ਨਵੀਆ ਖੋਜਾ ਲਈ ਆਲਮੀ ਥਾ ਵਜੋ ਸਥਾਪਿਤ ਕਰਨਾ ਹੈ। ... Read More »

ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ – ਤਿ੍ਰਪਤ ਬਾਜਵਾ

ਹਰਸਿਮਰਤ ਬਾਦਲ ਹੋਰਨਾ ਉੱਤੇ ਦੋਸ਼ ਲਾਉਣ ਤੋ ਪਹਿਲਾ ਆਪਣੀ ਪੀੜ੍ਹੀ ਹੇਠਾ ਸੋਟਾ ਫੇਰੇ ਚੰਡੀਗੜ੍ਹ, 11 ਸਤੰਬਰ: ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਗਏ ਦੋਸ਼ ਨੂੰ ਪੂਰੀ ਤਰ੍ਹਾ ਨਕਾਰਦਿਆ, ਪੰਜਾਬ ਦੇ ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਹੈ ਕਿ ... Read More »

24 ਵਰ੍ਹਿਆ ਬਾਅਦ ਪੰਜਾਬ ਕਰੇਗਾ ਸੀਨੀਅਰ ਨੈਸ਼ਨਲ ਕੁਸ਼ਤੀ ਚੈਪੀਅਨਸ਼ਿਪ ਦੀ ਮੇਜ਼ਬਾਨੀ: ਕਰਤਾਰ ਸਿੰਘ

ਸੁਸ਼ੀਲ ਕੁਮਾਰ, ਬਜਰੰਗ ਪੂਨੀਆ, ਨਵਜੋਤ ਕੌਰ, ਵਿਨੇਸ਼ ਫੋਗਟ ਸਣੇ 1400 ਪਹਿਲਵਾਨ, ਕੋਚ ਤੇ ਆਫ਼ੀਸ਼ਿਅਲਜ਼ ਹਿੱਸਾ ਲੈਣਗੇ ਚੰਡੀਗੜ੍ਹ, 11 ਸਤੰਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 64ਵੀ ਲੜਕਿਆ ਅਤੇ 22ਵੀ ਲੜਕੀਆ ਦੀ ਸੀਨੀਅਰ ਨੈਸ਼ਨਲ ਕੁਸ਼ਤੀ ਚੈਪੀਅਨਸ਼ਿਪ 29 ਨਵੰਬਰ ਤੋ 1 ਦਸੰਬਰ ਤੱਕ ਪੀ.ਏ.ਪੀ. ਜਲੰਧਰ ਦੇ ਐਮ.ਐਸ. ਭੁੱਲਰ ਇੰਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਪੰਜਾਬ ... Read More »

COMING SOON .....


Scroll To Top
11