Sunday , 20 January 2019
Breaking News
You are here: Home » PUNJAB NEWS (page 19)

Category Archives: PUNJAB NEWS

ਸ਼ਕਤੀਕਾਂਤ ਦਾਸ ਹੋਣਗੇ ਆਰ.ਬੀ. ਆਈ. ਦੇ ਨਵੇਂ ਗਵਰਨਰ

ਚੰਡੀਗੜ੍ਹ, 11 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਲਈ ਨਵੇਂ ਚਿਹਰੇ ਦੀ ਚੋਣ ਕਰ ਲਈ ਗਈ ਹੈ। ਉਰਜਿਤ ਪਟੇਲ ਤੋਂ ਬਾਅਦ ਹੁਣ ਸ਼ਕਤੀਕਾਂਤ ਦਾਸ ਆਰ.ਬੀ.ਆਈ. ਦੇ ਨਵੇਂ ਗਵਰਨਰ ਹੋਣਗੇ। ਸ਼ਕਤੀਕਾਂਤ ਦਾਸ ਆਰਥਿਕ ਮਾਮਲਿਆਂ ਦੇ ਸਾਬਕਾ ਸਕਤਰ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਆਰ.ਬੀ.ਆਈ. ਗਵਰਨਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਇਸ ਤੋਂ ਬਾਅਦ ਅਜ ਉਨ੍ਹਾਂ ... Read More »

ਮਿਸ਼ਨ 2019 ਦੇ ਸੈਮੀਫਾਈਨਲ ’ਚ ਬੀਜੇਪੀ ਨੂੰ ਵਡਾ ਝਟਕਾ

ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਮੋਦੀ ਦੀ ਥਾਂ ਰਾਹੁਲ ਰਾਜ ਚੰਡੀਗੜ੍ਹ, 11 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਅਜ ਪੰਜ ਸੂਬਿਆਂ ’ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਬਾਅਦ ਭਾਰਤੀ ਜਨਤਾ ਪਾਰਟੀ ਨੂੰ ਵਡਾ ਝਟਕਾ ਲਗਾ ਹੈ। ਪੰਜ ਸੂਬਿਆਂ ’ਚੋਂ ਤਿੰਨ ਤਾਂ ਭਾਜਪਾ ਹਥੋਂ ਖਿਸਕ ਹੀ ਗਏ ਪਰ ਬਾਕੀ ਦੋ ਵਿਚੋਂ ਵੀ ਪਾਰਟੀ ਨੂੰ ਕੋਈ ਸਫ਼ਲਤਾ ਨਹੀਂ ਮਿਲੀ। ਲੋਕ ਸਭਾ ਚੋਣਾਂ ਤੋਂ ... Read More »

ਕੈਪਟਨ ਨੇ ਖੁਦ ਨੂੰ ‘ਝੂਠਾ’ ਸਾਬਿਤ ਕੀਤਾ : ਖਹਿਰਾ

ਮਾਨਸਾ, 11 ਦਸੰਬਰ (ਜਗਦੀਸ਼ ਬਾਂਸਲ)- ਸੁਖਪਾਲ ਸਿੰਘ ਖਹਿਰਾ ਗਰੁਪ, ਡਾ ਧਰਮਵੀਰ ਗਾਂਧੀ ਦੇ ਪੰਜਾਬ ਮੰਚ ਅਤੇ ਸਿਮਰਜੀਤ ਬੈਂਸ ਦੀ ਲੋਕ ਇਨਸਾਫ ਪਾਰਟੀ ਵਲੋਂ ਸ਼ੁਰੂ ਕੀਤਾ ਗਿਆ ਇਨਸਾਫ ਮਾਰਚ ਆਪਣੇ ਚੌਥੇ ਦਿਨ ਦੇ ਦੌਰਾਨ ਬਰਨਾਲਾ ਜਿਲ੍ਹੇ ਦੇ ਵਖ ਵਖ ਪਿੰਡਾਂ ਵਿਚੋਂ ਦੀ ਗੁਜਰਿਆ।ਤੀਜੇ ਦਿਨ ਦੌਰਾਨ ਇਨਸਾਫ ਮਾਰਚ ਲੋਕਾਂ ਦੇ ਭਾਰੇ ਕਠਾਂ ਨੂੰ ਸੰਬੋਧਿਤ ਕਰਦਾ ਹੋਇਆ ਮਾਨਸਾ ਦੇ ਪਿੰਡ ਅਕਲੀਆ ਅਤੇ ਬਰਨਾਲੇ ... Read More »

ਐਡਵੋਕੇਟ ਹਰਗੋਬਿਦ ਸਿੰਘ ਗਿੱਲ ਦੇ ਮੈਂਬਰ ਬਾਰ ਕੌਸਲ ਬਣਨ ਤੋਂ ਬਾਅਦ ਬਰਨਾਲਾ ਪਹੁੰਣ ’ਤੇ ਵਕੀਲਾ ਵੱਲੋਂ ਨਿੱਘਾ ਸਵਾਗਤ

ਬਰਨਾਲਾ,11 ਦਸੰਬਰ (ਕੁਲਦੀਪ ਗਰੇਵਾਲ)- ਹਰਗੋਬਿੰਦਰ ਸਿੰਘ ਗਿੱਲ (ਬੱਗਾ) ਐਡਵੋਕੇਟ ਬਰਨਾਲਾ ਜੋ ਕਿ ਬਰਨਾਲਾ ਦੇ ਰਹਿਣ ਵਾਲੇ ਹਨ, ਪੂਰੇ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਵਕੀਲਾ ਨੇ ਵੋਟਾ ਪਾ ਕੇ ਪੰਜਾਬ ਐਡ ਹਰਿਆਣਾ ਬਾਰ ਕੌਸਲ ਦਾ ਮੈਂਬਰ ਨਿਯੁਕਤ ਕੀਤਾ ਹੈ ਜੋ ਬਾਰ ਕੌਸਲ ਮੈਂਬਰ ਬਣਨ ਤੋਂ ਬਾਅਦ ਹਰਗੋਬਿੰਦ ਸਿੰਘ ਗਿੱਲ ਪਹਿਲੀ ਵਾਰ ਬਰਨਾਲਾ ਵਿਖੇ ਆਏ। ਜਿੱਥੇ ਬਾਰ ਐਸੋਸੀਏਸ਼ਨ ਬਰਨਾਲਾ ਦੇ ਵਕੀਲਾ ਵੱਲੋਂ ... Read More »

ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ 14 ਨੂੰ ਚੜ੍ਹਦੀ ਕਲਾ ਨਾਲ ਮਨਾਇਆ ਜਾਵੇਗਾ : ਭਾਈ ਗਰੇਵਾਲ

ਜਗਰਾਉਂ, 11 ਦਸੰਬਰ (ਪਰਮਜੀਤ ਸਿੰਘ ਗਰੇਵਾਲ)- ਹਿੰਦੂਸਤਾਨ ਦੀ ਰਾਜਨੀਤੀ ਅੰਦਰ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜੋ ਦੋ ਸਾਲ ਤੱਕ ਆਪਣੀ ਸ਼ਤਾਬਦੀ ਵਰ੍ਹੇਗੰਢ ਮਨਾਵੇਗੀ। ਪਾਰਟੀ ਵੱਲੋਂ ਇਸ ਵਰ੍ਹੇਗੰਢ ਨੂੰ ਮਨਾਉਣ ਲਈ ਵੱਡੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਸ ਦੌਰਾਨ 14 ਦਸੰਬਰ ਨੂੰ ਹਲਕਾ ਜਗਰਾਉਂ ਵੱਲੋਂ ਅਕਾਲੀ ਦਲ ਦੀ ਵਰ੍ਹੇਗੰਢ ਚੜ੍ਹਦੀ ਕਲਾਂ ਨਾਲ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਮਨਾਈ ਜਾਵੇਗੀ। ... Read More »

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕ ਆਪਣੇ ਹਥਿਆਰ ਤੁਰੰਤ ਜਮ੍ਹਾਂ ਕਰਾਉਣ : ਐਸ.ਐਸ.ਪੀ. ਬਟਾਲਾ

ਬਟਾਲਾ, 10 ਦਸੰਬਰ (ਰਾਜੂ ਖਹਿਰਾ)- ਜ਼ਿਲ੍ਹਾ ਪੁਲਿਸ ਮੁਖੀ ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਚੋਣਾਂ ਦੇ ਮਦੇਨਜ਼ਰ ਤੁਰੰਤ ਆਪਣਾ ਅਸਲਾ ਆਪਣੇ ਨੇੜੇ ਦੇ ਪੁਲਿਸ ਥਾਣੇ ਵਿਚ ਜਾਂ ਅਸਲਾ ਡੀਲਰ ਕੋਲ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਅਜਿਹਾ ਪੰਚਾਇਤੀ ਚੋਣਾਂ ਦੌਰਾਨ ਕਿਸੇ ਲੜ੍ਹਾਈ ਝਗੜੇ ਜਾਂ ਕਿਸੇ ਅਣ-ਸੁਖਾਵੀਂ ਘਟਨਾ ਨੂੰ ਟਾਲਣ ... Read More »

‘ਆਪ’ ਵੱਲੋਂ ਲਾਂਘੇ ਬਾਰੇ ਕੈਪਟਨ ਦੇ ਬਿਆਨ ਦੀ ਨਿਖੇਧੀ

ਸੰਗਰੂਰ, 10 ਦਸੰਬਰ (ਪੀ.ਟੀ.)- ਮੁਖ ਮੰਤਰੀ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਕਿਸਤਾਨੀ ਫ਼ੌਜ ਦੀ ਚਾਲ ਦਸਣ ‘ਤੇ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸਖ਼ਤ ਨਿਖੇਧੀ ਕੀਤੀ ਹੈ। ਅਰੋੜਾ ਨੇ ਕਿਹਾ ਹੈ ਕਿ ਲਾਂਘੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਜਿਹੀ ਬਿਆਨਬਾਜ਼ੀ ਕਰਨਾ ਗ਼ਲਤ ਹੈ।ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਜਿਹੀ ਬਿਆਨਬਾਜ਼ੀ ਕਰ ਕੇ ਨਵਜੋਤ ਸਿੰਘ ਸਿਧੂ ... Read More »

ਬਰਗਾੜੀ ਮੋਰਚਾ ਸਮਾਪਤ ਨਵੇਂ ਪੜਾਅ ਦਾ ਐਲਾਨ ਭਲਕੇ

ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਅਗਲੀ ਰੂਪ ਰੇਖਾ ਦਾ ਹੋਵੇਗਾ ਐਲਾਨ : ਭਾਈ ਧਿਆਨ ਸਿੰਘ ਮੰਡ ਬਰਗਾੜੀ (ਫ਼ਰੀਦਕੋਟ), 9 ਦਸੰਬਰ- ਅਕਾਲੀ-ਭਾਜਪਾ ਸਰਕਾਰ ਸਮੇਂ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕੋਟਕਪੁਰਾ ਅਤੇ ਬਰਗਾੜੀ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਸਿੱਖ ਬੰਦੀਆਂ ਦੀ ਰਿਹਾਈ ਲਈ ਮਤਵਾਜੀ ਜੱਥੇਦਾਰਾਂ ਦੀਅਗਵਾਈ ਹੇਠ ਸ਼ੁਰੂ ਕੀਤਾ ਗਿਆ ਬਰਗਾੜੀ ਇਨਸਾਫ਼ ਮੋਰਚਾ ਐਤਵਾਰ ਨੂੰ ਆਪਣੇ ਅੰਤਿਮ ... Read More »

ਕਰਤਾਰਪੁਰ ਸਾਹਿਬ ਲਾਂਘੇ ਪਿੱਛੇ ਪਾਕਿਸਤਾਨ ਫ਼ੌਜ ਦੀ ਵੱਡੀ ਸਾਜ਼ਿਸ਼ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 9 ਦਸੰਬਰ- ਇਮਰਾਨ ਖਾਨ ਦੇ ਪ੍ਰਧਾਨ ਮੰਤਰੀ ਵੱਜੋਂ ਸਹੁੰ ਚੁਕੱਣ ਤੋਂ ਪਹਿਲਾਂ ਪਾਕਿਸਤਾਨ ਫੌਜ ਦੇ ਜਨਰਲ ਜਾਵੇਦ ਬਾਜਵਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਨਵਜੋਤ ਸਿੰਘ ਸਿੱਧੂ ਕੋਲ ਪ੍ਰਗਟਾਏ ਵਿਚਾਰਾਂ ਸਬੰਧੀ ਤੱਥਾਂ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਪਾਕਿਸਤਾਨ ਫੌਜ ਵੱਲੋਂ ਘੜੀ ਗਈ ਇਕ ਬਹੁਤ ਵੱਡੀ ਸਾਜਿਸ਼ ਦੱਸਿਆ ਹੈ। ਅੱਜ ਇਕ ਟੀਵੀ ... Read More »

ਵਿੱਤ ਮੰਤਰੀ ਨੇ ਰਾਮਬਾਗ ਵਿਖੇ ਸ਼ਾਂਤੀ ਭਵਨ ਦਾ ਨੀਂਹ ਪੱਥਰ ਰੱਖਿਆ

ਬਠਿੰਡਾ, 9 ਦਸੰਬਰ (ਸੁਖਵਿੰਦਰ ਸਰਾਂ)- ਪੰਜਾਬ ਦੇ ਵਿਤ ਅਤੇ ਯੋਜਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਮੁਖ ਰਾਮਬਾਗ ਦਾਣਾ ਮੰਡੀ ਵਿਖੇ, ਮਹਾਂਵੀਰ ਦਲ ਵਲੋਂ ਆਯੋਜਿਤ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਸ਼ਾਂਤੀ ਭਵਨ ਦਾ ਨੀਂਹ ਪਥਰ ਰਖਿਆ। ਇਸ ਮੌਕੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਮਹਾਂਵੀਰ ਦਲ ਸੰਸਥਾ ਵਲੋਂ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਦੀ ਸੇਵਾ ਕੀਤੀ ਜਾ ... Read More »

COMING SOON .....


Scroll To Top
11