Saturday , 20 April 2019
Breaking News
You are here: Home » PUNJAB NEWS (page 22)

Category Archives: PUNJAB NEWS

ਕੇਂਦਰੀ ਮੰਤਰੀ ਬੀਬਾ ਬਾਦਲ ਨੇ ਤਲਵੰਡੀ ਸਾਬੋ ’ਚ ਕੀਤੀ ਵਰਕਰ ਮਿਲਣੀ

ਸੰਬੋਧਨ ਦੌਰਾਨ ਕੈਪਟਨ ਸਰਕਾਰ ’ਤੇ ਜੰਮ ਕੇ ਹੱਲਾ ਬੋਲਿਆ,ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ,ਸਿਲਾਈ ਮਸ਼ੀਨਾਂ ਵੀ ਵੰਡੀਆਂ ਤਲਵੰਡੀ ਸਾਬੋ, 20 ਫਰਵਰੀ (ਰਾਮ ਰੇਸ਼ਮ ਨਥੇਹਾ)- ਲੋਕ ਸਭਾ ਚੋਣਾਂ ਲਈ ਸਰਗਰਮੀਆਂ ਦੀ ਆਰੰਭਤਾ ਦੇ ਨਾਲ ਹੀ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੀ ਸੰਭਾਵੀ ਉਮੀਦਵਾਰ ਅਤੇ ਮੌਜੂਦਾ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਨੇ ਅੱਜ ਵਿਧਾਨ ਸਭਾ ... Read More »

ਯੂਥ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਵੇਂ ਪ੍ਰਧਾਨ ਇਕਬਾਲ ਸਿੰਘ ਰਾਏ ਦਾ ਮੰਡੀ ਗੋਬਿੰਦਗੜ੍ਹ ਵਿਖੇ ਸਨਮਾਨ

ਮੰਡੀਗੌਬਿੰਦਗੜ, 20 ਫਰਵਰੀ (ਮਨੋਜ ਭੱਲਾ)- ਯੂਥ ਅਕਾਲੀ ਦਲ ਨੂੰ ਹੇਠਲੇ ਪਧਰ ਤੇ ਮਜਬੂਰ ਕਰਕੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਹਰ ਘਰ ਤਕ ਪਹੁੰਚਾਇਆ ਜਾਵੇਗਾ। ਇਸ ਗਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਯੂਥ ਅਕਾਲੀ ਦਲ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਵਨਿਯੁਕਤ ਪ੍ਰਧਾਨ ਇਕਬਾਲ ਸਿੰਘ ਰਾਏ ... Read More »

ਬਾਦਲ ਦਲ ’ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਲਈ ਦਬਾਅ

ਚੰਡੀਗੜ੍ਹ, 20 ਫ਼ਰਵਰੀ- ਸ਼੍ਰੋਮਣੀ ਅਕਾਲੀ ਦਲ ਬਾਦਲ ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਇਸ ਵਾਰ ਕਿਸੇ ਨਵੇਂ ਚਿਹਰੇ ਨੂੰ ਉਤਾਰਨ ਦੀ ਤਿਆਰੀ ਕਰ ਰਿਹਾ ਹੈ। ਇਸ ਹਲਕੇ ਤੋਂ ਪਿਛਲੀ ਚੋਣ ਵਿੱਚ ਸ. ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤੇ ਸਨ। ਉਨ੍ਹਾਂ ਦੇ ਬਾਗੀ ਹੋ ਜਾਣ ਕਾਰਨ ਅਕਾਲੀ ਦਲ ਹੁਣ ਇਸ ਹਲਕੇ ਵਿੱਚ ਕਿਸੇ ਮਜ਼ਬੂਤ ਉਮੀਦਵਾਰ ਦੀ ਤਲਾਸ਼ ... Read More »

ਸੁਨੀਲ ਜਾਖੜ ਅਤੇ ਤ੍ਰਿਪਤ ਬਾਜਵਾ ਵੱਲੋਂ ਬਟਾਲਾ ਹਲਕੇ ਦੀਆਂ 81 ਪੰਚਾਇਤਾਂ ਨੂੰ 5.62 ਕਰੋੜ ਰੁਪਏ ਦੇ ਚੈਕ ਤਕਸੀਮ

ਬਟਾਲਾ, 19 ਫ਼ਰਵਰੀ (ਸ਼ਮੀ ਸ਼ਰਮਾ, ਲੱਕੀ ਰਾਜਪੂਤ)- ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਅਜ ਬਟਾਲਾ ਹਲਕੇ ਦੀਆਂ 81 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5.62 ਕਰੋੜ ਰੁਪਏ ਦੀ ਗ੍ਰਾਂਟ ਦੇ ਚੈਕ ਤਕਸੀਮ ਕੀਤੇ ਗਏ। ਇਸ ਮੌਕੇ ਉਨਾਂ ਨਾਲ ਸਾਬਕਾ ਮੰਤਰੀ ... Read More »

ਉਮਰਾਨੰਗਲ 4 ਦਿਨਾ ਪੁਲਿਸ ਰਿਮਾਂਡ ’ਤੇ

ਫਰੀਦਕੋਟ, 19 ਫਰਵਰੀ (ਪਰਵਿੰਦਰ ਸਿੰਘ ਕੰਧਾਰੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲਾ ਅਤੇ ਗੋਲੀਕਾਂਡ ਲਈ ਬਣਾਈ ਵਿਸ਼ੇਸ਼ ਐਸ .ਆਈ.ਟੀ ਦੀ ਟੀਮ ਵਲੋਂ ਆਈ ਜੀ ਉਮਰਾਨੰਗਲ ਨੂੰ ਬੀਤੇ ਦਿਨ ਹਿਰਾਸਤ ਵਿਚ ਲਿਆ ਸੀ ਤੇ ਉਨ੍ਹਾਂ ਨੂੰ ਫਰੀਦਕੋਟ ਵਿਖੇ ਮੇਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਐਸ ਆਈ ਟੀ ਅਧਿਕਾਰੀਆਂ ਦਾ ਪਖ ਜਾਣਨ ਤੋ ਬਾਅਦ ਆਈ ਜੀ ਉਮਰਾਨੰਗਲ ਨੂੰ 4 ਦਿਨਾਂ ਪੁਲਿਸ ... Read More »

100 ਦੀ ਥਾਂ ਹੁਣ 112

ਚੰਡੀਗੜ, 19 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਲੋਕਾਂ ਲਈ ਅਮੈਰਜੈਂਸੀ ਸ਼ਿਕਾਇਤ ਪ੍ਰਣਾਲੀ ਨੂੰ ਅਗੇ ਹੋਰ ਮਜ਼ਬੂਤ ਕਰਨ ਦੇ ਵਾਸਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਲ 112 ਨੂੰ ਜਾਰੀ ਕੀਤਾ। ਇਹ ਇਕਮਾਤਰ ਨੰਬਰ ਅਗਲੇ ਦੋ ਮਹੀਨਿਆਂ ਦੌਰਾਨ ਡਾਇਲ 100 ਪੁਲਿਸ ਹੈਲਪ ਲਾਈਨ ਦੀ ਥਾਂ ਲਵੇਗਾ। ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈ.ਆਰ.ਐਸ.ਐਸ) ਦੀ ਸ਼ੁਰੂਆਤ ਨਵੀਂ ਦਿਲੀ ਦੇ ਵਿਗਿਆਨ ਭਵਨ ਵਿਖੇ ... Read More »

ਤਰਕਸ਼ੀਲ ਸੁਸਾਇਟੀ ਇਕਾਈ ਰਾਮਪੂਰਾ ਨੇ ਦੋ ਸਾਲਾਂ ਲਈ ਅਹੁਦੇਦਾਰਾਂ ਦੀ ਚੋਣ ਕੀਤੀ

ਰਾਮਪੁਰਾ ਫੂਲ 19 ਫਰਵਰੀ (ਕੁਲਜੀਤ ਢੀਂਗਰਾ, ਸੁਖਮੰਦਰ ਰਾਮਪੁਰਾ)- ਤਰਕਸ਼ੀਲ ਸੁਸਾਇਟੀ ਇਕਾਈ ਰਾਮਪੂਰਾ ਦੀ ਮੀਟਿੰਗ ਹੋਈ। ਜਿਸ ਵਿੱਚ ਸੁਸਾਇਟੀ ਨੇ ਆਪਣੇ ਅਗਲੇ ਦੋ ਸਾਲਾਂ ਲਈ ਆਪਣੇ ਅਹੁਦੇਦਾਰਾ ਦੀ ਚੋਣ ਕੀਤੀ ਗਈ ਅਤੇ ਮੀਟਿੰਗ ਵਿਚ ਪਿਛਲੇ ਦੋ ਸਾਲ ਦੀ ਕਾਰਗੁਜਾਰੀ ਰਿਪੋਰਟ ਵੀ ਪੇਸ਼ ਕੀਤੀ ਗਈ। ਅਹੁਦੇਦਾਰਾਂ ਦੀ ਚੋਣ ਜੋਨ ਆਗੂ ਜੰਟਾ ਸਿੰਘ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿੱਚ ਗਗਨ ਗਰੋਵਰ ਨੂੰ ਜੱਥੇਬੰਦਕ ... Read More »

ਕਾਂਗਰਸ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਵੱਡੀ ਜਿੱਤ ਪ੍ਰਾਪਤ ਕਰੇਗੀ : ਬੀਬੀ ਭੱਠਲ

ਲਹਿਰਾਗਾਗਾ, 19 ਫ਼ਰਵਰੀ (ਜਤਿੰਦਰ ਜਲੂਰ)- ਕਾਂਗਰਸ ਪਾਰਟੀ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਜਿੰਦਰ ਕੌਰ ਭਠਲ ਨੇ ਨਗਰ ਕੌਂਸਲ ਲਹਿਰਾ ਦੁਆਰਾ ਏ ਆਰ ਕੰਪਲੈਕਸ ਵਿਚ ਉਸਾਰੀਆਂ ਗਈਆਂ ਦੁਕਾਨਾਂ ਦੇ ਉਦਘਾਟਨੀ ਸਮਾਰੋਹ ਦੌਰਾਨ ਇਕਠ ਨੂੰ ਸੰਬੋਧਨ ਕਰਦਿਆਂ ਕੀਤਾ ... Read More »

ਪੰਜਾਬ ਦੇ ਵਿਧਾਇਕਾਂ ਵੱਲੋਂ ਸੂਬੇ ਦੇ ਪੁਲਵਾਮਾ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ... Read More »

ਪੈਟਰੋਲ 5 ਰੁਪਏ ਤੇ ਡੀਜ਼ਲ 1 ਰੁਪਏ ਸਸਤਾ-ਕੋਈ ਨਵਾਂ ਟੈਕਸ ਨਹੀਂ

ਬਜਟ ’ਚ ਸੂਬੇ ਲਈ ਨਵੇਂ ਅੰਗਰੇਜ਼ੀ ਸਕੂਲ ਖੋਲ੍ਹਣ ਦੀ ਵਿਵਸਥਾ ਕੀਤੀ  ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਲਈ 25 ਕਰੋੜ ਰੱਖੇ ਚੰਡੀਗੜ੍ਹ, 18 ਫ਼ਰਵਰੀ- ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੈਪਟਨ ਸਰਕਾਰ ਦਾ ਅੱਜ ਤੀਜਾ ਬਜਟ ਪੇਸ਼ ਕੀਤਾ। ਉਨ੍ਹਾਂ ਦੇ ਭਾਸ਼ਣ ਵਿਚ ਅਕਾਲੀ ਦਲ ਵਲੋਂ ਕੀਤੇ ਹੰਗਾਮੇ ਕਾਰਨ ਕੁਝ ਸਮੇਂ ਲਈ ਵਿਘਨ ਪਿਆ ਪਰ ਫਿਰ ਮਨਪ੍ਰੀਤ ਸਿੰਘ ਬਾਦਲ ਨੇ ... Read More »

COMING SOON .....


Scroll To Top
11