Friday , 19 April 2019
Breaking News
You are here: Home » PUNJAB NEWS (page 29)

Category Archives: PUNJAB NEWS

ਪ੍ਰੀਤਮ ਸਿੰਘ ਕੋਟਭਾਈ ਬਣੇ ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਮੈਂਬਰ-ਸਮਰਥਕਾਂ ਵੱਲੋਂ ਵਧਾਈਆਂ ਦਾ ਤਾਂਤਾ

ਨਥਾਣਾ/ਭੁੱਚੋ ਮੰਡੀ, 6 ਫ਼ਰਵਰੀ (ਗੁਰਮੀਤ ਸੇਮਾ, ਚਰਨਜੀਤ ਸਿੱਧੂ)- ਆਉਦੀਆ ਲੋਕ ਸਭਾ ਚੋਣਾ ਨੂੰ ਲੈ ਕੇ ਕਾਂਗਰਸ ਪੱਬਾ ਭਾਰ ਹੋ ਗਈ ਹੈ ਤੇ ਆਪਣੇ ਮਿਹਨਤੀ ਵਰਕਰ ਤੇ ਉਮੀਦਵਾਰ ਨੂੰ ਆਹੁਦੇਦਾਰੀਆਂ ਦਾ ਦੋਰ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕੁਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਮੈੇਬਰ ਪਾਰਲੀਮੈਟ ਕੇਸੀ ਵੀਨੂੰ ਗੋਪਾਲ ਵੱਲੋ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਵਾਨਗੀ ਦੁਆਰਾ ... Read More »

ਨਾਭਾ ਜੇਲ੍ਹ ’ਚ ਫੋਨ ਸਪਲਾਈ ਕਰਨ ਵਾਲਾ ਕਾਬੂ

ਨਾਭਾ, 6 ਫ਼ਰਵਰੀ (ਕਰਮਜੀਤ ਸੋਮਲ, ਸਿਕੰਦਰ ਸਿੰਘ)- ਪੁਲਿਸ ਨੇ ਸਮਾਜ ਵਿਰੋਧੀ ਅਨਸਰਾ ਵਿਰੁਧ ਚਲਾਈ ਮੁਹਿੰਮ ਤਹਿਤ 23 ਜਨਵਰੀ 2019 ਨੂੰ ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ ‘ਚ ਬੰਦ ਕੈਦੀਆਂ, ਹਵਾਲਾਤੀਆਂ ਦੀਆਂ ਬੈਰਕਾਂ ਦੀ ਤਲਾਸ਼ੀ ਕੀਤੀ ਸੀ। ਇਸ ਦੌਰਾਨ ਬਰਾਮਦ ਹੋਏ 12 ਮੋਬਾਇਲ ਫੋਨ ਅਤੇ ਹੋਰ ਵਰਜਿਤ ਸਮਾਨ ਨੂੰ ਜੇਲ੍ਹ ‘ਚ ਪੈਸਿਆਂ ਦੇ ਲਾਲਚ ‘ਚ ਸਪਲਾਈ ਕਰਨ ਵਾਲੇ ਪੈਸਕੋ ਦੇ ਸਾਬਕਾ ਸੁਰਖਿਆ ... Read More »

ਡੀਸੀ ਫਿਰੋਜ਼ਪੁਰ ਵੱਲੋਂ ਲੋਕ ਸਭਾ ਚੋਣਾਂ ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਫਿਰੋਜ਼ਪੁਰ, 6 ਫ਼ਰਵਰੀ (ਰਵੀ ਸ਼ਰਮਾ)- ਲੋਕ ਸਭਾ-2019 ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਉਨ੍ਹਾਂ ਵੱਲੋਂ ਇਲੈਕਸ਼ਨ ਮੈਨੇਜਮੈਂਟ ਪਲਾਨ ਤਿਆਰ ਕਰਨ, ਵੈਨਰੇਬਲ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ... Read More »

ਡਾ. ਬਿੱਲਾ ਨੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼ ਕੀਤੀ

ਸ੍ਰੀ ਅਨੰਦਪੁਰ ਸਾਹਿਬ, 6 ਫ਼ਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਓ ਬੀ ਸੀ ਵਿਭਾਗ ਪੰਜਾਬ ਕਾਂਗਰਸ ਦੇ ਸੂਬਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਡਾ.ਗੁਰਿੰਦਰਪਾਲ ਸਿੰਘ ਬਿਲਾ ਨੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼ ਕੀਤੀ। ਡਾ.ਬਿਲਾ ਨੇ ਪੰਜਾਬ ਕਾਂਗਰਸ ਭਵਨ ਚੰਡੀਗੜ ਵਿਖੇ ਸਾਥੀਆਂ ਸਮੇਤ ਪਹੁੰਚ ਕੇ ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਕੈਪਟਨ ... Read More »

ਸ੍ਰੀ ਗੁਰੂ ਹਰਗੋਬਿੰਦ ਜੀ ਸੇਵਾ ਸੁਸਾਇਟੀ ਵੱਲੋਂ ਵਕੀਲ ਹਰਪ੍ਰੀਤ ਹੁੰਦਲ ਦਾ ਸਨਮਾਨ

ਦਸੂਹਾ, 6 ਫ਼ਰਵਰੀ (ਬੰਟੀ ਮਰਵਾਹਾ)- ਦਸੂਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਹੁੰਦਲ ਦਾ ਸਮਰਪਨ ਟੀਮ ਦੇ ਲੀਗਲ ਸਲਾਹਕਾਰ ਬਣਨ ’ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੁਸਾਇਟੀ ’ਚ ਸਨਮਾਨ ਕੀਤਾ। ਇਸ ਸਮੇਂ ਸ: ਕਾਲਾ ਨੇ ਕਿਹਾ ਕਿ ਸ: ਹੁੰਦਲ ਵੱਲੋਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਬਦਲੇ ਸੁਸਾਇਟੀ ਵੱਲੋਂ ਸਨਮਾਨ ਕੀਤਾ ਗਿਆ ਹੈ ਅਤੇ ਹੋਰ ਵੀ ਸਮਾਜ ਸੇਵਕਾਂ ... Read More »

ਲੜਕੀ ਦੀ ਅਸ਼ਲੀਲ ਵੀਡੀਓ ਬਣਾ ਬਲੈਕਮੇਲ ਕਰਨ ਵਾਲਾ ਪੁਲਿਸ ਅੜਿੱਕੇ

ਬਰਨਾਲਾ, 6 ਫ਼ਰਵਰੀ (ਅਰਿਹੰਤ ਰਾਏ ਗਰਗ)- ਬਰਨਾਲਾ ਦੇ ਹੰਡਿਆਇਆ ਰੋਡ ਦੀ ਇੱਕ ਨੌਜ਼ਵਾਨ ਲੜਕੀ ਜੋਕਿ ਮੋਬਾਇਲ ਰਿਚਾਰਜ਼ ਕਰਵਾਉਣ ਗਈ ਸੀ। ਇਸੇ ਦੌਰਾਨ ਦੁਕਾਨਦਾਰ ਵੱਲੋਂ ਉਸਦੀਆਂ ਕੁਝ ਗਲਤ ਹਾਲਤ ਦੀਆਂ ਫੋਟੋਆਂ ਖਿੱਚਕੇ ਉਸਨੂੰ ਬਲੈਕਮੇਲ ਕਰ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ੍ਰੀ ਰਾਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ... Read More »

ਬਠਿੰਡਾ ਲੋਕ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਿਆ ਜਾਵੇ : ਰਮੇਸ਼ ਰਾਮਾ

ਰਾਮਾਂ, 6 ਫ਼ਰਵਰੀ (ਅਸ਼ੋਕ)- ਜਿਵੇ ਜਿਵੇ ਲੋਕ ਸਭਾ ਦੀਆਂ ਚੋਣਾਂ ਨਜਦੀਕ ਆ ਰਹੀਆਂ ਹਨ ਤਾਂ ਸਾਰੇ ਨੇਤਾਂ ਟਿਕਟ ਲਈ ਭੱਜ ਨੱਠ ਰਹੇ ਹਨ ਪਰ ਕੁਝ ਅਜਿਹੇ ਵੀ ਬੇਦਾਗ ਨੇਤਾ ਹਨ ਜੋ ਕਿ ਕਈ ਸਾਲਾਂ ਤੋਂ ਪੂਰੇ ਪੰਜਾਬ ਵਿੱਚ ਇਤਿਹਾਸ ਬੋਲਦਾ ਹੈ। ਮਨਪ੍ਰੀਤ ਸਿੰਘ ਬਾਦਲ ਜੋ ਕਿ ਹੁਣ ਪੰਜਾਬ ਦੇ ਖਜਾਨਾ ਮੰਤਰੀ ਵੀ ਹਨ ਅਤੇ ਇਸ ਤੋ ਂਪਹਿਲਾਂ ਵੀ ਅਕਾਲੀ ਸਰਕਾਰ ... Read More »

30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ

ਸੜਕੀ ਦੁਰਘਟਨਾਵਾਂ ਰੋਕਣ ਲਈ ਇੱਕ ਸੁਚੱਜੀ ਵਿਵਸਥਾ ਤਿਆਰ ਕਰਨ ’ਤੇ ਦਿੱਤਾ ਜਾਵੇਗਾ ਜ਼ੋਰ : ਅਰੁਨਾ ਚੌਧਰੀ ਚੰਡੀਗੜ, 6 ਫ਼ਰਵਰੀ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੂਰੂ ਕੀਤੇ ਅਹਿਮ ਪ੍ਰਾਜੈਕਟ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਫੇਰ ਇਸ ਦੇ ਹੱਲ ਲਈ ਪੰਜਾਬ ਸਰਕਾਰ, ਡਬਲਿਊ.ਆਰ.ਆਈ. ਇੰਡੀਆ ਤੇ ਹੌਂਡਾ ਵੱਲੋਂ ਸੜਕ ਸੁਰੱਖਿਆ ... Read More »

ਸਾਬਕਾ ਜਨਰਲ ਜੇ.ਜੇ. ਸਿੰਘ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ’ਚ ਸ਼ਾਮਿਲ

ਅੰਮ੍ਰਿਤਸਰ, 6 ਫ਼ਰਵਰੀ (ਜਤਿੰਦਰ ਬੇਦੀ, ਸਵਰਨ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਕਰੀਬ 2 ਮਹੀਨੇ ਬਾਅਦ ਸਾਬਕਾ ਜਨਰਲ ਜੇ.ਜੇ. ਸਿੰਘ ਅਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ’ਚ ਸ਼ਾਮਲ ਹੋ ਗਏ।ਹਨ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੀਨੀਅਰ ਮੀਤ ਪ੍ਰਧਾਨ ਰਤਨ ਸਿੰਘ ਅਜਨਾਲਾ ਦੀ ਮੌਜੂਦਗੀ ਵਿਚ ਜੇ.ਜੇ. ਸਿੰਘ ਟਕਸਾਲੀ ਅਕਾਲੀ ਦਲ ’ਚ ਸ਼ਾਮਿਲ ਹੋਏ। ਇਸ ਮੌਕੇ ... Read More »

ਟਕਸਾਲੀ ਅਕਾਲੀਆਂ ਤੇ ਬਸਪਾ ਨਾਲ ਸਮਝੌਤਾ ਹੋ ਸਕਦੈ ਪਰ ਖਹਿਰਾ ਨਾਲ ਨਹੀਂ : ਭਗਵੰਤ ਮਾਨ

ਪੀ.ਡੀ.ਏ. ਗੱਠਜੋੜ ’ਚ ਸ਼ਮੂਲੀਅਤ ਤੋਂ ਸਪਸ਼ਟ ਇਨਕਾਰ ਚੰਡੀਗੜ੍ਹ, 6 ਫ਼ਰਵਰੀ- ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਸੰਭਵ ਹੈ, ਪ੍ਰੰਤੂ ਸ. ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠਲੀ ਪੰਜਾਬੀ ਏਕਤਾ ਪਾਰਟੀ ਨਾਲ ਕਿਸੇ ਵੀ ਤਰ੍ਹਾਂ ... Read More »

COMING SOON .....


Scroll To Top
11