Thursday , 15 November 2018
Breaking News
You are here: Home » PUNJAB NEWS (page 3)

Category Archives: PUNJAB NEWS

ਮੁੱਖ ਮੰਤਰੀ ਵੱਲੋਂ ਦੀਵਾਲੀ ‘ਤੇ ਲੋਕਾਂ ਨੂੰ ਵਧਾਈ, ਪ੍ਰਦੂਸ਼ਣ ਰਹਿਤ ਦੀਵਾਲੀ ਮਣਾਉਣ ਦੀ ਅਪੀਲ

ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਮੌਕੇ ਵੀ ਲੋਕਾਂ ਨੂੰ ਵਧਾਈ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨਾਂ ਨੇ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਮੇਲ-ਮਿਲਾਪ ਦੀ ਭਾਵਨਾ ਨਾਲ ਪ੍ਰਦੂਸ਼ਣ ਰਹਿਤ ਮਨਾਉਣ ਦੀ ਵੀ ਅਪੀਲ ਕੀਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ... Read More »

ਸ. ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ‘ਆਪ’ ਦੇ ਬਾਗੀ ਧੜੇ ਨੇ ਲਕੀਰ ਖਿੱਚੀ-ਤੀਜਾ ਮੋਰਚਾ ਬਣੇਗਾ

ਚੰਡੀਗੜ੍ਹ, 5 ਨਵੰਬਰ- ਆਮ ਆਦਮੀ ਪਾਰਟੀ ਦੇ ਬਾਗੀ ਸ. ਸੁਖਪਾਲ ਸਿੰਘ ਖਹਿਰਾ ਧੜੇ ਨੇ ਪਕੀ ਲਕੀਰ ਖਿਚ ਦਿਤੀ ਹੈ। ਸੋਮਵਾਰ ਨੂੰ ਚੰਡੀਗੜ੍ਹ ਵਿਚ ਬਾਗੀ ਧੜੇ ਵਲੋਂ ਬਣਾਈ ਕੋਰ ਕਮੇਟੀ ਦੀ ਮੀਟਿੰਗ ਵਿਚ ਵਖ ਹੋ ਕੇ ਚਲਣ ਦਾ ਫੈਸਲਾ ਹੋ ਗਿਆ ਹੈ। ਸ. ਖਹਿਰਾ ਨੇ ਤੀਜਾ ਮੋਰਚਾ ਕਾਇਮ ਕਰਨ ਦਾ ਸੰਕੇਤ ਦਿੰਦਿਆਂ ਕਿਹਾ ਕਿ ਉਹ ਦਸੰਬਰ ਦੇ ਪਹਿਲੇ ਹਫ਼ਤੇ ਅਠ ਦਿਨ ... Read More »

ਸੁਖਬੀਰ ਕੌਮ ਦਾ ਗੱਦਾਰ ਲਾਹਣਤਾਂ ਪਾਉਂਦੈ ਅਕਾਲੀ ਦਲ : ਨਵਜੋਤ ਸਿੱਧੂ

ਹਿੰਮਤ ਹੈ ਸੁਖਬੀਰ ਬਰਗਾੜੀ ’ਚ ਲਾਵੇ ਧਰਨਾ, ਮੈਂ ਨਾਲ ਚਲਾਂਗਾ ਚੰਡੀਗੜ੍ਹ, 5 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ’ਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਚਰਚਿਤ ਸਿਆਸੀ ਨੇਤਾ ਸ. ਨਵਜੋਤ ਸਿੰਘ ਸਿਧੂ ਨੇ ਸਾਬਕਾ ਉਪ ਮੁਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਵੱਡਾ ਹਮਲਾ ਬੋਲਦੇ ਹੋਏ ਆਖਿਆ ਹੈ ਕਿ ਸੁਖਬੀਰ ਕੌਮ ਦਾ ਗਦਾਰ ... Read More »

ਕੈਪਟਨ ਵੱਲੋਂ ਦੀਵਾਲੀ ਮੌਕੇ ਸੁਰੱਖਿਆ ਦਾ ਜ਼ਾਇਜਾ, ਪੁਲਿਸ ਨੂੰ ਚੌਕਸੀ ਦੇ ਆਦੇਸ਼

ਚੰਡੀਗੜ੍ਹ, 5 ਨਵੰਬਰ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਗੜਬੜ ਪੈਦਾ ਕਰਨ ਲਈ ਸਹਹੱਦ ਪਾਰਲੀਆਂ ਦੋਖੀ ਸ਼ਕਤੀਆਂ ਦੀ ਸਹਾਇਤਾ ਪ੍ਰਾਪਤ ਕਟੜਪੰਥੀਆਂ ਵਲੋਂ ਕੀਤੀਆਂ ਗਈਆਂ ਹਾਲ ਹੀ ਦੀਆਂ ਕੀਤੀਆਂ ਕੋਸ਼ਿਸ਼ਾਂ ਦੀ ਰੋਸ਼ਨੀ ਵਿਚ ਦੀਵਾਲੀ ਦੇ ਸਮਾਰੋਹਾਂ ਦੌਰਾਨ ਪੁਲਿਸ ਨੂੰ ਅਤਿ ਚੌਕਸੀ ਵਰਤਣ ਦੇ ਨਿਰਦੇਸ਼ ਦਿਤੇ ਹਨ। ਅਜ ਇਥੇ ਇਕ ਉਚ ਪਧਰੀ ਮੀਟਿੰਗ ਦੌਰਾਨ ਸੂਬੇ ... Read More »

ਫੌਜ ਮੁਖੀ ਵੱਲੋਂ ਪੰਜਾਬ ਨੂੰ ਅਸ਼ਾਂਤ ਕਰਾਰ ਦੇਣ ਵਾਲਾ ਬਿਆਨ ਖਤਰਨਾਕ : ਸ. ਸਿਮਰਨਜੀਤ ਸਿੰਘ ਮਾਨ

ਸੰਗਰੂਰ, 4 ਨਵੰਬਰ (ਭਗਵੰਤ ਸਿੰਘ ਚੰਦੜ੍ਹ)- ਭਾਰਤ ਦੇ ਆਰਮੀ ਚੀਫ ਵਿਪਨ ਰਾਵਤ ਵੱਲੋਂ ਪੰਜਾਬ ਨੂੰ ਅਸ਼ਾਂਤ ਕਰਨ ਦੀਆਂ ਸਾਜਿਸ਼ਾਂ ਦੇ ਦਿੱਤੇ ਬਿਆਨ ਨੂੰ ਖਤਰਨਾਕ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਕ ਅਮਨ ਪਸੰਦ ਅਤੇ ਸ਼ਾਂਤੀ ਭਰਪੂਰ ਸੂਬਾ ਹੈ, ਇਸ ਸਬੰਧੀ ਬਿਆਨ ਦੇਣਾ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜਿਸ਼ ਵੱਲ ... Read More »

ਪੰਜਾਬ ਦੀਆਂ ਖੰਡ ਮਿੱਲਾਂ ’ਚ ਗੰਨੇ ਦੀ ਪਿੜਾਈ 8 ਤੋਂ : ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 4 ਨਵੰਬਰ- ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਮੂਹ ਖੰਡ ਮਿਲਾਂ ਵਿਚ ਗੰਨੇ ਦੀ ਪਿੜਾਈ ਦਾ ਕੰਮ 8 ਤੋਂ 15 ਨਵੰਬਰ ਤਕ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੂਗਰਫੈਡ ਵਲੋਂ ਇਸ ਸੰਬੰਧੀ ਸਾਰੀਆਂ ਖੰਡ ਮਿਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਕਿ ਤੈਅ ਸਮੇਂ ਦੌਰਾਨ ਸਾਰੀਆਂ ਖੰਡ ਮਿਲਾਂ ਆਪਣੇ ਪ੍ਰਬੰਧ ਕਰ ਕੇ ਗੰਨੇ ਦੀ ਪਿੜਾਈ ... Read More »

ਪੰਜਾਬ ’ਚ ਵਿਸ਼ਵਕਰਮਾ ਦਿਵਸ ਦੀ ਛੁਟੀ

ਚੰਡੀਗੜ, 2 ਨਵੰਬਰ (ਪੀ.ਟੀ.)-ਪੰਜਾਬ ਸਰਕਾਰ ਨੇ ਵਿਸ਼ਵਕਰਮਾ ਦਿਵਸ ਦੀ ਗਜਟਿਡ ਛੁਟੀ ਦਾ ਐਲਾਨ ਕੀਤਾ ਹੈ।ਬੁਲਾਰੇ ਨੇ ਦਸਿਆ ਕਿ ਇਸ ਮੌਕੇ ’ਤੇ 8 ਨਵੰਬਰ, 2018 ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਰਾਖਵੀਂ ਛੁਟੀ ਦੀ ਬਜਾਏ ਗਜਟਿਡ ਛੁਟੀ ਘੋਸ਼ਿਤ ਕੀਤੀ ਗਈ ਹੈ। Read More »

ਕੇਜਰੀਵਾਲ ਵੱਲੋਂ ‘ਆਪ’ ਪੰਜਾਬ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਦਾ ਸੰਕੇਤ

ਖਹਿਰਾ ਦੇ ਅਲਟੀਮੇਟਮ ਤੋਂ ਪਹਿਲਾਂ ‘ਆਪ’ ਕਰੇਗੀ ਐਕਸ਼ਨ ਚੰਡੀਗੜ੍ਹ, 1 ਨਵੰਬਰ- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਚੰਡੀਗੜ੍ਹ ਦੌਰੇ ਮਗਰੋਂ ਪਾਰਟੀ ਦੇ ਏਕੇ ਦੀ ਕਵਾਇਦ ਦਾ ਭੋਗ ਪੈ ਗਿਆ ਹੈ। ਸੂਤਰਾਂ ਮੁਤਾਬਕ ਬਾਗੀ ਸੁਖਪਾਲ ਖਹਿਰਾ ਧੜੇ ਵਲੋਂ ਕਿਸੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦੀ ਹੈ। ਚਰਚਾ ਹੈ ਕਿ ਸੁਖਪਾਲ ਖਹਿਰਾ ਨੂੰ ਪਾਰਟੀ ... Read More »

ਕੇਜਰੀਵਾਲ ਏਕਤਾ ਨਹੀਂ ਚਾਹੁੰਦੇ : ਖਹਿਰਾ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਮਗਰੋਂ ਬਾਗੀ ਲੀਡਰ ਸੁਖਪਾਲ ਖਹਿਰਾ ਨੇ ਵਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਪਾਰਟੀ ਵਿਚ ਏਕਤਾ ਨਹੀਂ ਚਾਹੁੰਦੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕੇਜਰੀਵਾਲ ਦੇ ਚੰਡੀਗੜ੍ਹ ਆਉਣ ਬਾਰੇ ਉਨ੍ਹਾਂ ਨੂੰ ਕੁਝ ਵੀ ਨਹੀਂ ਦਸਿਆ ਗਿਆ। ਕੇਜਰੀਵਾਲ ਦੇ ਅਜ ਦੇ ਦੌਰੇ ... Read More »

ਦੇਸ਼ ’ਚ ਕੌਮੀ ਸੁਰੱਖਿਆ ਨੀਤੀ ਦੀ ਸਖਤ ਲੋੜ : ਵੋਹਰਾ

ਚੰਡੀਗੜ੍ਹ/ਐਸ.ਏ.ਐਸ ਨਗਰ, 1 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਜੰਮੂ ਕਸ਼ਮੀਰ ਦੇ ਸਾਬਕਾ ਰਾਜਪਲ ਐਨ.ਐਨ. ਵੋਹਰਾ ਨੇ ਕਿਹਾ ਕਿ ਦੇਸ਼ ਨੂੰ ਇਕ ਦਿਸ਼ਾ ’ਚ ਸੇਧਤ ਕਰਨ ਲਈ ਕੇਂਦਰ ਵੱਲੋਂ ਰਾਜਾਂ ਦੀ ਸਲਾਹ ਦੇ ਨਾਲ ਕੌਮੀ ਸੁਰੱਖਿਆ ਨੀਤੀ ਬਣਾਈ ਜਾਣੀ ਚਾਹੀਦੀ ਹੈੇ। ਇਸ ਦੇ ਨਾਲ-ਨਾਲ ਕੌਮੀ ਸੁਰੱਖਿਆ ਸਬੰਧੀ ਸਰਕਾਰ ਵੱਲੋਂ ਵਿਸ਼ੇਸ਼ ਕੌਮੀ ਸਰੱਖਿਆ ਪ੍ਰਸ਼ਾਸ਼ਨਕ ਸੇਵਾਵਾਂ ਦਾ ਵੀ ਗਠਨ ਕਰਨਾ ਚਾਹੀਦਾ ਹੈ। ਇਹ ਵਿਚਾਰ ... Read More »

COMING SOON .....


Scroll To Top
11