Tuesday , 16 July 2019
Breaking News
You are here: Home » PUNJAB NEWS (page 30)

Category Archives: PUNJAB NEWS

ਮੋਦੀ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਸ਼ਹੀਦਾਂ ਦੀ ਵਰਤੋਂ ਕਰਨਾ ਸ਼ਰਮਨਾਕ : ਕੈਪਟਨ

ਜਲੰਧਰ, 2 ਮਈ – (ਹਰਪਾਲ ਸਿੰਘ ਬਾਜਵਾ)- ਸ਼ਹੀਦ ਫੌਜੀਆਂ ਅਤੇ ਹਥਿਅਰਬੰਦ ਫੌਜੀਆਂ ਦੀ ਸਿਆਸੀ ਲਾਹੇ ਲਈ ਵਰਤੋਂ ਕਰਨ ਦੀ ਨਰਿੰਦਰ ਮੋਦੀ ਦੀ ਸ਼ਰਮਨਾਕ ਕੋਸ਼ਿਸ਼ ’ਤੇ ਪੂਰੀ ਤਰ੍ਹਾਂ ਗਿਲਾਨੀ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਹੇਠ ਸ਼ਾਂਤੀ ਅਤੇ ਖੁਸ਼ਹਾਲੀ ਦਾ ਨਵਾਂ ਯੁਗ ਸ਼ੁਰੂ ਕਰਨ ਵਾਸਤੇ ਵੰਡਪਾਊ ਫਿਰਕੂ ਸ਼ਕਤੀਆਂ ਭਾਜਪਾ ਅਤੇ ਅਕਾਲੀ ਦਲ ਨੂੰ ਸੱਤਾ ... Read More »

ਜਲੰਧਰ ’ਚ ਅਕਾਲੀ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਪਹਿਲੇ ਦੌਰ ’ਚ ਹੀ ਪੈਰ ਉਖੜੇ

ਹਲਕੇ ਦੇ ਪ੍ਰਮੁੱਖ ਅਕਾਲੀ-ਭਾਜਪਾ ਨੇਤਾਵਾਂ ਵੱਲੋਂ ਨਹੀਂ ਮਿਲ ਰਿਹਾ ਸਹਿਯੋਗ ਜਲੰਧਰ, 1 ਮਈ- ਜਲੰਧਰ ਲੋਕ ਸਭਾ ਹਲਕੇ ਵਿੱਚ ਅਕਾਲੀ-ਭਾਜਪਾ ਉਮੀਦਵਾਰ ਸ. ਚਰਨਜੀਤ ਸਿੰਘ ਅਟਵਾਲ ਹਲਕੇ ਵਿੱਚ ਇਕੱਲੇ ਪੈ ਗਏ ਲਗਦੇ ਹਨ। ਉਨ੍ਹਾਂ ਨੂੰ ਪ੍ਰਮੁੱਖ ਅਕਾਲੀ-ਭਾਜਪਾ ਨੇਤਾਵਾਂ ਵੱਲੋਂ ਸਹਿਯੋਗ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਦੀ ਚੋਣ ਪ੍ਰਚਾਰ ਮੁਹਿੰਮ ਜ਼ੋਰ ਨਹੀਂ ਫੜ ਰਹੀ। ਜਲੰਧਰ ਸ਼ਹਿਰ ਵਿੱਚ ਤਾਂ ਉਨ੍ਹਾਂ ਦੀ ਮੌਜੂਦਗੀ ਨਾਂਹ ... Read More »

ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ ਐਸ.ਐਸ.ਪੀ. ਦਾ ਤਬਾਦਲਾ

ਚੰਡੀਗੜ੍ਹ, 1 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ’ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅਜ ਖੰਨਾ ਦੇ ਐਸ.ਐਸ.ਪੀ. ਧਰੂਵ ਦਾਹੀਆ ਦਾ ਤਬਾਦਲਾ ਕਰ ਦਿਤਾ ਹੈ। ਚੋਣ ਕਮਿਸ਼ਨ ਨੇ ਉਹਨਾਂ ਦੀ ਜਗ੍ਹਾ ਪੀ.ਪੀ.ਐਸ. ਅਫ਼ਸਰ ਗੁਰਸ਼ਰਨਜੀਤ ਸਿੰਘ ਨੂੰ ਨਵਾਂ ਜ਼ਿਲ੍ਹਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਦਸਣਯੋਗ ਹੈ ਕਿ ਜਲੰਧਰ ਦੇ ਪਾਦਰੀ ਐਂਥਨੀ ਦੇ ਘਰ ਪੁਲਿਸ ਮੁਲਾਜ਼ਮਾਂ ਵਲੋਂ ਮਾਰੇ ਕਥਿਤ ... Read More »

‘ਜੇਠ ਕੋਲੋਂ ਘੁੰਡ ਕੱਢਦੀ ਨੰਗਾ ਰਖਦੀ ਕਲਿੱਪ ਵਾਲਾ ਪਾਸਾ’

ਮਾਮਲਾ ਗੋਡਿਆਂ ’ਚ ਡਿੱਗ ਕੇ ਲਿਆਂਦੇ ਬਲਵੀਰ ਸਿੱਧੂ ਨੂੰ ਹਰ ਥਾਂ ਅਖੋਂ ਪਰੋਖੇ ਕੀਤੇ ਜਾਣ ਦਾ ਤਲਵੰਡੀ ਸਾਬੋ, 1 ਮਈ (ਰਾਮ ਰੇਸ਼ਮ ਨਥੇਹਾ)- ਪਿਛਲੇ ਦਿਨੀਂ ਬਠਿੰਡਾ ਵਿਖੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਜਿਸ ਸ਼ਖ਼ਸ ਦੇ ਗੋਡਿਆਂ ਵਿਚ ਡਿਗ ਕੇ ਕਾਂਗਰਸ ਪਾਰਟੀ ਵਿਚ ਦੁਬਾਰਾ ਸ਼ਾਮਿਲ ਕੀਤੇ ਜਾਣ ਮੌਕੇ ਉਸ ਨੂੰ ਸਿਜਦਾ ਕੀਤਾ ਗਿਆ ਸੀ, ਹੁਣ ਕਿਹੜੀਆਂ ਪਰਸਥਿਤੀਆਂ ਹਨ ... Read More »

ਖਡੂਰ ਸਾਹਿਬ: ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ’ਚ ਸਭ ਨੂੰ ਪਛਾੜਿਆ

ਹਲਕੇ ’ਚ ਪ੍ਰਚਾਰ ਦਾ ਪਹਿਲਾ ਗੇੜ ਮੁਕੰਮਲ ਅਕਾਲੀ-ਭਾਜਪਾ ਨੇਤਾਵਾਂ ਵੱਲੋਂ ਮਿਲ ਰਿਹੈ ਭਰਵਾਂ ਸਹਿਯੋਗ ਕਪੂਰਥਲਾ, 1 ਮਈ- ਲੋਕ ਸਭਾ ਹਲਕੇ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ਦੇ ਮਾਮਲੇ ਵਿੱਚ ਆਪਣੇ ਸਾਰੇ ਵਿਰੋਧੀ ਉਮੀਦਵਾਰਾਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਨੇ ਹਲਕੇ ਦੇ ਸਾਰੇ ਪਿੰਡਾਂ ਅਤੇ ਕਸਬਿਆਂ ’ਚ ... Read More »

ਪਾਦਰੀ ਬਹੁਕਰੋੜੀ ਮਾਮਲਾ:”ਭਗੌੜੇ ਥਾਣੇਦਾਰ ਕੋਚੀ ’ਚ ਕੇਰਲਾ ਪੁਲਿਸ ਵੱਲੋਂ ਕਾਬੂ

ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ, 30 ਅਪ੍ਰੈਲ- ਜਲੰਧਰ ਦੇ ਪਾਦਰੀ ਐਂਥਨੀ ਮੈਡਾਸਰੀ ਦੀ 6 ਕਰੋੜ ਰੁਪਏ ਤੋਂ ਵਧ ਰਕਮ ਲੈ ਕੇ ਫਰਾਰ ਪੰਜਾਬ ਪੁਲਿਸ ਦੇ ਏ.ਐਸ.ਆਈ. ਰਾਜਪ੍ਰੀਤ ਸਿੰਘ ਤੇ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਟਵੀਟ ਸਾਂਝਾ ਕਰਕੇ ਜਾਣਕਾਰੀ ਦਿਤੀ ਕਿ ਕਰੀਬ 4:30 ਵਜੇ ਕੇਰਲਾ ਪੁਲਿਸ ਨੇ ਰਾਜਪ੍ਰੀਤ ਤੇ ਜੋਗਿੰਦਰ ਨੂੰ ... Read More »

ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

ਕਣਕ ਖਰੀਦ ਅਤੇ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 30 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੂਬੇ ਵਿੱਚ ਕਣਕ ਦੀ ਖਰੀਦ ਦੇ ਕਾਰਜ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਨੂੰ 24 ਘੰਟੇ ਦੇ ਵਿੱਚ ਖਰੀਦਣ ਨੂੰ ਯਕੀਨੀ ਬਣਾਉਣ ਲਈ ਖੁਰਾਕ ਅਤੇ ਸਿਵਲ ... Read More »

ਭਾਰਤ ਦੇ ਚੱਲ ਰਹੇ ਸਵੱਛਤਾ ਅਭਿਆਨ ਦੀਆਂ ਸਮਾਰਟ ਸਿਟੀ ਲੁਧਿਆਣਾ ਵਿੱਚ ਉਡ ਰਹੀਆਂ ਸ਼ਰੇਆਮ ਧੱਜੀਆਂ

ਲੁਧਿਆਣਾ, 30 ਅਪ੍ਰੈਲ (ਬਲਜਿੰਦਰ ਸ਼ਰਮਾ)- ਨਜ਼ਦੀਕ ਗਿੱਲਾ ਨਹਿਰ ਦੇ ਪੁੱਲ ਦੇ ਨਾਲ ਲੱਗੇ ਗੰਦਗੀ ਦੇ ਢੇਰ ਦਿਨੋਂ ਦਿਨ ਵੱਧ ਰਹੇ ਹਨ ਅਤੇ ਹਰ ਇੱਕ ਆਉਂਦੇ ਜਾਂਦੇ ਨਾਗਰਿਕ ਲਈ ਸਮੱਸਿਆ ਦਾ ਕਾਰਨ ਬਣ ਰਹੇ ਹਨ ਅਤੇ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਇਹ ਗੰਦਗੀ ਦੇ ਢੇਰ ਆਉਂਦੇ ਜਾਂਦੇ ਲੋਕਾਂ ਲਈ ਸਾਹ ਲੈਣਾ ਵੀ ਔਖਾ ਹੋ ਗਿਆ ਹੈ ਅਤੇ ਆਸ-ਪਾਸ ਦੇ ਨਜ਼ਦੀਕ ... Read More »

ਸੂਚਕ ਬੋਰਡ ’ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਇਤਰਾਜ਼

ਬੋਰਡ ਵਿਚ ਸੋਧ ਲਈ ਪ੍ਰਾਜੈਕਟ ਡਾਇਰੈਕਟਰ ਤੇ ਡਿਪਟੀ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 30 ਅਪ੍ਰੈਲ- ਨੈਸ਼ਨਲ ਹਾਈਵੇ ਅਥਾਰਟੀ ਭਾਰਤ ਵੱਲੋਂ ਸਥਾਨਕ ਸ਼ਹਿਰ ਦੇ ਬਾਈਪਾਸ ’ਤੇ ਲਗਾਏ ਗਏ ਸੂਚਕ ਬੋਰਡ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਰਸਤਾ ਦਰਸਾਉਣ ਲਈ ਸੁਨਹਿਰੀ ਮੰਦਰ ਲਿਖੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ... Read More »

ਪੰਜਾਬ ’ਚ 4,68,059 ਨਵੇਂ ਵੋਟਰ ਬਣੇ : ਸੀ.ਈ.ਓ ਡਾ. ਰਾਜੂ

ਚੰਡੀਗੜ੍ਹ, 29 ਅਪ੍ਰੈਲ (ਪੀ.ਟੀ.) ਪੰਜਾਬ ਰਾਜ ਵਿਚ 31 ਜਨਵਰੀ 2019 ਤੋਂ ਲੈ ਕੇ 19 ਅਪ੍ਰੈਲ 2019 ਤਕ 4,68,059 ਨਵੇਂ ਨਾਂ ਵੋਟਰ ਸੂਚੀ ਵਿਚ ਦਰਜ ਹੋਏ ਹਨ।ਇਹ ਜਾਣਕਾਰੀ ਅਜ ਇਥੇ ਮੁਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਦਿਤੀ। ਉਨ੍ਹਾਂ ਦਸਿਆ ਕਿ 31 ਜਨਵਰੀ 2019 ਤੋਂ ਲੈ ਕੇ 19 ਅਪ੍ਰੈਲ 2019 ਤਕ 1128 ਐਨ.ਆਰ.ਆਈ. ਵੋਟਰਾਂ ਨੇ ਆਪਣੇ ਨਾਮ ਵੋਟਰ ਸੂਚੀ ਵਿਚ ... Read More »

COMING SOON .....


Scroll To Top
11