Tuesday , 18 June 2019
Breaking News
You are here: Home » PUNJAB NEWS (page 4)

Category Archives: PUNJAB NEWS

ਘੱਲੂਘਾਰਾ ਦਿਵਸ ਮੌਕੇ ਪੁਲਿਸ ਦੀ ਕਰੜੀ ਨਿਗਰਾਨੀ ਸਦਕਾ ਰਹੀ ਸ਼ਾਂਤੀ

ਜਲੰਧਰ, 6 ਜੂਨ (ਹਾਰਪਾਲ ਸਿੰਘ ਬਜਵਾ)- ਘੱਲੂਘਾਰਾ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਸ਼ਹਿਰ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਰਹੀ। ਕੜਾਕੇ ਦੀ ਗਰਮੀ ਦੇ ਬਾਵਜੂਦ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਸ਼ਹਿਰੀ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸਾਰਾ ਦਿਨ ਫੀਲਡ ਵਿੱਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਨਿਗ੍ਹਾ ਰੱਖੀ ਗਈ। ਪੁਲਿਸ ਕਮਿਸ਼ਨਰ ਦੀ ਅਗਵਾਈ ਵਿੱਚ ਉੱਚ ਪੁਲਿਸ ... Read More »

ਪੰਜਾਬ ਸਰਕਾਰ ਵੱਲੋਂ 13 ਜੂਨ ਤੋਂ ਝੋਨਾ ਲਾਉਣ ਸਬੰਧੀ ਨੋਟੀਫੀਕੇਸ਼ਨ ਜਾਰੀ

ਚੰਡੀਗੜ੍ਹ, 6 ਜੂਨ, (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸੂਬੇ ਭਰ ਦੇ ਕਿਸਾਨਾਂ ਨੂੰ 13 ਜੂਨ, 2019 ਤੋਂ ਝੋਨਾ ਲਾਉਣ ਦੀ ਪ੍ਰਵਾਨਗੀ ਦਿੱਤੀ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਝੋਨਾ ਲਾਉਣ ਲਈ ਪਿਛਲੇ ਸਾਲ ਨਿਰਧਾਰਤ ਕੀਤੀ 20 ਜੂਨ ਦੀ ਤਰੀਕ ਨੂੰ ਬਦਲ ... Read More »

ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਖ਼ੁਦ ਅੱਗੇ ਆਉਣਾ ਚਾਹੀਦਾ ਹੈ : ਕੈਪਟਨ

ਰੂਪਨਗਰ , 5 ਜੂਨ- ਆਈ. ਟੀ. ਆਈ. ਰੋਪੜ ਵਿਖੇ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਅੱਜ ਕਰਵਾਏ ਗਏ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ, ਹਲਕਾ ਵਿਧਾਇਕ ਅਮਰਜੀਤ ... Read More »

ਕਾਂਗਰਸ ਦੇ ਦਫਤਰ ‘ਚ ਮੁਸਲਿਮ ਭਰਾਵਾਂ ਦਾ ਮੂੰਹ ਮਿੱਠਾ ਕਰਕੇ ਮਨਾਈ ਈਦ

ਅਮਲੋਹ , 5 ਜੂਨ (ਰਣਜੀਤ ਸਿੰਘ ਘੁੰਮਣ)- ਈਦ ਦਾ ਪਵਿੱਤਰ ਤਿਉਹਾਰ ਆਪਸੀ ਭਾਈਚਾਰਿਕ ਸਾਝ ਦਾ ਉਪਦੇਸ ਦਿੰਦਾ ਹੈ । ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾਂ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਪੀ.ਏ ਰਾਮ ਕਿਸ਼ਨ ਭੱਲਾ ਤੇ ਐਡਵੋਕੇਟ ਬਲਜਿੰਦਰ ਸਿੰਘ ਭੱਟੋ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਵਧਾਈ ਦਿੰਦੇ ਹੋਏ ੇ ਕਿਹਾ ਕਿ ਅਸੀ ਅੱਜ ਮੁਸਲਮਾਨ ਭਾਈਚਾਰੇ ਨਾਲ ਮਿਲਕੇ ਈਦ ਦਾ ਤਿਉਹਾਰ ਮਨਾਇਆ ... Read More »

ਗੁਰਤੇਜ ਸਿੰਘ ਬਣੇ ਵੈਟ ਟ੍ਰਿਬਿਊਨਲ ਕਮੇਟੀ ਦੇ ਮੈਂਬਰ

ਜਲੰਧਰ/ਚੰਡੀਗੜ੍ਹ, 5 ਜੂਨ (ਏਕਮਜੀਤ ਸਿੰਘ ਬਰਾੜ)- ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਦੇ ਐਕਸਾਈਜ਼ ਵਿੰਗ ਦੇ ਡਾਇਰੈਕਟਰ-ਕਮ-ਐਡੀਸ਼ਨਲ ਕਮਿਸ਼ਨਰ ਸ. ਗੁਰਤੇਜ ਸਿੰਘ ਨੂੰ ਵੈਟ ਟ੍ਰਿਬਿਊਨਲ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਰਿਟਾਇਰਡ ਜਸਟਿਸ ਐੱਮ.ਐੱਮ.ਐੱਸ ਬੇਦੀ ਦੀ ਅਗਵਾਈ ‘ਚ ਗਠਿਤ ਕੀਤੀ ਗਈ ਇਸ ਕਮੇਟੀ ‘ਚ ਮੈਂਬਰੀ ਮਿਲਣਾ ਕਾਫੀ ਅਹਿਮੀਅਤ ਰੱਖਦਾ ਹੈ। ਸ. ਗੁਰਤੇਜ ਸਿੰਘ ਅਜਿਹੇ ਲਾਇਕ ਅਧਿਕਾਰੀ ਹਨ, ਜਿਨ੍ਹਾਂ ਦੇ ਕਾਰਜਕਾਲ ਵਿੱਚ ਐਕਸਾਈਜ਼ ... Read More »

ਝੁੱਗੀਆਂ ਨੂੰ ਅੱਗ ਲੱਗਣ ਨਾਲ ਅੰਦਰ ਪਿਆ ਸਾਮਾਨ ਸੜਕੇ ਸੁਆਹ

ਬਰਨਾਲਾ, 5 ਜੂਨ (ਤਰਨਜੀਤ ਸਿੰਘ ਗੋਲਡੀ)- ਗਰਚਾ ਰੋਡ ਬਰਨਾਲਾ ਤੇ ਸਥਿੱਤ ਝੁੱਗੀਆਂ ਨੂੰ ਸ਼ਾਟ ਸਰਕਟ ਨਾਲ ਅੱਗ ਲੱਗ ਗਈ। ਜਿਸ ਨਾਲ ਝੁੱਗੀਆਂ ਦੇ ਅੰਦਰ ਪਿਆ ਕੀਮਤੀ ਸਮਾਨ ਸੜਕੇ ਸੁਆਹ ਹੋ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਝੁੱਗੀਆਂ ਵਿੱਚ ਰਹਿ ਰਹੇ ਲੋਕਾਂ ਨੇ ਦੱਸਿਆ ਕਿ ਸ਼ਾਟ ਸ਼ਰਕਟ ਨਾਲ ਅੱਗ ਲੱਗ ਜਾਣ ਕਰਕੇ ਉਨ੍ਹਾਂ ਦੀਆਂ ਜਿੱਥੇ ਝੁੱਗੀਆਂ ਤਾਂ ਸੜੀਆਂ ਹੀ ਹਨ।ਉਥੇ ਹੀ ਉਨ੍ਹਾਂ ... Read More »

ਮੁੱਖ ਮੰਤਰੀ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ

ਚੰਡੀਗੜ, 4 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਇਹ ਤਿਉਹਾਰ ਫਿਰਕੂ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸੰਪੂਰਨਤਾ ਦਾ ਇਹ ਦਿਹਾੜਾ ਸਵੈ-ਸੰਜਮ, ਅਨੁਸ਼ਾਸਨ ਅਤੇ ਰਹਿਮਦਿਲੀ ਦਾ ਪ੍ਰਤੀਕ ਹੈ ਜੋ ਸਾਡੇ ਸਾਰਿਆਂ ਲਈ ... Read More »

ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਸਭਨਾਂ ਲਈ ਪ੍ਰੇਰਨਾ ਦਾ ਸ੍ਰੋਤ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਮਾਰਕਫੈਡ ਵੱਲੋਂ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ ਦਾ ਕੀਤਾ ਉਦਘਾਟਨ ਚੰਡੀਗੜ, 4 ਜੂਨ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਾਰਕਫੈਡ ਵੱਲੋਂ ਅੱਜ ਸੈਕਟਰ 35 ਸਥਿਤ ਆਪਣੇ ਮੁੱਖ ਦਫਤਰ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਛੋਲਿਆਂ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਵਰਤਾਇਆ ਗਿਆ। ਮਾਰਕਫੈਡ ਦਫਤਰ ਵਿਖੇ ਹਰ ... Read More »

ਮੁਹਾਲੀ ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

ਰਾਣਾ ਸੋਢੀ ਤੇ ਬਲਬੀਰ ਸਿੰਘ ਸਿੱਧੂ ਵੱਲੋਂ ਫੇਜ਼ 6 ਵਿਖੇ ਬਣਨ ਵਾਲੀ ਨਵੀਂ ਰੇਂਜ ਦਾ ਰੱਖਿਆ ਗਿਆ ਨੀਂਹ ਪੱਥਰ ਐਸ.ਏ.ਐਸ. ਨਗਰ (ਮੁਹਾਲੀ)/ਚੰਡੀਗੜ, 4 ਜੂਨ- ਪੰਜਾਬ ਸਰਕਾਰ ਵੱਲੋਂ ਮੁਹਾਲੀ ਫੇਜ਼-6 ਵਿਖੇ 8.18 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦੀ ਅਤਿ ਆਧੁਨਿਕ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਕਿ 31 ਮਾਰਚ 2020 ਤੱਕ ਨਿਸ਼ਾਨੇਬਾਜ਼ਾਂ ਨੂੰ ਸਪੁਰਦ ਕਰ ... Read More »

ਤ੍ਰਿਪਤ ਬਾਜਵਾ ਵਲੋਂ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ

ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਤੋਂ ਲਈ ਜਾਵੇਗੀ ਮੱਦਦ ਚੰਡੀਗੜ, 4 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਅਤੇ ਮਜਬੂਤ ਕਰਨ, ਕੱਚੇ ਰਸਤੇ ਪੱਕੇ ਕਰਨ, ਸੋਲਰ ਊਰਜਾ ਲਾਈਟਾਂ ... Read More »

COMING SOON .....


Scroll To Top
11