Sunday , 20 January 2019
Breaking News
You are here: Home » PUNJAB NEWS (page 50)

Category Archives: PUNJAB NEWS

ਸ਼੍ਰੋਮਣੀ ਕਮੇਟੀ ਵੱਲੋਂ ਉਧਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਵੱਲੋਂ ਡਿਸਟ੍ਰਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਉਧਮਪੁਰ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਉਧਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੀ ਰਾਤ ਇੱਕ ਵਿਸ਼ੇਸ਼ ਗੁਰਮਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਉਚੇਚੇ ... Read More »

ਬਜੁਰਗ ਵਿਧਵਾ ਔਰਤ ਕੁਦਰਤੀ ਕਰੋਪੀ ਦੀ ਹੋਈ ਸ਼ਿਕਾਰ, ਘਰ ਦੀ ਛੱਤ ਡਿੱਗੀ ਜਾਨੀ ਨੁਕਸਾਨ ਤੋਂ ਬਚਾਅ

ਮੋਰਿੰਡਾ, 16 ਸਤੰਬਰ (ਹਰਜਿੰਦਰ ਸਿੰਘ ਛਿੱਬਰ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 7 ਦੀ ਵਸਨੀਕ ਬਜੁਰਗ ਵਿਧਵਾ ਔਰਤ ਕੁਦਰਤੀ ਕਰੋਪੀ ਦੀ ਸ਼ਿਕਾਰ ਹੋ ਗਈ। ਪਿੱਛਲੇ ਦਿਨੀਂ ਪਏ ਤੇਜ਼ ਮੀਂਹ ਕਾਰਨ ਵਾਰਡ ਨੰਬਰ 7 ਉੱਚੀ ਘਾਟੀ ਵਿੱਖੇ ਇਕੱਲੀ ਰਹਿ ਰਹੀ ਬਜੁਰਗ ਵਿਧਵਾ ਸੌਮਾ ਦੇਵੀ ਨਾਂਅ ਦੀ ਔਰਤ ਦੇ ਘਰ ਦੀ ਛੱਤ ਡਿੱਗ ਗਈ। ਭਾਵੇਂ ਇਸ ਕੁਦਰਤੀ ਕਰੋਪੀ ਨਾਲ ਕਿਸੇ ਤਰ੍ਹਾਂ ਦੇ ਵੀ ... Read More »

ਮਨਪ੍ਰੀਤ ਸਿੰਘ ਬਾਦਲ ਵੱਲੋਂ ਸੰਮਤੀ ਉਮੀਦਵਾਰਾਂ ਦੇ ਹੱਕ ’ਚ ਤੂਫ਼ਾਨੀ ਦੌਰਾ

ਨਥਾਣਾ, 16 ਸਤੰਬਰ (ਚਰਨਜੀਤ ਸਿੱਧੂ) ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਕਾਂਗਰਸ ਵੱਲੋ ਖੜੇ ਕੀਤੇ ਉਮੀਦਵਾਰਾਂ ਦੇ ਹੱਕ ਵਿੱਚ ਤੂਫ਼ਾਨੀ ਦੌਰਾ ਕੀਤਾ ਤਾਂ ਜੋ ਇਹਨਾਂ ਦੀ ਜਿੱਤ ਯਕੀਨੀ ਬਣਾਈ ਜਾ ਸਕੇ ਉਹਨਾਂ ਨਾਥਪੁਰਾ ਤੋਂ ਬੀਬੀ ਸਤਵੀਰ ਕੌਰ ਬਲਾਕ ਸੰਮਤੀ ਮੈਂਬਰ ਲਈ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਸਰਦੂਲ ਸਿੰਘ ... Read More »

ਨਸ਼ੀਲੇ ਪਦਾਰਥ ਅਤੇ ਅਫ਼ੀਮ ਸਮੇਤ ਰੂਪਨਗਰ ਥਾਣਾ ਸਿਟੀ ਵੱਲੋਂ 1 ਕਾਬੂ

ਰੂਪਨਗਰ, 16 ਸਤੰਬਰ (ਲਾਡੀ ਖਾਬੜਾ)- ਰੂਪਨਗਰ ਪੁਲਸ ਦੇ ਥਾਣਾ ਸਿਟੀ ਦੇ ਏ.ਐਸ.ਆਈ ਸੋਹਣ ਲਾਲ ਵਲੋਂ ਰੂਪਨਗਰ ਦੀ ਨਵੀਂ ਅਨਾਜ ਮੰਡੀ ਵਿਚ ਆੜ੍ਹਤ ਦਾ ਕੰਮ ਕਰਨ ਵਾਲੇ ਰਿਸ਼ੀ ਗੋਇਲ ਪੁਤਰ ਰਾਧੇ ਸ਼ਾਮ ਗੋਇਲ ਵਾਸੀ ਮਕਾਨ ਨੰਬਰ 12 ਨਵੀਂ ਅਨਾਜ ਮੰਡੀ ਨੂੰ ਨਸ਼ੀਲੇ ਪਦਾਰਥ ਅਤੇ ਅਫੀਮ ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਏ.ਐਸ.ਆਈ ਸੋਹਣ ਲਾਲ 791/ ਆਰ ਸਮੇਤ ਪੁਲਿਸ ਪਾਰਟੀ ਨੇ ਸ਼ਕੀ ਵਿਅਕਤੀਆਂ ... Read More »

ਮਹਾਰਾਣੀ ਪਰਨੀਤ ਕੌਰ ਵੱਲੋਂ ਪ੍ਰਚਾਰ ਤੇਜ਼

ਬਾਦਸ਼ਾਹਪੁਰ/ਘੱਗਾ, 16 ਸਤੰਬਰ (ਮਨੋਜ, ਜਗਸੀਰ)- ਹਲਕਾ ਸ਼ੁਤਰਾਣਾ ਦੇ ਧਨੇਠਾ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੈ ਪ੍ਰਤਾਪ ਸਿੰਘ ਡੇਜੀ ਅਤੇ ਵੱਖ-ਵੱਖ ਜੋਨਾ ਤੋ ਬਲਾਕ ਸੰਮਤੀਆ ਦੀਆਂ ਚੋਣਾ ਲੜ ਰਹੇ ਉਮੀਦਵਾਰਾ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੋਰ ਵਿਸ਼ੇਸ ਤੋਰ ਤੇ ਪਿੰਡ ਨਨਹੇੜਾ ਵਿਖੇ ਪਹੁੰਚੇ ਜਿੰਨਾ ਦੇ ਨਾਲ ... Read More »

ਮੁੱਖ ਮੰਤਰੀ ਵੱਲੋਂ ਅਕਾਲੀਆਂ ਦੀ ਰੈਲੀ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਾਸੀਆਂ ਅਤੇ ਪੁਲੀਸ ਦੀ ਸ਼ਲਾਘਾ

ਪੁਲੀਸ ਫੋਰਸ ਅਤੇ ਐਡਵੋਕੇਟ ਜਨਰਲ ਵਿੱਚ ਪੂਰਨ ਭਰੋਸਾ ਜ਼ਾਹਰ ਚੰਡੀਗੜ੍ਹ, 16 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਫਰੀਦਕੋਟ ਰੈਲੀ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਤੇ ਪੁਲੀਸ ਦੀ ਸ਼ਲਾਘਾ ਕੀਤੀ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਰੈਲੀ ਦੌਰਾਨ ਤਣਾਅ ਪੈਦਾ ਕਰਨ ਲਈ ਬਾਦਲ ਵੱਲੋਂ ਚੱਲੀਆਂ ... Read More »

ਫ਼ਰੀਦਕੋਟ ਰੈਲੀ ’ਚ ਬਾਦਲ ਵੱਲੋਂ ਆਪਣੀ ਤੇ ਪੁੱਤ ਦੀ ਕੁਰਬਾਨੀ ਦੇਣ ਦਾ ਪ੍ਰਣ

ਸੁਖਬੀਰ ਵੱਲੋਂ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਹਮਲੇ ਫ਼ਰੀਦਕੋਟ, 16 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੀ ਫਰੀਦਕੋਟ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਪੰਜਾਬ ਲਈ ਆਪਣੀ ਅਤੇ ਆਪਣੇ ਪੁੱਤਰ ਸ. ਸੁਖਬੀਰ ਸਿੰਘ ਬਾਦਲ ਦੀ ਕੁਰਬਾਨੀ ਦੇਣ ਨੂੰ ਤਿਆਰ ਹੈ। ਰੈਲੀ ਵਿੱਚ ਕਾਂਗਰਸ ਦੀ ਤਿੱਖੀ ਅਲੋਚਨਾ ਕੀਤੀ ਗਈ। ਲਗਭਗ ਸਭ ਬੁਲਾਰਿਆਂ ਨੇ ... Read More »

ਕੈਪਟਨ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਸੇਵਾ-ਮੁਕਤ ਲਾਭਾਂ ਲਈ 575 ਕਰੋੜ ਜਾਰੀ

ਚੰਡੀਗੜ, 14 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਅਜ ਵਖ-ਵਖ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਪਖੀ ਉਪਰਾਲਿਆਂ ਲਈ 575 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਸਰਕਾਰ ਨੇ ਸੇਵਾ-ਮੁਕਤੀ ਲਾਭ ਦੇ 15 ਜੁਲਾਈ, 2018 ਤਕ ਦੇ ਮਾਮਲਿਆਂ ਦੇ ਨਿਪਟਾਰੇ ਲਈ 200 ਕਰੋੜ ਰੁਪਏ ਜਾਰੀ ਕੀਤੇ ਹਨ। ... Read More »

ਬੌਂਦਲੀ ਵੱਲੋਂ ਸਿਹਾਲਾ ਪਿੰਡ ਦੇ ਵੋਟਰਾਂ ਨਾਲ ਘਰ ਘਰ ਜਾ ਕੇ ਰਾਬਤਾ ਕਾਇਮ

ਸਮਰਾਲਾ 14 ਸਤੰਬਰ (ਕਮਲਜੀਤ)- ਗਹਿਲੇਵਾਲ ਜੋਨ ਨੰ: 2 ਤੋਂ ਸਭ ਦੇ ਹਰਮਨ ਪਿਆਰੇ ਅਤੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਬੌਂਦਲੀ ਨੇ ਆਪਣੇ ਪ੍ਰਚਾਰ ਵਿੱਚ ਤੇਜੀ ਲਿਆਉਂਦੇ ਹੋਏ ਆਪਣੇ ਜੋਨ ਅਧੀਨ ਆਉਂਦੇ ਪਿੰਡ ਸਿਹਾਲਾ ਦੇ ਵੋਟਰਾਂ ਨਾਲ ਘਰ ਘਰ ਜਾ ਕੇ ਰਾਬਤਾ ਕਾਇਮ ਕੀਤਾ। ਅੱਜ ਦਰਸ਼ਨ ਸਿੰਘ ਬੌਂਦਲੀ ਨੇ ਪਿੰਡ ਵਿੱਚ ਇੱਥ ਜਥੇ ਦੇ ਰੂਪ ਵਿੱਚ ਪਿੰਡ ਸਿਹਾਲਾ ਦੇ ਹਰੇਕ ਘਰ ਜਾ ... Read More »

ਰੈਲੀ ਉਤੇ ਪਾਬੰਦੀ ਲੋਕਤੰਤਰ ਦਾ ਕਤਲ : ਬਾਦਲ

ਬਠਿੰਡਾ, 14 ਸਤੰਬਰ (ਸੁਖਵਿੰਦਰ ਸਰਾਂ)- ਸ਼੍ਰੋਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਫਰੀਦਕੋਟ ਵਿਖੇ ਕੀਤੀ ਜਾਣ ਵਾਲੀ ਸ਼ਾਂਤਮਈ ਪੋਲ ਖੋਲ੍ਹ ਰੈਲੀ ਉਤੇ ਪੰਜਾਬ ਸਰਕਾਰ ਵਲੋਂ ਪਾਬੰਦੀ ਲਾਉਣ ਦੇ ਫੈਸਲੇ ਨੂੰ ਪੰਜਾਬ ਦੇ ਸਾਬਕਾ ਮੁਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ‘ਦਿਨ-ਦਿਹਾੜੇ ਲੋਕਤੰਤਰ ਦਾ ਕਤਲ‘ ਕਰਾਰ ਦਿਤਾ ਹੈ।ਇਸੇ ਦੌਰਾਨ ਅਕਾਲੀ ਦਲ ਨੇ ... Read More »

COMING SOON .....


Scroll To Top
11