Thursday , 27 June 2019
Breaking News
You are here: Home » PUNJAB NEWS (page 6)

Category Archives: PUNJAB NEWS

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਹੇਠ ਵਿਆਪਕ ਪੁਰਸਕਾਰ ਨੀਤੀ ਤਿਆਰ

ਚੰਡੀਗੜ੍ਹ, 9 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਨਾਰਕੋਟਿਕ ਡਰਗਜ਼ ਐਂਡ ਸਾਈਕੋਟਰੋਪਿਕ ਸਬਸਟਾਂਸਿਸ (ਐਨ.ਡੀ ਪੀ.ਐਸ) ਐਕਟ 1985 ਦੇ ਹੇਠ ਸਰਕਾਰੀ ਮੁਲਾਜ਼ਮਾਂ ਅਤੇ ਸੂਹ ਦੇਣ ਵਾਲਿਆਂ ਲਈ ਪੁਰਸਕਾਰ ਨੀਤੀ ਤਿਆਰ ਕੀਤੀ ਹੈ। ਇਸ ਦਾ ਉਦੇਸ਼ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣਾ ਹੈ ਜਿਸ ਦੀ ਪ੍ਰਗਤੀ ‘ਤੇ ਮੁੱਖ ਮੰਤਰੀ ਵੱਲੋਂ ਖੁਦ ... Read More »

ਸਿੱਧੂ ਤੋਂ ਬਾਅਦ ਸੋਨੀ ਵੀ ਕੈਪਟਨ ਦੇ ਫੈਸਲੇ ਤੋਂ ਔਖੇ

ਲੁਧਿਆਣਾ, 9 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਸਕੂਲੀ ਸਿੱਖਿਆ ਵਿਭਾਗ ਜਿਹਾ ਅਹਿਮ ਮਹਿਕਮਾ ਖੁੱਸ ਜਾਣ ਤੋਂ ਔਖੇ ਹਨ। ਹਾਲਾਂਕਿ, ਉਹ ਮੁੱਖ ਮੰਤਰੀ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਤਾਂ ਕੁਝ ਬੋਲ ਨਹੀਂ ਸਕੇ ਪਰ ਕੈਪਟਨ ਦੇ ਅਫਸਰਾਂ ਖ਼ਿਲਾਫ਼ ਆਵਾਜ਼ ਜ਼ਰੂਰ ਬੁਲੰਦ ਕੀਤੀ ਹੈ। ਸੋਨੀ ਕਹਿ ਰਹੇ ਹਨ ਕਿ ਪੰਜਾਬ ਵਿੱਚ ਅਫਸਰਸ਼ਾਹੀ ਦਾ ... Read More »

ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਮੁਕਾਬਲਾ ਕਰਨ ਦੀ ਲੋੜ : ਰਾਣਾ ਕੇ.ਪੀ. ਸਿੰਘ

ਲੁਧਿਆਣਾ, 9 ਜੂਨ (ਅਮਰ ਸਿੰਘ ਲਾਡੋਵਾਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਣਾ ਕੇ.ਪੀ. ਸਿੰਘ ਨੇ ਦੇਸ਼-ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਅੱਜ ਮੁਕਾਬਲਾ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੀ ਅਨੇਕਤਾ ਵਿੱਚ ਏਕਤਾ ਵਾਲੇ ਵਜ਼ੂਦ ਨੂੰ ਬਣਾਈ ਰੱਖਿਆ ਜਾ ਸਕੇ।ਉਹ ਅੱਜ ਸਥਾਨਕ ਅਮਰ ਪੈਲੇਸ ਵਿਖੇ ਵੀਰ ਸ਼੍ਰੋਮਣੀ ਮਹਾਰਾਣਾ ਪ੍ਰਤਾਪ ਦੀ 477ਵੀਂ ... Read More »

ਮਹਾਰਾਣੀ ਪ੍ਰਨੀਤ ਕੌਰ ਵੱਲੋਂ ਪਟਿਆਲਾ ਵਿਖੇ ਪ੍ਰਸਤਾਵਿਤ ਖੇਡ ਯੂਨੀਵਰਸਿਟੀ ਦੇ ਐਲਾਨ ਦਾ ਸੁਆਗਤ

ਚੰਡੀਗੜ੍ਹ, 9 ਜੂਨ (ਪੰਜਾਬ ਟਾਇਮਜ਼ ਬਊਰੋ)- ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਉਨ੍ਹਾਂ ਦੇ ਹਲਕੇ ਲਈ ਖੇਡ ਯੂਨੀਵਰਸਿਟੀ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਸੰਭਾਵਿਤ ਸੰਸਥਾ ਨਾਲ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹ ਮਿਲਣ ਦੇ ਨਾਲ ਨਾਲ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਇੱਥੇ ... Read More »

ਕੈਬਨਿਟ ਮੰਤਰੀ ਸਿੰਗਲਾ ਵੱਲੋਂ ਪਿੰਡ ਫਗਵਾਨਪੁਰਾ ਦਾ ਦੌਰਾ

ਭਗਵਾਨਪੁਰਾ, 8 ਜੂਨ (ਸੁਨਾਮ, ਸੰਗਰੂਰ)- ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਦੋ ਵਰ੍ਹਿਆਂ ਦੇ ਬੱਚੇ ਫ਼ਤਹਿਵੀਰ ਸਿੰਘ ਨੂੰ ਬਚਾਉਣ ਲਈ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਟੀਮਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਦੌਰਾਨ ਸ਼੍ਰੀ ਸਿੰਗਲਾ ਨੇ ਪਰਮਾਤਮਾ ਅੱਗੇ ਬੱਚੇ ਦੀ ... Read More »

ਆੜਤੀ ਨਰੇਸ਼ ਲੀਹਲ ਖੁਦਕੁਸ਼ੀ ਮਾਮਲਾ: ਤਪਦੇ ਦੁਪਿਹਰ ਵਿੱਚ ਪਰਿਵਾਰ ਨੇ ਥਾਣੇ ਮੂਹਰੇ ਲਾਇਆ ਜਾਮ

“ਮ੍ਰਿਤਕ ਦੇ ਪਾਰਟਨਰ ਸੁਖਵਿੰਦਰ ਗਿੱਲ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ” ਸ੍ਰੀ ਮਾਛੀਵਾੜਾ ਸਾਹਿਬ, 8 ਜੂਨ (ਜਗਰੂਪ ਸਿੰਘ ਮਾਨ)- ਪਿਛਲੇ ਦਿਨੀਂ ਸਥਾਨਕ ਅਨਾਜ ਮੰਡੀ ਦੇ ਆੜ੍ਹਤੀ ਨਰੇਸ਼ ਲੀਹਲ ਦੇ ਖੁਦਕਸ਼ੀ ਕਰਨ ਤੋਂ ਬਾਅਦ ਕੇਸ ਵਿੱਚ ਉਸ ਵਕਤ ਨਵਾਂ ਮੋੜ ਆ ਗਿਆ ਜਦੋਂ ਨਰੇਸ਼ ਲੀਹਲ ਦਾ ਹੱਥ ਲਿਖਤ “ਖੁਦਕਸ਼ੀ ਨੋਟ “ਪਰਿਵਾਰ ਨੂੰ ਘਰੋਂ ਮਿਲਿਆ ਜਿਸ ਵਿੱਚ ਨਰੇਸ਼ ਲੀਹਲ ਨੇ ਆਪਣੇ ਲੰਮੇ ਸਮੇਂ ... Read More »

ਨਵਜੋਤ ਸਿੱਧੂ ਪੁੱਜੇ ਰਾਹੁਲ ਦੇ ਦਰਬਾਰ

ਚੰਡੀਗੜ੍ਹ, 8 ਜੂਨ (ਪੰਜਾਬ ਟਾਇਮਜ਼ ਬਿਊਰੋ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਵਿਭਾਗ ਬਦਲਣ ਤੋਂ ਨਾਰਾਜ਼ ਹੋ ਕੇ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਗਏ ਹਨ। ਇੱਥੇ ਉਹ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਕੋਲ ਆਪਣਾ ਪੱਖ ਰੱਖਣਗੇ ਤੇ ਅਗਲੇ ਦੋ ਦਿਨਾਂ ਵਿੱਚ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰਕੇ ਕੈਪਟਨ ਵੱਲੋਂ ਉਨ੍ਹਾਂ ਕੋਲੋਂ ਖੋਹੇ ਗਏ ਵਿਭਾਗ ਦਾ ਮਸਲਾ ਚੁੱਕਣਗੇ।ਹਾਲਾਂਕਿ ਹਾਲੇ ... Read More »

ਕੈਪਟਨ ਵੱਲੋਂ ਸਰਕਾਰ ਦੀਆਂ ਅਹਿਮ ਸਕੀਮਾਂ ਦੇ ਜਾਇਜ਼ੇ ਅਤੇ ਸੋਧ ਲਈ ਸਲਾਹਕਾਰੀ ਗਰੁੱਪ ਕਾਇਮ

ਮੁੱਖ ਮੰਤਰੀ ਹੋਣਗੇ ਸ਼ਹਿਰੀ ਕਾਇਆ ਪਲਟ ਤੇ ਸੁਧਾਰ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਗਰੁੱਪਾਂ ਦੇ ਮੁਖੀ ਚੰਡੀਗੜ੍ਹ, 8 ਜੂਨ- ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਵਿਚ ਲੋੜੀਂਦੀਆਂ ਸੋਧਾਂ ਦੇ ਵਾਸਤੇ ਸਲਾਹਕਾਰੀ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਕਾਇਆਪਲਟ ਅਤੇ ... Read More »

ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਲ ਮੰਤਰੀ ਬਨਾਉਣ ‘ਤੇ ਮੁੱਖ ਮੰਤਰੀ ਕੈਪਟਨ ਦਾ ਧੰਨਵਾਦ

ਫੂਲ ਟਾਊਨ, 7 ਜੂਨ (ਮੱਖਣ ਸਿੰਘ ਬੁੱਟਰ)- ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵੱਡਾ ਫੇਰ ਬਦਲ ਕਰਕੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਅਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਲ ਮੰਤਰੀ ਦਾ ਅਹੁਦਾ ਦੇ ਕੇ ਨਵੀਂ ਜਿੰਮੇਵਾਰੀ ਦਿੱਤੀ ਗਈ। ਜਿਸ ਨੂੰ ਲੈ ਕੇ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।ਇਸ ਮੌਕੇ ਗੋਰਾ ਸਿੰਘ ਜਵੰਧਾ, ਤੀਰਥ ... Read More »

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਐਸ.ਟੀ.ਐਫ ਮੁਖੀ ਅਤੇ ਉੱਚ ਅਧਿਕਾਰੀਆਂ ਨੂੰ ਅਜਿਹੇ ਅਨਸਰਾਂ ਦੀ ਸ਼ਨਾਖ਼ਤ ਲਈ ਹੁਕਮ ਚੰਡੀਗੜ੍ਹ, 7 ਜੂਨ- ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਵਿਚ ਲਿਪਤ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਏ.ਡੀ.ਜੀ.ਪੀ (ਐਸ.ਟੀ.ਐਫ/ਡਰੱਗ) ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸੂਬੇ ਦੇ ਸਰਹੱਦੀ ... Read More »

COMING SOON .....


Scroll To Top
11