Thursday , 13 December 2018
Breaking News
You are here: Home » PUNJAB NEWS (page 7)

Category Archives: PUNJAB NEWS

ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਜ਼ਦੂਰ ਯੂਨੀਅਨ ਦਾ ਗਠਨ

ਫਾਜ਼ਿਲਕਾ, 25 ਨਵੰਬਰ (ਅਰੁਣ ਕੁਮਾਰ)- ਅੱਜ ਫਾਜ਼ਿਲਕਾ ਦੀ ਅਨਾਜ ਮੰਡੀ ਵਿਖੇ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਫਾਜ਼ਿਲਕਾ ਮਜ਼ਦੂਰ ਯੂਨੀਅਨ ਦਾ ਗਠਨ ਕੀਤਾ ਗਿਆ, ਜਿਸ ਦੀ ਅਗਵਾਈ ਸ਼ਿਵ ਸੈਨਾ ਬਾਲ ਠਾਕਰੇ ਦੇ ਵਾਈਸ ਪ੍ਰਧਾਨ ਗੋਪਾਲ ਸਿੰਗਲਾ ਅਤੇ ਜ਼ਿਲ੍ਹਾ ਪ੍ਰਧਾਨ ਅਮਨ ਡੋਡਾ ਦੁਆਰਾ ਕੀਤੀ ਗਈ। ਨਵੇਂ ਬਣੇ ਪ੍ਰਧਾਨ ਵਿਨੋਦ ਕੁਮਾਰ ਉਰਫ ਟੀਨੂੰ ਦੇ ਹੱਕ ਵਿੱਚ ਹਜ਼ਾਰਾਂ ਮਜ਼ਦੂਰ ਇਕੱਠੇ ਹੋਏ ਅਤੇ ਸਿਰੋਪਾਓ ਪਾ ... Read More »

ਮਾਤਾ ਗੁਜਰੀ ਕਾਲਜ ਵਿਖੇ ਪਹੁੰਚਣ ’ਤੇ ਨਵਜੋਤ ਕੌਰ ਯੂ ਕੇ ਦਾ ਵਿਸ਼ੇਸ ਸਨਾਮਨ

ਅਮਲੋਹ, 25 ਨਵੰਬਰ (ਰਣਜੀਤ ਸਿੰਘ ਘੁੰਮਣ)- ਐਨ ਆਰ ਆਈਜ ਨੇ ਹਮੇਸ਼ਾ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਦੇ ਹੋਏ ਆਪਣੇ ਦੇਸ਼ ਲਈ ਹਮੇਸ਼ਾ ਵੱਧ ਛੜਕੇ ਕਾਰਜਾਂ ਵਿਚ ਸਮੂਲੀਅਤ ਕੀਤੀ ਹੈ ਇਸੇ ਲਈ ਇੰਨਾ ਦਾ ਵਿਸ਼ੇਸ ਸਨਮਾਨ ਕੀਤਾ ਗਿਆ ਹੈ ਇੰਨਾ ਵਿਚਾਰਾਂ ਦਾ ਪ੍ਰਗਟਾਵਾ ਅਮਰਜੀਤ ਸਿੰਘ ਚੀਮਾਂ ਵਲੋ ਨਵਜੌਤ ਕੌਰ ਯੂ ਕੇ ਦੇ ਸਨਮਾਨ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਮਾਤਾ ਗੁਜਰੀ ਕਾਲਜ ਫਤਿਹਗੜ੍ਹ ... Read More »

ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਸ਼ਬਦ ਗਾਇਨ ਕਰਦਿਆਂ ਸ਼ਾਮਿਲ ਹੋਵੇਗਾ ਅਕਾਲੀ ਦਲ

ਚੰਡੀਗੜ੍ਹ, 25 ਨਵੰਬਰ- ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਸਮੁਚੀ ਲੀਡਰਸ਼ਿਪ ਤੇ ਵਰਕਰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪਥਰ ਸਮਾਗਮਾਂ ਵਿਚ ਧਾਰਮਿਕ ਰਹੁਰੀਤਾਂ ਮੁਤਾਬਕ ਸ਼ਬਦ ਗਾਇਨ ਕਰਦੇ ਹੋਏ ਸ਼ਾਮਿਲ ਹੋਣਗੇ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਰ ਨਾਨਕ ਨਾਮ ਲੇਵਾ ਵਾਸਤੇ ਇਹ ਬਹੁਤ ... Read More »

ਜੇਕਰ ਭਾਰਤ ਇਕ ਕਦਮ ਚੁਕੇਗਾ ਤਾਂ ਪਾਕਿ ਦੋ ਕਦਮ ਚੁਕਣ ਨੂੰ ਤਿਆਰ : ਸ. ਸਿੱਧੂ

ਚੰਡੀਗੜ੍ਹ, 25 ਨਵੰਬਰ (ਪੰਜਾਬ ਟਾਇਮਜ਼ ਬਿਊਰੋ- ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਬੋਲਦਿਆਂ ਕਿਹਾ ਕਿ ਇਹ ਦੋਵੇਂ ਸਰਕਾਰਾਂ (ਭਾਰਤ ਅਤੇ ਪਾਕਿ) ਵਲੋਂ ਚੁਕਿਆ ਗਿਆ ਇਕ ਸ਼ਲਾਘਾਯੋਗ ਕਦਮ ਹੈ। ਸਿਧੂ ਨੇ ਕਿਹਾ ਕਿ ਉਹ ਹਮੇਸ਼ਾ ਕਹਿੰਦੇ ਹਨ ਕਿ ਜੇਕਰ ਤੁਸੀ (ਭਾਰਤ) ਇਕ ਕਦਮ ਚੁਕੇਗਾ ਤਾਂ ਉਹ (ਪਾਕਿਸਤਾਨ) ਦੋ ... Read More »

ਮੁੱਖ ਮੰਤਰੀ ਵੱਲੋਂ ਪਾਕਿ ਜਾਣ ਤੋਂ ਇਨਕਾਰ

ਚੰਡੀਗੜ੍ਹ, 25 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹਦੋਂ ਪਾਰ ਪਾਕਿਸਤਾਨ ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪਥਰ ਸਮਾਗਮ ’ਚ ਸ਼ਿਰਕਤ ਕਰਨ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਸਦਾ ਠੁਕਰਾ ਦਿਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਰੇਂਜਰਸ ਸਰਹਦ ’ਤੇ ਲਗਾਤਾਰ ਭਾਰਤੀ ਜਵਾਨਾਂ ਦਾ ਖ਼ੂਨ ਵਹਾ ਰਹੇ ਹਨ ਤੇ ਪੰਜਾਬ ਵਿਚ ਵੀ ਅਤਵਾਦੀ ... Read More »

ਆਰ.ਟੀ.ਆਈ. ਤੋਂ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

ਲੋਕਾਂ ਨੂੰ ਨਿਸ਼ਚਿਤ ਸਮੇਂ ਸੀਮਾ ਅੰਦਰ ਮੁਹਈਆ ਕਰਵਾਈ ਜਾਵੇ ਜਾਣਕਾਰੀ : ਅਪਨੀਤ ਰਿਆਤ ਖਿਆਲਾ ਕਲਾਂ, 23 ਨਵੰਬਰ (ਰਵਿੰਦਰ ਸਿੰਘ ਖਿਆਲਾ)- ਸਰਕਾਰੀ ਵਿਭਾਗਾਂ ਨੂੰ ਸੂਚਨਾ ਅਧਿਕਾਰ ਐਕਟ 2005 (ਆਰ.ਟੀ.ਆਈ.) ਦੀ ਜਾਣਕਾਰੀ ਦੇਣ ਲਈ ਸਥਾਨਕ ਬਚਤ ਭਵਨ ਵਿਖੇ ਲਗਾਏ ਗਏ 2 ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦੇ ਅੰਤਿਮ ਦਿਨ ਦੀ ਟ੍ਰੇਨਿੰਗ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ... Read More »

ਸ. ਸਿਧੂ ਵੱਲੋਂ ਸੱਦਾ ਕਬੂਲ

ਚੰਡੀਗੜ੍ਹ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪਥਰ ਸਮਾਗਮ ਵਿਚ ਸ਼ਾਮਲ ਹੋਣ ਦੇ ਮਿਲੇ ਸਦੇ ਨੂੰ ਨਵਜੋਤ ਸਿਧੂ ਨੇ ਕਬੂਲ ਲਿਆ ਹੈ।ਪੰਜਾਬ ਦੇ ਕੈਬਨਿਟ ਮੰਤਰੀ ਸਿਧੂ ਨੇ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਉਨ੍ਹਾਂ ਨੂੰ ਫ਼ੋਨ ਕਰ ਕੇ ਸਦਾ ਦਿਤਾ ਗਿਆ ਹੈ।ਨਵਜੋਤ ਸਿੰਘ ਸਿਧੂ ਨੇ ਦਸਿਆ ਕਿ ਉਹ ਪਾਕਿਸਤਾਨ ਸਰਕਾਰ ਵਲੋਂ ਕਰਵਾਏ ... Read More »

ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਏਕਤਾ ਦਾ ਸੱਦਾ

ਡਾ. ਮਨਮੋਹਨ ਸਿੰਘ ਵੱਲੋਂ ਨਫ਼ਰਤ ਤੇ ਫਿਰਕਾਪ੍ਰਸਤੀ ਤੋਂ ਉਪਰ ਉਠ ਕੇ ਸਾਂਝੇ ਤੌਰ ’ਤੇ ਸਮਾਰੋਹ ਮਨਾਉਣ ਦੀ ਅਪੀਲ ਸੁਲਤਾਨਪੁਰ ਲੋਧੀ, 23 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੇ ਸ਼ਬਦਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ... Read More »

ਕੈਪਟਨ ਵੱਲੋਂ ਪ੍ਰਕਾਸ਼ ਪੁਰਬ ਵਡੇ ਪਧਰ ’ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 22 ਨਵੰਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਡੀ ਪਧਰ ‘ਤੇ ਮਨਾਉਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਦੀ ਨਿਜੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਅਜ ਇਥੇ ਜਾਰੀ ਇਕ ਬਿਆਨ ਵਿਚ ਮੁਖ ਮੰਤਰੀ ਨੇ ... Read More »

ਅੰਮ੍ਰਿਤਸਰ ਬੰਬ ਬਲਾਸਟ: ਬਿਕਰਮਜੀਤ ਸਿੰਘ 5 ਦਿਨਾਂ ਦੇ ਪੁਲਸ ਰਿਮਾਂਡ ’ਤੇ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦਲੀਵਾਲ ‘ਚ ਨਿਰੰਕਾਰੀ ਭਵਨ ‘ਤੇ ਹੋਏ ਬੰਬ ਬਲਾਸਟ ਦੇ ਮਾਮਲੇ ‘ਚ ਫੜੇ ਗਏ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਅਜ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿਤਾ ਹੈ। ਦਸ ਦੇਈਏ ਕਿ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਬੀਤੇ ਦਿਨ ਪੰਜਾਬ ... Read More »

COMING SOON .....


Scroll To Top
11