Sunday , 16 December 2018
Breaking News
You are here: Home » PUNJAB NEWS (page 9)

Category Archives: PUNJAB NEWS

ਵਿਸ਼ੇਸ਼ ਜਾਂਚ ਟੀਮ ਵੱਲੋਂ ਫਿਲਮ ਐਕਟਰ ਅਕਸ਼ੈ ਤੋਂ 2 ਘੰਟੇ ਪੁੱਛਗਿੱਛ

ਚੰਡੀਗੜ੍ਹ, 21 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਬੇਅਦਬੀ ਤੇ ਗੋਲੀ ਕਾਂਡ ਵਿਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਅਜ ਵਿਸ਼ੇਸ਼ ਜਾਂਚ ਟੀਮ ਨੇ ਅਦਾਕਾਰ ਅਕਸ਼ੈ ਕੁਮਾਰ ਤੋਂ ਕਰੀਬ 2 ਘੰਟੇ ਪੁਛਗਿਛ ਕੀਤੀ। ਹਾਲਾਂਕਿ ਉਨ੍ਹਾਂ ਦੇ ਵਕੀਲ ਵੱਲੋਂ ਕਿਹਾ ਗਿਆ ਕਿ ਪੁੱਛਗਿੱਛ ਅੱਧਾ ਘੰਟਾ ਹੀ ਕੀਤੀ ਗਈ। ਦਸ ਦੇਈਏ ਕਿ ਅਕਸ਼ੈ ਕੁਮਾਰ ਨਾਲ ਵਕੀਲ ... Read More »

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਜ਼ਾ ਦਾ ਸਵਾਗਤ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਸਬੰਧੀ ਇਕ ਕੇਸ ਵਿੱਚ ਦਿੱਲੀ ਦੀ ਇਕ ਅਦਾਲਤ ਵੱਲੋਂ ਮੌਤ ਦੀ ਪਹਿਲੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕੀਤਾ ਹੈ ਜੋ ਕਿ ¦ਮੇ ਸਮੇਂ ਤੋਂ ਚੱਲਿਆ ਆ ਰਿਹਾ ਸੀ। ਦੰਗਿਆਂ ਦੌਰਾਨ ਦੱਖਣੀ ਦਿੱਲੀ ਦੇ ਮਹੀਪਾਲੁਰ ਵਿਖੇ ਦੋ ਵਿਅਕਤੀਆਂ ਦੀ ਹੱਤਿਆਂ ਦੇ ਸਬੰਧ ਵਿੱਚ ਦਿੱਲੀ ਦੀ ਇਕ ਅਦਾਲਤ ਵੱਲੋਂ ਦੋ ... Read More »

ਦੇਸ਼ ਭਰ ਦੇ 129 ਸ਼ਹਿਰਾਂ ਲਈ ਭਲਕੇ ਹੋਵੇਗਾ ਸਿਟੀ ਗੈਸ ਡਿਸਟ੍ਰੀਬਿਊਸ਼ਨ ਪ੍ਰਾਜੈਕਟ ਦਾ ਉਦਘਾਟਨ

ਜਲੰਧਰ, 20 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਨਵੰਬਰ ਨੂੰ ਪੰਜਾਬ ਦੇ ਤਿੰਨ ਵਡੇ ਸ਼ਹਿਰਾਂ ਐਸ. ਏ. ਐਸ. ਨਗਰ (ਮੋਹਾਲੀ), ਪਟਿਆਲਾ ਅਤੇ ਸੰਗਰੂਰ ਸਮੇਤ ਦੇਸ਼ ਦੇ 129 ਸ਼ਹਿਰਾਂ ਨੂੰ ਇਕ ਵਡਾ ਤੋਹਫ਼ਾ ਦੇਣ ਜਾ ਰਹੇ ਹਨ। ਮੋਦੀ 65 ਜਿਓਗ੍ਰਾਫ਼ੀਕਲ ਇਲਾਕਿਆਂ ਦੇ 129 ਸ਼ਹਿਰਾਂ ਵਿਚ ਸਿਟੀ ਗੈਸ ਡਿਸਟ੍ਰੀਬਿਊਸ਼ਨ ਪ੍ਰਾਜੈਕਟਸ ਦਾ ਉਦਘਾਟਨ ਕਰਨਗੇ। ਇਸ ਲਈ ਦਿਲੀ ਦੇ ਵਿਗਿਆਨ ਭਵਨ ... Read More »

ਅੰਮ੍ਰਿਤਸਰ ’ਚ ਫਿਰ ਵੱਡੀ ਵਾਰਦਾਤ, ਖਹਿਰਾ ਧੜੇ ਦੇ ਆਗੂ ਸੁਰੇਸ਼ ਸ਼ਰਮਾ ਨੂੰ ਮਾਰੀਆਂ ਗੋਲੀਆਂ

ਅੰਮ੍ਰਿਤਸਰ, 20 ਨਵੰਬਰ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ)- ਅੰਮ੍ਰਿਤਸਰ ‘ਚ ਨਿਰੰਕਾਰੀ ਭਵਨ ’ਤੇ ਹੋਏ ਗ੍ਰਨੇਡ ਹਮਲੇ ਦੀ ਘਟਨਾ ਅਜੇ ਠੰਡੀ ਨਹੀ ਪਈ ਕਿ ਅੱਜ ਦਿਨ ਦਿਹਾੜੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾਂ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੰਮ੍ਰਿਤਸਰ ਦੇ ਛੇਹਰਟਾ ਬਜ਼ਾਰ ‘ਚ ... Read More »

ਡੇਢ ਲੱਖ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ-ਟੀਚਾ ਪਾਰ

ਮੋਹਾਲੀ, 20 ਨਵੰਬਰ (ਧਾਮੀ ਸ਼ਰਮਾ)- ਕੌਮੀ ਪਲਸ ਪੋਲੀਓ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਹਾਲੀ ਵਿਚ ਆਰੰਭੀ ਗਈ ਮੁਹਿੰਮ ਸਫ਼ਲਤਾ ਨਾਲ ਨੇਪਰੇ ਚੜ੍ਹ ਗਈ ਹੈ। ਜ਼ਿਲ੍ਹੇ ਵਿਚ 0 ਤੋਂ ਪੰਜ ਸਾਲ ਤਕ ਦੇ ਕੁਲ 1, 47170 ਬੱਚਿਆਂ ਨੂੰ ਪੋਲੀਉ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਸੀ ਜਿਹੜਾ ਆਸਾਨੀ ਨਾਲ ਪਾਰ ਕਰ ਲਿਆ ਗਿਆ ਹੈ।ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦਸਿਆ ਕਿ 18 ... Read More »

ਅੰਮ੍ਰਿਤਸਰ ਗ੍ਰਨੇਡ ਹਮਲੇ ’ਚ ਪਾਕਿ ਦਾ ਹੱਥ : ਕੈਪਟਨ

ਮੁੱਖ ਮੰਤਰੀ ਵੱਲੋਂ ਮੌਕੇ ਦਾ ਦੌਰਾ, ਮ੍ਰਿਤਕਾਂ ਦੇ ਪਰਿਵਾਰਾਂ ਲਈ ਨੌਕਰੀ ਦਾ ਐਲਾਨ ਅਦਲੀਵਾਲ (ਅੰਮ੍ਰਿਤਸਰ), 19 ਨਵੰਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਿਰੰਕਾਰੀ ਭਵਨ ਵਿਖੇ ਹੋਏ ਗ੍ਰੇਨੇਡ ਹਮਲੇ ’ਚ ਪਾਕਿਸਤਾਨ ਦੀ ਸ਼ਮੂਲੀਅਤ ਲਗਦੀ ਹੈ ਅਤੇ ਮੁਢਲੀ ਜਾਂਚ-ਪੜਤਾਲ ਦੌਰਾਨ ਇਹ ਗਲ ਸਾਹਮਣੇ ਆਈ ਹੈ ਕਿ ਹਮਲੇ ’ਚ ਵਰਤਿਆ ਗਿਆ ਗਰਨੇਡ ਪਾਕਿਸਤਾਨ ਦੀ ਆਰਮੀ ਆਰਡੀਨੈਂਸ ਫੈਕਟਰੀ ... Read More »

ਐਚ.ਐਸ. ਫੂਲਕਾ ਨੇ ਵਿਵਾਦਿਤ ਬਿਆਨ ਮਗਰੋਂ ਮੰਗੀ ਮੁਆਫ਼ੀ

ਚੰਡੀਗੜ੍ਹ, 19 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਅੰਮ੍ਰਿਤਸਰ ਗ੍ਰਨੇਡ ਹਮਲੇ ਸਬੰਧੀ ‘ਆਪ’ ਵਿਧਾਇਕ ਐਚ.ਐਸ. ਫੂਲਕਾ ਨੇ ਆਪਣੇ ਵਿਵਾਦਿਤ ਬਿਆਨ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਕਹਿਣ ਦਾ ਮਤਲਬ ਉਹ ਨਹੀਂ ਸੀ ਜੋ ਪੇਸ਼ ਕੀਤਾ ਗਿਆ। ਉਧਰ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਫੂਲਕਾ ਖ਼ਿਲਾਫ਼ ... Read More »

ਕੈਪਟਨ ਅਤੇ ਜਾਖੜ ਵੱਲੋਂ ਕੀਤੇ ਸਵਾਲਾਂ ਦੇ ਆਧਾਰ ’ਤੇ ਐਸ.ਆਈ.ਟੀ. ਨੇ ਕੀਤੀ ਪੁੱਛਗਿੱਛ : ਸੁਖਬੀਰ ਸਿੰਘ ਬਾਦਲ

ਪੰਜਾਬ ਨੂੰ ਅਗ ਲਾਉਣਾ ਬੰਦ ਕਰਨ ਕੈਪਟਨ ਚੰਡੀਗੜ੍ਹ, 19 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸਾਲ 2015 ’ਚ ਬੇਅਦਬੀ ਅਤੇ ਗੋਲੀਕਾਂਡਾਂ ਮਾਮਲਿਆਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਅਗੇ ਸੋਮਵਾਰ ਨੂੰ ਚੰਡੀਗੜ੍ਹ ’ਚ ਪੁਲਿਸ ਹੈਡਕੁਆਟਰ ਵਿਖੇ ਪੇਸ਼ੀ ਹੋਈ। ਐਸ.ਆਈ.ਟੀ. ਨੇ ਉਨ੍ਹਾਂ ਤੋਂ ਅਧੇ ਕੁ ਘੰਟੇ ਲਈ ਸਵਾਲ-ਜਵਾਬ ਕੀਤੇ। ਇਸ ਤੋਂ ... Read More »

ਸਰਕਾਰ ਨੇ ਮੋੜ ਬੰਬ ਕਾਂਡ ਦੇ ਦੋਸ਼ੀ ਫੜੇ ਹੁੰਦੇ ਤਾਂ ਰਾਜਾਸਾਂਸੀ ਕਾਂਡ ਨਾ ਹੁੰਦਾ : ਪੀੜਿਤ ਪਰਿਵਾਰ

ਸਰਕਾਰ ਮੁਆਵਜੇ ਨੂੰ ਲੈ ਕੇ ਦੋਹਰੀ ਨੀਤੀ ਅਪਨਾ ਰਹੀ ਹੈ : ਸਮਾਜਿਕ ਸੰਸਥਾਵਾਂ ਬਠਿੰਡਾ, 19 ਨਬੰਬਰ (ਹਰਵਿੰਦਰ ਅਵਿਨਾਸ਼)-ਹਰਮਿੰਦਰ ਸਿੰਘ ਅਵਿਨਾਸ-ਅਮ੍ਰਿਤਸਰ ਨੇੜੇ ਰਾਜਾਝਾਸੀ ਵਿਖੇ ਨਿਰੰਕਾਰੀ ਭਵਨ ਵਿੱਚ ਕੀਤੇ ਬੰਬ ਧਮਾਕੇ ਦੀ ਤਾਰ ਜਿੱਥੇ ਸਿਆਸੀ ਆਗੂਆਂ ਵੱਲੋਂ ਮੋੜ ਮੰਡੀ ਬੰਬ ਕਾਂਡ ਨਾਲ ਜੋੜੇ ਜਾ ਰਹੇ ਹਨ ਉਥੇ ਹੀ ਹੁਣ ਇਨਸਾਫ ਦੀ ਉਡੀਕ ਕਰ ਰਹੇ ਮੌੜ ਬੰਬ ਕਾਂਡ ਪੀੜਿਤ ਪਰਿਵਾਰਾਂ ਦੇ ਜਖਮ ਫਿਰ ... Read More »

ਡਾ. ਨੀਲੇਮਾ ਜੈਰਥ ਬਣੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਨਵੇਂ ਡਾਇਰੈਕਟਰ ਜਨਰਲ

ਐਸ.ਏ.ਐਸ.ਨਗਰ, 19 ਨਵੰਬਰ (ਧਾਮੀ ਸ਼ਰਮਾ)- ਡਾ. ਨੀਲੇਮਾ ਜੈਰਥ ਨੂੰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੀ ਨਵੀਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਅਤੇ ਤਕਨਾਲੋਜੀ ਦੇ ਸਾਬਕਾ ਕਾਰਜਕਾਰੀ ਡਾਇਰੈਕਟਰ ਹਨ ਅਤੇ ਉਹ ਪੰਜਾਬ ਬਾਇਓ ਡਾਇਵਰਸਿਟੀ ਬੋਰਡ ਅਤੇ ਪੰਜਾਬ ਸਟੇਟ ਇਨੋਵੇਸ਼ਨ ਕੌਂਸਲ ਦੇ ਫਾਊਂਡਰ ਮੈਂਬਰ ਸਕਤਰ ਵੀ ਹਨ। ਇਹ ਜਾਣਕਾਰੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਿਪਟੀ ਜਨਰਲ ... Read More »

COMING SOON .....


Scroll To Top
11