Saturday , 20 April 2019
Breaking News
You are here: Home » PUNJAB NEWS (page 939)

Category Archives: PUNJAB NEWS

ਮ੍ਰਿਤਕ ਕਾਂਵੜੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਨੌਕਰੀ ਦੇਣ ਦਾ ਐਲਾਨ

ਤਪਾ ਮੰਡੀ-ਗਠਿਤ ਪੰਜ ਮੈਂਬਰੀ ਕਮੇਟੀ ਅਤੇ ਜ਼ਿਲ੍ਹਾ ਅਧਿਕਾਰੀਆਂ ਵਿਚਕਾਰ ਚੱਲ ਰਹੀ ਬੈਠਕ ਨੂੰ ਉਸ ਸਮੇਂ ਅੰਤਿਮ ਰੂਪ ਦਿੱਤਾ ਗਿਆ ਜਦੋਂ ਮ੍ਰਿਤਕ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 5-5 ਲੱਖ ਰੁਪਏ, 1-1 ਲੱਖ ਰੁਪਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਕੋਟੇ ’ਚੋਂ ਮੁਆਵਜਾ, ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦਾ ਐਲਾਨ ਕੀਤਾ। ਇਸ ਤੋਂ ਸ੍ਰੀ ਮਹਾਂਦੇਵ ਕਾਂਵੜ ਸੰਘ ਤਪਾ ਵੱਲੋਂ ... Read More »

ਡਾਕਟਰ ਦੀ ਅਣਗਹਿਲੀ ਕਾਰਨ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ

ਲੋਕਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਤੋਂ ਬਾਅਦ ਡਾਕਟਰ ਗ੍ਰਿਫਤਾਰ, ਮਾਮਲਾ ਦਰਜ ਤਲਵੰਡੀ ਸਾਬੋ, 26 ਫਰਵਰੀ (ਰਣਜੀਤ ਸਿੰਘ ਰਾਜੂ)-ਅੱਜ ਨੇੜਲੇ ਪਿੰਡ ਚੱਠੇਵਾਲਾ ਅੰਦਰ ਉਦੋਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦਾ ਇੱਕ ਗੱਭਰੂ ਜਵਾਨ ਮੁੰਡਾ ਜਿਸਦਾ ਬੀਤੀ ਰਾਤ ਐਕਸੀਡੈਂਟ ਹੋਇਆ ਸੀ ਇੱਕ ਡਾਕਟਰ ਦੀ ਕਥਿਤ ਅਣਗਹਿਲੀ ਦੇ ਚਲਦਿਆਂ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਿਆ। ਸਭ ਤੋਂ ਵੱਡੀ ਦੁੱਖ ਦੀ ... Read More »

ਮਨਪ੍ਰੀਤ ਇਯਾਲੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕਰਾਂਗੇ : ਜੱਥੇ. ਅਵਤਾਰ ਸਿੰਘ

ਲੁਧਿਆਣਾ, 26 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਨੇ ਲੋਕਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਦੇ ਰੂਪ ਵਜੋਂ ਚੋਣ ਮੈਦਾਨ ਵਿੱਚ ਨਿੱਤਰੇ ਸਿਰੜੀ ਨੌਜਵਾਨ ਆਗੂ ਸ. ਮਨਪ੍ਰੀਤ ਸਿੰਘ ਇਯਾਲੀ ਨੂੰ ਆਪਣਾ ਭਰਵਾਂ ਆਸ਼ੀਰਵਾਦ ਦਿੰਦਿਆਂ ਹੋਇਆਂ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਨਿਵਾਸੀ ਭਾਰੀ ਬਹੁਮਤ ਦੇ ਨਾਲ ਉਨ੍ਹਾਂ ਨੂੰ ਜਿੱਤਾ ਕੇ ਇੱਕ ... Read More »

ਸੇਮ ਦੀ ਸਮੱਸਿਆ ਨੂੰ ਪੱਕੇ ਤੌਰ ’ਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਬਾਦਲ

ਪਨਿਆੜ (ਗੁਰਦਾਸਪੁਰ), 26, ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਬਣਾਉਣ ਕਿਉਂਕਿ ਭਾਰਤ ਨੂੰ ਦੁਨੀਆ ਅੰਦਰ ਮੁੜ ਸੋਨੇ ਦੀ ਚਿੜੀਆਂ ਬਣਾਉਣ ਲਈ ਸ਼੍ਰੀ ਨਰਿੰਦਰ ਮੋਦੀ ਵਰਗੇ ਨਿਰਣਾਇਕ ਪ੍ਰਧਾਨ ਮੰਤਰੀ ਦੀ ਦੇਸ਼ ਨੂੰ ਜ਼ਰੂਰਤ ਹੈ। ਮੁੱਖ ਮੰਤਰੀ ਨੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸੰਗਤ ਦਰਸ਼ਨ ... Read More »

ਜਲੰਧਰ ’ਚ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਜਲੰਧਰ, 26 ਫਰਵਰੀ (ਜਸਪਾਲ ਸਿੰਘ)-ਜਲੰਧਰ ਦੇ ਰਾਜਾ ਗਾਰਡਨ ’ਚ ਬੁੱਧਵਾਰ ਸਵੇਰੇ ਦਹਿਸ਼ਤ ਫੈਲ ਗਈ, ਜਦੋਂ ਇੱਥੇ ਸਥਿਤ ਇੱਕ ਜਿੰਮ ਤੋਂ ਵਾਪਿਸ ਆ ਰਹੇ ਮਿੱਠੂ ਬਸਤੀ ਦੇ ਰਹਿਣ ਵਾਲੇ 3 ਨੌਜਵਾਨਾਂ ਸਿਮਰਨ ਅਤੇ ਉਸ ਦੇ ਹੋਰ 2 ਸਾਥੀਆਂ ਰਣਧੀਰ ਅਤੇ ਦੀਪਾਂਸ਼ੁ ’ਤੇ ਕੁਝ ਹੋਰ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਗੋਲੀਆਂ ਵੀ ... Read More »

ਜ਼ਿਲ੍ਹਾ ਪ੍ਰੀਸ਼ਦ ਸਕੂਲਾਂ ’ਚ 4901 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਜਲਦ : ਰੱਖੜਾ

ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ)-ਪੰਜਾਬ ਦੀਆਂ ਵੱਖ-ਵੱਖ ਜ਼ਿਲਾ ਪ੍ਰੀਸ਼ਦਾਂ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ 4901 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਰਖਾਸਤਾਂ ਦੇਣ ਦੀ ... Read More »

ਮੁੱਖ ਮੰਤਰੀ, ਉ¤ਪ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਵੱਲੋਂ ਮਹਾ ਸ਼ਿਵਰਾਤਰੀ ਮੌਕੇ ਵਧਾਈ

ਚੰਡੀਗੜ੍ਹ, 26 ਫਰਵਰੀ (ਪੀ.ਟੀ.ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉ¤ਪ ਮੁੱਖ ੰਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਮਹਾ ਸ਼ਿਵਰਾਤਰੀ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਆਪਣੇ ਸੁਨੇਹੇ ਵਿਚ ਸ. ਬਾਦਲ ਨੇ ਕਿਹਾ ਕਿ ਭਗਵਾਨ ਸ਼ਿਵ ਰਹਿਮ ਅਤੇ ਦਿਆਲਤਾ ਦੇ ਦੇਵਤਾ ਹਨ। ਭਗਵਾਨ ਸ਼ਿਵ ਆਪਣੇ ... Read More »

ਅਕਾਲੀ ਦਲ ਬਾਦਲ ਸਿਰਫ ਚਾਪਲੂਸਾਂ ਦੀ ਪਾਰਟੀ : ਜੱਥੇ. ਗੋਗੀ

ਸ਼੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਦਵਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਗੁਰਿੰਦਰ ਸਿੰਘ ਗੋਗੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਮਾਰੂ ਨੀਤੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣਾ ਪਿਆ। ਪੁੱਛਣ ’ਤੇ ਜੱਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਹੁਣ ਸਿਰਫ ਚਾਪਲੂਸਾਂ ਅਤੇ ... Read More »

ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਬਹੁਪੱਖੀ ਨੀਤੀ ਛੇਤੀ ਹੀ ਬਣੇਗੀ : ਬਾਦਲ

ਗੁਰਦਾਸਪੁਰ, 25 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਸਰਹੱਦੀ ਇਲਾਕਿਆਂ ਦੇ ਬਹਾਦਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਿਆ ਰੱਖਣ ਲਈ ਕਾਂਗਰਸ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਬਹੁਮੁੱਖੀ ਨੀਤੀ ਤਿਆਰ ਕਰੇਗੀ।ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਕੋਟਲੀ ਸੂਰਤ ਮੱਲ੍ਹੀ ਵਿਖੇ ਲੋਕਾਂ ... Read More »

ਬਲਾਕ ਸੰਮਤੀ ਮਾਛੀਵਾੜਾ ਦਾ 1.47 ਕਰੋੜ ਦਾ ਬਜਟ ਪਾਸ

ਮਾਛੀਵਾੜਾ ਸਾਹਿਬ 25 ਫਰਵਰੀ (ਕਰਮਜੀਤ ਸਿੰਘ ਆਜ਼ਾਦ)-ਬਲਾਕ ਸੰਮਤੀ ਮਾਛੀਵਾੜਾ ਦੇ ਸਮੂਹ ਮੈਂਬਰਾਂ ਦੀ ਇੱਕ ਮੀਟਿੰਗ ਅੱਜ ਦਫ਼ਤਰ ਵਿਖੇ ਚੇਅਰਮੈਨ ਗੁਰਚਰਨ ਸਿੰਘ ਟੋਡਰਪੁਰ ਅਤੇ ਉਪ ਚੇਅਰਮੈਨ ਗੁਰਚਰਨ ਸਿੰਘ ਮਿੱਠੇਵਾਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਸਰਬਸੰਮਤੀ ਨਾਲ 2014-15 ਦਾ 1.47 ਕਰੋੜ ਦਾ ਬਜਟ ਪਾਸ ਕਰ ਦਿੱਤਾ ਗਿਆ। ਅੱਜ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਗੁਰਚਰਨ ਸਿੰਘ ਟੋਡਰਪੁਰ ਅਤੇ ਉਪ ਚੇਅਰਮੈਨ ... Read More »

COMING SOON .....


Scroll To Top
11