Sunday , 20 January 2019
Breaking News
You are here: Home » TOP STORIES

Category Archives: TOP STORIES

‘ਆਪ’ ਵੱਲੋਂ ਪੰਜਾਬ-ਹਰਿਆਣਾ ਅਤੇ ਦਿੱਲੀ ’ਚ ਇਕੱਲੇ ਚੋਣ ਲੜਣ ਦਾ ਐਲਾਨ

ਤਿੰਨਾਂ ਰਾਜਾਂ ’ਚ ਕਾਂਗਰਸ ਨਾਲ ਗੱਠਜੋੜ ਤੋਂ ਪਿੱਛੇ ਹਟੀ ਪਾਰਟੀ ਨਵੀਂ ਦਿਲੀ, 18 ਜਨਵਰੀ- ਆਉਂਦੀਆਂ ਲੋਕ ਸਭਾ ਚੋਣਾਂ 2019 ’ਚ ਆਮ ਆਦਮੀ ਪਾਰਟੀ (ਆਪ) ਪੰਜਾਬ, ਦਿਲੀ ਅਤੇ ਹਰਿਆਣਾ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਇਕਲੇ ਹੀ ਚੋਣ ਲੜੇਗੀ ਅਤੇ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ‘ਆਪ’ ਦੀ ਦਿਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਸ਼ੁਕਰਵਾਰ ਨੂੰ ਆਧਿਕਾਰਕ ਤੌਰ ’ਤੇ ਇਸ ... Read More »

ਕੈਪਟਨ ਦੀ ਅਗਵਾਈ ’ਚ ਸਰਕਾਰ ਵੱਲੋਂ ਲੁਧਿਆਣਾ ਸਾਈਕਲ ਵੈਲੀ ਲਈ ਹੀਰੋ ਸਾਈਕਲਜ਼ ਨੂੰ 100 ਏਕੜ ਜ਼ਮੀਨ ਅਲਾਟ

ਪ੍ਰਾਜੈਕਟ ਨਾਲ ਸਿੱਧੇ ਰੁਜ਼ਗਾਰ ਦੇ 1000 ਮੌਕੇ ਪੈਦਾ ਹੋਣਗੇ ਚੰਡੀਗੜ੍ਹ, 18 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਅੱਜ ਪਿੰਡ ਧਨਾਨਸੂ ਵਿਖੇ ਬਣਨ ਵਾਲੀ ਹਾਈਟੈਕ ਸਾਈਕਲ ਵੈਲੀ ਵਿੱਚ ਆਲ੍ਹਾ ਦਰਜੇ ਦਾ ਉਦਯੋਗਿਕ ਪਾਰਕ ਸਥਾਪਤ ਕਰਨ ਲਈ ਹੀਰੋ ਸਾਈਕਲਜ਼ ਲਿਮਟਿਡ ਨੂੰ 100 ਏਕੜ ਜਮੀਨ ਅਲਾਟ ਕਰਨ ਦਾ ਸਮਝੌਤਾ ਕੀਤਾ ਗਿਆ ਜਿਸ ਨਾਲ ਲੁਧਿਆਣਾ ਦੇ ... Read More »

ਪੱਤਰਕਾਰ ਛਤਰਪਤੀ ਹੱਤਿਆ ਦੇ ਦੋਸ਼ ’ਚ ਡੇਰਾ ਮੁਖੀ ਨੂੰ ਸਾਥੀਆਂ ਸਮੇਤ ਉਮਰ ਕੈਦ

20 ਸਾਲ ਦੀ ਪਹਿਲੀ ਸਜ਼ਾ ਪੂਰੀ ਹੋਣ ਤੋਂ ਬਾਅਦ ਚੱਲੇਗੀ ਉਮਰਕੈਦ ਦੀ ਸਜ਼ਾ ਪੰਚਕੂਲਾ, 17 ਜਨਵਰੀ – ਪੱਤਰਕਾਰ ਛਤਰਪਤੀ ਕਤਲ ਮਾਮਲੇ ’ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਦੇ ਜੱਜ ਜਗਦੀਪ ਸਿੰਘ ਵੱਲੋਂ ਅੱਜ ਫ਼ੈਸਲਾ ਸੁਣਾਉਂਦਿਆਂ ਡੇਰਾ ਮੁਖੀ ਗੁਮੀਤ ਰਾਮ ਰਹੀਮ ਅਤੇ ਉਸ ਦੇ ਤਿੰਨ ਸਾਥੀਆਂ ਕ੍ਰਿਸ਼ਨ ਲਾਲ, ਕੁਲਦੀਪ ਅਤੇ ਨਿਰਮਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ... Read More »

ਭਾਰਤੀ ਫੌਜ ਵੱਲੋਂ 5 ਪਾਕਿ ਫੌਜੀ ਢੇਰ

ਸ਼੍ਰੀਨਗਰ, (ਪੰਜਾਬ ਟਾਇਮਜ਼ ਬਿਊਰੋ)- ਜੰਮੂ-ਕਸ਼ਮੀਰ ਨਾਲ ਲੱਗਦੀ ਸਰਹੱਦ ਉਪਰ ਗੋਲੀਬਾਰੀ ਦੀ ਉਲੰਘਣਾ ਵਿੱਚ ਸ਼ਾਮਿਲ ਪਾਕਿਸਤਾਨ ਦੇ 5 ਫੌਜੀ ਭਾਰਤੀ ਸੁਰੱਖਿਆ ਦਸਤਿਆਂ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਮਾਰੇ ਗਏ ਹਨ। ਇਹ ਦਾਅਵਾ ਭਾਰਤੀ ਫੌਜ ਦੇ ਲੈਫਟੀਨੈਂਟ ਜਰਨਲ ਰਨਬੀਰ ਸਿੰਘ ਨੇ ਇਥੇ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤੀ ਫੌਜ ਇਸੇ ਤਰ੍ਹਾਂ ਜਵਾਬੀ ਕਾਰਵਾਈ ਕਰੇਗੀ। Read More »

‘ਆਪ’ ਹਾਈਕਮਾਂਡ ਵੱਲੋਂ ਖਹਿਰਾ ਦੀ ਵਿਧਾਇਕੀ ਖ਼ਤਮ ਕਰਵਾਉਣ ਦਾ ਫ਼ੈਸਲਾ

ਡਿਸਕੁਆਲੀਫ਼ਾਈ ਲਈ ਸਪੀਕਰ ਨੂੰ ਕੀਤੀ ਜਾਵੇਗੀ ਅਪੀਲ : ਚੀਮਾ ਚੰਡੀਗੜ੍ਹ, 16 ਜਨਵਰੀ- ਆਮ ਆਦਮੀ ਪਾਰਟੀ ਦੀ ਟਿਕਟ ’ਤੇ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਖਤਮ ਕਰਾਉਣ ਲਈ ਹੁਣ ਪਾਰਟੀ ਸਪੀਕਰ ਨੂੰ ਲਿਖੇਗੀ। ‘ਆਪ’ ਵਲੋਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ, ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ... Read More »

ਡੀ.ਜੀ.ਪੀ. ਪੰਜਾਬ ਸ੍ਰੀ ਸੁਰੇਸ਼ ਅਰੋੜਾ ਦੇ ਕਾਰਜਕਾਲ ’ਚ ਵਾਧਾ

ਸੂਬਾ ਪੁਲਿਸ ਮੁਖੀਆਂ ਦੀ ਨਿਯੁਕਤੀ ਬਾਰੇ 5 ਰਾਜਾਂ ਦੀ ਅਪੀਲ ਸੁਪਰੀਮ ਕੋਰਟ ਵੱਲੋਂ ਖਾਰਜ ਨਵੀਂ ਦਿਲੀ, 16 ਜਨਵਰੀ- ਸੂਬਾ ਪੁਲਿਸ ਮੁਖੀਆਂ ਦੀ ਨਿਯੁਕਤੀ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਸਮੇਤ ਬਾਕੀ ਸੂਬਾ ਸਰਕਾਰਾਂ ਨੂੰ ਵਡਾ ਝਟਕਾ ਦਿਤਾ ਹੈ। ਅਦਾਲਤ ਨੇ ਡੀ.ਜੀ.ਪੀ. ਦੀ ਨਿਯੁਕਤੀਆਂ ਦੇ ਹੁਕਮ ’ਚ ਫੇਰਬਦਲ ਕਰਨ ਵਾਲੇ ਪੰਜ ਸੂਬਿਆਂ ਦੀਆਂ ਸਰਕਾਰਾਂ ਵਲੋਂ ਦਾਇਰ ਕੀਤੀਆਂ ਪਟੀਸ਼ਨਾਂ ਨੂੰ ਖ਼ਾਰਜ ... Read More »

ਭਾਰਤੀ ਫੌਜ ਘੁਸਪੈਠ ਦਾ ਮੂੰਹ-ਤੋੜ ਜਵਾਬ ਦੇਵੇਗੀ : ਜਨਰਲ ਰਾਵਤ

ਐਲ.ਓ.ਸੀ. ਉਪਰ ਫਾਇਰਿੰਗ ਦੌਰਾਨ ਸਹਾਇਕ ਕਮਾਂਡੈਂਟ ਸ਼ਹੀਦ ਨਵੀਂ ਦਿਲੀ, 15 ਜਨਵਰੀ- ਸੈਨਾ ਦਿਵਸ ਮੌਕੇ ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅਤਵਾਦੀ ਗਤੀਵਿਧੀਆਂ ’ਤੇ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿਤੀ ਹੈ। ਦਿਲੀ ’ਚ ਫੌਜ ਮੁਖੀ ਰਾਵਤ ਨੇ ਕਿਹਾ ਕਿ ਸਰਹਦ ਪਾਰੋਂ ਹੋਣ ਵਾਲੀ ਹਰ ਤਰ੍ਹਾਂ ਦੀ ਘੁਸਪੈਠ ਦਾ ਸਾਡੀ ਫੌਜ ਮੂੰਹ-ਤੋੜ ਜਵਾਬ ਦੇ ਰਹੀ ਹੈ ਅਤੇ ਦਿੰਦੀ ਰਹੇਗੀ। ਉਨ੍ਹਾਂ ਨੇ ਕਿਹਾ ... Read More »

ਪ੍ਰਧਾਨ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ

ਦਸਮ ਪਾਤਸ਼ਾਹ ਨੇ ਖ਼ਾਲਸਾ ਪੰਥ ਨਾਲ ਪੂਰੇ ਦੇਸ਼ ਨੂੰ ਜੋੜਣ ਦੀ ਕੋਸ਼ਿਸ਼ ਕੀਤੀ : ਮੋਦੀ ਨਵੀਂ ਦਿਲੀ, 13 ਜਨਵਰੀ- ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰ ’ਚ ਭਾਰਤ ਸਰਕਾਰ ਵਲੋਂ ਅਜ ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਨਿਵਾਸ ਵਿਖੇ 350 ਰੁਪਏ ਦਾ ਯਾਦਗਾਰੀ ਸਿਕਾ ਜਾਰੀ ਕੀਤਾ ਹੈ। ਇਹ ਸਿਕਾ ਅਜ 13 ਜਨਵਰੀ ਨੂੰ ਦਸਮ ਪਾਤਿਸ਼ਾਹ ਜੀ ਦੇ ਪ੍ਰਕਾਸ਼ ... Read More »

1947 ਦੀ ਭੁਲ ਸੁਧਾਰੇਗਾ ਕਰਤਾਰਪੁਰ ਲਾਂਘਾ : ਮੋਦੀ

ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਕਾ ਹਜ਼ਾਰਾਂ ਸਾਲਾਂ ਤੋਂ ਸਾਡੇ ਦਿਲਾਂ ’ਤੇ ਚਲ ਰਿਹਾ ਹੈ, ਉਹਨਾਂ ਨੇ ਖਾਲਸਾ ਪੰਥ ਰਾਹੀਂ ਪੂਰੇ ਦੇਸ਼ ਨੂੰ ਜੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅਣਥਕ ਕੋਸ਼ਿਸ਼ਾਂ ਨਾਲ ਕਰਤਾਰਪੁਰ ਲਾਂਘਾ ਬਣਨ ਜਾ ਰਿਹਾ ਹੈ। ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ... Read More »

ਪੱਤਰਕਾਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਸਣੇ 4 ਦੋਸ਼ੀ ਕਰਾਰ

17 ਨੂੰ ਸੁਣਾਈ ਜਾਵੇਗੀ ਸਜ਼ਾ ਪੰਚਕੂਲਾ, 11 ਜਨਵਰੀ- ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਵਲੋਂ ਅਜ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਖਿਲਾਫ ਚਲ ਰਹੇ ਸਿਰਸਾ ਦੇ ਪਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦਾ ਫੈਸਲਾ ਸੁਣਾਇਆ ਗਿਆ। ਅਦਾਲਤ ਵਲੋਂ ਫੈਸਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਜਾਣਿਆਂ ਨੂੰ ਦੋਸ਼ੀ ਕਰਾਰ ਦਿਤਾ ਗਿਆ। ਅਦਾਲਤ ਵਲੋਂ 17 ਜਨਵਰੀ ਨੂੰ ... Read More »

COMING SOON .....


Scroll To Top
11