Sunday , 16 December 2018
Breaking News
You are here: Home » TOP STORIES (page 10)

Category Archives: TOP STORIES

ਮੁੱਖ ਮੰਤਰੀ ਵੱਲੋਂ ਦੀਵਾਲੀ ‘ਤੇ ਲੋਕਾਂ ਨੂੰ ਵਧਾਈ, ਪ੍ਰਦੂਸ਼ਣ ਰਹਿਤ ਦੀਵਾਲੀ ਮਣਾਉਣ ਦੀ ਅਪੀਲ

ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਮੌਕੇ ਵੀ ਲੋਕਾਂ ਨੂੰ ਵਧਾਈ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨਾਂ ਨੇ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਮੇਲ-ਮਿਲਾਪ ਦੀ ਭਾਵਨਾ ਨਾਲ ਪ੍ਰਦੂਸ਼ਣ ਰਹਿਤ ਮਨਾਉਣ ਦੀ ਵੀ ਅਪੀਲ ਕੀਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ... Read More »

ਭਾਰਤ ਜਲ, ਥਲ ਅਤੇ ਅਕਾਸ਼ ਵਿੱਚ ਪ੍ਰਮਾਣੂ ਸੁਰੱਖਿਆ ਪ੍ਰਾਪਤ ਦੇਸ਼ ਬਣਿਆ

ਭਾਰਤ ਨਾ ਛੇੜਦਾ ਹੈ, ਨਾ ਛੱਡਦਾ ਹੈ : ਨਰਿੰਦਰ ਮੋਦੀ ਨਵੀਂ ਦਿੱਲੀ, 5 ਨਵੰਬਰ- ਦੇਸ਼ ਦੀ ਪਹਿਲੀ ਪਰਮਾਣੂ ਪਣਡੁਬੀ ਆਈ.ਐਨ.ਐਸ. ਅਰੀਹੰਤ ਨੇ ਸੋਮਵਾਰ ਨੂੰ ਆਪਣੀ ਪਹਿਲੀ ਗਸ਼ਤ ਮੁਹਿੰਮ ਸਫਲਤਾਪੂਰਵਕ ਪੂਰੀ ਕਰ ਲਈ। ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਈ. ਐਨ. ਐਸ. ਨੂੰ ਦੇਸ਼ ਨੂੰ ਸਮਰਪਿਤ ਕਰਦੇ ਹੋਏ ਵਡੀ ਉਪਲਬਧੀ ਕਰਾਰ ਦਿਤਾ ਹੈ।ਸ੍ਰੀ ਮੋਦੀ ਨੇ ਵਧਾਈ ਦਿੰਦੇ ਹੋਏ ਕਿਹਾ ... Read More »

ਸੁਖਬੀਰ ਕੌਮ ਦਾ ਗੱਦਾਰ ਲਾਹਣਤਾਂ ਪਾਉਂਦੈ ਅਕਾਲੀ ਦਲ : ਨਵਜੋਤ ਸਿੱਧੂ

ਹਿੰਮਤ ਹੈ ਸੁਖਬੀਰ ਬਰਗਾੜੀ ’ਚ ਲਾਵੇ ਧਰਨਾ, ਮੈਂ ਨਾਲ ਚਲਾਂਗਾ ਚੰਡੀਗੜ੍ਹ, 5 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ’ਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਚਰਚਿਤ ਸਿਆਸੀ ਨੇਤਾ ਸ. ਨਵਜੋਤ ਸਿੰਘ ਸਿਧੂ ਨੇ ਸਾਬਕਾ ਉਪ ਮੁਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਵੱਡਾ ਹਮਲਾ ਬੋਲਦੇ ਹੋਏ ਆਖਿਆ ਹੈ ਕਿ ਸੁਖਬੀਰ ਕੌਮ ਦਾ ਗਦਾਰ ... Read More »

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਪੇਂਡੂ ਲੋਕਾਂ ਨਾਲ ਮੁਲਾਕਾਤ

ਚੰਡੀਗੜ, 4 ਨਵੰਬਰ- ਰੋਹਤਕ ਤੋਂ ਦਾਦਰੀ ਜਾਂਦੇ ਸਮੇਂ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਰਸਤੇ ਵਿਚ ਪੈਣ ਵਾਲੇ ਪਿੰਡਾਂ ਵਿਚ ਰੁਕਦੇ ਹੋਏ ਆਮ ਜਨਤਾ ਨਾਲ ਮੁਲਾਕਾਤ ਕੀਤੀ। ਮੁਖ ਮੰਤਰੀ ਮਨੋਹਰ ਲਾਲ ਕੁਝ ਲੋਕ ਖੜੇ ਮਿਲੇ, ਉਨਾਂ ਨੇ ਕਾਫਿਲਾ ਰੁਕਿਆ ਅਤੇ ਲੋਕਾਂ ਨਾਲ ਗਲਬਾਤ ਕੀਤੀ ਅਤੇ ਉਨਾਂ ਦੀਆਂ ਸਮਸਿਆਵਾਂ ਬਾਰੇ ਜਾਣਿਆ? ਉਨਾਂ ਨੇ ਇਸ ਮੌਕੇ ‘ਤੇ ਪੇਂਡੂਆਂ ਤੋਂ ਸਰਕਾਰ ਦੇ ... Read More »

ਪ੍ਰਧਾਨ ਮੰਤਰੀ ਵੱਲੋਂ ਛੋਟੇ ਕਾਰੋਬਾਰ ਲਈ 59 ਮਿੰਟ ’ਚ ਕਰਜ਼ਾ ਸਕੀਮ ਜਾਰੀ

1 ਕਰੋੜ ਤੱਕ ਦੇ ਕਰਜ਼ੇ ਲਈ ਆਨਲਾਇਨ ਹੋਵੇਗੀ ਪ੍ਰਵਾਨਗੀ ਨਵੀਂ ਦਿੱਲੀ, 2 ਨਵੰਬਰ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਛੋਟੇ ਅਤੇ ਮੱਧਮ ਉਦਯੋਗਾਂ ਤੇ ਕਾਰੋਬਾਰਾਂ ਦੀ ਸਹੂਲਤ ਲਈ ਸਿਰਫ 59 ਮਿੰਟ ’ਚ 1 ਕਰੋੜ ਰੁਪਏ ਦੇ ਕਰਜ਼ੇ ਦੀ ਪ੍ਰਵਾਨਗੀ ਦੇਣ ਲਈ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਪੋਰਟਲ ਨੂੰ ਪੇਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਖੇਤੀ ਭਾਰਤ ‘ਚ ... Read More »

ਕੇਜਰੀਵਾਲ ਵੱਲੋਂ ‘ਆਪ’ ਪੰਜਾਬ ਦੇ ਬਾਗੀ ਨੇਤਾ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਦਾ ਸੰਕੇਤ

ਖਹਿਰਾ ਦੇ ਅਲਟੀਮੇਟਮ ਤੋਂ ਪਹਿਲਾਂ ‘ਆਪ’ ਕਰੇਗੀ ਐਕਸ਼ਨ ਚੰਡੀਗੜ੍ਹ, 1 ਨਵੰਬਰ- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਚੰਡੀਗੜ੍ਹ ਦੌਰੇ ਮਗਰੋਂ ਪਾਰਟੀ ਦੇ ਏਕੇ ਦੀ ਕਵਾਇਦ ਦਾ ਭੋਗ ਪੈ ਗਿਆ ਹੈ। ਸੂਤਰਾਂ ਮੁਤਾਬਕ ਬਾਗੀ ਸੁਖਪਾਲ ਖਹਿਰਾ ਧੜੇ ਵਲੋਂ ਕਿਸੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦੀ ਹੈ। ਚਰਚਾ ਹੈ ਕਿ ਸੁਖਪਾਲ ਖਹਿਰਾ ਨੂੰ ਪਾਰਟੀ ... Read More »

ਦੇਸ਼ ’ਚ ਕੌਮੀ ਸੁਰੱਖਿਆ ਨੀਤੀ ਦੀ ਸਖਤ ਲੋੜ : ਵੋਹਰਾ

ਚੰਡੀਗੜ੍ਹ/ਐਸ.ਏ.ਐਸ ਨਗਰ, 1 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਜੰਮੂ ਕਸ਼ਮੀਰ ਦੇ ਸਾਬਕਾ ਰਾਜਪਲ ਐਨ.ਐਨ. ਵੋਹਰਾ ਨੇ ਕਿਹਾ ਕਿ ਦੇਸ਼ ਨੂੰ ਇਕ ਦਿਸ਼ਾ ’ਚ ਸੇਧਤ ਕਰਨ ਲਈ ਕੇਂਦਰ ਵੱਲੋਂ ਰਾਜਾਂ ਦੀ ਸਲਾਹ ਦੇ ਨਾਲ ਕੌਮੀ ਸੁਰੱਖਿਆ ਨੀਤੀ ਬਣਾਈ ਜਾਣੀ ਚਾਹੀਦੀ ਹੈੇ। ਇਸ ਦੇ ਨਾਲ-ਨਾਲ ਕੌਮੀ ਸੁਰੱਖਿਆ ਸਬੰਧੀ ਸਰਕਾਰ ਵੱਲੋਂ ਵਿਸ਼ੇਸ਼ ਕੌਮੀ ਸਰੱਖਿਆ ਪ੍ਰਸ਼ਾਸ਼ਨਕ ਸੇਵਾਵਾਂ ਦਾ ਵੀ ਗਠਨ ਕਰਨਾ ਚਾਹੀਦਾ ਹੈ। ਇਹ ਵਿਚਾਰ ... Read More »

ਕੈਪਟਨ ਵੱਲੋਂ ਪਹਿਲੀ ਵਿਸ਼ਵ ਜੰਗ ਦੇ ਫੌਜੀਆਂ ਨੂੰ ਸ਼ਰਧਾਂਜਲੀ ਭੇਟ

ਗੈਲੀਪੋਲੀ (ਤੁਰਕੀ), 30 ਅਕਤੂਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀਆਂ ਸਣੇ ਰਾਸ਼ਟਰ ਮੰਡਲ ਦੇਸ਼ਾਂ ਦੇ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਇਤਿਹਾਸਕ ਵਰਲਡ ਵਾਰ-1 ਹੇਲੇਸ ਮੈਮੋਰੀਅਲ ਦਾ ਦੌਰਾ ਕੀਤਾ। ਇਨਾਂ ਫੌਜੀਆਂ ਨੇ ਗੈਲੀਪੋਲੀ ਮੁਹਿੰਮ ਦੌਰਾਨ ਆਪਣੀਆਂ ਜਾਨਾਂ ਨਿਸ਼ਵਰ ਕੀਤੀਆਂ ਸਨ।ਪਹਿਲੀ ਵਿਸ਼ਵ ਜੰਗ ਦੀ ਸਮਾਪਤੀ ਦੀ 100ਵੀ ਵਰੇਗੰਢ ਦੇ ਮੌਕੇ ਮੁਖ ਮੰਤਰੀ ਸੇਯਿਤ ਅਲੀ ਵਾਬੂਕ ਦੀ ਯਾਦਗਾਰ ਤੁਰਕਿਸ਼ ... Read More »

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ’ਚ 5 ਉਮੀਦਵਾਰਾਂ ਦਾ ਐਲਾਨ

ਖਹਿਰਾ ਧੜੇ ਵੱਲੋਂ ਨਵਾਂ ਸਿਆਸੀ ਫਰੰਟ ਬਣਾਉਣ ਦੀ ਤਿਆਰੀ ਚੰਡੀਗੜ੍ਹ, 30 ਅਕਤੂਬਰ- ਆਮ ਆਦਮੀ ਪਾਰਟੀ ਵਲੋਂ 2019 ਦੀਆਂ ਲੋਕ ਸਭਾ ਚੋਣਾਂ ਲਈ 5 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਗਿਆ। ਪਾਰਟੀ ਨੇ ਸੀਨੀਅਰ ਆਗੂ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਸੰਗਰੂਰ ਤੋਂ ਹੀ ਚੋਣ ਲੜਾਉਣ ਦਾ ਐਲਾਨ ਕੀਤਾ ਹੈ।ਆਮ ਆਦਮੀ ਪਾਰਟੀ ਨੇ 2019 ਦੀ ਲੋਕ ਸਭਾ ਚੋਣਾਂ ... Read More »

ਦਿਲੀ ਵਿਖੇ ਮੋਦੀ ਵੱਲੋਂ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 30 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਇਟਲੀ ਦੇ ਪ੍ਰਧਾਨ ਮੰਤਰੀ ਜਿਊਸੇਪ ਕੋਂਤੇ ਇਕ ਦਿਨੀਂ ਭਾਰਤ ਦੌਰੇ ‘ਤੇ ਮੰਗਲਵਾਰ ਨੂੰ ਨਵੀਂ ਦਿਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਉਹ ਭਾਰਤ-ਇਟਲੀ ਤਕਨੀਕੀ ਸਿਖਰ ਸੰਮੇਲਨ ‘ਚ ਹਿਸਾ ਲੈਣ ਲਈ ਭਾਰਤ ਆਏ ਹਨ। ਉਨ੍ਹਾਂ ਨਾਲ ਇਕ ਉਚ ਪਧਰੀ ਵਫਦ ਵੀ ਆਇਆ ਹੈ। Read More »

COMING SOON .....


Scroll To Top
11