Tuesday , 23 April 2019
Breaking News
You are here: Home » TOP STORIES (page 11)

Category Archives: TOP STORIES

ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ਸਾਥੀ ਸਮੇਤ ਮੁਕਾਬਲੇ ’ਚ ਢੇਰ

ਰਾਸ਼ਟਰੀ ਰਾਈਫ਼ਲਸ ਦੇ ਮੇਜਰ ਸਮੇਤ 4 ਜਵਾਨ ਸ਼ਹੀਦ ਪੁਲਵਾਮਾ, 18 ਫ਼ਰਵਰੀ (ਪੰਜਾਬ ਟਾਇਮਜ਼ ਬਿਊਰੋ)- ਜੰਮੂ-ਕਸ਼ਮੀਰ ਦੇ ਪੁਲਵਾਮਾ ਇਲਾਕੇ ’ਚ ਮੁਕਾਬਲੇ ਦੌਰਾਨ ਸੀ.ਆਰ.ਪੀ.ਐਫ਼. ਦੇ ਕਾਫ਼ਲੇ ’ਤੇ ਹੋਏ ਹਮਲੇ ਦੇ ਮਾਸਟਰਮਾਈਂਡ ਗਾਜ਼ੀ ਰਸ਼ੀਦ ਅਤੇ ਜੈਸ਼-ਏ-ਮੁਹੰਮਦ ਦੇ ਕਮਾਂਡਰ ਕਾਮਰਾਨ ਨੂੰ ਢੇਰ ਕਰ ਦਿਤਾ ਗਿਆ ਹੈ। ਪੁਲਵਾਮਾ ਹਮਲੇ ਨੂੰ ਅੰਜਾਮ ਦੇਣ ਵਾਲੇ ਆਤਮਘਾਤੀ ਆਦਿਲ ਅਹਿਮਦ ਡਾਰ ਨੂੰ ਟ੍ਰੇਨਿੰਗ ਗਾਜ਼ੀ ਨੇ ਹੀ ਦਿਤੀ ਸੀ। ਇਸ ... Read More »

ਅੱਤਵਾਦ ਤੇ ਦੰਗਾ ਪੀੜਤਾਂ ਨੂੰ ਮਕਾਨ/ਪਲਾਟ ਦੀ ਅਲਾਟਮੈਂਟ ’ਚ ਰਾਖਵਾਂਕਰਨ ਦੀ ਸਹੂਲਤ ਵਧਾਉਣ ਦਾ ਫੈਸਲਾ

ਕਿਲਾ ਰਾਏਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਨੂੰ ਪ੍ਰਵਾਨਗੀ ਚੰਡੀਗੜ੍ਹ, 17 ਫ਼ਰਵਰੀ- ਪੰਜਾਬ ਮੰਤਰੀ ਮੰਡਲ ਨੇ ਸੂਬੇ ’ਚ ਅੱਤਵਾਦ ਪ੍ਰਭਾਵਿਤ ਲੋਕਾਂ ਅਤੇ 1984 ਦੇ ਦੰਗਾ ਪੀੜਤਾਂ ਨੂੰ ਵਡੀ ਰਾਹਤ ਦਿੰਦਿਆਂ ਅਰਬਨ ਅਸਟੇਟ/ਨਗਰ ਸੁਧਾਰ ਟਰੱਸਟ/ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਆਦਿ ਵੱਲੋਂ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਲਈ ਬਿਨਾਂ ਕਿਸੇ ਵਿੱਤੀ ਰਿਆਇਤ ਦੇ 5 ਫੀਸਦੀ ਰਾਖਾਵਾਂਕਰਨ ਦੀ ਸਹੂਲਤ ਹੋਰ ਪੰਜ ਸਾਲਾਂ ਲਈ ... Read More »

ਸਰਕਾਰ ਨੇ ਵਖਵਾਦੀ ਆਗੂਆਂ ਦੀ ਸੁਰਖਿਆ ਵਾਪਸ ਲਈ

ਨਵੀਂ ਦਿਲੀ, 17 ਫ਼ਰਵਰੀ (ਪੰਜਾਬ ਟਾਇਮਜ਼ ਬਿਊਰੋ)- ਸਰਕਾਰ ਨੇ ਜੰਮੂ ਕਸ਼ਮੀਰ ’ਚ ਵਖਵਾਦੀ ਆਗੂਆਂ ਖ਼ਿਲਾਫ਼ ਸਖ਼ਤ ਕਦਮ ਚੁਕਦੇ ਹੋਏ ਉਨ੍ਹਾਂ ਦੀ ਸਾਰੀ ਸੁਰਖਿਆ ਅਤੇ ਸਹੂਲਤਾਵਾਂ ਵਾਪਸ ਲੈਣ ਦਾ ਵਡਾ ਫੈਸਲਾ ਕੀਤਾ ਹੈ। ਜੰਮੂ ਕਸ਼ਮੀਰ ਸਰਕਾਰ ਦੇ ਉਚ ਅਧਿਕਾਰੀਆਂ ਨੇ ਦਸਿਆ ਕਿ ਵਖਵਾਦੀ ਆਗੂਆਂ ਮੀਰਵਾਈਜ਼ ਫਾਰੂਕ, ਅਬਦੁਲ ਗਨੀ ਭਟ, ਬਿਲਾਲ ਲੋਨ, ਹਾਸ਼ਿਮ, ਕੁਰੈਸ਼ੀ ਅਤੇ ਸ਼ਬੀਰ ਸ਼ਾਹ ਨੂੰ ਉਪਲਬਧ ਸੁਰਖਿਆ ਅਤੇ ਵਾਹਨਾਂ ... Read More »

ਕੇਂਦਰ ਸਰਕਾਰ ਪਾਕਿ ਫੌਜ ਅਤੇ ਆਈ.ਐਸ.ਆਈ. ਨੂੰ ਢੁਕਵਾਂ ਜਵਾਬ ਦੇਵੇ : ਕੈਪਟਨ

ਹਮਲੇ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ’ਤੇ ਕੋਈ ਅਸਰ ਨਾ ਪੈਣ ਦੀ ਉਮੀਦ ਚੰਡੀਗੜ੍ਹ, 15 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ’ਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵੱਲੋਂ ਕੀਤੇ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਦੁਸ਼ਮਣ ਨੂੰ ਢੁੱਕਵਾਂ ਜਵਾਬ ਦੇਣ ਦੀ ਮੰਗ ਕੀਤੀ ਹੈ। ਇਸੇ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਦੀ ਫੌਜ ... Read More »

ਨਾ ਭੁਲਾਂਗੇ, ਨਾ ਮੁਆਫ਼ ਕਰਾਂਗੇ : ਸੀ.ਆਰ.ਪੀ.ਐਫ

ਨਵੀਂ ਦਿਲੀ- ਸੀ.ਆਰ.ਪੀ. ਐਫ. ਨੇ ਅਜ ਕਿਹਾ ਕਿ ਉਹ ਪੁਲਵਾਮਾ ਫਿਦਾਇਨ ਹਮਲੇ ਨੂੰ ਨਾ ਭੁਲੇਗੀ ਨਾ ਮਾਫ਼ ਕਰੇਗੀ ਤੇ ਆਪਣੇ ਸ਼ਹੀਦ ਹੋਏ 42 ਜਵਾਨਾਂ ਦਾ ਬਦਲਾ ਲੈ ਕੇ ਰਹੇਗੀ। ਜ਼ਿਕਰਯੋਗ ਹੈ ਕਿ ਇਹ ਹਮਲਾ ਜੰਮੂ ਕਸ਼ਮੀਰ ਵਿਚ ਜਵਾਨਾਂ ’ਤੇ ਸਭ ਤੋਂ ਵਡੇ ਅਤਵਾਦੀ ਹਮਲਿਆਂ ਵਿਚੋਂ ਇਕ ਹੈ। ਸੀ.ਆਰ.ਪੀ.ਐਫ. ਨੇ ਅਜ ਟਵੀਟ ਕਰਕੇ ਲਿਖਿਆ ਕਿ ਉਹ ਆਪਣੇ ਸ਼ਹੀਦ ਜਵਾਨਾਂ ਤੇ ਉਨ੍ਹਾਂ ... Read More »

ਭਾਰਤ ਵੱਲੋਂ ਪਾਕਿਸਤਾਨ ਤੋਂ ਮੋਸਟ ਫ਼ੇਵਰਡ ਨੇਸ਼ਨ ਦਰਜਾ ਵਾਪਿਸ

ਅੱਤਵਾਦੀ ਬਹੁਤ ਵੱਡੀ ਗ਼ਲਤੀ ਲਈ ਹੁਣ ਸਜ਼ਾ ਭੁਗਤਣਗੇ : ਮੋਦੀ ਨਵੀਂ ਦਿਲੀ, 15 ਫ਼ਰਵਰੀ (ਪੰਜਾਬ ਟਾਇਮਜ਼ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਸੈਮੀ ਹਾਈ ਸਪੀਡ ਟਰੇਨ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਹੋਏ ਅਤਵਾਦੀ ਹਮਲੇ ’ਤੇ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿਤਾ ਅਤੇ ਕਿਹਾ ਕਿ ਅਤਵਾਦ ਦੇ ਸਰਪ੍ਰਸਤਾਂ ਨੂੰ ਇਸ ਦੀ ... Read More »

ਜੰਮੂ-ਕਸ਼ਮੀਰ ’ਚ ਵੱਡਾ ਅੱਤਵਾਦੀ ਹਮਲਾ ਸੀ.ਆਰ.ਪੀ.ਐਫ਼. ਦੇ 40 ਜਵਾਨ ਸ਼ਹੀਦ

ਜੈਸ਼-ਏ-ਮੁਹੰਮਦ ਨੇ ਲਈ ਜ਼ਿੰਮੇਵਾਰੀ ਸ੍ਰੀਨਗਰ, 14 ਫ਼ਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਦਹਿਸ਼ਤੀ ਹਮਲਾ ਕੀਤਾ ਗਿਆ। ਇਸ ਵਿਚ 40 ਜਵਾਨਾਂ ਦੇ ਸ਼ਹੀਦ ਹੋਣ ਤੇ ਕਈ ਹੋਰਨਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦਖਣੀ ਕਸ਼ਮੀਰ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ’ਤੇ ਇਹ ਹਮਲਾ ਕੀਤਾ ਗਿਆ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ... Read More »

ਪ੍ਰਧਾਨ ਮੰਤਰੀ ਵੱਲੋਂ ਹਮਲੇ ਦੀ ਨਿੰਦਾ-ਰਾਜਨਾਥ ਅੱਜ ਜਾਣਗੇ ਸ੍ਰੀਨਗਰ

ਨਵੀਂ ਦਿਲੀ- ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਹੋਏ ਅਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਹਮਲੇ ਨੂੰ ਕਾਇਰਤਾ ਭਰਿਆ ਵਰਤਾਰਾ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਸਾਡੇ ਬਹਾਦੁਰ ਜਵਾਨਾਂ ਦਾ ਬਲਿਦਾਨ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਵੀ ਕਲ੍ਹ ਸ੍ਰੀਨਗਰ ਜਾਣ ਬਾਰੇ ਦੱਸਿਆ ਗਿਆ। ਰਾਜਨਾਥ ਸਿੰਘ ਨੇ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ... Read More »

ਪੰਜਾਬ ਵਿਧਾਨ ਸਭਾ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਮਤਾ ਪਾਸ

ਕੇਂਦਰ ਪਾਸ ਮੁੱਦਾ ਉਠਾਉਣਗੇ ਕੈਪਟਨ ਚੰਡੀਗੜ੍ਹ, 14 ਫ਼ਰਵਰੀ- ਐਸ.ਜੀ.ਪੀ.ਸੀ ਚੋਣਾਂ ਵਿੱਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸੂਬਾ ਵਿਧਾਨ ਸਭਾ ਵੱਲੋਂ ਅਧਿਕਾਰਤ ਕੀਤੇ ਜਾਣ ਤੋਂ ਕੁੱਝ ਘੰਟੇ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ’ਤੇ ਨਿਯੰਤਰਣ ਕਰਨ ਵਾਲੀ ਉੱਚਤਮ ਸੰਸਥਾ ਦੀਆਂ ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਹੈ। ਸਦਨ ਤੋਂ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ... Read More »

ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ ’ਚ 6 ਦੋਸ਼ੀ ਕਾਬੂ

60 ਦਿਨਾਂ ’ਚ ਮੁਕੰਮਲ ਹੋਵੇਗੀ ਜਾਂਚ : ਡੀ.ਜੀ.ਪੀ. ਦਿਨਕਰ ਗੁਪਤਾ ਲੁਧਿਆਣਾ, 14 ਫਰਵਰੀ (ਜਸਪਲ ਅਰੋੜਾ)- ਲੁਧਿਆਣਾ ਦੇ ਪਿੰਡ ਈਸੇਵਾਲ ਦੇ ਨਜ਼ਦੀਕ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਨਵ ਨਿਯੁਕਤ ਡੀ.ਜੀ.ਪੀ. ਦਿਨਕਰ ਗੁਪਤਾ ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪਹੁੰਚੇ। ਜਿਥੇ ਓਹਨਾ ਪਤਰਕਾਰਾਂ ਨਾਲ ਗਲਬਾਤ ਕਰਦੇ ਕਿਹਾ ਕਿ ਜਬਰਜਨਾਹ ਮਾਮਲੇ ’ਚ ਹੁਣ ਤਕ ਓਹਨਾ ਦੀ ... Read More »

COMING SOON .....


Scroll To Top
11