Friday , 21 September 2018
Breaking News
You are here: Home » TOP STORIES (page 18)

Category Archives: TOP STORIES

ਮੁੱਖ ਮੰਤਰੀ ਵੱਲੋਂ ਨਸ਼ੇ ਦੀ ਤਸਕਰੀ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਲਈ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ

ਨਸ਼ੇ ਦੀ ਰੋਕਥਾਮ ਅਤੇ ਇਸ ’ਤੇ ਕਾਬੂ ਪਾਉਣ ਲਈ ਮੌਜੂਦਾ ਕਾਨੂੰਨਾਂ ਵਿੱਚ ਸੋਧ ਜ਼ਰੂਰੀ ਚੰਡੀਗੜ੍ਹ, 4 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਤਸਕਰੀ ਕਰਦੇ ਪਹਿਲੀ ਵਾਰ ਫੜੇ ਜਾਣ ਵਾਲੇ ਦੋਸ਼ੀਆਂ ਲਈ ਸਜ਼ਾ-ਏ-ਮੌਤ ਨਿਰਾਧਰਤ ਕਰਨ ਵਾਸਤੇ ਮੌਜੂਦਾ ਕਾਨੂੰਨ ’ਚ ਸੋਧ ਕਰਨ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਜ਼ੋਰਦਾਰ ਸਿਫਾਰਸ਼ ਕੀਤੀ ਹੈ। ਇਸ ਮੁੱਦੇ ’ਤੇ ਪੰਜਾਬ ਮੰਤਰੀ ... Read More »

ਦਿਲੀ ਦਾ ਕੋਈ ਬੌਸ ਨਹੀਂ, ਇਕਠੇ ਕੰਮ ਕਰਨ ਐੈਲ.ਜੀ. ਅਤੇ ਸਰਕਾਰ : ਸੁਪਰੀਮ ਕੋਰਟ

ਨਵੀਂ ਦਿਲੀ, 4 ਜੁਲਾਈ (ਪੀ.ਟੀ.)- ਸੁਪਰੀਮ ਕੋਰਟ ਨੇ ਅਜ ਦਿਲੀ ਸਰਕਾਰ ਅਤੇ ਉਪਰਾਜਪਾਲ ਦੇ ਵਿਚਕਾਰ ਪੈਦਾ ਹੋਏ ਮਤਭੇਦਾਂ ਨੂੰ ਲੈ ਕੇ ਸੁਣਵਾਈ ਕਰਦੇ ਹੋਏ ਕਿਹਾ ਕਿ ਸੰਵਿਧਾਨ ਦੀ ਪਾਲਣ ਕਰਨਾ ਸਾਰਿਆਂ ਦੀ ਹੀ ਡਿਊਟੀ ਹੈ।ਚੀਫ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਸੰਸਦ ਵਲੋਂ ਬਣਾਇਆ ਗਿਆ ਕਾਨੂੰਨ ਸਾਰਿਆਂ ਲਈ ਇਕ ਹੈ ਅਤੇ ਇਹ ਕਾਨੂੰਨ ਸਭ ਤੋਂ ਉਪਰ ਹੈ।ਕੋਰਟ ਨੇ ਕਿਹਾ ਕਿ ... Read More »

ਪੰਜਾਬ ਪੁਲਿਸ ਵੱਲੋਂ ਵੱਡੀ ਛਾਪੇਮਾਰੀ ਦੌਰਾਨ ਸਰਹੱਦ ਪਾਰੋਂ ਹੁੰਦੀ ਹੈਰੋਇਨ ਤਸਕਰੀ ਦਾ ਪਰਦਾਫ਼ਾਸ਼

75 ਕਰੋੜ ਦੀ ਹੈਰੋਇਨ ਸਮੇਤ 5 ਗ੍ਰਿਫਤਾਰ ਚੰਡੀਗੜ੍ਹ, 3 ਜਲਾਈ- ਪੰਜਾਬ ਪੁਲਿਸ ਦੇ ਖੁਫ਼ੀਆ ਵਿੰਗ ਨੂੰ ਸਰਹੱਦ ਪਾਰ ਪਾਕਿਸਤਾਨ ਤੋਂ ਚੱਲ ਰਹੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼ ਕਰਨ ਸਬੰਧੀ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ। ਇਸ ਹੈਰੋਇਨ ਦੀ ਤਸਕਰੀ ਨਾਲ ਸਬੰਧਿਤ ਚਾਰ ਵਿਅਕਤੀਆਂ ਅਤੇ ਇੱਕ ਸਾਬਕਾ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਸ਼ੱਕੀ ਪਾਸੋਂ 14.8 ਕਿੱਲੋ ... Read More »

ਪੰਜਾਬ ਮੰਤਰੀ ਮੰਡਲ ਵੱਲੋਂ ਨਸ਼ਾ ਤਸਕਰਾਂ ਨੂੰ ਸਜਾ-ਏ-ਮੌਤ ਦੀ ਸਿਫਾਰਿਸ਼

ਕਾਨੂੰਨ ’ਚ ਸੋਧ ਲਈ ਕੇਂਦਰ ਸਰਕਾਰ ਨੂੰ ਸਿਫਾਰਸ਼ ਭੇਜਣ ਦਾ ਫੈਸਲਾ ਚੰਡੀਗੜ੍ਹ, 2 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਨਸ਼ਿਆਂ ਦੇ ਕਾਰੋਬਾਰੀਆਂ ਨਾਲ ਕੋਈ ਲਿਹਾਜ਼ ਨਾ ਵਰਤਣ ਲਈ ਆਪਣੇ ਦ੍ਰਿੜ ਨਿਸ਼ਚੇ ਨੂੰ ਦੁਹਰਾਉਂਦਿਆਂ ਨਸ਼ੇ ਦੇ ਸੌਦਾਗਰਾਂ ਤੇ ਤਸਕਰਾਂ ਲਈ ਮੌਤ ਦੀ ਸਜ਼ਾ ਤੈਅ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ... Read More »

ਕਾਂਗਰਸ ਨੇ ਪੀ.ਡੀ.ਪੀ. ਦੇ ਪ੍ਰਸਤਾਵ ਨੂੰ ਕੀਤਾ ਖਾਰਜ

ਨਵੀਂ ਦਿੱਲੀ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਨੇ ਪੀ. ਡੀ. ਪੀ. ਨਾਲ ਗਠਜੋੜ ਕਰਕੇ ਜੰਮੂ ਕਸ਼ਮੀਰ ‘ਚ ਸਰਕਾਰ ਬਣਾਉਣ ਦੀ ਗਲ ਨੂੰ ਖਾਰਜ ਕਰ ਦਿਤਾ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ ਪੀ. ਡੀ. ਪੀ. ਦੇ ਉਸ ਪ੍ਰਸਤਾਵ ਨੂੰ ਖਾਰਜ ਕਰ ਦਿਤਾ ਹੈ, ਜਿਸ ‘ਚ ਪੀ. ਡੀ. ਪੀ. ਨੇ ਉਸ ਨੂੰ ਆਪਣੇ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਪ੍ਰਸਤਾਵ ਦਿਤਾ ਸੀ। ... Read More »

ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ

ਨਵੀਂ ਦਿਲੀ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਸਿਖ ਆਗੂਆਂ ‘ਤੇ ਹੋਏ ਆਤਮਘਾਤੀ ਹਮਲੇ ਨੂੰ ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਇਰਤਾ ਅਤੇ ਬਰਬਰਤਾ ਪੂਰਣ ਹਮਲਾ ਦਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਬਾਰੇ ਮੁਲਾਕਾਤ ਕਰਨ ਆਏ ਦਿਲੀ ਰਹਿੰਦੇ ਅਫਗਾਨੀ ਮੂਲ ਦੇ ਸਿਖ ਆਗੂਆਂ ਨਾਲ ਗਲਬਾਤ ਕਰਨ ਉਪਰੰਤ ਦਿਲੀ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ... Read More »

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ’ਤੇ ਵਿਚਾਰ-ਵਟਾਂਦਰੇ ਲਈ ਭਲਕੇ ਮੰਤਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਸਦੀ

ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਅਹਿਦ ਚੰਡੀਗੜ, 30 ਜੂਨ- ਸੂਬੇ ਵਿਚ ਨਸ਼ਿਆਂ ਵਿਰੁਧ ਹਮਲੇ ਲਈ ਆਪਣੀ ਸਰਕਾਰ ਨੂੰ ਹੋਰ ਮਜ਼ਬੂਤ ਬਣਾਉਣ ਵਾਸਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਪੜਤਾਲ ਦੀ ਚਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਸ਼ਿਆਂ ਦੀ ਲਾਹਨਤ ਦੇ ਟਾਕਰੇ ਲਈ ਹੋਰ ਢੰਗ-ਤਰੀਕੇ ਅਪਨਾਉਣ ਵਾਸਤੇ ਵਿਚਾਰ-ਚਰਚਾ ਕਰਨ ਲਈ ਸੋਮਵਾਰ ਸਵੇਰੇ ਮੰਤਰੀ ਮੰਡਲ ਦੀ ... Read More »

ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਪੜਤਾਲ ਰਿਪੋਰਟ ਮੁਖ ਮੰਤਰੀ ਨੂੰ ਸੌਂਪੀ

ਬਹਿਬਲ ਕਲਾਂ, ਬਰਗਾੜੀ ਅਤੇ ਕੁਝ ਹੋਰ ਕੇਸਾਂ ਸਬੰਧੀ ਪੜਤਾਲ ਰਿਪੋਰਟ ਗ੍ਰਹਿ ਸਕਤਰ ਤੇ ਏ.ਜੀ. ਨੂੰ ਭੇਜੀ ਚੰਡੀਗੜ, 30 ਜੂਨ- ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਅੰਤਿਮ ਰਿਪੋਰਟ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿਤੀ ਹੈ। ਇਹ ਰਿਪੋਰਟ ਕਮਿਸ਼ਨ ... Read More »

ਸਵਿਸ ਬੈਂਕ ’ਚ ਭਾਰਤੀਆਂ ਦੇ ਕਾਲੇ ਧਨ ’ਚ ਵਾਧੇ ਸਬੰਧੀ ਚੁਫੇਰੇ ਤੋਂ ਘਿਰੀ ਕੇਂਦਰ ਸਰਕਾਰ

ਭਾਜਪਾ ਆਗੂ ਸੁਬਰਾਮਨਿਅਮ ਸਵਾਮੀ ਵੱਲੋਂ ਵਿੱਤ ਸਕੱਤਰ ’ਤੇ ਗੰਭੀਰ ਦੋਸ਼ ਨਵੀਂ ਦਿੱਲੀ, 29 ਜੂਨ- ਭ੍ਰਿਸ਼ਟਾਚਾਰ ਅਤੇ ਕਾਲੇਧਨ ‘ਤੇ ਰੋਕ ਲਗਾਉਣ ਦੇ ਵਾਅਦਿਆਂ ਦਰਮਿਆਨ ਬਣੀ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਹੁਣ ਸਵਿਸ ਬੈਂਕਾਂ ਵਿੱਚ ਪਏ ਭਾਰਤੀਆਂ ਦੇ ਕਾਲੇ ਧਨ ਸਬੰਧੀ ਹੋਏ ਖੁਲਾਸੇ ਕਾਰਨ ਚੁਫੇਰੇ ਤੋਂ ਘਿਰ ਗਈ ਹੈ। ਸਵਿਸ ਬੈਂਕ ਵਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਪਿਛਲੇ ਇਕ ਸਾਲ ’ਚ ਉਥੇ ... Read More »

ਪੰਜਾਬ ਦੇ ਡੀ.ਜੀ.ਪੀ. ਵੱਲੋਂ ਪੁਲਿਸ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕਸਣ ਦੇ ਹੁਕਮ

ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵੱਲੋਂ ਬਣਾਈਆਂ ਨਾਜਾਇਜ਼ ਜਾਇਦਾਦਾਂ ਦੀ ਵੀ ਹੋਵੇਗੀ ਜਾਂਚ ਚੰਡੀਗੜ੍ਹ, 29 ਜੂਨ- ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜ ਾਨੇ ਖੇਤਰੀ ਅਫਸਰਾਂ ਨੂੰ ਗੈਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਸਿਕੰਜ਼ਾ ਕਸਣ ਦੀਆਂ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਇਹ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਨਸ਼ਾ ਤਸਕਰੀ ਲਈ ਉਹ ਜਵਾਬਦੇਹ ਹੋਣਗੇ। ਇਹ ਨਿਰਦੇਸ਼ ... Read More »

COMING SOON .....
Scroll To Top
11