Sunday , 18 November 2018
Breaking News
You are here: Home » TOP STORIES (page 2)

Category Archives: TOP STORIES

ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਭਾਈ ਲੌਂਗੋਵਾਲ ਮੁੜ ਪ੍ਰਧਾਨ ਬਣੇ

ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਿੱਕਰ ਸਿੰਘ ਚੰਨੋ ਜੂਨੀਅਰ ਮੀਤ ਪ੍ਰਧਾਨ ਤੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੂੰ ਜਨਰਲ ਸਕੱਤਰ ਚੁਣਿਆ ਅੰਮ੍ਰਿਤਸਰ, 13 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ ਦੌਰਾਨ ਹਾਜ਼ਰ ਹੋਏ 153 ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣ ... Read More »

ਜੇਲ੍ਹਾਂ ਦੇ ਨਵੀਨੀਕਰਨ ’ਤੇ 5 ਕਰੋੜ ਖਰਚਾਂਗੇ : ਰੰਧਾਵਾ

ਨਵੇਂ ਵਾਹਨਾਂ ਦੀ ਖਰੀਦ ਲਈ 2.75 ਕਰੋੜ ਅਤੇ ਆਧੁਨਿਕ ਹਥਿਆਰਾਂ ਲਈ 2.25 ਕਰੋੜ ਚੰਡੀਗੜ, 13 ਨਵੰਬਰ- ਸੂਬਾ ਸਰਕਾਰ ਜੇਲ੍ਹਾਂ ਦੇ ਆਧੁਨਿਕੀਕਰਣ ਲਈ 5 ਕਰੋੜ ਰੁਪਏ ਖਰਚਣ ਜਾ ਰਹੀ ਹੈ ਅਤੇ ਸਰਕਾਰ ਦੀ ਇਹੋ ਕੋਸ਼ਿਸ਼ ਰਹੇਗੀ ਕਿ ਸੁਧਾਰ ਘਰ ਵਜੋਂ ਜਾਣੀਆਂ ਜਾਂਦੀਆਂ ਜੇਲ੍ਹਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਖੁਲਾਸਾ ਪੰਜਾਬ ਦੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ... Read More »

ਪੰਜਾਬ ’ਚ ਅੱਤਵਾਦ ਦਾ ਜ਼ਿਆਦਾ ਖਤਰਾ ਨਹੀਂ : ਜਨਰਲ ਬਿਪਿਨ ਰਾਵਤ

ਚੌਕਸੀ ਵਰਤਣ ਦੀ ਜ਼ਰੂਰਤ ਪਠਾਨਕੋਟ, 12 ਨਵੰਬਰ- ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ’ਚ ਅੱਤਵਾਦ ਦਾ ਜ਼ਿਆਦਾ ਖ਼ਤਰਾ ਨਹੀਂ ਹੈ. ਪ੍ਰੰਤੂ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਹ ਪਠਾਨਕੋਟ ਦੀ ਮਾਮੂਨ ਛਾਊਣੀ ਵਿਖੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਿਹਤਰ ਹੈ ਕਿ ਅੱਤਵਾਦ ਦੇ ... Read More »

ਕੈਪਟਨ ਵੱਲੋਂ ਸੰਗਰੂਰ ਵਿਖੇ 100 ਬਿਸਤਰਿਆਂ ਦੇ ਕੈਂਸਰ ਹਸਪਤਾਲ ਦਾ ਉਦਘਾਟਨ

ਓਨਕੌਲੋਜੀ ਟ੍ਰੇਨਿੰਗ ਸੈਂਟਰ ਦੀ ਸਥਾਪਤੀ ਦਾ ਐਲਾਨ ਝ ਮੁੱਲਾਂਪੁਰ ਕੈਂਸਰ ਹਸਪਤਾਲ ਦੀ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 12 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਵਾਜ਼ਿਬ ਦਰਾਂ ’ਤੇ ਕੈਂਸਰ ਦਾ ਇਲਾਜ਼ ਮੁਹੱਈਆ ਕਰਵਾਉਣ ਸਬੰਧੀ ਆਪਣੀ ਸਰਕਾਰ ਦੇ ਮਿਸ਼ਨ ਅੱਗ ਖੜਦੇ ਹੋਏ ਅੱਜ ਸੰਗਰੂਰ ਵਿਖੇ 100 ਬਿਸਤਰਿਆਂ ਦੇ ਅਤਿ-ਅਧੁਨਿਕ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ। ... Read More »

ਫੰਡਾਂ ਦੀ ਦੁਰਵਰਤੋਂ ਦੇ ਦੋਸ਼ ’ਚ ਨਗਰ ਕੌਂਸਲ ਨਾਭਾ ਦੇ ਪ੍ਰਧਾਨ, ਈ.ਓ. ਤੇ ਕਲਰਕ ਮੁਅੱਤਲ

ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ: ਨਵਜੋਤ ਸਿੰਘ ਸਿੱਧੂ ਚੰਡੀਗੜ੍ਹ, 12 ਨਵੰਬਰ (ਪੰਾਜਬ ਟਾਇਮਜ਼ ਬਿਊਰੋ)- ਹਾਊਸਿੰਗ ਫਾਰ ਆਲ ਤੇ ਸਵੱਛ ਭਾਰਤ ਦੇ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਕੁਮਾਰ, ਕਾਰਜ ਸਾਧਕ ਅਫਸਰ ਸੁਖਦੀਪ ਸਿੰਘ ਕੰਬੋਜ ਤੇ ਕਲਰਕ ਹਰਜਿੰਦਰਪਾਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ। ਇਹ ਜਾਣਕਾਰੀ ਸਥਾਨਕ ... Read More »

ਬ੍ਰਹਮਪੁਰਾ, ਅਜਨਾਲਾ ਪੁੱਤਰਾਂ ਸਮੇਤ ਅਕਾਲੀ ਦਲ ’ਚੋਂ ਕੱਢੇ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੋਰ ਕਮੇਟੀ ਨੇ ਲਿਆ ਫੈਸਲਾ ਚੰਡੀਗੜ੍ਹ, 11 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਝੇ ਤੋਂ ਪਾਰਟੀ ਦੇ ਟਕਸਾਲੀ ਬਜ਼ੁਰਗ ਨੇਤਾਵਾਂ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਉਨ੍ਹਾਂ ਦੇ ਪੁੱਤਰਾਂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ. ਅਮਰਪਾਲ ਸਿੰਘ ਬੋਨੀ ਸਮੇਤ 6 ਸਾਲ ਲਈ ਪਾਰਟੀ ਦੀ ... Read More »

ਦੀਵਾਲੀ ਤੋਂ ਬਾਅਦ ਕੇਂਦਰ ਦਾ ਲੋਕਾਂ ਨੂੰ ‘ਤੋਹਫਾ’-ਰਸੋਈ ਗੈਸ ਹੋਈ ਮਹਿੰਗੀ

ਕੀਮਤ ’ਚ 2 ਰੁਪਏ ਪ੍ਰਤੀ ਸਿਲੰਡਰ ਵਾਧਾ ਨਵੀਂ ਦਿੱਲੀ, 9 ਨਵੰਬਰ- ਘਰੇਲੂ ਰਸੋਈ ਗੈਸ ਐਲ.ਪੀ.ਜੀ. ਕੀਮਤ ‘ਚ 2 ਰੁਪਏ ਪ੍ਰਤੀ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਐਲ.ਪੀ.ਜੀ. ਡੀਲਰਾਂ ਦੀ ਕਮੀਸ਼ਨ ਵਧਾਏ ਜਾਣ ਤੋਂ ਬਾਅਦ ਇਹ ਵਾਧਾ ਕੀਤਾ ਹੈ। ਜ਼ਿਆਦਾਤਰ ਖੇਤਰ ਦੀ ਖੁਦਰਾ ਤੇਲ ਕੰਪਨੀਆਂ ਦੀਆਂ ਕੀਮਤਾਂ ਨਾ ਦੇ ਅਨੁਸਾਰ 14.2 ਕਿਲੋ ਦੇ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ... Read More »

ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫ਼ੈਸਟੀਵਲ 6 ਤੋਂ 9 ਦਸੰਬਰ ਨੂੰ

ਪੰਜਾਬ ਦੇਸ਼ ਦੀ ਖੜਗਭੁਜਾ ਜਿਸਦਾ ਮਾਣਮੱਤਾ ਫੌਜੀ ਵਿਰਸਾ : ਸ. ਨਵਜੋਤ ਸਿੰਘ ਸਿੱਧੂ ਚੰਡੀਗੜ੍ਹ, 9 ਨਵੰਬਰ- ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਅਜ ਐਲਾਨ ਕੀਤਾ ਕਿ ਪਹਿਲਾ ਮਿਲਟਰੀ ਲਿਟਰੇਟਰ ਫੈਸਟੀਵਲ ਲੇਕ ਕਲਬ, ਚੰਡੀਗੜ ਵਿਖੇ 6 ਦਸੰਬਰ ਤੋਂ 9 ਦਸੰਬਰ, 2018 ਤਕ ਮਨਾਇਆ ਜਾਵੇਗਾ। ਪਿਛਲੇ ਸਾਲ ਇਸੇ ਸਮੇਂ ਦੌਰਾਨ ਉਦਘਾਟਨੀ ਫੈਸਟੀਵਲ ਆਯੋਜਿਤ ਕੀਤਾ ਗਿਆ ... Read More »

ਛੱਤੀਸਗੜ੍ਹ ’ਚ ਨਕਸਲੀਆਂ ਵੱਲੋਂ ਵੱਡਾ ਹਮਲਾ- ਚਾਰ ਮੌਤਾਂ

ਨਵੀਂ ਦਿਲੀ, 8 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਦੀਵਾਲੀ ਦੇ ਤਿਉਹਾਰ ਤੋਂ ਅਗਲੇ ਦਿਨ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਛਤੀਸਗੜ੍ਹ ‘ਚ ਦੰਤੇਵਾੜਾ ਦੇ ਬਚੋਲੀ ‘ਚ ਇਕ ਵਡਾ ਨਕਸਲੀ ਹਮਲਾ ਹੋਇਆ। ਨਕਸਲੀਆਂ ਨੇ ਇਥੇ ਬੰਬ ਧਮਾਕੇ ਨਾਲ ਇਕ ਬਸ ਉਡਾ ਦਿਤੀ, ਜਿਸ ਵਿਚ ਸੀਆਈਐਸਐਫ ਦੇ ਕਈ ਜਵਾਨ ਵੀ ਸਵਾਰ ਸਨ। ਇਸ ਹਮਲੇ ‘ਚ ਇਕ ਜਵਾਨ ਸ਼ਹੀਦ ਹੋ ... Read More »

ਮੁੱਖ ਮੰਤਰੀ ਵੱਲੋਂ ਦੀਵਾਲੀ ‘ਤੇ ਲੋਕਾਂ ਨੂੰ ਵਧਾਈ, ਪ੍ਰਦੂਸ਼ਣ ਰਹਿਤ ਦੀਵਾਲੀ ਮਣਾਉਣ ਦੀ ਅਪੀਲ

ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਮੌਕੇ ਵੀ ਲੋਕਾਂ ਨੂੰ ਵਧਾਈ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨਾਂ ਨੇ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਮੇਲ-ਮਿਲਾਪ ਦੀ ਭਾਵਨਾ ਨਾਲ ਪ੍ਰਦੂਸ਼ਣ ਰਹਿਤ ਮਨਾਉਣ ਦੀ ਵੀ ਅਪੀਲ ਕੀਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ... Read More »

COMING SOON .....


Scroll To Top
11