Thursday , 20 September 2018
Breaking News
You are here: Home » TOP STORIES (page 21)

Category Archives: TOP STORIES

ਕੇਂਦਰ ਵੱਲੋਂ ਕਸ਼ਮੀਰ ’ਚ ਰਮਜ਼ਾਨ ਜੰਗਬੰਦੀ ਖਤਮ-ਫੌਜ ਐਕਸ਼ਨ ’ਚ

ਰਾਜਨਾਥ ਸਿੰਘ ਵੱਲੋਂ ਆਲ ਆਊਟ ਆਪ੍ਰੇਸ਼ਨ ਮੁੜ ਸ਼ੁਰੂ ਕਰਨ ਦੇ ਆਦੇਸ਼ ਨਵੀਂ ਦਿੱਲੀ/ਸ਼੍ਰੀਨਗਰ, 17 ਜੂੁਨ- ਰਮਜ਼ਾਨ ਦੇ ਮਹੀਨੇ ‘ਚ ਜੰਮੂ-ਕਸ਼ਮੀਰ ’ਚ ਲਾਗੂ ਕੀਤੀ ਗਈ ਜੰਗਬੰਦੀ ਨੂੰ ਅਗੇ ਨਹੀਂ ਵਧਾਇਆ ਗਿਆ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦਾ ਐਲਾਨ ਕਰਦੇ ਹੋਏ ਫੌਜ ਨੂੰ ਅਤਵਾਦੀਆਂ ਦੇ ਖਿਲਾਫ ਚਲ ਰਹੇ ਅਪਰੇਸ਼ਨ ਨੂੰ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਣ ਦੇ ਆਦੇਸ਼ ਦਿੱਤਾ ਹੈ।ਭਾਰਤ ਸਰਕਾਰ ਨੇ ਰਮਜ਼ਾਨ ... Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕੌਮੀ ਖੇਤੀ ਕਰਜ਼ਾ ਮੁਆਫੀ ਸਕੀਮ ਲਈ ਕੇਂਦਰ-ਰਾਜ ਕਮੇਟੀ ਸਥਾਪਤ ਕਰਨ ਦੀ ਅਪੀਲ

ਨੀਤੀ ਆਯੋਗ ਦੀ ਮੀਟਿੰਗ ਦੌਰਾਨ ਪੰਜਾਬ ਦੇ ਸਰਹੱਦੀ ਖੇਤਰ ਦੇ ਵਿਕਾਸ ਲਈ ਯਕਮੁਸ਼ਤ ਵਿਸ਼ੇਸ਼ ਪੈਕੇਜ ਦੀ ਮੰਗ ਨਵੀਂ ਦਿੱਲੀ, 17 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਦਾ ਖਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਤੇ ਕੁਝ ਮੁੱਖ ਮੰਤਰੀਆਂ ਆਧਾਰਿਤ ਕਮੇਟੀ ਗਠਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ... Read More »

‘ਆਪ‘ ਦੇ ਆਗੂਆਂ ਵੱਲੋਂ ਦਿਲੀ ’ਚ ਕੀਤਾ ਜਾ ਰਿਹਾ ਹੈ ਰੋਸ ਪ੍ਰਦਰਸ਼ਨ

ਨਵੀਂ ਦਿਲੀ, 17 ਜੂਨ (ਪੀ.ਟੀ.)- ਦਿਲੀ ’ਚ ਪਿਛਲੇ ਕੁਝ ਦਿਨਾਂ ਤੋਂ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਚਲ ਰਹੇ ਵਿਵਾਦ ਨੂੰ ਲੈ ਕੇ ਅਜ ਆਮ ਆਦਮੀ ਪਾਰਟੀ ਦੇ ਆਗੂ ਲੋਕ ਕਲਿਆਣ ਮਾਰਗ ਦੇ ਨੇੜੇ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ ਨੂੰ ਘੇਰਨ ਲਈ ਮੰਡੀ ਹਾਉਸ ਇਕਠੇ ਹੋਏ ਹਨ।ਪਰ ਪੁਲਿਸ ਨੇ ਮਾਰਚ ਨੂੰ ਰੋਕ ਦਿੱਤਾ। ਇਸ ਦੌਰਾਨ ਦਿਲੀ ਦੇ ਮੁਖ ਮੰਤਰੀ ਅਰਵਿੰਦ ... Read More »

ਕੇਜਰੀਵਾਲ ਅਤੇ ਸਾਥੀਆਂ ਦੀ ਹੜਤਾਲ ਚੌਥੇ ਦਿਨ ਵਿੱਚ ਸ਼ਾਮਿਲ

ਨਵੀਂ ਦਿੱਲੀ, 16 ਜੂਨ (ਪੀ.ਟੀ.)- ਦਿਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਤਿੰਨ ਮੰਤਰੀਆਂ ਦਾ ਉਪ ਰਾਜਪਾਲ ਦੇ ਕਾਰਜਕਾਲ ‘ਤੇ ਧਰਨਾ ਅਜ ਛੇਵੇਂ ਦਿਨ ਵੀ ਜਾਰੀ ਰਿਹਾ। ਆਪ ਆਗੂ ਉਪ ਰਾਜਪਾਲ ਤੋਂ ਆਈ. ਏ. ਐਸ. ਅਧਿਕਾਰੀਆਂ ਨੂੰ ਹੜਤਾਲ ਖਤਮ ਕਰਨ ਦਾ ਹੁਕਮ ਦੇਣ ਦੀ ਮੰਗ ਕਰ ਰਹੇ ਹਨ।ਸਿਹਤ ਮੰਤਰੀ ਸਤਿੰਦਰ ਜੈਨ, ਉਪ ਮੁਖ ਮੰਤਰੀ ਮਨੀਸ਼ ਸਿਸੋਦੀਆ ਅਤੇ ਵਿਕਾਸ ... Read More »

‘ਆਪ’ ਆਗੂ ਖਹਿਰਾ ਵੱਲੋਂ ਰਾਇਸ਼ੁਮਾਰੀ-2020 ਦੇ ਸਮਰਥਨ ਨਾਲ ਸਿਆਸੀ ਘਮਸਾਨ

ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਤੋਂ ਮੰਗਿਆ ਸਪਸ਼ਟੀਕਰਨ ਚੰਡੀਗੜ੍ਹ, 16 ਜੂਨ- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ. ਸੁਖਪਾਲ ਸਿੰਘ ਖਹਿਰਾ ਵੱਲੋਂ ਸਿੱਖ ਰਿਫਰੈਂਡਮ-2020 ਦੀ ਹਮਾਇਤ ਕਰਨ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਵੱਡਾ ਵਿਵਾਦ ਛਿੜ ਗਿਆ ਹੈ। ਹੁਕਮਰਾਨ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਲਈ ਸ. ਖਹਿਰਾ ਦੀ ਕਰੜੀ ... Read More »

ਪੰਜਾਬ ਸਰਕਾਰ ਦਾ ਵਿਲੱਖਣ ਪੋਰਟਲ ਬੇਰੁਜ਼ਗਾਰ ਨੌਜਵਾਨਾਂ ਲਈ ਲਾਭਕਾਰੀ : ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ, 15 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤਾ ਵਿਲੱਖਣ ਪੋਰਟਲ ਸੂਬੇ ਦੇ ਬੇਰੁਜ਼ਗਾਰ ਨੌਜਵਾਨ ਲਈ ਲਾਭਕਾਰੀ ਸਿੱਧ ਹੋ ਰਿਹਾ ਹੈ। ਇਸ ਪੋਰਟਲ ਰਾਹੀਂ ਬੇਰੁਜ਼ਗਾਰ ਨੌਜਵਾਨ ਆਨਲਾਈਨ ਰਜਿਸਟਰ ਹੋ ਸਕਦੇ ਹਨ ਤੇ ਰਜਿਸਟਰ ਹੋਣ ਮਗਰੋਂ ਉਹ ਆਪਣੀ ਪਸੰਦ ਦਾ ਰੁਜ਼ਗਾਰ ਖੁਦ ਲੱਭ ਸਕਦੇ ਹਨ। ... Read More »

ਉਤਰੀ ਭਾਰਤ ’ਚ ਰੇਤਲੀ ਧੂੜ ਨਾਲ ਹਾਲਾਤ ਹੋਰ ਗੰਭੀਰ

ਪ੍ਰਦੂਸ਼ਣ ਨਾਪਣ ਦੀਆਂ ਮਸ਼ੀਨਾਂ ਵੀ ਹੋਈਆਂ ਫੇਲ੍ਹ ਨਵੀਂ ਦਿੱਲੀ/ਚੰਡੀਗੜ੍ਹ, 15 ਜੂਨ- ਉਤਰੀ ਭਾਰਤ ਦੇ ਅਸਮਾਨ ਵਿੱਚ ਫੈਲੀ ਰੇਤਲੀ ਧੂੜ ਕਾਰਨ ਹਾਲਾਤ ਹਾਲੇ ਵੀ ਗੰਭੀਰ ਬਣੇ ਹੋਏ ਹਨ। ਪੰਜਾਬ ਤੋਂ ਇਲਾਵਾ ਦਿੱਲੀ ਵਿੱਚ ਧੂੜ ਕਾਰਨ ਦਿਨੇ ਹੀ ਰਾਤ ਵਰਗੇ ਹਾਲਾਤ ਬਣੇ ਹੋਏ ਹਨ। ਇਸ ਦਾ ਅਸਰ ਆਮ-ਜਨ ਜੀਵਨ ‘ਤੇ ਕਾਫ਼ੀ ਪੈ ਰਿਹਾ ਹੈ।ਪੰਜਾਬ ਤੇ ਹਰਿਆਣਾ ਅਜ ਤੀਜੇ ਦਿਨ ਵੀ ਧੂੜ ਦੀ ... Read More »

ਕੈਪਟਨ ਵੱਲੋਂ ਸ਼ਾਹਕੋਟ ਤੇ ਜਲੰਧਰ ਨੂੰ 2140 ਕਰੋੜ ਦਾ ਗੱਫਾ

ਸ਼ਾਹਕੋਟ ਦੀ ਦਾਣਾ ਮੰਡੀ ਵਿਖੇ ਧੰਨਵਾਦ ਰੈਲੀ-ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ’ਤੇ 28 ਨੂੰ ਛੁੱਟੀ ਦਾ ਐਲਾਨ ਸ਼ਾਹਕੋਟ 14 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਹਲਕੇ ਦੀ ਜਿਮਨੀ ਚੋਣ ਵਿੱਚ ਕਾਂਗਰਸ ਦੀ ਜਿੱਤ ਸਬੰਧੀ ਸਥਾਨਕ ਦਾਣਾ ਮੰਡੀ ਵਿਖੇ ਰੱਖੀ ਧੰਨਵਾਦ ਰੈਲੀ ਵਿੱਚ ਸੰਬੋਧਨ ਕਰਦਿਆਂ ਹਲਕਾ ਸ਼ਾਹਕੋਟ ਅਤੇ ਜਲੰਧਰ ਦੇ ਵਿਕਾਸ ਕਾਰਜਾਂ ਲਈ 2140 ਕਰੋੜ ਰੁਪਏ ... Read More »

ਸ. ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਨਗਰ ਨਿਗਮ ਦੇ 8 ਅਧਿਕਾਰੀ ਮੁਅੱਤਲ-10 ਚਾਰਜਸ਼ੀਟ

ਇਮਾਰਤਾਂ ਅਤੇ ਨਾਜਾਇਜ਼ ਕਲੋਨੀਆਂ ਵਿੱਚ ਬੇਨਿਯਮੀਆਂ ਦਾ ਦੋਸ਼ ਜਲੰਧਰ, 14 ਜੂਨ (ਪੰਜਾਬ ਟਾਇਮਜ ਬਿਊਰੋ)- ਸ਼ਹਿਰੀ ਖੇਤਰਾਂ ਵਿਚ ਇਮਾਰਤੀ ਉਸਾਰੀ ਵਿਚ ਬੇਨਿਯਮੀਆਂ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਨਗਰ ਨਿਗਮ ਜਲੰਧਰ ਦੇ 8 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਸੀਨੀਅਰ ਟਾਊਨ ਪਲਾਨਰ, ਦੋ ਮਿਊਂਸਪਲ ਟਾਊਨ ਪਲਾਨਰ ਵੀ ਸ਼ਾਮਿਲ ਹਨ। ਸ. ਸਿੱਧੂ ... Read More »

ਮੁੱਖ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

‘ਘਰ-ਘਰ ਰੁਜ਼ਗਾਰ’ ਪ੍ਰੋਗਰਾਮ ਤਹਿਤ 400 ਹੋਰ ਖੇਤੀਬਾੜੀ ਅਫਸਰਾਂ ਦੀ ਭਰਤੀ ਛੇਤੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਵਿੱਚੋਂ ਸੱਤ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨਾਂ ਨੇ 400 ਹੋਰ ਖੇਤੀਬਾੜੀ ਵਿਕਾਸ ਅਫਸਰ ਭਰਤੀ ਕਰਨ ਦਾ ਐਲਾਨ ਕੀਤਾ।ਅੱਜ ਬਾਅਦ ਦੁਪਹਿਰ ਇੱਥੇ ਮੁੱਖ ... Read More »

COMING SOON .....
Scroll To Top
11