Saturday , 20 April 2019
Breaking News
You are here: Home » TOP STORIES (page 28)

Category Archives: TOP STORIES

ਮੰਤਰੀ ਮੰਡਲ ਵੱਲੋਂ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੀ ਸਥਾਪਨਾ ਨੂੰ ਹਰੀ ਝੰਡੀ

ਕਰਤਾਰਪੁਰ ਲਾਂਘੇ ਦਾ ਸਵਾਗਤ ਕਰਦਾ ਵਿਸ਼ੇਸ਼ ਮਤਾ ਪਾਸ ਵਿਸ਼ੇਸ਼ ਡੇਰਾ ਬਾਬਾ ਨਾਨਕ ਅਥਾਰਟੀ ਸਥਾਪਿਤ ਕਰਨ ਦਾ ਫ਼ੈਸਲਾ ਝ ਪੰਜਾਬ ਜਲ ਸ੍ਰੋਤ ਬਿਲ-2018 ਦੇ ਖਰੜੇ ਨੂੰ ਪ੍ਰਵਾਨਗੀ ਚੰਡੀਗੜ੍ਹ, 3 ਦਸੰਬਰ- ਸੂਬੇ ਵਿੱਚ ਉਦਯੋਗਿਕ ਅਤੇ ਆਰਥਿਕ ਗਤੀਵਿਧੀਆਂ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਨਵਾਂ ਅੰਤਰਰਾਸ਼ਟਰੀ ਸਿਵਲ ਹਵਾਈ ਟਰਮੀਨਲ ਸਥਾਪਤ ਕਰਨ ... Read More »

ਮਾਝਾ ਦੇ ਬਾਗੀ ਨੇਤਾਵਾਂ ਵੱਲੋਂ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ

ਖਹਿਰਾ, ਬੈਂਸ ਭਰਾ, ਬਰਗਾੜੀ ਮੋਰਚੇ ਦੇ ਆਗੂਆਂ ਸਮੇਤ ਹਮਖ਼ਿਆਲੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਅੰਮ੍ਰਿਤਸਰ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ’ਚੋਂ ਬਾਹਰ ਕੀਤੇ ਗਏ ਟਕਸਾਲੀ ਆਗੂਆਂ ਨੇ ਵਡਾ ਫ਼ੈਸਲਾ ਲੈਂਦਿਆਂ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕਰ ਦਿਤਾ ਹੈ। ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਨਵਾਂ ਅਕਾਲੀ ਦਲ ਬਣਾਉਣ ... Read More »

ਸੁਨੀਲ ਅਰੋੜਾ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਨਵੀਂ ਦਿਲੀ, 2 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਭਾਰਤ ਦੇ ਨਵੇਂ ਮੁਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸ੍ਰੀ ਓ.ਪੀ. ਰਾਵਤ ਦੀ ਥਾਂ ਲਈ ਹੈ, ਜਿਹੜੇ ਬੀਤੇ ਕਲ੍ਹ ਸੇਵਾ-ਮੁਕਤ ਹੋ ਗਏ ਹਨ। ਅਹੁਦਾ ਸੰਭਾਲਣ ਦੇ ਛੇਤੀ ਪਿਛੋਂ ਸ੍ਰੀ ਅਰੋੜਾ ਨੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਮਿਸ਼ਨ ’ਚ ਅਸੀਂ ਸਾਰੇ ਕਮਿਸ਼ਨ ਮਿਲ ਕੇ ਭਾਰਤੀ ... Read More »

ਭਾਰਤ ਵੱਲੋਂ ਅੱਤਵਾਦ ਨਾਲ ਲੜਨ ਲਈ ਪਾਕਿਸਤਾਨ ਨੂੰ ਮਦਦ ਦੀ ਪੇਸ਼ਕਸ਼

ਨਵੀਂ ਦਿੱਲੀ, 2 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅਤਵਾਦ ਨਾਲ ਨਜਿਠਣ ਲਈ ਪਾਕਿਸਤਾਨ ਨੂੰ ਭਾਰਤ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ’ਚ ਤਾਲਿਬਾਨ ਨਾਲ ਨਜਿਠਣ ਲਈ ਅਮਰੀਕਾ ਤੋਂ ਸਹਿਯੋਗ ਲਿਆ ਗਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਬਿਆਨਾਂ ਤੋਂ ਇਹ ਲਗਦਾ ਹੈ ਕਿ ਉਹ ਵੀ ਅਤਵਾਦ ... Read More »

ਖਹਿਰਾ ਮਿਲਾਉਣਗੇ ਟਕਸਾਲੀਆਂ ਨਾਲ ਹੱਥ

ਬਠਿੰਡਾ, 2 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ ’ਚੋਂ ਮੁਅਤਲ ਕੀਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਾਗ਼ੀ ਟਕਸਾਲੀਆਂ ਨਾਲ ਹਥ ਮਿਲਾਉਣ ਦੀ ਹਾਮੀ ਭਰ ਦਿਤੀ ਹੈ। ਖਹਿਰਾ ਨੇ ਆਪਣੇ ਆਉਂਦੀ ਅਠ ਨੂੰ ਹੋਣ ਵਾਲੇ ਮਾਰਚ ਸਬੰਧੀ ਬਠਿੰਡਾ ਵਿਚ ਰਖੀ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਦੀ ਪੁਸ਼ਟੀ ਕੀਤੀ ਤੇ ਟਕਸਾਲੀ ਲੀਡਰਾਂ ਨਾਲ ਇਕਜੁਟ ਹੋਣ ਬਾਰੇ ਗਲਬਾਤ ਜਾਰੀ ਹੋਣ ਦੀ ਗਲ ਵੀ ... Read More »

ਦਿੱਲੀ ’ਚ ਲੱਖਾਂ ਕਿਸਾਨਾਂ ਨੇ ਘੇਰੀ ਮੋਦੀ ਸਰਕਾਰ

ਕਾਂਗਰਸ ਸਮੇਤ ਸਾਰੀਆਂ ਵਿਰੋਧੀ ਧਿਰਾਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਨਵੀਂ ਦਿੱਲੀ, 30 ਨਵੰਬਰ- ਦਿਲੀ ’ਚ ਦੇਸ਼ ਭਰ ਦੇ ਲਖਾਂ ਕਿਸਾਨਾਂ ਨੇ ਕਰਜ਼ਾ ਮੁਆਫ਼ੀ ਅਤੇ ਫ਼ਸਲ ਦਾ ਡੇਢ ਗੁਣਾ ਭਾਅ ਕਰਨ ਸਬੰਧੀ ਰਾਮ ਲੀਲਾ ਮੈਦਾਨ ਤੋਂ ਸੰਸਦ ਮਾਰਗ ਤਕ ਮਾਰਚ ਕਢਿਆ। ਇਸ ਪ੍ਰਦਰਸ਼ਨ ਵਿਚ ਅਖਿਲ ਭਾਰਤੀ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਲਗਪਗ 200 ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ। ... Read More »

ਬਰਗਾੜੀ ਮੋਰਚਾ ਫਤਹਿ ਤੱਕ ਜਾਰੀ ਰਹੇਗਾ : ਭਾਈ ਧਿਆਨ ਸਿੰਘ ਮੰਡ

ਜੱਥੇਦਾਰ ਵੱਲੋਂ ਬਰਗਾੜੀ ਵਿਖੇ ਮੋਰਚਾ ਸਥਾਨ ’ਤੇ ਪਹੁੰਚੇ ‘ਪੰਜਾਬ ਟਾਇਮਜ਼’ ਦੇ ਸੰਪਾਦਕ ਦਾ ਵਿਸ਼ੇਸ਼ ਸਨਮਾਨ ਬਰਗਾੜੀ (ਫਰੀਦਕੋਟ), 30 ਨਵੰਬਰ- ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਨੇ ਆਖਿਆ ਹੈ ਕਿ ਬਰਗਾੜੀ ਦਾ ਇਨਸਾਫ ਮੋਰਚਾ ਫਤਹਿ ਹਾਸਿਲ ਤੱਕ ਜਾਰੀ ਰਹੇਗਾ। ਉਨ੍ਹਾਂ ਦ੍ਰਿੜਤਾ ਨਾਲ ਇਹ ਦੁਹਰਾਇਆ ਕਿ ... Read More »

ਕਾਬੁਲ ’ਚ ਧਮਾਕਾ, 10 ਮੌਤਾਂ-ਦਰਜ਼ਨ ਭਰ ਜ਼ਖ਼ਮੀ

ਨਵੀਂ ਦਿੱਲੀ, 29 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਕਾਬੁਲ ’ਚ ਬ੍ਰਿਟੇਨ ਦੀ ਇਕ ਨਿਜੀ ਸੁਰਖਿਆ ਸੰਸਥਾ ਦੇ ਕੰਪਲੈਕਸ ’ਚ ਤਾਲਿਬਾਨ ਵੱਲੋਂ ਕੀਤੇ ਹਮਲੇ ’ਚ 10 ਲੋਕ ਮਾਰੇ ਗਏ। ਜਦੋਂ ਕਿ 19 ਦੇ ਕਰੀਬ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ’ਚੋਂ ਕਈਆਂ ਦੀ ਹਾਲਤ ਗੰਭੀਰ ਹੈ ਇਸ ਲਈ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਹ ਧਮਾਕਾ ਉਸ ਕੰਪਲੈਕਸ ... Read More »

ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ

3 ਮਹੀਨਿਆਂ ’ਚ ਹੋ ਰਿਹਾ ਤਿਸਰੀ ਵਾਰ ਦੇਸ਼ ਪੱਧਰੀ ਵਿਰੋਧ ਨਵੀਂ ਦਿਲੀ, 29 ਨਵੰਬਰ- ਦੇਸ਼ ਭਰ ਦੇ ਕਿਸਾਨ ਮੁੜ ਤੋਂ ਸੜਕਾਂ ’ਤੇ ਉਤਰ ਆਏ ਹਨ। ਕਰਜ਼ਾ ਮੁਆਫੀ ਅਤੇ ਫਸਲਾਂ ਦੇ ਜਾਇਜ਼ ਮੁਲ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾ ਰੋਸ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦਿਲੀ ਦੇ ਰਾਮ ਲੀਲਾ ਮੈਦਾਨ ’ਚ ਇਕਠੀਆਂ ਹੋ ਰਹੀਆਂ ... Read More »

ਨਵਜੋਤ ਸਿੰਘ ਸਿੱਧੂ ਵਤਨ ਪਰਤੇ

ਚੰਡੀਗੜ੍ਹ, 29 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿਧੂ ਦੀ ਪਾਕਿਸਤਾਨ ਯਾਤਰਾ ਸਮਾਪਤ ਕਰਕੇ ਅੱਜ ਵਾਪਿਸ ਵਤਨ ਪਰਤੇ ਹਨ। ਖ਼ਾਲਿਸਤਾਨ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦੀ ਤਸਵੀਰ ਵਾਇਰਲ ਹੋਣ ’ਤੇ ਸ: ਸਿਧੂ ਨੇ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ’ਚ ਘਟੋ-ਘਟ 10 ਹਜ਼ਾਰ ਤਸਵੀਰਾਂ ਖਿਚਵਾਈਆਂ ਹੋਣਗੀਆਂ, ਕਿਸ ਨਾਲ ਖਿਚਵਾਈਆਂ, ਇਹ ਉਨ੍ਹਾਂ ਨੂੰ ਪਤਾ ਨਹੀਂ ... Read More »

COMING SOON .....


Scroll To Top
11