Thursday , 25 April 2019
Breaking News
You are here: Home » TOP STORIES (page 31)

Category Archives: TOP STORIES

ਕੈਪਟਨ ਵੱਲੋਂ ਇਤਿਹਾਸਕ ਕਸਬਿਆਂ ਦੇ ਸੜਕੀ ਪ੍ਰਾਜੈਕਟਾਂ ਦੀ ਜਲਦੀ ਨਾਲ ਪ੍ਰਵਾਨਗੀ ਲਈ ਕੇਂਦਰੀ ਮੰਤਰੀ ਗਡਕਰੀ ਤੋਂ ਦਖਲ ਦੀ ਮੰਗ

ਕੇਂਦਰੀ ਸੜਕੀ ਫੰਡ (ਸੀ.ਆਰ.ਐਫ) ਦੇ ਹੇਠ ਵਾਧੂ 150 ਕਰੋੜ ਰੁਪਏ ਦੇਣ ਦੀ ਵੀ ਮੰਗ ਚੰਡੀਗੜ੍ਹ, 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸੁਲਤਾਨਪੁਰ ਲੋਧੀ, ਬਟਾਲਾ ਅਤੇ ਡੇਰਾਬਾਬਾ ਨਾਨਕ ਇਤਿਹਾਸਕ ਕਸਬਿਆਂ ਦੇ ਸੜਕੀ ਪ੍ਰਾਜੈਕਟਾਂ ਦੀ ਜਲਦੀ ਨਾਲ ਪ੍ਰਵਾਨਗੀ ਵਾਸਤੇ ਕੇਂਦਰੀ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਦੇ ਨਿੱਜੀ ... Read More »

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼ੁਰੂਆਤ

ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮ ’ਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੁਲਤਾਨਪੁਰ ਲੋਧੀ, 23 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਸਿੱਖ ਜਗਤ ਦੇ ਸਹਿਯੋਗ ਨਾਲ ਵਿਸ਼ਾਲ ਸਮਾਗਮਾਂ ਦੀ ਆਰੰਭਤਾ ਅੱਜ ਗੁਰੂ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ... Read More »

ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਏਕਤਾ ਦਾ ਸੱਦਾ

ਡਾ. ਮਨਮੋਹਨ ਸਿੰਘ ਵੱਲੋਂ ਨਫ਼ਰਤ ਤੇ ਫਿਰਕਾਪ੍ਰਸਤੀ ਤੋਂ ਉਪਰ ਉਠ ਕੇ ਸਾਂਝੇ ਤੌਰ ’ਤੇ ਸਮਾਰੋਹ ਮਨਾਉਣ ਦੀ ਅਪੀਲ ਸੁਲਤਾਨਪੁਰ ਲੋਧੀ, 23 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੇ ਸ਼ਬਦਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ... Read More »

ਭਾਰਤ ਸਰਕਾਰ ਵੱਲੋਂ ਸਿੱਖਾਂ ਨੂੰ ਵੱਡਾ ਤੋਹਫਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮਨਜ਼ਰੀ

ਕੇਂਦਰੀ ਕੈਬਨਿਟ ਵੱਲੋਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦਾ ਐਲਾਨ ਨਵੀਂ ਦਿੱਲੀ, 22 ਨਵੰਬਰ- ਭਾਰਤ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਲਾਂਘੇ ਦੀ ਉਸਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ ਬੈਠਕ ਲਏ ਗਏ ਇਸ ਫੈਸਲੇ ... Read More »

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਐਲਾਨ ਦਾ ਸਵਾਗਤ

ਲਾਂਘੇ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਭਾਰਤ ਦੇ ਨਾਲ ਪਾਕਿਸਤਾਨ ਸਰਕਾਰ ਵੀ ਸਹਿਯੋਗੀ ਬਣੇ : ਭਾਈ ਲੌਂਗੋਵਾਲ ਅੰਮ੍ਰਿਤਸਰ, 22 ਨਵੰਬਰ – ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਕੀਤੀ ਗਈ ਪਹਿਲਕਦਮੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਰਵਾਂ ਸਵਾਗਤ ਕੀਤਾ ਹੈ। ਇਥੇ ਸਥਿਤ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ... Read More »

ਕੈਪਟਨ ਵੱਲੋਂ ਪ੍ਰਕਾਸ਼ ਪੁਰਬ ਵਡੇ ਪਧਰ ’ਤੇ ਮਨਾਉਣ ਸਬੰਧੀ ਕੇਂਦਰ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 22 ਨਵੰਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਡੀ ਪਧਰ ‘ਤੇ ਮਨਾਉਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਦੀ ਨਿਜੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਅਜ ਇਥੇ ਜਾਰੀ ਇਕ ਬਿਆਨ ਵਿਚ ਮੁਖ ਮੰਤਰੀ ਨੇ ... Read More »

ਪ੍ਰਕਾਸ਼ ਪੁਰਬ: ਸ੍ਰੀ ਬੇਰ ਸਾਹਿਬ ਵਿਖੇ ਸਮਾਗਮ ਸ਼ੁਰੂ

ਨਗਰ ਕੀਰਤਨ ਅਜ, 23 ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ : ਭਾਈ ਲੌਂਗੋਵਾਲ ਸੁਲਤਾਨਪੁਰ ਲੋਧੀ, 21 ਨਵੰਬਰ-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਗਮਾਂ ਦੀ ਆਰੰਭਤਾ ਅਜ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ, ਜਿਸ ਤਹਿਤ ਅਜ ਵਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ... Read More »

ਅੰਮ੍ਰਿਤਸਰ ਗ੍ਰਨੇਡ ਹਮਲੇ ਦੇ ਦੋ ਸ਼ੱਕੀ ਗ੍ਰਿਫ਼ਤਾਰ-ਇੱਕ ਦੀ ਪਹਿਚਾਣ

ਚੰਡੀਗੜ੍ਹ, 21 ਨਵੰਬਰ-ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ ’ਤੇ ਹੋਏ ਗ੍ਰਨੇਡ ਹਮਲੇ ਦੇ 72 ਘੰਟਿਆਂ ਤੋਂ ਘੱਟ ਸਮੇਂ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਅਤੇ ਇਸ ਹਮਲੇ ਦੀ ਤਾਰ ਪਾਕਿਸਤਾਨ ਦੀ ਆਈ.ਐਸ.ਆਈ. ਨਾਲ ਜੁੜੇ ਹੋਣ ਦਾ ਪ੍ਰਗਟਾਵਾ ਹੋਇਆ ਹੈ। ਫੜੇ ਗਏ ਸ਼ੱਕੀਆਂ ਵਿੱਚ ਬਿਕਰਮਜੀਤ ਸਿੰਘ ਅਤੇ ਅਵਤਾਰ ਸਿੰਘ ਸ਼ਾਮਿਲ ਹਨ। ਇਸ ... Read More »

ਵਿਸ਼ੇਸ਼ ਜਾਂਚ ਟੀਮ ਵੱਲੋਂ ਫਿਲਮ ਐਕਟਰ ਅਕਸ਼ੈ ਤੋਂ 2 ਘੰਟੇ ਪੁੱਛਗਿੱਛ

ਚੰਡੀਗੜ੍ਹ, 21 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਬੇਅਦਬੀ ਤੇ ਗੋਲੀ ਕਾਂਡ ਵਿਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਅਜ ਵਿਸ਼ੇਸ਼ ਜਾਂਚ ਟੀਮ ਨੇ ਅਦਾਕਾਰ ਅਕਸ਼ੈ ਕੁਮਾਰ ਤੋਂ ਕਰੀਬ 2 ਘੰਟੇ ਪੁਛਗਿਛ ਕੀਤੀ। ਹਾਲਾਂਕਿ ਉਨ੍ਹਾਂ ਦੇ ਵਕੀਲ ਵੱਲੋਂ ਕਿਹਾ ਗਿਆ ਕਿ ਪੁੱਛਗਿੱਛ ਅੱਧਾ ਘੰਟਾ ਹੀ ਕੀਤੀ ਗਈ। ਦਸ ਦੇਈਏ ਕਿ ਅਕਸ਼ੈ ਕੁਮਾਰ ਨਾਲ ਵਕੀਲ ... Read More »

34 ਸਾਲਾਂ ਬਾਅਦ ਸਿੱਖ ਕਤਲੇਆਮ ’84 ਦੇ ਇੱਕ ਦੋਸ਼ੀ ਨੂੰ ਫਾਂਸੀ ਦੂਜੇ ਨੂੰ ਉਮਰਕੈਦ

ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਸੁਣਾਇਆ ਫੈਸਲਾ ਨਵੀਂ ਦਿੱਲੀ, 20 ਨਵੰਬਰ-1984 ਦੇ ਸਿਖ ਵਿਰੋਧੀ ਦੰਗਿਆਂ ਨਾਲ ਜੁੜੇ ਇਕ ਮਾਮਲੇ ’ਚ ਦਿਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋ ਦੋਸ਼ੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਸਜ਼ਾ ਸੁਣਾ ਦਿਤੀ ਹੈ। ਦੋਸ਼ੀ ਯਸ਼ਪਾਲ ਨੂੰ ਸਜ਼ਾ-ਏ-ਮੌਤ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦਿਲੀ ਦੇ ਮਹੀਪਾਲਪੁਰ ਇਲਾਕੇ ’ਚ ਦੋ ਸਿਖਾਂ ... Read More »

COMING SOON .....


Scroll To Top
11