Tuesday , 19 February 2019
Breaking News
You are here: Home » TOP STORIES (page 4)

Category Archives: TOP STORIES

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਖਬੀਰ ਬਾਦਲ ਵੱਲੋਂ ਵਰਕਰਾਂ ਨਾਲ ਮਿਲਣੀ

ਬਾਦਸ਼ਾਹਪੁਰ/ਘੱਗਾ, 8 ਫ਼ਰਵਰੀ (ਗੁਰਪ੍ਰਕਾਸ਼ ਸਿੰਘ ਧੰਜੂ)- ਹਲਕਾ ਸ਼ੁਤਰਾਣਾ ਦੇ ਪਾਤੜਾ ਸ਼ਹਿਰੀ, ਪਾਤੜਾ, ਦਿਹਾਤੀ, ਬਾਦਸ਼ਾਹਪੁਰ, ਸ਼ੁਤਰਾਣਾ, ਠਰੂਆਂ, ਕੁਲਾਰਾ, ਧਨੇਠਾ, ਮਵੀਕਲਾਂ, ਘੱਗਾ ਸ਼ਹਿਰੀ ਦਿਹਾਤੀ ਅਕਾਲੀ ਵਰਕਰਾ ਦੀ ਮਿਲਣੀ ਮੋਕੇ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅੱਜ ਬਾਦਸ਼ਾਹਪੁਰ ਮੰਡੀ ਵਿਖੇ ਵਿਸ਼ੇਸ਼ ਤੋਰ ਤੇ ਪਹੁੰਚੇ। ਆਉਣ ਵਾਲੀਆ ਲੋਕ ਸਭਾ ਚੋਣਾ ਦੇ ਮੱਦੇਨਜਰ ਇਹ ਵਰਕਰ ਮਿਲਣੀ ਰੱਖੀ ਗਈ। ਸ. ਬਾਦਲ ਦੇ ਸਟੇਜ ਤੇ ... Read More »

ਸ. ਬਲਜੀਤ ਸਿੰਘ ਨੀਲਾ ਮਹਿਲ ਵੱਡੇ ਅਹੁਦੇ ਨਾਲ ਨਿਵਾਜ਼ੇ-ਬਣਾਏ ਗਏ ਮੀਤ ਪ੍ਰਧਾਨ

ਜਲੰਧਰ, 7 ਫ਼ਰਵਰੀ- ਦੁਆਬੇ ਵਿੱਚ ਅਕਾਲੀ ਦਲ ਦੇ ਥੰਮ ਅਤੇ ਬਹੁਤ ਹੀ ਹਰਮਨਪਿਆਰੇ ਆਗੂ ਸ. ਬਲਜੀਤ ਸਿੰਘ ਨੀਲਾ ਮਹਿਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੰਭਾਲੀ ਗਈ ਹੈ। ਉਨ੍ਹਾਂ ਦੀ ਲੀਡਰਸ਼ਿਪ ਸਮੱਰਥਾ ਉਪਰ ਵਿਸ਼ਵਾਸ ਕਰਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਕੌਮੀ ਮੀਤ ਪ੍ਰਧਾਨ ਬਣਾ ਦਿੱਤਾ ਹੈ। ਇਸ ਵੱਡੇ ਅਹੁਦੇ ਨਾਲ ਸ. ... Read More »

ਸੀਨੀਅਰ ਆਈ.ਪੀ.ਐਸ. ਅਧਿਕਾਰੀ ਦਿਨਕਰ ਗੁਪਤਾ ਬਣੇ ਪੰਜਾਬ ਪੁਲਿਸ ਦੇ ਨਵੇਂ ਮੁਖੀ

ਕੈਪਟਨ ਵੱਲੋਂ ਨਿਯੁਕਤੀ ਦੀ ਪ੍ਰਵਾਨਗੀ ਬਾਅਦ ਸੰਭਾਲਿਆ ਅਹੁਦਾ ਚੰਡੀਗੜ੍ਹ, 7 ਫ਼ਰਵਰੀ- ਪੰਜਾਬ ਦੇ ਨਵਨਿਯੁਕਤ ਡੀ.ਜੀ.ਪੀ ਦਿਨਕਰ ਗੁਪਤਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। 1987 ਬੈਚ ਦੇ ਆਈ.ਪੀ.ਐਸ ਅਧਿਕਾਰੀ ਦਿਨਕਰ ਗੁਪਤਾ ਸੁਰੇਸ਼ ਅਰੋੜਾ ਦੀ ਥਾਂ ਨਵੇਂ ਡੀ.ਜੀ.ਪੀ ਬਣੇ ਹਨ, ਜੋ ਕਿ ਪਿਛਲੇ ਸਾਲ 30 ਸਤੰਬਰ ਨੂੰ ਸੇਵਾ ਮੁਕਤੀ ਤੋਂ ਬਾਅਦ ਸੇਵਾਕਾਲ ਦੇ ਵਾਧੇ ’ਤੇ ਸਨ। ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਅੱਜ ... Read More »

ਸ. ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 58 ਮੀਤ ਪ੍ਰਧਾਨਾਂ ਦਾ ਐਲਾਨ

ਬੀਬੀ ਸਤਵਿੰਦਰ ਕੌਰ ਧਾਲੀਵਾਲ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ ਚੰਡੀਗੜ੍ਹ, 7 ਫ਼ਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਅਜ ਪਾਰਟੀ ਦੇ 58 ਮੀਤ ਪ੍ਰਧਾਨਾਂ ਦੀ ਸੁਚੀ ਜਾਰੀ ਕਰ ਦਿਤੀ।ਅਜ ਪਾਰਟੀ ਦੇ ਮੁਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਮੀਤ ਪ੍ਰਧਾਨਾਂ ਦੀ ਸੂਚੀ ਵਿਚ ਪਾਰਟੀ ਦੇ ਸਾਰੇ ਵਰਗਾਂ ਨਾਲ ਸਬੰਧਤ ... Read More »

ਜਲੰਧਰ ਦਿਹਾਤੀ ਪੁਲਿਸ ਵੱਲੋਂ 720 ਪੇਟੀ ਨਾਜਾਇਜ਼ ਸ਼ਰਾਬ ਬਰਾਮਦ

ਜਲੰਧਰ, 7 ਫ਼ਰਵਰੀ (ਹਰਪਾਲ ਸਿੰਘ ਬਾਜਵਾ)- ਸੀ.ਆਈ.ਏ ਸਟਾਫ-01 ਜਿਲ੍ਹਾ ਜਲੰਧਰ (ਦਿਹਾਤੀ) ਦੀ ਪੁਲਿਸ ਨੇ 720 ਪੇਟੀਆਂ ਨਜਾਇਜ ਸ਼ਰਾਬ ਸਮੇਤ ਇੱਕ ਟਰੱਕ ਅਤੇ ਸੀ.ਆਈ.ਏ ਸਟਾਫ-02 ਜਿਲ੍ਹਾ ਜਲੰਧਰ (ਦਿਹਾਤੀ) ਦੀ ਪੁਲਿਸ ਨੇ ਚੋਰੀਆਂ ਕਰਨ ਵਾਲੇ 03 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ। ਸ੍ਰੀ ਨਵਜੋਤ ਸਿੰਘ ਮਾਹਲ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਬਲਕਾਰ ਸਿੰਘ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ (ਦਿਹਾਤੀ), ... Read More »

30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ

ਸੜਕੀ ਦੁਰਘਟਨਾਵਾਂ ਰੋਕਣ ਲਈ ਇੱਕ ਸੁਚੱਜੀ ਵਿਵਸਥਾ ਤਿਆਰ ਕਰਨ ’ਤੇ ਦਿੱਤਾ ਜਾਵੇਗਾ ਜ਼ੋਰ : ਅਰੁਨਾ ਚੌਧਰੀ ਚੰਡੀਗੜ, 6 ਫ਼ਰਵਰੀ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੂਰੂ ਕੀਤੇ ਅਹਿਮ ਪ੍ਰਾਜੈਕਟ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਫੇਰ ਇਸ ਦੇ ਹੱਲ ਲਈ ਪੰਜਾਬ ਸਰਕਾਰ, ਡਬਲਿਊ.ਆਰ.ਆਈ. ਇੰਡੀਆ ਤੇ ਹੌਂਡਾ ਵੱਲੋਂ ਸੜਕ ਸੁਰੱਖਿਆ ... Read More »

ਟਕਸਾਲੀ ਅਕਾਲੀਆਂ ਤੇ ਬਸਪਾ ਨਾਲ ਸਮਝੌਤਾ ਹੋ ਸਕਦੈ ਪਰ ਖਹਿਰਾ ਨਾਲ ਨਹੀਂ : ਭਗਵੰਤ ਮਾਨ

ਪੀ.ਡੀ.ਏ. ਗੱਠਜੋੜ ’ਚ ਸ਼ਮੂਲੀਅਤ ਤੋਂ ਸਪਸ਼ਟ ਇਨਕਾਰ ਚੰਡੀਗੜ੍ਹ, 6 ਫ਼ਰਵਰੀ- ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਸੰਭਵ ਹੈ, ਪ੍ਰੰਤੂ ਸ. ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠਲੀ ਪੰਜਾਬੀ ਏਕਤਾ ਪਾਰਟੀ ਨਾਲ ਕਿਸੇ ਵੀ ਤਰ੍ਹਾਂ ... Read More »

ਸ. ਤਜਿੰਦਰ ਸਿੰਘ ਬਿੱਟੂ ਨੂੰ ਅਹਿਮ ਜ਼ਿੰਮੇਵਾਰੀ ਮਿਲੀ-ਸਮਰਥਕਾਂ ’ਚ ਖੁਸ਼ੀ ਦੀ ਲਹਿਰ

ਜਲੰਧਰ, 6 ਫ਼ਰਵਰੀ- ਸ਼ਹਿਰ ਦੀ ਸ਼ਾਨ, ਉਘੇ ਸਮਾਜ ਸੇਵੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਸ. ਤੇਜਿੰਦਰ ਸਿੰਘ ਬਿੱਟੂ ਨੂੰ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਪਾਰਟੀ ਦੀ ਅਹਿਮ ਮੀਡੀਆ ਕੁਆਰਡੀਨੇਟ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਸ ਜ਼ਿੰਮੇਵਾਰੀ ਦੇ ਮਿਲਣ ਨਾਲ ਸ. ਬਿੱਟੂ ... Read More »

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਤੇਜ਼ੀ ਨਾਲ ਉਸਾਰੀ ਲਈ ਉਚ ਪੱਧਰੀ ਬੈਠਕ

ਪਾਕਿਸਤਾਨ ਨੂੰ ਜਲਦ ਭੇਜਿਆ ਜਾਵੇਗਾ ਸਮਝੌਤੇ ਦਾ ਡਰਾਫਟ : ਕਰਨ ਅਵਤਾਰ ਸਿੰਘ ਨਵੀਂ ਦਿਲੀ, 5 ਫ਼ਰਵਰੀ- ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ’ਚ ਤੇਜ਼ੀ ਲਿਆਉਣ ਲਈ ਅਜ ਗ੍ਰਹਿ ਮੰਤਰਾਲਾ ਵਿਖੇ ਉਚ ਪਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਸਕਤਰ ਰਾਜੀਵ ਗਾਬਾ ਵਲੋਂ ਕੀਤੀ ਗਈ ਅਤੇ ਮੀਟਿੰਗ ਵਿਚ ਪੰਜਾਬ ਦੇ ਮੁਖ ਸਕਤਰ ਕਰਨ ਅਵਤਾਰ ਸਿੰਘ, ਡੀ.ਜੀ. ਬੀ.ਐਸ.ਐਫ. ਆਰ.ਕੇ ... Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ, 5 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਵਿਆਪਕ ਯੋਜਨਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰਾਂ ਨਾਲ ਸਬੰਧਤ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ... Read More »

COMING SOON .....


Scroll To Top
11