Thursday , 5 December 2019
Breaking News
You are here: Home » TOP STORIES (page 449)

Category Archives: TOP STORIES

..ਕਸ਼ਮੀਰ ਮਸਲੇ ਦਾ ਹੱਲ ਲੋਕਾਂ ਦੀਆਂ ਇੱਛਾਵਾਂ ਤੇ ਸੁੰਯੁਕਤ ਰਾਸ਼ਟਰ ਦੇ ਮਤਿਆਂ ਅਨੁਸਾਰ ਹੋਵੇਗਾ….

ਪਾਕਿ ਰਾਸ਼ਟਰਪਤੀ ਵਲੋਂ ਸੰਸਦ ਨੂੰ ਸੰਬੋਧਨ ਇਸਲਾਮਾਬਾਦ, 2 ਜੂਨ (ਪੀ. ਟੀ)-ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਦੇਸ਼ ਕਸ਼ਮੀਰ ਮੁੱਦੇ ਦਾ ਹੱਲ ਕਸ਼ਮੀਰ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਸੰਯੁਕਤ ਰਾਸ਼ਟਰ ਦੇ ਮਤਿਆਂ ਮੁਤਾਬਕ ਹੱਲ ਕਰਨਾ ਚਾਹੁੰਦਾ ਹੈ। ਸੰਸਦ ਨੂੰ ਆਪਣੇ ਪਹਿਲੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਕਸ਼ਮੀਰ ਮੁੱਦਾ ਸੰਯੁਕਤ ਰਾਸ਼ਟਰ ਦੇ ਮਤਿਆਂ ਅਤੇ ਕਸ਼ਮੀਰ ਦੇ ਲੋਕਾਂ ... Read More »

.1993 ਮੁੰਬਈ ਧਮਾਕਿਆਂ ਦੇ ਦੋਸ਼ੀ ਦੀ ਫਾਂਸੀ ਦੀ ਸਜ਼ਾ ‘ਤੇ ਲੱਗੀ ਰੋਕ..

ਨਵੀਂ ਦਿੱਲੀ, 2 ਜੂਨ (ਪੀ. ਟੀ)- ਮੁੰਬਈ ‘ਚ 1993 ‘ਚ ਹੋਏ ਬੰਬ ਧਮਾਕਿਆਂ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਯਾਕੂਬ ਅਬਦੁਲ ਰਜ਼ਾਕ ਮੇਮਨ ਦੀ ਫਾਂਸੀ ਦੀ ਸਜ਼ਾ ‘ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ 2013 ‘ਚ ਸੁਪਰੀਮ ਕੋਰਟ ਨੇ ਇਕ ਅਹਿਮ ਫੈਸਲੇ ‘ਚ ਯਾਕੂਬ ਮੇਮਨ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ, ਜਦਕਿ 10 ... Read More »

ਕਿਰਨ ਬੇਦੀ ਨਹੀਂ ਹੋਵੇਗੀ ਦਿੱਲੀ ਦੀ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ!

ਨਵੀਂ ਦਿੱਲੀ, 2 ਜੂਨ (ਪੀ. ਟੀ)- ਆਮ ਆਦਮੀ ਪਾਰਟੀ ਵਲੋਂ ਇਕ ਵਾਰ ਫਿਰ ਤੋਂ ਸਰਕਾਰ ਬਣਾਉਣ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ਭਾਜਪਾ ਦੀ ਸਰਕਾਰ ਬਣਾਉਣ ‘ਤੇ ਚਰਚਾ ਹੋਣ ਲਗੀ ਸੀ ਅਤੇ ਕਿਰਨ ਬੇਦੀ ਨੂੰ ਦਿੱਲੀ ਦੀ ਮੁੱਖ ਮੰਤਰੀ ਬਣਾਏ ਜਾਣ ਦੀ ਖ਼ਬਰ ਸੀ ਪਰ ਇਸ ਖ਼ਬਰ ਨੂੰ ਖਾਰਿਜ ਕਰਦੇ ਹੋਏ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਇਕ ਮੁਲਾਕਾਤ ਦੌਰਾਨ ਕਿਹਾ ... Read More »

ਬਦਾਯੂੰ ਜਬਰ ਜਨਾਹ-ਹੱਤਿਆ ਮਾਮਲਾ – ਯੂ.ਪੀ. ਸਰਕਾਰ ਵੱਲੋਂ ਸੀ.ਬੀ.ਆਈ. ਜਾਂਚ ਦੀ ਸਿਫ਼ਾਰਿਸ਼

ਸਾਰੇ ਮੁਲਜ਼ਮ ਗ੍ਰਿਫ਼ਤਾਰ-ਦੋਸ਼ੀਆਂ ਨੂੰ ਸ਼ਰੇਆਮ ਫਾਹੇ ਲਾਇਆ ਜਾਵੇ-ਲੜਕੀਆਂ ਦੇ ਮਾਪਿਆਂ ਨੇ ਕੀਤੀ ਮੰਗ ਰਾਹੁਲ ਪੀੜਤ ਪਰਿਵਾਰ ਨੂੰ ਮਿਲੇ, ਮਾਇਆਵਤੀ ਤੇ ਹੇਮਾ ਮਾਲਿਨੀ ਨੇ ਦੁੱਖ ਪ੍ਰਗਟਾਇਆ ਲਖਨਊ, 31 ਮਈ (ਪੀ.ਟੀ. ਬਿਊਰੋ)-ਵਿਰੋਧੀ ਪਾਰਟੀਆਂ ਵੱਲੋਂ ਉਠਾਈ ਜਾ ਰਹੀ ਮੰਗ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਇਸ ਮਾਮਲੇ ਦੀ ਸੀ. ਬੀ.ਆਈ. ਜਾਂਚ ਕਰਵਾਉਣ ਦਾ ਫ਼ੈਸਲਾ ਲੈ ਲਿਆ ਹੈ। ਸਰਕਾਰੀ ਬਿਆਨ ... Read More »

ਆਮ ਆਦਮੀ ਪਾਰਟੀ ਨੂੰ ਇੱਕ ਵਾਰ ਫੇਰ ਵੱਡਾ ਧੱਕਾ

ਯੋਗਿੰਦਰ ਯਾਦਵ ਵੱਲੋਂ ਅਹਿਮ ਅਹੁਦਿਆਂ ਤੋਂ ਅਸਤੀਫੇ – ‘ਆਪ’ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ 6 ਨੂੰ ਨਵੀਂ ਦਿੱਲੀ, 31 ਮਈ (ਪੀ.ਟੀ. ਬਿਊਰੋ)-ਲੋਕ ਸਭਾ ਦੀ ਆਮ ਚੋਣਾਂ ਵਿੱਚ ਉਮੀਦ ਮੁਤਾਬਕ ਨਤੀਜੇ ਨਾ ਆਉਣ ਕਾਰਨ ਨਿਰਾਸ਼ਾ ਦੇ ਆਲਮ ਵਿੱਚ ਗੁਜ਼ਰ ਰਹੀ ਆਮ ਆਦਮੀ ਪਾਰਟੀ ਅੰਦਰ ਕਲੇਸ਼ ਹੋਰ ਵੱਧ ਗਿਆ ਹੈ। ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਟੀ.ਵੀ. ਪੱਤਰਕਾਰ ਸ੍ਰੀ ਯੋਗਿੰਦਰ ਯਾਦਵ ਨੇ ... Read More »

ਜਗਦੀਸ਼ ਟਾਈਟਲਰ ਦੀ ਅਪੀਲ ਖਾਰਿਜ਼, ਮਾਮਲਾ ਚਲਦਾ ਰਹੇਗਾ

ਨਵੀਂ ਦਿੱਲੀ, 31 ਮਈ (ਮਨਪ੍ਰੀਤ ਸਿੰਘ ਖਾਲਸਾ)-ਨਵੰਬਰ 1984 ਦਿੱਲੀ ਵਿਖੇ ਵਾਪਰੇ ਸਿੱਖ ਕਤਲੇਆਮ ਦੇ ਇਕ ਮਾਮਲੇ ਵਿਚ ਬੀਤੇ ਦਿਨ ਸਿੱਖ ਪੀੜੀਤਾਂ ਵਲੋਂ ਅਦਾਲਤ ਵਿਚ ਹਾਜਿਰ ਹੋਏ ਸਰਦਾਰ ਐੱਚ. ਐੱਸ. ਫੁਲਕਾ ਨੇ ਜਾਣਕਾਰੀ ਦੇਦੇਆਂ ਹੋਇਆ ਦਸਿਆ ਕਿ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੇ ਵਕੀਲ ਅਰਵਿੰਦ ਨਿਗਮ ਵਲੋਂ ਉਸਦੇ ਵਿਰੁਧ ਦਿੱਲੀ ਵਿਚ ਹੋਏ ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਉਨ੍ਹਾਂ ... Read More »

ਰਾਹੁਲ ਗਾਂਧੀ ਦੀ ਅਗਵਾਈ ਸਮਰਥਾ ’ਤੇ ਹੁਣ ਰਾਜਸਥਾਨ ਦੇ ਵਿਧਾਇਕਾਂ ਨੇ ਖੜੇ ਕੀਤੇ ਸਵਾਲ

ਜੈਪੁਰ, 31 ਮਈ (ਪੀ.ਟੀ.)-ਲੋਕ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਸਮਰਥਾ ’ਤੇ ਸਵਾਲ ਖੜੇ ਕੀਤੇ ਜਾਣ ਦਾ ਸਿਲਸਿਲਾ ਹੁਣ ਸ਼ੁਰੂ ਹੋ ਚੁੱਕਾ ਹੈ। ਕੇਰਲ ਦੇ ਕਾਂਗਰਸ ਵਿਧਾਇਕਾਂ ਤੋਂ ਬਾਅਦ ਹੁਣ ਰਾਜਸਥਾਨ ਦੇ ਇਕ ਵਿਧਾਇਕ ਨੇ ਰਾਹੁਲ ਦੀ ਅਗਵਾਈ ਸਮਰਥਾ ’ਤੇ ਸਵਾਲ ਉਠਾਉਂਦੇ ਹੋਏ ਵਿਧਾਇਕ ਭੰਵਰ ਲਾਲ ਸ਼ਰਮਾ ਨੇ ਕਿਹਾ ਕਿ ... Read More »

ਮੋਦੀ ਪੁੱਜੇ 7 ਆਰਸੀਆਰ, ਪੰਜ ਨੰਬਰ ਬੰਗਲੇ ’ਚ ਰਹਿਣਗੇ

ਨਵੀਂ ਦਿੱਲੀ, 30 ਮਈ (ਪੀ.ਟੀ.)-ਸਹੁੰ ਚੁੱਕਣ ਦੇ ਪੰਜ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਥੇ ਰੇਸ ਕੋਰਸ ਰੋਡ ’ਤੇ ਸਥਿਤ ਪ੍ਰਧਾਨ ਮੰਤਰੀ ਦੇ ਅਧਿਕਾਰਕ ਘਰ ’ਚ ਰਹਿਣ ਪੁੱਜੇ। ਮੋਦੀ ਅਸਥਾਈ ਵਿਵਸਥਾ ਦੇ ਤਹਿਤ ਪ੍ਰਧਾਨ ਮੰਤਰੀ ਦੇ ਅਧਿਕਾਰਕ ਰਿਹਾਇਸ਼ ਦੇ ਨਜ਼ਦੀਕ ਸਥਿਤ ਗੁਜਰਾਤ ਭਵਨ ‘ਚ ਰਹਿ ਰਹੇ ਸਨ। ਉਹ ਅੱਜ ਸਵੇਰੇ 5, ਰੇਸ ਕੋਰਸ ਰੋਡ ਪੁੱਜੇ ਤੇ ਉੱਥੇ ਛੋਟੀ ਜਿਹੀ ... Read More »

ਮੁੱਖ ਮੰਤਰੀ ਵੱਲੋਂ ਧਾਰਾ 370 ਦੇ ਸਰਬਪ੍ਰਵਾਨਤ ਹੱਲ ਦੀ ਵਕਾਲਤ

ਹਰਸਿਮਰਤ ਦੇ ਕੇਂਦਰੀ ਵਜ਼ੀਰ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਲਵੰਡੀ ਸਾਬੋ (ਬਠਿੰਡਾ), 30 ਮਈ – ਧਾਰਾ 370 ਦੇ ਮੁੱਦੇ ਦੇ ਸਰਬਪ੍ਰਵਾਨਤ ਹੱਲ ਦੀ ਵਕਾਲਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਮੁੱਦਿਆਂ ‘ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਸਾਰੀਆਂ ਸਿਆਸੀਆਂ ਪਾਰਟੀਆਂ ਨੂੰ ਭਰੋਸੇ ਵਿੱਚ ... Read More »

84 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣਗੀਆਂ : ਸੁਖਬੀਰ ਸਿੰਘ ਬਾਦਲ

ਆਮ ਆਦਮੀ ਪਾਰਟੀ ਦਾ ਗੁਬਾਰਾ ਫੁੱਟੇਗਾ ਅੰਮ੍ਰਿਤਸਰ, 30 ਮਈ (ਪੀ.ਟੀ.)-‘1984 ਵਿਚ ਸਿੱਖ ਨਸਲਕੁਸ਼ੀ  ਦੌਰਾਨ ਕਤਲ ਕੀਤੇ ਗਏ ਹਜ਼ਾਰਾਂ ਬੇਦੋਸ਼ੇ ਸਿੱਖਾਂ ਦੇ ਕਾਤਲਾਂ ਨੂੰ ਮਿਸਾਲੀ ਸਜਾਵਾਂ ਦਿਵਾਈਆਂ ਜਾਣਗੀਆਂ ਜਿਸ ਲਈ ਗ੍ਰਹਿ ਮੰਤਰਾਲੇ ਵਲੋਂ ਅਜਿਹੇ ਸਾਰੇ ਕੇਸਾਂ ਦੀ ਜਾਂਚ ਤੇ ਸਰਕਾਰੀ ਪੈਰ੍ਹਵੀ ਵਿਚ ਤੇਜੀ ਲਿਆਂਦੀ ਜਾਵੇਗੀ । ਉਕਤ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ... Read More »

COMING SOON .....


Scroll To Top
11